logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੁਲਿਸ ਪ੍ਰਸ਼ਾਸਨ ਦੀ ਲੋਕਾਂ ਦੇ ਮਸਲਿਆਂ ਪ੍ਰਤੀ ਢਿੱਲੀ ਕਾਰਗੁਜ਼ਾਰੀ ਦੇ ਵਿਰੁੱਧ 28 ਅਗਸਤ ਨੂੰ ਡੀ ਐਸ ਪੀ ਮੂਨਕ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ ਇੱਕ ਰੋਜ਼ਾ ਧਰਨਾ ਪੁਲਿਸ ਪ੍ਰਸ਼ਾਸਨ ਦੀ ਲੋਕਾਂ ਦੇ ਮਸਲਿਆਂ ਪ੍ਰਤੀ ਢਿੱਲੀ ਕਾਰਗੁਜ਼ਾਰੀ ਦੇ ਵਿਰੁੱਧ 28 ਅਗਸਤ ਨੂੰ ਡੀ ਐਸ ਪੀ ਮੂਨਕ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ ਇੱਕ ਰੋਜ਼ਾ ਧਰਨਾ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਜਾਦ ਬਲਾਕ ਮੂਨਕ ਦੀ ਮੀਟਿੰਗ ਬਲਾਕ ਆਗੂ ਬਲਕਾਰ ਬੱਲਰਾਂ ਦੀ ਅਗਵਾਈ ਹੇਠ ਬੱਲਰਾਂ ਪਿੰਡ ਦੇ ਗੁਰਦੁਆਰਾ ਵਿਖੇ ਹੋਈ ਜਿਸ ਵਿੱਚ ਜ਼ਿਲੇ ਦੇ ਆਗੂ ਰਾਜ ਸਿੰਘ ਥੇੜੀ ਅਤੇ ਸੁਖਦੇਵ ਸ਼ਰਮਾ ਭੂਟਾਲ ਖੁਰਦ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ ਜਿਸ ਕਰਕੇ ਇਲਾਕੇ ਦੇ ਲੋਕ ਥਾਣੇ ਵਿੱਚ ਆਪਣੇ ਕੰਮਾਂ ਲਈ ਗੇੜੇ ਮਾਰਨ ਲਈ ਮਜ਼ਬੂਰ ਹੁੰਦੇ ਹਨ ਪਰ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਮਸਲਿਆਂ ਪ੍ਰਤੀ ਗੰਭੀਰ ਨਾ ਹੋ ਕੇ ਸਿਆਸੀ ਲੀਡਰਾਂ ਦੇ ਹੁਕਮ ਵਜਾਉਂਣ ਵਿੱਚ ਮਸ਼ਰੂਫ ਰਹਿੰਦੀ ਹੈ ਸੋ ਆਗੂਆਂ ਨੇ ਕਿਹਾ ਕਿ 28 ਅਗਸਤ ਨੂੰ ਡੀ ਐਸ ਪੀ ਮੂਨਕ ਦੇ ਦਫ਼ਤਰ ਅੱਗੇ ਇੱਕ ਰੋਜ਼ਾ ਧਰਨਾ ਦਿੱਤਾ ਜਾਵੇਗਾ।ਕਿਸਾਨ ਆਗੂਆਂ ਨੇ ਮੀਟਿੰਗ ਵਿੱਚ ਵਿਚਾਰੇ ਗਏ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਬੋਲਦਿਆਂ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ 31 ਅਗਸਤ ਨੂੰ ਡੀ ਸੀ ਦਫ਼ਤਰਾਂ ਅੱਗੇ ਮੁਜ਼ਾਹਰਾ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ। 5 ਸਤੰਬਰ ਨੂੰ ਜਥੇਬੰਦੀ ਦੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਦੇ ਜੱਦੀ ਪਿੰਡ ਮੰਡੇਰ ਵਿਖੇ ਸਰਧਾਂਜਲੀ ਸਮਾਗਮ ਕੀਤਾ ਜਾਵੇਗਾ ਅਤੇ 14 ਸਤੰਬਰ ਤੋਂ 18 ਸਤੰਬਰ ਤੱਕ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ 5 ਰੋਜ਼ਾ ਪੱਕਾ ਮੋਰਚਾ ਲਾਇਆ ਜਾਵੇਗਾ ਜਿਸ ਵਿੱਚ ਪਿੰਡਾਂ ਤੋਂ ਟਰੈਕਟਰ ਟਰਾਲੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ।ਆਗੂਆਂ ਨੇ ਮਿਟਿੰਗ ਵਿੱਚ ਬੋਲਦਿਆਂ ਕਿਸਾਨੀ ਮੰਗਾਂ ਬਾਰੇ ਵਿਸਥਾਰ ਵਿੱਚ ਦੱਸਿਆ ਕਿ ਸ਼ੰਭੂ ਖਨੋਰੀ ਵਿਖੇ ਲੱਗੇ ਮੋਰਚੇ ਨੂੰ ਜਬਰੀ ਚੁਕਾਉਣਾ ਅਤੇ ਕਿਸਾਨਾਂ ਦੇ ਸਮਾਨ ਦੀ ਕੀਤੀ ਗਈ ਲੁੱਟ ਦੀ ਭਰਪਾਈ ਕਰਾਉਣਾ ਸਾਮਿਲ ਹੈ। ਇਸ ਮੌਕੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ ਮੁਖਤਿਆਰ ਸਿੰਘ ਬੀਰਬਲ ਸਿੰਘ ਹਰਭਗਵਾਨ ਸਿੰਘ ਦਰਸ਼ਨ ਸਿੰਘ ਮੰਗੂ ਬਲਰਾਂ ਵਿਸਾਖੀ ਕੜੈਲ ਜਸਬੀਰ ਸਿੰਘ ਥੇੜ੍ਹੀ ਬੀਰਾ ਮੂਨਕ ਆਦਿ ਕਿਸਾਨ ਵੱਡੀ ਤਾਦਾਦ ਵਿੱਚ ਹਾਜ਼ਰ ਸਨ ।

