logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਿਸਾਨਾਂ ਨਾਲ ਹੋ ਰਹੇ ਧੱਕੇ ਵਿਰੁੱਧ ਯੂਨੀਅਨ ਨੇ ਖੋਲ੍ਹਿਆ ਮੋਰਚਾ; ਵਿਧਾਇਕ ਕਟਾਰੀਆ ਨੂੰ ਸੌਂਪਿਆ ਮੰਗ ਪੱਤਰ। ​ਬਲਾਚੌਰ 11 ਮਈ (ਤਜਿੰਦਰ ਜੋਤ ) ਦੀ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹਰਦੀਪ ਸਿੰਘ ਭੂੰਬਲਾ ਜਨਰਲ ਸਕੱਤਰ ਅਤੇ ਦਮਨਜੀਤ ਸਿੰਘ ਦਿਆਲ ਜ਼ਿਲ੍ਹਾ ਵਾਈਸ ਪ੍ਰਧਾਨ ਦੀ ਅਗਵਾਈ ਵਿੱਚ ਵਿਧਾਇਕ ਸੰਤੋਸ਼ ਕਟਾਰੀਆ ਨੂੰ ਇੱਕ ਵਿਸ਼ੇਸ਼ ਮੰਗ ਪੱਤਰ ਦਿੱਤਾ ਗਿਆ।​ ਯੂਨੀਅਨ ਨੇ ਸ਼ਿਕਾਇਤ ਕੀਤੀ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਹੱਦ ਕਰਜ਼ਿਆਂ ਵਿੱਚ ਵਾਧਾ ਕਰਨ ਦੇ ਫੈਸਲੇ ਦੇ ਬਾਵਜੂਦ, ਬੈਂਕਾਂ ਵੱਲੋਂ ਫੰਡਾਂ ਦੀ ਘਾਟ ਦਾ ਬਹਾਨਾ ਬਣਾ ਕੇ ਪੁਰਾਣੇ ਰੇਟਾਂ 'ਤੇ ਹੀ ਕਰਜ਼ਾ ਦਿੱਤਾ ਜਾ ਰਿਹਾ ਹੈ। ​ਮੁਲਾਕਾਤ ਦੌਰਾਨ ਕਰਮਚਾਰੀਆਂ ਦੇ ਸਰਵਿਸ ਰੂਲਜ਼ (ਸੇਵਾ ਨਿਯਮਾਂ) ਬਾਰੇ ਵੀ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨਾਂ ਨਾਲ ਹੋ ਰਹੀ ਬੇਇਨਸਾਫੀ ਵਿਰੁੱਧ ਯੂਨੀਅਨ ਵੱਲੋਂ 7 ਮਈ ਤੋਂ 10 ਮਈ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਸੀ।​ਵਿਧਾਇਕ ਸੰਤੋਸ਼ ਕਟਾਰੀਆ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਇਨ੍ਹਾਂ ਮਸਲਿਆਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।​ਇਸ ਮੌਕੇ ਰਾਜਕੁਮਾਰ ਜਾਡਲੀ, ਅਮਨ ਭਾਰਤਵਾਜ, ਬਲਿਹਾਰ, ਰਾਜਵੰਤ ਅਤੇ ਹੋਰ ਕਈ ਯੂਨੀਅਨ ਮੈਂਬਰ ਹਾਜ਼ਰ ਸਨ।

5 hrs ago
user_Tajinder singh
Tajinder singh
ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
5 hrs ago
9cf10be6-e7fc-455b-9902-31cec8d11c2f

