logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਖੁਦਕਸ਼ੀ ਕਰਨ ਵਾਲੇ ਨੌਜਵਾਨ ਨੂੰ ਇਨਸਾਫ ਦਿਵਾਉਣ ਲਈ ਐੱਸ ਐੱਸ ਪੀ ਦਫਤਰ ਮੂਹਰੇ ਲਗਾਇਆ ਗਿਆ ਧਰਨਾ ਫ਼ਿਰੋਜਪੁਰ,ਬੀਤੇ ਕੁਝ ਮਹੀਨੇ ਪਹਿਲਾਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਪੋਜੋਕੇ ਉਤਾੜ ਤੋਂ ਓਮ ਪ੍ਰਕਾਸ਼ ਨੀਟਾ ਦੇ ਵੱਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਐਮਐਲਏ ਰਜਨੀਸ਼ ਕੁਮਾਰ ਦਹੀਆ ਦਾ ਨਾਮ ਲੈ ਕੇ ਖੁਦਕੁਸ਼ੀ ਕੀਤੀ ਗਈ ਸੀ । ਜਿਸ ਦੇ ਵਿੱਚ ਉਸ ਦੇ ਵੱਲੋਂ ਆਖਿਆ ਗਿਆ ਸੀ ਕਿ ਐਮਐਲਏ ਦੇ ਵੱਲੋਂ ਲਗਾਤਾਰ ਉਸਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਤੰਗ ਪਰੇਸ਼ਾਨ ਹੋ ਕੇ ਉਸ ਦੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ । ਪਰ ਇਸ ਮਾਮਲੇ ਦੇ ਵਿੱਚ ਬੀਤੇ ਲੰਮੇ ਸਮੇਂ ਤੋਂ ਮੌਜੂਦਾ ਐਮਐਲਏ ਦੇ ਖਿਲਾਫ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਪ੍ਰਸ਼ਾਸਨ ਨੂੰ ਪ੍ਰਦਰਸ਼ਨ ਦੇ ਜਰੀਏ ਯਾਦ ਕਰਵਾਇਆ ਗਿਆ ਹੈ ਕਿ ਇਸ ਐਮਐਲਏ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਓਮ ਪ੍ਰਕਾਸ਼ ਨੀਟਾ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।

2 hrs ago
user_ਗੁਰਮੇਜ ਸਿੰਘ
ਗੁਰਮੇਜ ਸਿੰਘ
ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
2 hrs ago

ਖੁਦਕਸ਼ੀ ਕਰਨ ਵਾਲੇ ਨੌਜਵਾਨ ਨੂੰ ਇਨਸਾਫ ਦਿਵਾਉਣ ਲਈ ਐੱਸ ਐੱਸ ਪੀ ਦਫਤਰ ਮੂਹਰੇ ਲਗਾਇਆ ਗਿਆ ਧਰਨਾ ਫ਼ਿਰੋਜਪੁਰ,ਬੀਤੇ ਕੁਝ ਮਹੀਨੇ ਪਹਿਲਾਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਪੋਜੋਕੇ ਉਤਾੜ ਤੋਂ ਓਮ ਪ੍ਰਕਾਸ਼ ਨੀਟਾ ਦੇ ਵੱਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਐਮਐਲਏ ਰਜਨੀਸ਼ ਕੁਮਾਰ ਦਹੀਆ ਦਾ ਨਾਮ ਲੈ ਕੇ ਖੁਦਕੁਸ਼ੀ ਕੀਤੀ ਗਈ ਸੀ । ਜਿਸ ਦੇ ਵਿੱਚ ਉਸ ਦੇ ਵੱਲੋਂ ਆਖਿਆ ਗਿਆ ਸੀ ਕਿ ਐਮਐਲਏ ਦੇ ਵੱਲੋਂ ਲਗਾਤਾਰ ਉਸਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਤੰਗ ਪਰੇਸ਼ਾਨ ਹੋ ਕੇ ਉਸ ਦੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ । ਪਰ ਇਸ ਮਾਮਲੇ ਦੇ ਵਿੱਚ ਬੀਤੇ ਲੰਮੇ ਸਮੇਂ ਤੋਂ ਮੌਜੂਦਾ ਐਮਐਲਏ ਦੇ ਖਿਲਾਫ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਪ੍ਰਸ਼ਾਸਨ ਨੂੰ ਪ੍ਰਦਰਸ਼ਨ ਦੇ ਜਰੀਏ ਯਾਦ ਕਰਵਾਇਆ ਗਿਆ ਹੈ ਕਿ ਇਸ ਐਮਐਲਏ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਓਮ ਪ੍ਰਕਾਸ਼ ਨੀਟਾ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।