19 hrs ago
user_News India Times
News India Times
ਮੂਨਕ, ਸੰਗਰੂਰ, ਪੰਜਾਬ•
19 hrs ago
756b448f-e1b1-448a-ba3f-78c7f1ac7f4b

ਪੁਲਿਸ ਪ੍ਰਸ਼ਾਸਨ ਦੀ ਲੋਕਾਂ ਦੇ ਮਸਲਿਆਂ ਪ੍ਰਤੀ ਢਿੱਲੀ ਕਾਰਗੁਜ਼ਾਰੀ ਦੇ ਵਿਰੁੱਧ 28 ਅਗਸਤ ਨੂੰ ਡੀ ਐਸ ਪੀ ਮੂਨਕ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ ਇੱਕ ਰੋਜ਼ਾ ਧਰਨਾ ਪੁਲਿਸ ਪ੍ਰਸ਼ਾਸਨ ਦੀ ਲੋਕਾਂ ਦੇ ਮਸਲਿਆਂ ਪ੍ਰਤੀ ਢਿੱਲੀ ਕਾਰਗੁਜ਼ਾਰੀ ਦੇ ਵਿਰੁੱਧ 28 ਅਗਸਤ ਨੂੰ ਡੀ ਐਸ ਪੀ ਮੂਨਕ ਦੇ ਦਫ਼ਤਰ ਅੱਗੇ ਦਿੱਤਾ ਜਾਵੇਗਾ ਇੱਕ ਰੋਜ਼ਾ ਧਰਨਾ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਜਾਦ ਬਲਾਕ ਮੂਨਕ ਦੀ ਮੀਟਿੰਗ ਬਲਾਕ ਆਗੂ ਬਲਕਾਰ ਬੱਲਰਾਂ ਦੀ ਅਗਵਾਈ ਹੇਠ ਬੱਲਰਾਂ ਪਿੰਡ ਦੇ ਗੁਰਦੁਆਰਾ ਵਿਖੇ ਹੋਈ ਜਿਸ ਵਿੱਚ ਜ਼ਿਲੇ ਦੇ ਆਗੂ ਰਾਜ ਸਿੰਘ ਥੇੜੀ ਅਤੇ ਸੁਖਦੇਵ ਸ਼ਰਮਾ ਭੂਟਾਲ ਖੁਰਦ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ ਜਿਸ ਕਰਕੇ ਇਲਾਕੇ ਦੇ ਲੋਕ ਥਾਣੇ ਵਿੱਚ ਆਪਣੇ ਕੰਮਾਂ ਲਈ ਗੇੜੇ ਮਾਰਨ ਲਈ ਮਜ਼ਬੂਰ ਹੁੰਦੇ ਹਨ ਪਰ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਮਸਲਿਆਂ ਪ੍ਰਤੀ ਗੰਭੀਰ ਨਾ ਹੋ ਕੇ ਸਿਆਸੀ ਲੀਡਰਾਂ ਦੇ ਹੁਕਮ ਵਜਾਉਂਣ ਵਿੱਚ ਮਸ਼ਰੂਫ ਰਹਿੰਦੀ ਹੈ ਸੋ ਆਗੂਆਂ ਨੇ ਕਿਹਾ ਕਿ 28 ਅਗਸਤ ਨੂੰ ਡੀ ਐਸ ਪੀ ਮੂਨਕ ਦੇ ਦਫ਼ਤਰ ਅੱਗੇ ਇੱਕ ਰੋਜ਼ਾ ਧਰਨਾ ਦਿੱਤਾ ਜਾਵੇਗਾ।ਕਿਸਾਨ ਆਗੂਆਂ ਨੇ ਮੀਟਿੰਗ ਵਿੱਚ ਵਿਚਾਰੇ ਗਏ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਬੋਲਦਿਆਂ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ 31 ਅਗਸਤ ਨੂੰ ਡੀ ਸੀ ਦਫ਼ਤਰਾਂ ਅੱਗੇ ਮੁਜ਼ਾਹਰਾ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ। 5 ਸਤੰਬਰ ਨੂੰ ਜਥੇਬੰਦੀ ਦੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਦੇ ਜੱਦੀ ਪਿੰਡ ਮੰਡੇਰ ਵਿਖੇ ਸਰਧਾਂਜਲੀ ਸਮਾਗਮ ਕੀਤਾ ਜਾਵੇਗਾ ਅਤੇ 14 ਸਤੰਬਰ ਤੋਂ 18 ਸਤੰਬਰ ਤੱਕ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ 5 ਰੋਜ਼ਾ ਪੱਕਾ ਮੋਰਚਾ ਲਾਇਆ ਜਾਵੇਗਾ ਜਿਸ ਵਿੱਚ ਪਿੰਡਾਂ ਤੋਂ ਟਰੈਕਟਰ ਟਰਾਲੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ।ਆਗੂਆਂ ਨੇ ਮਿਟਿੰਗ ਵਿੱਚ ਬੋਲਦਿਆਂ ਕਿਸਾਨੀ ਮੰਗਾਂ ਬਾਰੇ ਵਿਸਥਾਰ ਵਿੱਚ ਦੱਸਿਆ ਕਿ ਸ਼ੰਭੂ ਖਨੋਰੀ ਵਿਖੇ ਲੱਗੇ ਮੋਰਚੇ ਨੂੰ ਜਬਰੀ ਚੁਕਾਉਣਾ ਅਤੇ ਕਿਸਾਨਾਂ ਦੇ ਸਮਾਨ ਦੀ ਕੀਤੀ ਗਈ ਲੁੱਟ ਦੀ ਭਰਪਾਈ ਕਰਾਉਣਾ ਸਾਮਿਲ ਹੈ। ਇਸ ਮੌਕੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ ਮੁਖਤਿਆਰ ਸਿੰਘ ਬੀਰਬਲ ਸਿੰਘ ਹਰਭਗਵਾਨ ਸਿੰਘ ਦਰਸ਼ਨ ਸਿੰਘ ਮੰਗੂ ਬਲਰਾਂ ਵਿਸਾਖੀ ਕੜੈਲ ਜਸਬੀਰ ਸਿੰਘ ਥੇੜ੍ਹੀ ਬੀਰਾ ਮੂਨਕ ਆਦਿ ਕਿਸਾਨ ਵੱਡੀ ਤਾਦਾਦ ਵਿੱਚ ਹਾਜ਼ਰ ਸਨ ।

