logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 16 ਸਤੰਬਰ 2026, ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਡਾ. ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਸੁਵਿਧਾ ਕੇਂਦਰ ਨੇੜੇ, ਅੰਮ੍ਰਿਤਸਰ ਵਿਖੇ ਸਵੇਰੇ 10:00 ਵਜੇ ਲਗਾਇਆ ਜਾਵੇਗਾ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਕੈਂਪ ਵਿੱਚ ਜਸਟ ਡਾਇਲ, ਸੈਟਿਨ ਕ੍ਰੈਡਿਟ ਕੇਅਰ ਨੈੱਟਵਰਕ, ਟਗੀਲੋ ਅਤੇ ਪੀ.ਵੀ.ਆਰ. ਆਈਨੌਕਸ ਅੰਮ੍ਰਿਤਸਰ ਸਮੇਤ ਨਾਮੀ ਕੰਪਨੀਆਂ ਵੱਲੋਂ ਸੇਲਜ਼ ਐਗਜ਼ੈਕਟਿਵ, ਰਿਕਵਰੀ ਏਜੰਟ, ਕੈਸ਼ੀਅਰ, ਮੈਨੇਜਰ ਅਤੇ ਹੈਲਪਰ ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਪਾਸ ਲੜਕੇ ਅਤੇ ਲੜਕੀਆਂ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟਾਂ ਸਮੇਤ 16 ਸਤੰਬਰ ਨੂੰ ਸਵੇਰੇ 10:00 ਵਜੇ ਕੈਂਪ ਸਥਾਨ ’ਤੇ ਪਹੁੰਚਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915789068 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 16 ਸਤੰਬਰ 2026, ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਡਾ. ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਸੁਵਿਧਾ ਕੇਂਦਰ ਨੇੜੇ, ਅੰਮ੍ਰਿਤਸਰ ਵਿਖੇ ਸਵੇਰੇ 10:00 ਵਜੇ ਲਗਾਇਆ ਜਾਵੇਗਾ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਕੈਂਪ ਵਿੱਚ ਜਸਟ ਡਾਇਲ, ਸੈਟਿਨ ਕ੍ਰੈਡਿਟ ਕੇਅਰ ਨੈੱਟਵਰਕ, ਟਗੀਲੋ ਅਤੇ ਪੀ.ਵੀ.ਆਰ. ਆਈਨੌਕਸ ਅੰਮ੍ਰਿਤਸਰ ਸਮੇਤ ਨਾਮੀ ਕੰਪਨੀਆਂ ਵੱਲੋਂ ਸੇਲਜ਼ ਐਗਜ਼ੈਕਟਿਵ, ਰਿਕਵਰੀ ਏਜੰਟ, ਕੈਸ਼ੀਅਰ, ਮੈਨੇਜਰ ਅਤੇ ਹੈਲਪਰ ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਪਾਸ ਲੜਕੇ ਅਤੇ ਲੜਕੀਆਂ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟਾਂ ਸਮੇਤ 16 ਸਤੰਬਰ ਨੂੰ ਸਵੇਰੇ 10:00 ਵਜੇ ਕੈਂਪ ਸਥਾਨ ’ਤੇ ਪਹੁੰਚਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915789068 ’ਤੇ ਸੰਪਰਕ ਕੀਤਾ ਜਾ ਸਕਦਾ ਹੈ। @everyone #Highlight #MarshalCrimeTv

4 hrs ago
user_Marshal Crime TV
Marshal Crime TV
ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
4 hrs ago
b7cc7cfc-cc15-4944-8fc2-dffb9728caaa

ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 16 ਸਤੰਬਰ 2026, ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਡਾ. ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਸੁਵਿਧਾ ਕੇਂਦਰ ਨੇੜੇ, ਅੰਮ੍ਰਿਤਸਰ ਵਿਖੇ ਸਵੇਰੇ 10:00 ਵਜੇ ਲਗਾਇਆ ਜਾਵੇਗਾ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਕੈਂਪ ਵਿੱਚ ਜਸਟ ਡਾਇਲ, ਸੈਟਿਨ ਕ੍ਰੈਡਿਟ ਕੇਅਰ ਨੈੱਟਵਰਕ, ਟਗੀਲੋ ਅਤੇ ਪੀ.ਵੀ.ਆਰ. ਆਈਨੌਕਸ ਅੰਮ੍ਰਿਤਸਰ ਸਮੇਤ ਨਾਮੀ ਕੰਪਨੀਆਂ ਵੱਲੋਂ ਸੇਲਜ਼ ਐਗਜ਼ੈਕਟਿਵ, ਰਿਕਵਰੀ ਏਜੰਟ, ਕੈਸ਼ੀਅਰ, ਮੈਨੇਜਰ ਅਤੇ ਹੈਲਪਰ ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਪਾਸ ਲੜਕੇ ਅਤੇ ਲੜਕੀਆਂ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟਾਂ ਸਮੇਤ 16 ਸਤੰਬਰ ਨੂੰ ਸਵੇਰੇ 10:00 ਵਜੇ ਕੈਂਪ ਸਥਾਨ ’ਤੇ ਪਹੁੰਚਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ

fba7ecc4-967b-4250-89be-e043fe8e68e8

ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915789068 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਅੰਮ੍ਰਿਤਸਰ, 15 ਸਤੰਬਰ (ਅਮਰਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 16 ਸਤੰਬਰ 2026, ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਡਾ. ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਜ਼ਮੀਨੀ ਮੰਜ਼ਿਲ, ਸੁਵਿਧਾ ਕੇਂਦਰ ਨੇੜੇ, ਅੰਮ੍ਰਿਤਸਰ ਵਿਖੇ ਸਵੇਰੇ 10:00 ਵਜੇ ਲਗਾਇਆ ਜਾਵੇਗਾ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਕੈਂਪ ਵਿੱਚ ਜਸਟ ਡਾਇਲ, ਸੈਟਿਨ ਕ੍ਰੈਡਿਟ ਕੇਅਰ ਨੈੱਟਵਰਕ, ਟਗੀਲੋ ਅਤੇ ਪੀ.ਵੀ.ਆਰ. ਆਈਨੌਕਸ ਅੰਮ੍ਰਿਤਸਰ ਸਮੇਤ ਨਾਮੀ ਕੰਪਨੀਆਂ ਵੱਲੋਂ ਸੇਲਜ਼ ਐਗਜ਼ੈਕਟਿਵ, ਰਿਕਵਰੀ ਏਜੰਟ, ਕੈਸ਼ੀਅਰ, ਮੈਨੇਜਰ ਅਤੇ ਹੈਲਪਰ ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਪਾਸ ਲੜਕੇ ਅਤੇ ਲੜਕੀਆਂ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟਾਂ ਸਮੇਤ 16 ਸਤੰਬਰ ਨੂੰ ਸਵੇਰੇ 10:00 ਵਜੇ ਕੈਂਪ ਸਥਾਨ ’ਤੇ ਪਹੁੰਚਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915789068 ’ਤੇ ਸੰਪਰਕ ਕੀਤਾ ਜਾ ਸਕਦਾ ਹੈ। @everyone #Highlight #MarshalCrimeTv

More news from ਪੰਜਾਬ and nearby areas
  • ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਨਸ਼ਾ ਤੇ ਨਾਜਾਇਜ਼ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ, 8 ਗ੍ਰਿਫ਼ਤਾਰ। #amritsarpolicecommissner #BreakingNews #NashaMuktBharatAbhiyan #CMBhagwantMann #partakhnewspunjab
    1
    ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਨਸ਼ਾ ਤੇ ਨਾਜਾਇਜ਼ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ, 8 ਗ੍ਰਿਫ਼ਤਾਰ।
#amritsarpolicecommissner #BreakingNews #NashaMuktBharatAbhiyan #CMBhagwantMann #partakhnewspunjab
    user_ਪ੍ਰਤੱਖ ਨਿਊਜ਼ ਪੰਜਾਬ
    ਪ੍ਰਤੱਖ ਨਿਊਜ਼ ਪੰਜਾਬ
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ - 6 ਘੰਟਿਆਂ 'ਚ ਕਤਲ ਟਰੇਸ, ਇੱਕ ਗ੍ਰਿਫ਼ਤਾਰ, ਪੁਰਾਣੀ ਰੰਜਿਸ਼ ਆਈ ਸਾਹਮਣੇ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    1
    ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ - 6 ਘੰਟਿਆਂ 'ਚ ਕਤਲ ਟਰੇਸ, ਇੱਕ ਗ੍ਰਿਫ਼ਤਾਰ, ਪੁਰਾਣੀ ਰੰਜਿਸ਼ ਆਈ ਸਾਹਮਣੇ
ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ।
ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    1
    ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ
ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ।
ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ
    1
    ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ’ਤੇ ਕਰਵਾਏ ਹੱਲ ਮੁਸ਼ਕਿਲਾਂ ਦੇ ਕਾਰਨਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਵਾਰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਚੁੱਕੇ ਠੋਸ ਕਦਮ
    1
    ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ,
ਅੰਮ੍ਰਿਤਸਰ ਵਾਰਡ ਨੰਬਰ 66 ’ਚ ਕੌਂਸਲਰ ਵਿਰਾਟ ਦੇਵਗਨ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ’ਤੇ ਕਰਵਾਏ ਹੱਲ
ਮੁਸ਼ਕਿਲਾਂ ਦੇ ਕਾਰਨਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਵਾਰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਚੁੱਕੇ ਠੋਸ ਕਦਮ
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਪ੍ਰਵਾਸੀ ਨੇ ਸੜਕ ਤੇ ਲਗਾਇਆ ਸੀ ਸਮਾਨ ਮੌਕੇ ਤੇ ਪਹੁੰਚ ਕਾਰਪੋਰੇਸ਼ਨ ਨੇ ਕੀਤੀ ਕਾਰਵਾਈ | Punjab 24 News | ਪ੍ਰਵਾਸੀ ਨੇ ਸੜਕ ਤੇ ਲਗਾਇਆ ਸੀ ਸਮਾਨ ਮੌਕੇ ਤੇ ਪਹੁੰਚ ਕਾਰਪੋਰੇਸ਼ਨ ਨੇ ਕੀਤੀ ਕਾਰਵਾਈ | Punjab 24 News | . #LudhianaNews #MunicipalCorporation #PunjabNews #Punjab24News #ViralNews
    1
    ਪ੍ਰਵਾਸੀ ਨੇ ਸੜਕ ਤੇ ਲਗਾਇਆ ਸੀ ਸਮਾਨ ਮੌਕੇ ਤੇ ਪਹੁੰਚ ਕਾਰਪੋਰੇਸ਼ਨ ਨੇ ਕੀਤੀ ਕਾਰਵਾਈ | Punjab 24 News |
ਪ੍ਰਵਾਸੀ ਨੇ ਸੜਕ ਤੇ ਲਗਾਇਆ ਸੀ ਸਮਾਨ ਮੌਕੇ ਤੇ ਪਹੁੰਚ ਕਾਰਪੋਰੇਸ਼ਨ ਨੇ ਕੀਤੀ ਕਾਰਵਾਈ | Punjab 24 News |
.
#LudhianaNews #MunicipalCorporation #PunjabNews #Punjab24News #ViralNews
    user_Punjab 24 News
    Punjab 24 News
    Amritsar -I, Punjab•
    4 hrs ago
  • ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਮਹਿਲਾ ਦੀ ਮੌਤ! ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਡਾਕਟਰ ਅਤੇ ਸਬੰਧਿਤ ਸਟਾਫ਼ ਦੇ ਖ਼ਿਲਾਫ਼ ਮਾਮਲਾ ਦਰਜ਼। ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਮਹਿਲਾ ਦੀ ਮੌਤ! ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਡਾਕਟਰ ਅਤੇ ਸਬੰਧਿਤ ਸਟਾਫ਼ ਦੇ ਖ਼ਿਲਾਫ਼ ਮਾਮਲਾ ਦਰਜ਼। #Highlight #Punjab #PunjabiNews #PunjabNews #NonFollowers
    1
    ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਮਹਿਲਾ ਦੀ ਮੌਤ! 
ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਡਾਕਟਰ ਅਤੇ ਸਬੰਧਿਤ ਸਟਾਫ਼ ਦੇ ਖ਼ਿਲਾਫ਼ ਮਾਮਲਾ ਦਰਜ਼।
ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਮਹਿਲਾ ਦੀ ਮੌਤ! 
ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਡਾਕਟਰ ਅਤੇ ਸਬੰਧਿਤ ਸਟਾਫ਼ ਦੇ ਖ਼ਿਲਾਫ਼ ਮਾਮਲਾ ਦਰਜ਼।
#Highlight #Punjab #PunjabiNews #PunjabNews
#NonFollowers
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਇੱਕ ਵਾਰ ਫਿਰ ਹੋਈ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਬੇਅਦਬੀ ਦੀ ਵੀਡੀਓ! ਬਣਾ ਕੇ ਕੀਤਾ ਚੈਲੇੰਜ
    1
    ਇੱਕ ਵਾਰ ਫਿਰ ਹੋਈ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ 
 ਬੇਅਦਬੀ ਦੀ ਵੀਡੀਓ! ਬਣਾ ਕੇ ਕੀਤਾ ਚੈਲੇੰਜ
    user_ਪ੍ਰਤੱਖ ਨਿਊਜ਼ ਪੰਜਾਬ
    ਪ੍ਰਤੱਖ ਨਿਊਜ਼ ਪੰਜਾਬ
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.