More news from ਪੰਜਾਬ and nearby areas
  • ਫ਼ਿਰੋਜਪੁਰ,ਬੀਤੇ ਕੁਝ ਮਹੀਨੇ ਪਹਿਲਾਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਪੋਜੋਕੇ ਉਤਾੜ ਤੋਂ ਓਮ ਪ੍ਰਕਾਸ਼ ਨੀਟਾ ਦੇ ਵੱਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਐਮਐਲਏ ਰਜਨੀਸ਼ ਕੁਮਾਰ ਦਹੀਆ ਦਾ ਨਾਮ ਲੈ ਕੇ ਖੁਦਕੁਸ਼ੀ ਕੀਤੀ ਗਈ ਸੀ । ਜਿਸ ਦੇ ਵਿੱਚ ਉਸ ਦੇ ਵੱਲੋਂ ਆਖਿਆ ਗਿਆ ਸੀ ਕਿ ਐਮਐਲਏ ਦੇ ਵੱਲੋਂ ਲਗਾਤਾਰ ਉਸਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਤੰਗ ਪਰੇਸ਼ਾਨ ਹੋ ਕੇ ਉਸ ਦੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ । ਪਰ ਇਸ ਮਾਮਲੇ ਦੇ ਵਿੱਚ ਬੀਤੇ ਲੰਮੇ ਸਮੇਂ ਤੋਂ ਮੌਜੂਦਾ ਐਮਐਲਏ ਦੇ ਖਿਲਾਫ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਪ੍ਰਸ਼ਾਸਨ ਨੂੰ ਪ੍ਰਦਰਸ਼ਨ ਦੇ ਜਰੀਏ ਯਾਦ ਕਰਵਾਇਆ ਗਿਆ ਹੈ ਕਿ ਇਸ ਐਮਐਲਏ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਓਮ ਪ੍ਰਕਾਸ਼ ਨੀਟਾ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।
    1
    ਫ਼ਿਰੋਜਪੁਰ,ਬੀਤੇ ਕੁਝ ਮਹੀਨੇ ਪਹਿਲਾਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਪੋਜੋਕੇ ਉਤਾੜ ਤੋਂ ਓਮ ਪ੍ਰਕਾਸ਼ ਨੀਟਾ ਦੇ ਵੱਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਐਮਐਲਏ ਰਜਨੀਸ਼ ਕੁਮਾਰ ਦਹੀਆ ਦਾ ਨਾਮ ਲੈ ਕੇ ਖੁਦਕੁਸ਼ੀ ਕੀਤੀ ਗਈ ਸੀ । ਜਿਸ ਦੇ ਵਿੱਚ ਉਸ ਦੇ ਵੱਲੋਂ ਆਖਿਆ ਗਿਆ ਸੀ ਕਿ ਐਮਐਲਏ ਦੇ ਵੱਲੋਂ ਲਗਾਤਾਰ ਉਸਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਤੰਗ ਪਰੇਸ਼ਾਨ ਹੋ ਕੇ ਉਸ ਦੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ । ਪਰ ਇਸ ਮਾਮਲੇ ਦੇ ਵਿੱਚ ਬੀਤੇ ਲੰਮੇ ਸਮੇਂ ਤੋਂ ਮੌਜੂਦਾ ਐਮਐਲਏ ਦੇ ਖਿਲਾਫ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਪ੍ਰਸ਼ਾਸਨ ਨੂੰ ਪ੍ਰਦਰਸ਼ਨ ਦੇ ਜਰੀਏ ਯਾਦ ਕਰਵਾਇਆ ਗਿਆ ਹੈ ਕਿ ਇਸ ਐਮਐਲਏ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਓਮ ਪ੍ਰਕਾਸ਼ ਨੀਟਾ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    2 hrs ago
  • ਕੋਟਕਪੂਰਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ। ਸਪੀਕਰ ਸੰਧਵਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪੱਕਾ ਤੋਂ ਇਲਾਵਾ ਹਲਕਾ ਕੋਟਕਪੂਰਾ ਵਿੱਚ 27 ਹੋਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਧੁਨਿਕ ਸੁਵਿਧਾਵਾਂ ਜਿਵੇਂ ਕਿ ਲਾਈਟਾਂ, ਪਾਣੀ ਦੀਆਂ ਪਾਈਪਾਂ, ਬਾਥਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਵੇਂ ਕਿ ਮੁਫਤ ਬਿਜਲੀ, ਮੁਫਤ ਸਿਹਤ ਸਹੂਲਤਾਂ, ਬੱਸ ਕਿਰਾਏ ਵਿੱਚ ਰਾਹਤ, ਸਰਕਾਰੀ ਸਕੂਲਾਂ ਵਿੱਚ ਮੁਫਤ ਸਿੱਖਿਆ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਰਗੀਆਂ ਯੋਜਨਾਵਾਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਨਾਲ ਲੋਕਾਂ ਨੂੰ ਹਰ ਮਹੀਨੇ ਲਗਭਗ 14 ਹਜ਼ਾਰ ਰੁਪਏ ਤੱਕ ਦਾ ਲਾਭ ਮਿਲ ਰਿਹਾ ਹੈ। ਇਸ ਮੌਕੇ ਸ. ਮਨਪ੍ਰੀਤ ਸਿੰਘ ਧਾਲੀਵਾਲ (ਪੀ.ਆਰ.ਓ.), ਸ. ਸੁਖਵੰਤ ਸਿੰਘ ਪੱਕਾ, ਸ੍ਰੀ ਗੈਰੀ ਵੜਿੰਗ, ਸਰਪੰਚ ਗੁਰਸੇਵਕ ਸਿੰਘ, ਬੱਬੂ ਸੇਖੋਂ, ਸੀਪਾ ਸਰਾਂ, ਪਰਗਟ ਸਿੰਘ, ਲਵਪ੍ਰੀਤ ਸ਼ਰਮਾ, ਗੁਰਮੀਤ ਸਿੰਘ, ਨਿਸ਼ਾਨ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 📄 ਵੇਰਵਾ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਲਕਾ ਕੋਟਕਪੂਰਾ ਵਿੱਚ ਵੱਡੇ ਪੱਧਰ 'ਤੇ ਖੇਡ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਪਿੰਡ ਪੱਕਾ ਵਿੱਚ ਬਣ ਰਹੇ 54 ਲੱਖ ਦੇ ਸਟੇਡੀਅਮ ਦਾ ਨਿਰੀਖਣ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੰਮ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। --- 🔍 ਸਮੀਖਿਆ ਇਹ ਪ੍ਰੋਜੈਕਟ ਪਿੰਡਾਂ ਵਿੱਚ ਖੇਡ ਸਹੂਲਤਾਂ ਵਧਾਉਣ ਵੱਲ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਜੇ ਇਹ ਸਟੇਡੀਅਮ ਸਮੇਂ ਸਿਰ ਬਣਦੇ ਹਨ ਤਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਵਿੱਚ ਵੀ ਮਦਦ ਮਿਲੇਗੀ। --- 💭 ਅੰਤਿਮ ਵਿਚਾਰ ਪਿੰਡ ਪੱਧਰ 'ਤੇ ਖੇਡ ਸਟੇਡੀਅਮ ਬਣਾਉਣਾ ਪੰਜਾਬ ਦੇ ਨੌਜਵਾਨਾਂ ਲਈ ਸਕਾਰਾਤਮਕ ਕਦਮ ਹੈ। ਇਸ ਨਾਲ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲੇਗਾ। --- 🪞 ਪ੍ਰਤੀਬਿੰਬ ਪਿੰਡਾਂ ਵਿੱਚ ਖੇਡ ਸਹੂਲਤਾਂ ਦੀ ਘਾਟ ਕਈ ਵਾਰ ਨੌਜਵਾਨਾਂ ਨੂੰ ਖੇਡਾਂ ਤੋਂ ਦੂਰ ਕਰ ਦਿੰਦੀ ਹੈ। ਇਹ ਪ੍ਰੋਜੈਕਟ ਉਸ ਘਾਟ ਨੂੰ ਪੂਰਾ ਕਰਨ ਦੀ ਕੋਸ਼ਿਸ਼ ਹੈ। --- 📌 ਨਿਸ਼ਕਰਸ਼ ਪਿੰਡ ਪੱਕਾ ਵਿੱਚ ਬਣ ਰਿਹਾ ਖੇਡ ਸਟੇਡੀਅਮ ਅਤੇ ਕੋਟਕਪੂਰਾ ਵਿੱਚ ਹੋਰ 27 ਸਟੇਡੀਅਮ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਮੌਕਾ ਸਾਬਤ ਹੋ ਸਕਦੇ ਹਨ। 