More news from ਪੰਜਾਬ and nearby areas
  • ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਦਾ ਵਿਸ਼ੇਸ਼ ਸਨਮਾਨ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਉਹਨਾਂ ਦੇ ਪਤੀ ਪ੍ਰਿਤਪਾਲ ਸਿੰਘ ਜੱਸੀ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਰਡ ਵਾਸੀਆਂ ਅਤੇ ਪਾਰਟੀ ਆਗੂਆਂ ਨੇ ਅਮਰਿੰਦਰ ਸਿੰਘ ਮਡੋਫਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਹਨਾਂ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕੌਂਸਲਰ ਦਵਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ। ​ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਨੇ ਸਮੂਹ ਵਾਰਡ ਵਾਸੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
    1
    ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਦਾ ਵਿਸ਼ੇਸ਼ ਸਨਮਾਨ
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਉਹਨਾਂ ਦੇ ਪਤੀ ਪ੍ਰਿਤਪਾਲ ਸਿੰਘ ਜੱਸੀ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਰਡ ਵਾਸੀਆਂ ਅਤੇ ਪਾਰਟੀ ਆਗੂਆਂ ਨੇ ਅਮਰਿੰਦਰ ਸਿੰਘ ਮਡੋਫਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਹਨਾਂ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। 
ਕੌਂਸਲਰ ਦਵਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ।
​ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਨੇ ਸਮੂਹ ਵਾਰਡ ਵਾਸੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    23 hrs ago
  • ਗੁਰੂ ਨਾਨਕ ਸੋਸਾਇਟੀ ਦੇ ਬਿਲਕੁਲ ਸਾਹਮਣੇ. ਰੋਡ ਤੇ ਅੱਜ ਪ੍ਰੀ ਮਿਕਸ ਪਾਈ ਗਈ.. ਐਸਡੀਐਮ ਸਾਹਿਬ ਅਤੇ ਪੰਜਾਬ ਸਰਕਾਰ ਦਾ ਅਤੇ ਚੇਅਰਮੈਨ ਪ੍ਰਮਿੰਦਰ ਸਿੰਘ ਗੋਲਡੀ ਦਾ ਧੰਨਵਾਦ ਕਰਦਿਆਂ ਸਮਾਜ ਸੇਵੀ ਪ੍ਰਭਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਵਾਰਡ ਨੰਬਰ ਛੇ ਖਰਡ ਦੇ ਪਾਰਟੀ ਦੇ ਵਰਕਰਾਂ ਵੱਲੋਂ ਦੱਸੇ ਕੰਮ ਹੁਣ ਹੋਲੀ ਹੋਲੀ ਹੋਣੇ ਸ਼ੁਰੂ ਹੋ ਗਏ ਹਨ।
    1
    ਗੁਰੂ ਨਾਨਕ ਸੋਸਾਇਟੀ ਦੇ ਬਿਲਕੁਲ ਸਾਹਮਣੇ. ਰੋਡ ਤੇ ਅੱਜ ਪ੍ਰੀ ਮਿਕਸ ਪਾਈ ਗਈ.. 
