logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਿਹਾ, ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਫਾਜ਼ਿਲਕਾ 16 ਅਪ੍ਰੈਲ (ਵਰਮਾ): ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਅਧੀਨ ਪੈਂਦੀਆਂ ਦਾਣਾ ਮੰਡੀਆਂ ਘੁੜਿਆਣਾ, ਡੱਬਵਾਲਾ ਕਲਾਂ, ਟਾਹਲੀਵਾਲਾ ਜੱਟਾ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਵਿਚ ਪਹੁੰਚ ਰਹੀ ਕਣਕ ਦੀ ਆਮਦ, ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਕੀਤੇ ਗਏ ਬੁਨਿਆਦੀ ਪ੍ਰਬੰਧਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸਾਫ਼-ਸਫ਼ਾਈ, ਛਾਂ ਅਤੇ ਸ਼ੌਚਾਲਿਆਂ ਆਦਿ ਦੇ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਕਣਕ ਦੀ ਖਰੀਦ ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਪੂਰੀ ਤਰ੍ਹਾਂ ਪਕਾ ਕੇ ਲਿਆਉਣ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐੱਸ.ਡੀ.ਐੱਮ ਫਾਜ਼ਿਲਕਾ ਜੁਗਰਾਜ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

4 days ago
user_Fazilka Samachar
Fazilka Samachar
ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
4 days ago
65cbc77f-ecf8-4dcf-bbcd-069e933b726b

More news from Punjab and nearby areas
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    8 hrs ago
  • ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    1
    ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ
1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ
ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    16 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    20 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    21 hrs ago
  • ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
    1
    ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR
ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।
ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    17 min ago
  • BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ @EVERYONE @HIGHLIGHT @VIRAL #Canada #PunjabiCommunity #YGTVPUNJAB #CCTVFootage #JusticeForPunjabis
    1
    BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ
@EVERYONE @HIGHLIGHT @VIRAL 
#Canada #PunjabiCommunity #YGTVPUNJAB  #CCTVFootage #JusticeForPunjabis
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    29 min ago
  • ਸਿਵਿਲ ਹਸਪਤਾਲ ਫਰੀਦਕੋਟ ਦੇੇ ਆਉਟਸੋਰਸ ਮੁਲਾਜਮਾਂ ਨੇ ਤਨਖਾਹ ਨਾ ਮਿਲਣ ਕਾਰਣ ਲਾਇਆ ਧਰਨਾ। #faridkotnews
    1
    ਸਿਵਿਲ ਹਸਪਤਾਲ ਫਰੀਦਕੋਟ ਦੇੇ ਆਉਟਸੋਰਸ ਮੁਲਾਜਮਾਂ ਨੇ ਤਨਖਾਹ ਨਾ ਮਿਲਣ ਕਾਰਣ ਲਾਇਆ ਧਰਨਾ।
#faridkotnews
    user_Kumar Faridkot
    Kumar Faridkot
    ਫਰੀਦਕੋਟ, ਫਰੀਦਕੋਟ, ਪੰਜਾਬ•
    6 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    22 hrs ago
  • ਪਿਛਲੇ ਦਿਨੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਸੀ ਕਿ ਦੁੱਧ ਵਿੱਚ 70% ਯੂਰੀਆ ਖਾਦ ਹੁੰਦਾ ਹੈ। ਇਸੇ ਦੇ ਸਬੰਧ ਵਿੱਚ ਅੱਜ ਲਾਲ ਚੰਦ ਕਟਾਰੂ ਚੱਕ ਪੰਜਾਬ ਦੇ ਕੈਬਨਟ ਮੰਤਰੀ ਨੇ ਕੀਤਾ ਪਲਟਵਾਰ ਕਿਹਾ ਏਡੇ ਵੱਡੇ ਪਦਵੀ ਤੇ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੋਚ ਸਮਝ ਕੇ ਬਿਆਨ ਦੇਣਾ ਚਾਹੀਦਾ ਹੈ ਹੋਰ ਵੀ ਕਈ ਗੱਲਾਂ ਕਹੀਆਂ
    1
    ਪਿਛਲੇ ਦਿਨੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਸੀ ਕਿ ਦੁੱਧ ਵਿੱਚ 70% ਯੂਰੀਆ ਖਾਦ ਹੁੰਦਾ ਹੈ। ਇਸੇ ਦੇ ਸਬੰਧ ਵਿੱਚ ਅੱਜ 
ਲਾਲ ਚੰਦ ਕਟਾਰੂ ਚੱਕ ਪੰਜਾਬ ਦੇ ਕੈਬਨਟ ਮੰਤਰੀ ਨੇ ਕੀਤਾ ਪਲਟਵਾਰ ਕਿਹਾ ਏਡੇ ਵੱਡੇ ਪਦਵੀ ਤੇ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੋਚ ਸਮਝ ਕੇ ਬਿਆਨ ਦੇਣਾ ਚਾਹੀਦਾ ਹੈ 
ਹੋਰ ਵੀ ਕਈ ਗੱਲਾਂ ਕਹੀਆਂ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.