📊 ਪੋਲ ਸਵਾਲ ਕੀ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਉਣਾ ਜਰੂਰੀ ਹੈ? ਹਾਂ ਨਹੀਂ ਹੋਰ ਸਹੂਲਤਾਂ ਪਹਿਲਾਂ --- 💬 ਪ੍ਰਤੀਕਿਰਿਆ ਸਵਾਲ ਕੀ ਤੁਹਾਡੇ ਪਿੰਡ ਵਿੱਚ ਵੀ ਖੇਡ ਮੈਦਾਨ ਦੀ ਲੋੜ ਹੈ? ਆਪਣੀ ਰਾਏ ਕਮੈਂਟ ਵਿੱਚ ਦਿਓ। --- ⚠️ ਡਿਸਕਲੇਮਰ ਇਹ ਖ਼ਬਰ ਸਰਕਾਰੀ ਜਾਣਕਾਰੀ ਅਤੇ ਉਪਲਬਧ ਸਰੋਤਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਅਧਿਕਾਰਿਕ ਜਾਣਕਾਰੀ ਵਿੱਚ ਬਦਲਾਅ ਸੰਭਵ ਹੈ।
    1
    ਕੋਟਕਪੂਰਾ, 
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ।
ਸਪੀਕਰ ਸੰਧਵਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਪੱਕਾ ਤੋਂ ਇਲਾਵਾ ਹਲਕਾ ਕੋਟਕਪੂਰਾ ਵਿੱਚ 27 ਹੋਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਧੁਨਿਕ ਸੁਵਿਧਾਵਾਂ ਜਿਵੇਂ ਕਿ ਲਾਈਟਾਂ, ਪਾਣੀ ਦੀਆਂ ਪਾਈਪਾਂ, ਬਾਥਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਵੇਂ ਕਿ ਮੁਫਤ ਬਿਜਲੀ, ਮੁਫਤ ਸਿਹਤ ਸਹੂਲਤਾਂ, ਬੱਸ ਕਿਰਾਏ ਵਿੱਚ ਰਾਹਤ, ਸਰਕਾਰੀ ਸਕੂਲਾਂ ਵਿੱਚ ਮੁਫਤ ਸਿੱਖਿਆ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਰਗੀਆਂ ਯੋਜਨਾਵਾਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਨਾਲ ਲੋਕਾਂ ਨੂੰ ਹਰ ਮਹੀਨੇ ਲਗਭਗ 14 ਹਜ਼ਾਰ ਰੁਪਏ ਤੱਕ ਦਾ ਲਾਭ ਮਿਲ ਰਿਹਾ ਹੈ।
ਇਸ ਮੌਕੇ ਸ. ਮਨਪ੍ਰੀਤ ਸਿੰਘ ਧਾਲੀਵਾਲ (ਪੀ.ਆਰ.ਓ.), ਸ. ਸੁਖਵੰਤ ਸਿੰਘ ਪੱਕਾ, ਸ੍ਰੀ ਗੈਰੀ ਵੜਿੰਗ, ਸਰਪੰਚ ਗੁਰਸੇਵਕ ਸਿੰਘ, ਬੱਬੂ ਸੇਖੋਂ, ਸੀਪਾ ਸਰਾਂ, ਪਰਗਟ ਸਿੰਘ, ਲਵਪ੍ਰੀਤ ਸ਼ਰਮਾ, ਗੁਰਮੀਤ ਸਿੰਘ, ਨਿਸ਼ਾਨ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
📄 ਵੇਰਵਾ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਲਕਾ ਕੋਟਕਪੂਰਾ ਵਿੱਚ ਵੱਡੇ ਪੱਧਰ 'ਤੇ ਖੇਡ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਪਿੰਡ ਪੱਕਾ ਵਿੱਚ ਬਣ ਰਹੇ 54 ਲੱਖ ਦੇ ਸਟੇਡੀਅਮ ਦਾ ਨਿਰੀਖਣ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੰਮ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
---
🔍 ਸਮੀਖਿਆ