ਐਸਡੀਐਮ ਸਾਹਿਬ ਅਤੇ ਪੰਜਾਬ ਸਰਕਾਰ ਦਾ ਅਤੇ ਚੇਅਰਮੈਨ ਪ੍ਰਮਿੰਦਰ ਸਿੰਘ ਗੋਲਡੀ ਦਾ ਧੰਨਵਾਦ ਕਰਦਿਆਂ ਸਮਾਜ ਸੇਵੀ ਪ੍ਰਭਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਵਾਰਡ ਨੰਬਰ ਛੇ ਖਰਡ ਦੇ ਪਾਰਟੀ ਦੇ ਵਰਕਰਾਂ ਵੱਲੋਂ ਦੱਸੇ ਕੰਮ ਹੁਣ ਹੋਲੀ ਹੋਲੀ ਹੋਣੇ ਸ਼ੁਰੂ ਹੋ ਗਏ ਹਨ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    8 hrs ago
  • सनातन धर्म सदैव अडिग अमर पर युवा पीढ़ी ही पतन का बन रही आधार {ज्वलंत पारिवारिक सामाजिक विषय} चंडीगढ़ मंगलवार 25/08/2026 एम आरके विक्रमा शर्मा रक्षत शर्मा प्रस्तुति--- 👉🏻 बच्चों की शादी 20 वर्ष की उम्र में तो एक शताब्दी में 5 पीढ़ी 👉🏻 बच्चों की शादी 25 वर्ष की उम्र में तो एक शताब्दी में 4 पीढ़ी 👉🏻 बच्चों की शादी 33 वर्ष की उम्र में तो एक शताब्दी में 3 पीढ़ी साधारण गणना से पता चलता है कि हिन्दू जनसंख्या वृद्धि दर कहां जा रही है? विचारणीय तथ्य। *❗क्या हमारा समाज अगली सदी तक रहेगा ही नहीं?* — हिन्दू समाज के आत्ममंथन का समय आ गया है — आज चारों ओर एक अजीब-सा अंधकार फैल गया है। 🏚️ गाँव सूने, मोहल्ले खाली, और घरों में चुप्पी है। बेटियाँ 30–35 की उम्र तक कुंवारी। बेटे 35 पार कर चुके, पर विवाह नहीं। शादी होती है तो बहुत देर से… बच्चे होते हैं तो एक ही… और फिर तलाक़… टूटे हुए परिवार… माता-पिता अकेले… और पूरी पीढ़ी खोखली। क्या इसे “शिक्षित समाज” कहा जाए या “आत्मघाती समाज”? *⚠️ जनसंख्या घटने की चुपचाप चलती साजिश* मान लीजिए 100 लोग हैं = 50 जोड़े। अगर हर जोड़ा केवल एक संतान पैदा करता है — तो अगली पीढ़ी में बस 45-46 बचते हैं। फिर वही क्रम चला, तो तीसरी पीढ़ी में समाज लगभग शून्य। यह कोई डराने की बात नहीं — यह गणित है, और यह हो चुका है! गाँव उजड़ चुके हैं, शहरों में ऊँची इमारतें हैं पर उनमें संयुक्त परिवार नहीं बचे। *❗ क्यों नई बहुएँ “सिर्फ एक बच्चा” चाहती हैं?* ताकि जीवन का “आनंद” ले सकें ताकि करियर न रुके ताकि शरीर पर असर न पड़े ताकि समाज में “मॉडर्न” कहलाएँ क्या यही धर्म है❓ क्या यही हमारी संस्कृति है❓ क्या यही हमारे पूर्वजों की परंपरा थी❓ *🔥 सच्चाई यह है...* अब संतान प्रेम का परिणाम नहीं, बल्कि सोशल प्रूफ बन चुकी है। “देखो, हमारे भी एक बच्चा है…” यह सोच न केवल धर्महीन है, बल्कि भविष्यविहीन भी। *⚖️ सबसे बड़ा दोष — लड़की के पिता का!* वही पिता, जिसने 22-25 की उम्र में विवाह कर परिवार बसाया, आज अपनी बेटी को 30 तक “कुंवारी राजकुमारी” बनाए रखता है। कभी करियर के नाम पर, कभी “अच्छा लड़का नहीं मिला” कहकर, तो कभी दहेज और प्रतिष्ठा के भय से। 👉 नतीजा — बेटी अवसाद में, IVF में, या तलाक़ में जा रही है। और समाज — धीरे-धीरे समाप्त हो रहा है। *📉 हिन्दू समाज की भयावह तस्वीर* विवाह की औसत आयु: लड़का – 32 वर्ष, लड़की – 29 वर्ष औसतन संतान: 1 या 0.5 प्रति दंपत्ति हर 4 में 1 दंपत्ति – निःसंतान या चिकित्सीय समस्या डिवोर्स रेट – सबसे तेज़ वृद्धि दर हिन्दू समाज में हज़ारों युवक-युवतियाँ – विवाह योग्य होते हुए भी कुंवारे *🧘‍♂️ समाज के प्रबुद्ध क्या कर रहे हैं?* मौन। विवाह, परिवार और संतान — सबको त्याज्य विषय मान लिया गया है। पर यह धर्म नहीं, पलायन है। 