Shuru
Apke Nagar Ki App…
ਨਿਮਿਸ਼ਾ ਮਹਿਤਾ ਹਰ ਇੱਕ ਦੇ ਦੁੱਖ ਸੁੱਖ ਚ ਖੜਨ ਵਾਲੀ ਬੀਜੇਪੀ ਦੀ ਆਗੂ-ਅਸਵਨੀ ਸ਼ਰਮਾ ਬੀਜੇਪੀ ਪੰਜਾਬ ਪ੍ਰਧਾਨ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਅਜ ਗੜਸ਼ੰਕਰ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਜੇਪੀ ਦੇ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੜਸ਼ੰਕਰ ਚ ਬੀਜੇਪੀ ਦੇ ਆਗੂ ਨਿਮਿਸ਼ਾ ਮਹਿਤਾ ਨੇ ਵਿਰੋਧੀ ਧਿਰ ਦੀ ਅਹਿਮ ਭੂਮਿਕਾ ਨਿਭਾਈ ਹੈ,ਉਹ ਹਰ ਇੱਕ ਦੇ ਦੁੱਖ ਸੁੱਖ ਚ ਸਹਾਈ ਹੁੰਦੇ ਹਨ ਅਤੇ ਗੜ੍ਹਸ਼ੰਕਰ ਚ ਬੀਜੇਪੀ ਨੂੰ ਉਹਨਾਂ ਵਲੋਂ ਮਜ਼ਬੂਤ ਕੀਤਾ ਗਿਆ ਹੈ।
Ashwani Kumar Sharma
ਨਿਮਿਸ਼ਾ ਮਹਿਤਾ ਹਰ ਇੱਕ ਦੇ ਦੁੱਖ ਸੁੱਖ ਚ ਖੜਨ ਵਾਲੀ ਬੀਜੇਪੀ ਦੀ ਆਗੂ-ਅਸਵਨੀ ਸ਼ਰਮਾ ਬੀਜੇਪੀ ਪੰਜਾਬ ਪ੍ਰਧਾਨ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਅਜ ਗੜਸ਼ੰਕਰ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਜੇਪੀ ਦੇ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੜਸ਼ੰਕਰ ਚ ਬੀਜੇਪੀ ਦੇ ਆਗੂ ਨਿਮਿਸ਼ਾ ਮਹਿਤਾ ਨੇ ਵਿਰੋਧੀ ਧਿਰ ਦੀ ਅਹਿਮ ਭੂਮਿਕਾ ਨਿਭਾਈ ਹੈ,ਉਹ ਹਰ ਇੱਕ ਦੇ ਦੁੱਖ ਸੁੱਖ ਚ ਸਹਾਈ ਹੁੰਦੇ ਹਨ ਅਤੇ ਗੜ੍ਹਸ਼ੰਕਰ ਚ ਬੀਜੇਪੀ ਨੂੰ ਉਹਨਾਂ ਵਲੋਂ ਮਜ਼ਬੂਤ ਕੀਤਾ ਗਿਆ ਹੈ।
More news from ਪੰਜਾਬ and nearby areas
- ਗੜਸ਼ੰਕਰ (ਅਸ਼ਵਨੀ ਸ਼ਰਮਾ) ਹਿਮਾਚਲ ਪ੍ਰਦੇਸ਼ ਸਰਕਾਰ ਦੁਆਰਾ ਐਂਟਰੀ ਟੈਕਸ ਵਿੱਚ ਭਾਰੀ ਵਾਧਾ ਕਰਨ ਦੇ ਖਿਲਾਫ 1 ਅਪ੍ਰੈਲ ਨੂੰ ਕੋਕੋਵਾਲ ਮਜਾਰੀ ਬਾਰਡਰ ਤੇ ਸਵੇਰੇ 10 ਵਜੇ ਪ੍ਰਦਰਸ਼ਨ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਸਮਾਜਸੇਵੀ ਅਜੈਬ ਸਿੰਘ ਬੋਪਾਰਾਏ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਧਰਨੇ ਚ ਪਹੁੰਚਣ ਦੀ ਅਪੀਲ ਕੀਤੀ।1
- Post by Md Usman Raja1
- ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।1
- ਥਾਣਾ ਬਿਲਗਾ ਦਾ ਚਾਰਜ ਸੰਭਾਲਿਆ ਸ਼੍ਰੀ ਗੁਰਸ਼ਰਨ ਸਿੰਘ ਜੀ ਨੇ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ1
- Post by Masroor1
- Relax Body, Pain Relief,3
- ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ ਰਣਜੀਤ ਸਿੰਘ ਗਿੱਲ ਵੱਲੋਂ ਕੁਰਾਲੀ ਵਿਖੇ ਬੀ ਜੇ ਪੀ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨੈਬ ਸਿੰਘ ਸੈਣੀ ਨੇ ਪੁੱਜਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਖਰੜ ਤੋਂ ਸਮੂਹ ਲੀਡਰਸ਼ਿਪ ਨੇ ਉਨ੍ਹਾਂ ਦਾ ਕੁਰਾਲੀ ਪਹੁੰਚਣ ਤੇ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਕੀਤਾ।1
- ਸੜੋਆ (ਅਸ਼ਵਨੀ ਸ਼ਰਮਾ) ਬਲਾਕ ਸੰਮਤੀ ਦੀ ਚੈਅਰਮੈਨ ਦੀ ਚੋਣ ਇੱਕ ਵਾਰ ਫਿਰ ਤੋਂ ਪੋਸਟਪੋਨ ਹੋ ਗਈ। ਜਿਸ ਨੂੰ ਲੈਕੇ ਕਿ ਬਲਾਕ ਸੜੋਆ ਦੇ ਅੱਗੇ ਕਾਗਰਸ ਵਰਕਰਾਂ ਨੇ ਅਜੇ ਮੰਗੂਪੁਰ ਦੀ ਅਗਵਾਈ ਹੇਠ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਜੇ ਮੰਗੂਪੁਰ ਨੇ ਕਿਹਾ ਕਿ ਸਾਡਾ ਬਹੁਤ ਹੈ ਅਤੇ ਕਾਂਗਰਸ ਪਾਰਟੀ ਦੇ ਹੱਥ ਬਲਾਕ ਸੰਮਤੀ ਦੀ ਬਾਗਡੋਰ ਆਉਦੀ ਦੇਖ ਕੇ ਚੋਣਾਂ ਨੂੰ ਵਾਰ ਵਾਰ ਅੱਗੇ ਪਾਇਆ ਜਾ ਰਿਹਾ ਹੈ।1