ਇਹ ਪ੍ਰੋਜੈਕਟ ਪਿੰਡਾਂ ਵਿੱਚ ਖੇਡ ਸਹੂਲਤਾਂ ਵਧਾਉਣ ਵੱਲ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਜੇ ਇਹ ਸਟੇਡੀਅਮ ਸਮੇਂ ਸਿਰ ਬਣਦੇ ਹਨ ਤਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਵਿੱਚ ਵੀ ਮਦਦ ਮਿਲੇਗੀ।
---
💭 ਅੰਤਿਮ ਵਿਚਾਰ
ਪਿੰਡ ਪੱਧਰ 'ਤੇ ਖੇਡ ਸਟੇਡੀਅਮ ਬਣਾਉਣਾ ਪੰਜਾਬ ਦੇ ਨੌਜਵਾਨਾਂ ਲਈ ਸਕਾਰਾਤਮਕ ਕਦਮ ਹੈ। ਇਸ ਨਾਲ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲੇਗਾ।
---
🪞 ਪ੍ਰਤੀਬਿੰਬ
ਪਿੰਡਾਂ ਵਿੱਚ ਖੇਡ ਸਹੂਲਤਾਂ ਦੀ ਘਾਟ ਕਈ ਵਾਰ ਨੌਜਵਾਨਾਂ ਨੂੰ ਖੇਡਾਂ ਤੋਂ ਦੂਰ ਕਰ ਦਿੰਦੀ ਹੈ। ਇਹ ਪ੍ਰੋਜੈਕਟ ਉਸ ਘਾਟ ਨੂੰ ਪੂਰਾ ਕਰਨ ਦੀ ਕੋਸ਼ਿਸ਼ ਹੈ।
---
📌 ਨਿਸ਼ਕਰਸ਼
ਪਿੰਡ ਪੱਕਾ ਵਿੱਚ ਬਣ ਰਿਹਾ ਖੇਡ ਸਟੇਡੀਅਮ ਅਤੇ ਕੋਟਕਪੂਰਾ ਵਿੱਚ ਹੋਰ 27 ਸਟੇਡੀਅਮ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਮੌਕਾ ਸਾਬਤ ਹੋ ਸਕਦੇ ਹਨ।
📊 ਪੋਲ ਸਵਾਲ
ਕੀ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਉਣਾ ਜਰੂਰੀ ਹੈ?
ਹਾਂ
ਨਹੀਂ
ਹੋਰ ਸਹੂਲਤਾਂ ਪਹਿਲਾਂ
---
💬 ਪ੍ਰਤੀਕਿਰਿਆ ਸਵਾਲ
ਕੀ ਤੁਹਾਡੇ ਪਿੰਡ ਵਿੱਚ ਵੀ ਖੇਡ ਮੈਦਾਨ ਦੀ ਲੋੜ ਹੈ? ਆਪਣੀ ਰਾਏ ਕਮੈਂਟ ਵਿੱਚ ਦਿਓ।
---
⚠️ ਡਿਸਕਲੇਮਰ
ਇਹ ਖ਼ਬਰ ਸਰਕਾਰੀ ਜਾਣਕਾਰੀ ਅਤੇ ਉਪਲਬਧ ਸਰੋਤਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਅਧਿਕਾਰਿਕ ਜਾਣਕਾਰੀ ਵਿੱਚ ਬਦਲਾਅ ਸੰਭਵ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    4 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    19 hrs ago
  • ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ
    1
    ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    1 hr ago
  • ਬੈਂਕ ਅੱਗੇ ਦਰੀ ਵਿਸ਼ਾ ਬੈਠ ਗਏ ਕਿਸਾਨ
    1
    ਬੈਂਕ ਅੱਗੇ ਦਰੀ ਵਿਸ਼ਾ ਬੈਠ ਗਏ ਕਿਸਾਨ
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    3 hrs ago
  • ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger
    1
    ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ...
#fastwaypunjabnews #amritsar  #everyonehighlights #viralvideoシ #vlog  #TopFans  #helpingothers #PunjabPolice  #reelschallenge #vloger
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    1
    ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ।
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ।
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।
ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ।
ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • 🟡 ਕੋਟਕਪੂਰਾ ਤੋਂ ਹਜ਼ਾਰਾਂ ‘ਆਪ’ ਵਰਕਰ ਫਤਿਹਗੜ੍ਹ ਸਾਹਿਬ ਲਈ ਰਵਾਨਾ — ਮਾਵਾਂ-ਭੈਣਾਂ ਨੇ ਪਿਆਰ ਨਾਲ ਤਿਆਰ ਕੀਤਾ ਲੰਗਰ, ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ --- 📍 ਮੁੱਖ ਖਬਰ ਹਲਕਾ ਕੋਟਕਪੂਰਾ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਉਤਸ਼ਾਹ ਨਾਲ ਫਤਿਹਗੜ੍ਹ ਸਾਹਿਬ ਵਿਖੇ ਹੋਣ ਜਾ ਰਹੇ ਰਾਜ ਪੱਧਰੀ ਸਮਾਗਮ ਲਈ ਰਵਾਨਾ ਹੋਏ। ਇਸ ਸਮਾਗਮ ਦੌਰਾਨ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ਕੋਟਕਪੂਰਾ ਦੇ ਪਿੰਡ ਹਰੀਏਵਾਲਾ ਵਿੱਚ ਸਰਪੰਚ ਚਮਕੌਰ ਸਿੰਘ ਦੇ ਗ੍ਰਹਿ ਮਾਵਾਂ-ਭੈਣਾਂ ਵੱਲੋਂ ਰੈਲੀ ਵਿੱਚ ਜਾਣ ਵਾਲੇ ਵਰਕਰਾਂ ਲਈ ਪਿਆਰ ਨਾਲ ਲੰਗਰ ਤਿਆਰ ਕੀਤਾ ਗਿਆ। ਇਹ ਦ੍ਰਿਸ਼ ਸੇਵਾ ਭਾਵਨਾ ਅਤੇ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦਾ ਹੈ। ਸੂਤਰਾਂ ਮੁਤਾਬਕ ਫਤਿਹਗੜ੍ਹ ਸਾਹਿਬ ਵਿੱਚ ਹੋਏ ਸਮਾਗਮ ਦੌਰਾਨ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਟੈਸਟ ਸਹੂਲਤਾਂ ਮਿਲਣਗੀਆਂ। ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਪਹਿਲਾਂ ਹੀ ਸੈਂਕੜਿਆਂ ਕਲੀਨਿਕ ਚੱਲ ਰਹੇ ਹਨ ਅਤੇ ਹੋਰ ਵੀ ਖੋਲ੍ਹਣ ਦੀ ਯੋਜਨਾ ਹੈ। ਇਸ ਤੋਂ ਇਲਾਵਾ, ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਨਵੇਂ ਕਲੀਨਿਕਾਂ ਦੀ ਲੜੀ ਜਾਰੀ ਹੈ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਦੌਰਾਨ ਕੋਟਕਪੂਰਾ ਦੇ ਲੋਕਾਂ ਦਾ ਉਤਸ਼ਾਹ ਇਹ ਦਰਸਾਉਂਦਾ ਹੈ ਕਿ ਆਮ ਲੋਕ ਖੁਦ ਸੇਵਾ ਭਾਵਨਾ ਨਾਲ ਰੈਲੀਆਂ ਵਿੱਚ ਸ਼ਾਮਲ ਹੋ ਰਹੇ ਹਨ। --- 🟢 ਮੁੱਖ ਬਿੰਦੂ • ਕੋਟਕਪੂਰਾ ਤੋਂ ਹਜ਼ਾਰਾਂ ਵਰਕਰ ਰਵਾਨਾ • ਮਾਵਾਂ-ਭੈਣਾਂ ਵੱਲੋਂ ਲੰਗਰ ਦੀ ਸੇਵਾ • ਫਤਿਹਗੜ੍ਹ ਸਾਹਿਬ ਵਿੱਚ ਰਾਜ ਪੱਧਰੀ ਸਮਾਗਮ • ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ • ਸਿਹਤ ਸਹੂਲਤਾਂ ਨੂੰ ਵੱਡਾ ਵਾਧਾ --- 🔍 ਸਮੀਖਿਆ ਇਸ ਸਮਾਗਮ ਤੋਂ ਇਹ ਸਾਫ਼ ਹੁੰਦਾ ਹੈ ਕਿ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਸਰਕਾਰ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ। ਲੋਕਾਂ ਦੀ ਵਧਦੀ ਭਾਗੀਦਾਰੀ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ। --- 💭 ਅੰਤਿਮ ਵਿਚਾਰ ਕੋਟਕਪੂਰਾ ਤੋਂ ਵਰਕਰਾਂ ਦੀ ਵੱਡੀ ਗਿਣਤੀ ਵਿੱਚ ਰਵਾਨਗੀ ਅਤੇ ਪਿੰਡ ਪੱਧਰ 'ਤੇ ਲੰਗਰ ਦੀ ਸੇਵਾ ਇਹ ਦਰਸਾਉਂਦੀ ਹੈ ਕਿ ਲੋਕਾਂ ਵਿੱਚ ਰਾਜਨੀਤਿਕ ਸਮਾਗਮ ਨੂੰ ਲੈ ਕੇ ਉਤਸ਼ਾਹ ਹੈ। --- 🪞 ਪ੍ਰਤੀਬਿੰਬ ਇਹ ਦ੍ਰਿਸ਼ ਪੰਜਾਬ ਦੀ ਸਾਂਝੀ ਸੰਸਕ੍ਰਿਤੀ ਅਤੇ ਸੇਵਾ ਭਾਵਨਾ ਦੀ ਝਲਕ ਵੀ ਪੇਸ਼ ਕਰਦਾ ਹੈ। ਲੋਕਾਂ ਵੱਲੋਂ ਆਪਣੇ ਪੱਧਰ 'ਤੇ ਪ੍ਰਬੰਧ ਕਰਨਾ ਲੋਕਤੰਤਰਕ ਭਾਗੀਦਾਰੀ ਦੀ ਨਿਸ਼ਾਨੀ ਹੈ। --- 📌 ਸਿੱਟਾ ਕੋਟਕਪੂਰਾ ਤੋਂ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਏ ਵਰਕਰਾਂ ਦਾ ਉਤਸ਼ਾਹ ਅਤੇ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਾ ਪੰਜਾਬ ਵਿੱਚ ਸਿਹਤ ਖੇਤਰ ਦੇ ਵਿਸਥਾਰ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। --- 📊 ਪੋਲ ਸਵਾਲ ਕੀ ਆਮ ਆਦਮੀ ਕਲੀਨਿਕ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੇ ਹਨ? • ਹਾਂ • ਨਹੀਂ • ਕਹਿ ਨਹੀਂ ਸਕਦੇ --- 💬 ਪ੍ਰਤੀਕ੍ਰਿਆ ਸਵਾਲ ਕੀ ਤੁਸੀਂ ਆਪਣੇ ਇਲਾਕੇ ਵਿੱਚ ਆਮ ਆਦਮੀ ਕਲੀਨਿਕ ਦੀ ਸਹੂਲਤ ਲਈ ਹੈ? ਆਪਣੀ ਰਾਏ ਕਮੈਂਟ ਵਿੱਚ ਜ਼ਰੂਰ ਦਿਓ।
    1
    🟡 
ਕੋਟਕਪੂਰਾ ਤੋਂ ਹਜ਼ਾਰਾਂ ‘ਆਪ’ ਵਰਕਰ ਫਤਿਹਗੜ੍ਹ ਸਾਹਿਬ ਲਈ ਰਵਾਨਾ — ਮਾਵਾਂ-ਭੈਣਾਂ ਨੇ ਪਿਆਰ ਨਾਲ ਤਿਆਰ ਕੀਤਾ ਲੰਗਰ, ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
---
📍 ਮੁੱਖ ਖਬਰ 
ਹਲਕਾ ਕੋਟਕਪੂਰਾ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਉਤਸ਼ਾਹ ਨਾਲ ਫਤਿਹਗੜ੍ਹ ਸਾਹਿਬ ਵਿਖੇ ਹੋਣ ਜਾ ਰਹੇ ਰਾਜ ਪੱਧਰੀ ਸਮਾਗਮ ਲਈ ਰਵਾਨਾ ਹੋਏ। ਇਸ ਸਮਾਗਮ ਦੌਰਾਨ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ਕੋਟਕਪੂਰਾ ਦੇ ਪਿੰਡ ਹਰੀਏਵਾਲਾ ਵਿੱਚ ਸਰਪੰਚ ਚਮਕੌਰ ਸਿੰਘ ਦੇ ਗ੍ਰਹਿ ਮਾਵਾਂ-ਭੈਣਾਂ ਵੱਲੋਂ ਰੈਲੀ ਵਿੱਚ ਜਾਣ ਵਾਲੇ ਵਰਕਰਾਂ ਲਈ ਪਿਆਰ ਨਾਲ ਲੰਗਰ ਤਿਆਰ ਕੀਤਾ ਗਿਆ। ਇਹ ਦ੍ਰਿਸ਼ ਸੇਵਾ ਭਾਵਨਾ ਅਤੇ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦਾ ਹੈ।
ਸੂਤਰਾਂ ਮੁਤਾਬਕ ਫਤਿਹਗੜ੍ਹ ਸਾਹਿਬ ਵਿੱਚ ਹੋਏ ਸਮਾਗਮ ਦੌਰਾਨ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਟੈਸਟ ਸਹੂਲਤਾਂ ਮਿਲਣਗੀਆਂ। ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਪਹਿਲਾਂ ਹੀ ਸੈਂਕੜਿਆਂ ਕਲੀਨਿਕ ਚੱਲ ਰਹੇ ਹਨ ਅਤੇ ਹੋਰ ਵੀ ਖੋਲ੍ਹਣ ਦੀ ਯੋਜਨਾ ਹੈ। 