👉 विवाह कोई सांसारिक बंधन नहीं — यह धर्म का स्तंभ है, यह वंश और संस्कार की निरंतरता का माध्यम है। *💥 आत्मस्वीकृति का समय* बेटी को “राजकुमारी” बनाकर विवेक से दूर किया। बेटे को जिम्मेदारी से मुक्त कर दिया। विवाह को टालते रहे, और जब किया तो बहुत देर से। एक ही संतान — और फिर वही बिखराव, वही अकेलापन। *👨‍👩‍👧‍👦 अब क्या करना होगा?* 🔹 22 वर्ष के बाद पुत्र, 20 वर्ष के बाद पुत्री — विवाह को प्राथमिकता। 🔹 एक नहीं, कम से कम तीन संतानें — समाज की आवश्यकता। 🔹 समाज के अध्यक्ष, संत, विद्वान — इन विषयों पर खुलकर बोलें। 🔹 लड़की के पिता — बेटी की उम्र, भावनाएँ और भविष्य समझें। 👉 अपेक्षाएँ घटाइए, समझ बढ़ाइए — बेटी का जीवन बचाइए। *🕯️ अंतिम चेतावनी* अब नहीं चेते तो — 📉 ना युवक रहेंगे, ना युवतियाँ 📉 ना संतानें होंगी, ना संस्कार 📉 ना समाज रहेगा, ना मंदिर 🚩 और तब इतिहास में लिखा जाएगा — *“हिन्दू समाज — जिसने खुद को चुपचाप मिटा दिया।”*
    2
    सनातन धर्म सदैव अडिग अमर पर युवा पीढ़ी ही पतन का बन रही आधार {ज्वलंत पारिवारिक सामाजिक विषय}
चंडीगढ़ मंगलवार 25/08/2026 एम आरके विक्रमा शर्मा रक्षत शर्मा प्रस्तुति--- 👉🏻 बच्चों की शादी 20 वर्ष की उम्र में तो एक शताब्दी में 5 पीढ़ी 
👉🏻 बच्चों की शादी 25 वर्ष की उम्र में तो एक शताब्दी में 4 पीढ़ी 
👉🏻 बच्चों की शादी 33 वर्ष की उम्र में तो एक शताब्दी में 3 पीढ़ी 
साधारण गणना से पता चलता है कि हिन्दू जनसंख्या वृद्धि दर कहां जा रही है? विचारणीय तथ्य।
*❗क्या हमारा समाज अगली सदी तक रहेगा ही नहीं?* 
— हिन्दू समाज के आत्ममंथन का समय आ गया है —
आज चारों ओर एक अजीब-सा अंधकार फैल गया है।
🏚️ गाँव सूने, मोहल्ले खाली, और घरों में चुप्पी है।
बेटियाँ 30–35 की उम्र तक कुंवारी।
बेटे 35 पार कर चुके, पर विवाह नहीं।
शादी होती है तो बहुत देर से…
बच्चे होते हैं तो एक ही…
और फिर तलाक़… टूटे हुए परिवार…
माता-पिता अकेले…
और पूरी पीढ़ी खोखली।
क्या इसे “शिक्षित समाज” कहा जाए या “आत्मघाती समाज”?
*⚠️ जनसंख्या घटने की चुपचाप चलती साजिश* 
मान लीजिए 100 लोग हैं = 50 जोड़े।
अगर हर जोड़ा केवल एक संतान पैदा करता है —
तो अगली पीढ़ी में बस 45-46 बचते हैं।
फिर वही क्रम चला, तो तीसरी पीढ़ी में समाज लगभग शून्य।
यह कोई डराने की बात नहीं — यह गणित है, और यह हो चुका है!
गाँव उजड़ चुके हैं,
शहरों में ऊँची इमारतें हैं पर उनमें संयुक्त परिवार नहीं बचे।
*❗ क्यों नई बहुएँ “सिर्फ एक बच्चा” चाहती हैं?* 
ताकि जीवन का “आनंद” ले सकें
ताकि करियर न रुके
ताकि शरीर पर असर न पड़े
ताकि समाज में “मॉडर्न” कहलाएँ
क्या यही धर्म है❓
क्या यही हमारी संस्कृति है❓
क्या यही हमारे पूर्वजों की परंपरा थी❓
*🔥 सच्चाई यह है...* 
अब संतान प्रेम का परिणाम नहीं,
बल्कि सोशल प्रूफ बन चुकी है।
“देखो, हमारे भी एक बच्चा है…”
यह सोच न केवल धर्महीन है, बल्कि भविष्यविहीन भी।
*⚖️ सबसे बड़ा दोष — लड़की के पिता का!* 
वही पिता, जिसने 22-25 की उम्र में विवाह कर परिवार बसाया,
आज अपनी बेटी को 30 तक “कुंवारी राजकुमारी” बनाए रखता है।
कभी करियर के नाम पर, कभी “अच्छा लड़का नहीं मिला” कहकर,
तो कभी दहेज और प्रतिष्ठा के भय से।
👉 नतीजा — बेटी अवसाद में, IVF में, या तलाक़ में जा रही है।
और समाज — धीरे-धीरे समाप्त हो रहा है।
*📉 हिन्दू समाज की भयावह तस्वीर* 
विवाह की औसत आयु: लड़का – 32 वर्ष, लड़की – 29 वर्ष
औसतन संतान: 1 या 0.5 प्रति दंपत्ति
हर 4 में 1 दंपत्ति – निःसंतान या चिकित्सीय समस्या
डिवोर्स रेट – सबसे तेज़ वृद्धि दर हिन्दू समाज में
हज़ारों युवक-युवतियाँ – विवाह योग्य होते हुए भी कुंवारे
*🧘‍♂️ समाज के प्रबुद्ध क्या कर रहे हैं?* 
मौन।
विवाह, परिवार और संतान — सबको त्याज्य विषय मान लिया गया है।
पर यह धर्म नहीं, पलायन है।
👉 विवाह कोई सांसारिक बंधन नहीं — यह धर्म का स्तंभ है,
यह वंश और संस्कार की निरंतरता का माध्यम है।
*💥 आत्मस्वीकृति का समय* 
बेटी को “राजकुमारी” बनाकर विवेक से दूर किया।
बेटे को जिम्मेदारी से मुक्त कर दिया।
विवाह को टालते रहे, और जब किया तो बहुत देर से।
एक ही संतान — और फिर वही बिखराव, वही अकेलापन।
*👨‍👩‍👧‍👦 अब क्या करना होगा?* 
🔹 22 वर्ष के बाद पुत्र, 20 वर्ष के बाद पुत्री — विवाह को प्राथमिकता।
🔹 एक नहीं, कम से कम तीन संतानें — समाज की आवश्यकता।
🔹 समाज के अध्यक्ष, संत, विद्वान — इन विषयों पर खुलकर बोलें।
🔹 लड़की के पिता — बेटी की उम्र, भावनाएँ और भविष्य समझें।
👉 अपेक्षाएँ घटाइए, समझ बढ़ाइए — बेटी का जीवन बचाइए।
*🕯️ अंतिम चेतावनी* 
अब नहीं चेते तो —
📉 ना युवक रहेंगे, ना युवतियाँ
📉 ना संतानें होंगी, ना संस्कार
📉 ना समाज रहेगा, ना मंदिर
🚩 और तब इतिहास में लिखा जाएगा —
*“हिन्दू समाज — जिसने खुद को चुपचाप मिटा दिया।”*
    user_MR K VIKRAMA SHARMA
    MR K VIKRAMA SHARMA
    Health consultant ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    12 hrs ago
  • ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    1
    ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    23 hrs ago
  • ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.2026
    1
    ਹੀਰਾ ਸਿੰਘ ਨਗਰ ਗਲੀ ਨੰਬਰ ਪੰਜ ਦੇਖੁ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 24. ਅਗਸਤ.2026
    user_Roshan singh
    Roshan singh
    ਕੋਟਕਪੂਰਾ, ਫਰੀਦਕੋਟ, ਪੰਜਾਬ•
    13 hrs ago
  • ਜਦੋਂ ਅਚਾਨਕ ਰੋਡ ਤੇ ਬੰਦ ਖੜੀ ਗੱਡੀ ਵਿੱਚ ਬੈਠੇ ਇੱਕ ਵਿਅਕਤੀ ਨੂੰ ਆ ਗਿਆ ਹਾਰਟ ਅਟੈਕ ਕੁਰਾਲੀ ਤੋਂ ਬੱਦੀ ਰੋਡ ਤੇ ਸਥਿਤ ਇਕ ਜੂਸ ਦੀ ਦੁਕਾਨ ਤੇ ਗੱਡੀ ਸਵਾਰ ਜੂਸ ਪੀਣ ਲਈ ਰੁਕਦੇ ਹਨ।ਗੱਡੀ ਦਾ ਡਰਾਈਵਰ ਅਤੇ ਉਸ ਨਾਲ ਦੀ ਇੱਕ ਹੋਰ ਮਹਿਲਾ ਬਾਥਰੂਮ ਲਈ ਗੱਡੀ ਵਿੱਚ ਬੈਠੇ ਵਿਅਕਤੀ ਨੂੰ ਲਾਕ ਕਰਕੇ ਚਲੇ ਜਾਂਦੇ ਹਨ। ਪਿੱਛੋਂ ਅਚਾਨਕ ਗੱਡੀ ਵਿੱਚ ਬੈਠੇ ਵਿਅਕਤੀ ਨੂੰ ਹਾਰਟ ਅਟੈਕ ਆ ਗਿਆ ਤੇ ਗੱਡੀ ਲਾਕ ਹੋਣ ਕਾਰਨ ਉਸ ਨੂੰ ਸਹਾਇਤਾ ਨਾ ਮਿਲਣ ਕਾਰਨ ਉਸ ਦੀ ਜਾਨ ਚਲੀ ਗਈ।
    1
    ਜਦੋਂ ਅਚਾਨਕ ਰੋਡ ਤੇ ਬੰਦ ਖੜੀ ਗੱਡੀ ਵਿੱਚ ਬੈਠੇ ਇੱਕ ਵਿਅਕਤੀ ਨੂੰ ਆ ਗਿਆ ਹਾਰਟ ਅਟੈਕ 
ਕੁਰਾਲੀ ਤੋਂ ਬੱਦੀ ਰੋਡ ਤੇ ਸਥਿਤ ਇਕ ਜੂਸ ਦੀ ਦੁਕਾਨ ਤੇ ਗੱਡੀ ਸਵਾਰ ਜੂਸ ਪੀਣ ਲਈ ਰੁਕਦੇ ਹਨ।ਗੱਡੀ ਦਾ ਡਰਾਈਵਰ ਅਤੇ ਉਸ ਨਾਲ ਦੀ ਇੱਕ ਹੋਰ ਮਹਿਲਾ ਬਾਥਰੂਮ ਲਈ ਗੱਡੀ ਵਿੱਚ ਬੈਠੇ ਵਿਅਕਤੀ ਨੂੰ ਲਾਕ ਕਰਕੇ ਚਲੇ ਜਾਂਦੇ ਹਨ। ਪਿੱਛੋਂ ਅਚਾਨਕ ਗੱਡੀ ਵਿੱਚ ਬੈਠੇ ਵਿਅਕਤੀ ਨੂੰ ਹਾਰਟ ਅਟੈਕ ਆ ਗਿਆ ਤੇ ਗੱਡੀ ਲਾਕ ਹੋਣ ਕਾਰਨ ਉਸ ਨੂੰ ਸਹਾਇਤਾ ਨਾ ਮਿਲਣ ਕਾਰਨ ਉਸ ਦੀ ਜਾਨ ਚਲੀ ਗਈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    9 hrs ago
  • ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਮੁਹਿੰਮ, ਕਈ ਮਠਿਆਈਆਂ ਦੇ ਸੈਂਪਲ ਭਰੇ; ਖਰਾਬ ਮਠਿਆਈਆਂ ਮੌਕੇ ’ਤੇ ਕਰਵਾਈਆਂ ਨਸ਼ਟ ਕੋਟਕਪੂਰਾ, 25 ਅਗਸਤ 2026: ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਭਾਗ ਦੀ ਟੀਮ ਨੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ’ਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਕਈ ਮਠਿਆਈਆਂ ਦੇ ਸੈਂਪਲ ਭਰੇ। ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਇਹ ਚੈਕਿੰਗ ਮੁਹਿੰਮ ਡੀਐਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਮਠਿਆਈਆਂ ਦੇ ਸੈਂਪਲ ਲਏ ਚੈਕਿੰਗ ਦੌਰਾਨ ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਸੈਂਪਲਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾਣਾ ਹੈ, ਤਾਂ ਜੋ ਮਠਿਆਈਆਂ ਦੀ ਗੁਣਵੱਤਾ ਅਤੇ ਖਾਣ-ਪੀਣ ਸਬੰਧੀ ਮਾਪਦੰਡਾਂ ਦੀ ਪਾਲਣਾ ਬਾਰੇ ਪਤਾ ਲੱਗ ਸਕੇ। ਖਰਾਬ ਮਠਿਆਈਆਂ ਕੀਤੀਆਂ ਨਸ਼ਟ ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਮਿਆਰਾਂ ਅਨੁਸਾਰ ਮਠਿਆਈਆਂ ਹੀ ਵੇਚਣ। ਫੂਡ ਸੇਫਟੀ ਵਿਭਾਗ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਤੇਜ਼ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਮਠਿਆਈਆਂ ਦੇ ਸੈਂਪਲ ਲੈਣ ਦੇ ਨਾਲ-ਨਾਲ ਜਿੱਥੇ ਮਠਿਆਈਆਂ ਖਰਾਬ ਪਾਈਆਂ ਗਈਆਂ, ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਜਾਰੀ ਰਹੇਗੀ। ਗਾਹਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਤਿਉਹਾਰਾਂ ਦੌਰਾਨ ਮਠਿਆਈਆਂ ਦੀ ਵਿਕਰੀ ਵਧਣ ਦੇ ਮੱਦੇਨਜ਼ਰ ਗਾਹਕਾਂ ਨੂੰ ਵੀ ਮਠਿਆਈ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਖਰੀਦਦਾਰੀ ਕਰਦੇ ਸਮੇਂ ਮਠਿਆਈ ਦੀ ਤਾਜ਼ਗੀ, ਸਫਾਈ ਅਤੇ ਦੁਕਾਨ ਦੀ ਸਥਿਤੀ ਵੱਲ ਧਿਆਨ ਦੇਣ ਦੇ ਨਾਲ ਖਰੀਦ ਦੀ ਰਸੀਦ ਲੈਣੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
    1
    ਕੋਟਕਪੂਰਾ ਵਿੱਚ ਸਿਹਤ ਵਿਭਾਗ ਦੀ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ

ਰੱਖੜੀ ਦੇ ਤਿਉਹਾਰ ਨੂੰ ਲੈ ਕੇ ਚੈਕਿੰਗ ਮੁਹਿੰਮ, ਕਈ ਮਠਿਆਈਆਂ ਦੇ ਸੈਂਪਲ ਭਰੇ; ਖਰਾਬ ਮਠਿਆਈਆਂ ਮੌਕੇ ’ਤੇ ਕਰਵਾਈਆਂ ਨਸ਼ਟ
ਕੋਟਕਪੂਰਾ, 25 ਅਗਸਤ 2026:
ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਫਰੀਦਕੋਟ ਜ਼ਿਲ੍ਹੇ ਦੇ ਸਿਹਤ ਵਿਭਾਗ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਭਾਗ ਦੀ ਟੀਮ ਨੇ ਵੱਖ-ਵੱਖ ਹਲਵਾਈਆਂ ਦੀਆਂ ਦੁਕਾਨਾਂ ’ਤੇ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕੀਤੀ ਅਤੇ ਕਈ ਮਠਿਆਈਆਂ ਦੇ ਸੈਂਪਲ ਭਰੇ। ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ।
ਇਹ ਚੈਕਿੰਗ ਮੁਹਿੰਮ ਡੀਐਚਓ ਫਰੀਦਕੋਟ ਡਾ. ਸੁਰੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਦੀ ਅਗਵਾਈ ਹੇਠ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਕਪੂਰਾ ਦੇ ਨਵੇਂ ਬੱਸ ਸਟੈਂਡ, ਬੱਤੀਆਂ ਵਾਲਾ ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਹਲਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ।
ਮਠਿਆਈਆਂ ਦੇ ਸੈਂਪਲ ਲਏ
ਚੈਕਿੰਗ ਦੌਰਾਨ ਟੀਮ ਵੱਲੋਂ ਮਠਿਆਈਆਂ ਦੀ ਗੁਣਵੱਤਾ ਦੀ ਜਾਂਚ ਕਰਦਿਆਂ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਸੈਂਪਲਾਂ ਨੂੰ ਨਿਯਮਾਂ ਅਨੁਸਾਰ ਜਾਂਚ ਲਈ ਭੇਜਿਆ ਜਾਣਾ ਹੈ, ਤਾਂ ਜੋ ਮਠਿਆਈਆਂ ਦੀ ਗੁਣਵੱਤਾ ਅਤੇ ਖਾਣ-ਪੀਣ ਸਬੰਧੀ ਮਾਪਦੰਡਾਂ ਦੀ ਪਾਲਣਾ ਬਾਰੇ ਪਤਾ ਲੱਗ ਸਕੇ।
ਖਰਾਬ ਮਠਿਆਈਆਂ ਕੀਤੀਆਂ ਨਸ਼ਟ