ਇਸ ਤੋਂ ਇਲਾਵਾ, ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਨਵੇਂ ਕਲੀਨਿਕਾਂ ਦੀ ਲੜੀ ਜਾਰੀ ਹੈ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। 
ਇਸ ਸਮਾਗਮ ਦੌਰਾਨ ਕੋਟਕਪੂਰਾ ਦੇ ਲੋਕਾਂ ਦਾ ਉਤਸ਼ਾਹ ਇਹ ਦਰਸਾਉਂਦਾ ਹੈ ਕਿ ਆਮ ਲੋਕ ਖੁਦ ਸੇਵਾ ਭਾਵਨਾ ਨਾਲ ਰੈਲੀਆਂ ਵਿੱਚ ਸ਼ਾਮਲ ਹੋ ਰਹੇ ਹਨ।
---
🟢 ਮੁੱਖ ਬਿੰਦੂ
• ਕੋਟਕਪੂਰਾ ਤੋਂ ਹਜ਼ਾਰਾਂ ਵਰਕਰ ਰਵਾਨਾ
• ਮਾਵਾਂ-ਭੈਣਾਂ ਵੱਲੋਂ ਲੰਗਰ ਦੀ ਸੇਵਾ
• ਫਤਿਹਗੜ੍ਹ ਸਾਹਿਬ ਵਿੱਚ ਰਾਜ ਪੱਧਰੀ ਸਮਾਗਮ
• ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
• ਸਿਹਤ ਸਹੂਲਤਾਂ ਨੂੰ ਵੱਡਾ ਵਾਧਾ
---
🔍 ਸਮੀਖਿਆ
ਇਸ ਸਮਾਗਮ ਤੋਂ ਇਹ ਸਾਫ਼ ਹੁੰਦਾ ਹੈ ਕਿ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਸਰਕਾਰ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ। ਲੋਕਾਂ ਦੀ ਵਧਦੀ ਭਾਗੀਦਾਰੀ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ।
---
💭 ਅੰਤਿਮ ਵਿਚਾਰ
ਕੋਟਕਪੂਰਾ ਤੋਂ ਵਰਕਰਾਂ ਦੀ ਵੱਡੀ ਗਿਣਤੀ ਵਿੱਚ ਰਵਾਨਗੀ ਅਤੇ ਪਿੰਡ ਪੱਧਰ 'ਤੇ ਲੰਗਰ ਦੀ ਸੇਵਾ ਇਹ ਦਰਸਾਉਂਦੀ ਹੈ ਕਿ ਲੋਕਾਂ ਵਿੱਚ ਰਾਜਨੀਤਿਕ ਸਮਾਗਮ ਨੂੰ ਲੈ ਕੇ ਉਤਸ਼ਾਹ ਹੈ।
---
🪞 ਪ੍ਰਤੀਬਿੰਬ
ਇਹ ਦ੍ਰਿਸ਼ ਪੰਜਾਬ ਦੀ ਸਾਂਝੀ ਸੰਸਕ੍ਰਿਤੀ ਅਤੇ ਸੇਵਾ ਭਾਵਨਾ ਦੀ ਝਲਕ ਵੀ ਪੇਸ਼ ਕਰਦਾ ਹੈ। ਲੋਕਾਂ ਵੱਲੋਂ ਆਪਣੇ ਪੱਧਰ 'ਤੇ ਪ੍ਰਬੰਧ ਕਰਨਾ ਲੋਕਤੰਤਰਕ ਭਾਗੀਦਾਰੀ ਦੀ ਨਿਸ਼ਾਨੀ ਹੈ।
---
📌 ਸਿੱਟਾ 
ਕੋਟਕਪੂਰਾ ਤੋਂ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਏ ਵਰਕਰਾਂ ਦਾ ਉਤਸ਼ਾਹ ਅਤੇ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਾ ਪੰਜਾਬ ਵਿੱਚ ਸਿਹਤ ਖੇਤਰ ਦੇ ਵਿਸਥਾਰ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
---
📊 ਪੋਲ ਸਵਾਲ
ਕੀ ਆਮ ਆਦਮੀ ਕਲੀਨਿਕ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੇ ਹਨ?
• ਹਾਂ
• ਨਹੀਂ
• ਕਹਿ ਨਹੀਂ ਸਕਦੇ
---
💬 ਪ੍ਰਤੀਕ੍ਰਿਆ ਸਵਾਲ
ਕੀ ਤੁਸੀਂ ਆਪਣੇ ਇਲਾਕੇ ਵਿੱਚ ਆਮ ਆਦਮੀ ਕਲੀਨਿਕ ਦੀ ਸਹੂਲਤ ਲਈ ਹੈ? ਆਪਣੀ ਰਾਏ ਕਮੈਂਟ ਵਿੱਚ ਜ਼ਰੂਰ ਦਿਓ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.