ਚੈਕਿੰਗ ਦੌਰਾਨ ਕੁਝ ਦੁਕਾਨਾਂ ’ਤੇ ਖਰਾਬ ਪਾਈਆਂ ਗਈਆਂ ਮਠਿਆਈਆਂ ਨੂੰ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਗਾਹਕਾਂ ਨੂੰ ਸਿਰਫ਼ ਤਾਜ਼ੀਆਂ, ਸਾਫ਼-ਸੁਥਰੀਆਂ ਅਤੇ ਮਿਆਰਾਂ ਅਨੁਸਾਰ ਮਠਿਆਈਆਂ ਹੀ ਵੇਚਣ।
ਫੂਡ ਸੇਫਟੀ ਵਿਭਾਗ ਨੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਕਿ ਖਰਾਬ ਜਾਂ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਤਿਉਹਾਰਾਂ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਤੇਜ਼
ਫੂਡ ਸੇਫਟੀ ਇੰਸਪੈਕਟਰ ਨਵਦੀਪ ਚਹਿਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਦੀ ਮੰਗ ਵਧਣ ਕਾਰਨ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਮਠਿਆਈਆਂ ਦੇ ਸੈਂਪਲ ਲੈਣ ਦੇ ਨਾਲ-ਨਾਲ ਜਿੱਥੇ ਮਠਿਆਈਆਂ ਖਰਾਬ ਪਾਈਆਂ ਗਈਆਂ, ਉਨ੍ਹਾਂ ਨੂੰ ਵੀ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਫਰੀਦਕੋਟ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਜਾਰੀ ਰਹੇਗੀ।
ਗਾਹਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ
ਤਿਉਹਾਰਾਂ ਦੌਰਾਨ ਮਠਿਆਈਆਂ ਦੀ ਵਿਕਰੀ ਵਧਣ ਦੇ ਮੱਦੇਨਜ਼ਰ ਗਾਹਕਾਂ ਨੂੰ ਵੀ ਮਠਿਆਈ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਖਰੀਦਦਾਰੀ ਕਰਦੇ ਸਮੇਂ ਮਠਿਆਈ ਦੀ ਤਾਜ਼ਗੀ, ਸਫਾਈ ਅਤੇ ਦੁਕਾਨ ਦੀ ਸਥਿਤੀ ਵੱਲ ਧਿਆਨ ਦੇਣ ਦੇ ਨਾਲ ਖਰੀਦ ਦੀ ਰਸੀਦ ਲੈਣੀ ਚਾਹੀਦੀ ਹੈ।
ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    7 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    9 hrs ago
  • ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ ਸੰਧਵਾਂ/ਕੋਟਕਪੂਰਾ, 25 ਅਗਸਤ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ। ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ। ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ। ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ। CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ। CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ। ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ। ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    1
    ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ

ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ
ਸੰਧਵਾਂ/ਕੋਟਕਪੂਰਾ, 25 ਅਗਸਤ:
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ
ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ।
ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ।
ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ
ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ।
ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ।
CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ
CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ।
ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ
ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ।
ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ।
CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ
ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ।
ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ।
ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ
CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.