ਕਿਸਾਨਾਂ ਨਾਲ ਹੋ ਰਹੇ ਧੱਕੇ ਵਿਰੁੱਧ ਯੂਨੀਅਨ ਨੇ ਖੋਲ੍ਹਿਆ ਮੋਰਚਾ; ਵਿਧਾਇਕ ਕਟਾਰੀਆ ਨੂੰ ਸੌਂਪਿਆ ਮੰਗ ਪੱਤਰ। ​ਬਲਾਚੌਰ 11 ਮਈ (ਤਜਿੰਦਰ ਜੋਤ ) ਦੀ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹਰਦੀਪ ਸਿੰਘ ਭੂੰਬਲਾ ਜਨਰਲ ਸਕੱਤਰ ਅਤੇ ਦਮਨਜੀਤ ਸਿੰਘ ਦਿਆਲ ਜ਼ਿਲ੍ਹਾ ਵਾਈਸ ਪ੍ਰਧਾਨ ਦੀ ਅਗਵਾਈ ਵਿੱਚ ਵਿਧਾਇਕ ਸੰਤੋਸ਼ ਕਟਾਰੀਆ ਨੂੰ ਇੱਕ ਵਿਸ਼ੇਸ਼ ਮੰਗ ਪੱਤਰ ਦਿੱਤਾ ਗਿਆ।​ ਯੂਨੀਅਨ ਨੇ ਸ਼ਿਕਾਇਤ ਕੀਤੀ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਹੱਦ ਕਰਜ਼ਿਆਂ ਵਿੱਚ ਵਾਧਾ ਕਰਨ ਦੇ ਫੈਸਲੇ ਦੇ ਬਾਵਜੂਦ, ਬੈਂਕਾਂ ਵੱਲੋਂ ਫੰਡਾਂ ਦੀ ਘਾਟ ਦਾ ਬਹਾਨਾ ਬਣਾ ਕੇ ਪੁਰਾਣੇ ਰੇਟਾਂ 'ਤੇ ਹੀ ਕਰਜ਼ਾ ਦਿੱਤਾ ਜਾ ਰਿਹਾ ਹੈ। ​ਮੁਲਾਕਾਤ ਦੌਰਾਨ ਕਰਮਚਾਰੀਆਂ ਦੇ ਸਰਵਿਸ ਰੂਲਜ਼ (ਸੇਵਾ ਨਿਯਮਾਂ) ਬਾਰੇ ਵੀ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨਾਂ ਨਾਲ ਹੋ ਰਹੀ ਬੇਇਨਸਾਫੀ ਵਿਰੁੱਧ ਯੂਨੀਅਨ ਵੱਲੋਂ 7 ਮਈ ਤੋਂ 10 ਮਈ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਸੀ।​ਵਿਧਾਇਕ ਸੰਤੋਸ਼ ਕਟਾਰੀਆ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਇਨ੍ਹਾਂ ਮਸਲਿਆਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।​ਇਸ ਮੌਕੇ ਰਾਜਕੁਮਾਰ ਜਾਡਲੀ, ਅਮਨ ਭਾਰਤਵਾਜ, ਬਲਿਹਾਰ, ਰਾਜਵੰਤ ਅਤੇ ਹੋਰ ਕਈ ਯੂਨੀਅਨ ਮੈਂਬਰ ਹਾਜ਼ਰ ਸਨ।

More news from ਪੰਜਾਬ and nearby areas
  • ਬਿਸਤ ਦੁਆਬ ਨਹਿਰ ਵਾਲੇ ਪੁਲਾ ਤੇ ਮੌਜੂਦਾ ਸਰਕਾਰ ਲਾਘੇ ਬਣਾਉਣ ਚ ਨਕਾਮ ਰਹੀ -ਲਵ ਕੁਮਾਰ ਗੋਲਡੀ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਸਤ ਦੁਆਬ ਨਹਿਰ ਵਾਲੇ ਪੁੱਲ ਜੋ ਪਿੱਛਲੀ ਸਰਕਾਰ ਸਮੇਂ ਬਣਾਏ ਗਏ ਅੱਧੇ ਦਰਜਣ ਤੋਂ ਵੱਧ ਸਨ, ਜਿਹਨਾਂ ਲਈ ਗ੍ਰਾਂਟ ਵੀ ਜਾਰੀ ਕਰ ਦਿੱਤੀ ਗਈ ਸੀ ਪਰ ਮੌਜੂਦਾ ਸਰਕਾਰ ਉਹਨਾਂ ਨੂੰ ਬਣਾਉਣ ਚ ਨਕਾਮ ਰਹੀ। ਉਹਨਾਂ ਦੇ ਸੰਬੰਧ ਵਿੱਚ ਅੱਜ
    1
    ਬਿਸਤ ਦੁਆਬ ਨਹਿਰ ਵਾਲੇ ਪੁਲਾ ਤੇ ਮੌਜੂਦਾ ਸਰਕਾਰ ਲਾਘੇ ਬਣਾਉਣ ਚ ਨਕਾਮ ਰਹੀ -ਲਵ ਕੁਮਾਰ ਗੋਲਡੀ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਸਤ ਦੁਆਬ ਨਹਿਰ ਵਾਲੇ ਪੁੱਲ ਜੋ ਪਿੱਛਲੀ ਸਰਕਾਰ ਸਮੇਂ ਬਣਾਏ ਗਏ ਅੱਧੇ ਦਰਜਣ ਤੋਂ ਵੱਧ ਸਨ, ਜਿਹਨਾਂ ਲਈ ਗ੍ਰਾਂਟ ਵੀ ਜਾਰੀ ਕਰ ਦਿੱਤੀ ਗਈ ਸੀ ਪਰ ਮੌਜੂਦਾ ਸਰਕਾਰ ਉਹਨਾਂ ਨੂੰ ਬਣਾਉਣ ਚ ਨਕਾਮ ਰਹੀ। ਉਹਨਾਂ ਦੇ ਸੰਬੰਧ ਵਿੱਚ ਅੱਜ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    44 min ago
  • ਪੰਜਾਬ ਦੇ ਨੂਰਪੁਰ ਬੇਦੀ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਉਸਨੇ ਵੀਡੀਓ ਰਾਹੀਂ ਆਪਣੇ ਕਤਲ ਦਾ ਅਸਲੀ ਕਾਰਨ ਦੱਸਿਆ, ਜਿਸ ਨਾਲ ਪੂਰੇ ਸੂਬੇ ਵਿੱਚ ਹੜਕੰਪ ਮਚ ਗਿਆ।
    1
    ਪੰਜਾਬ ਦੇ ਨੂਰਪੁਰ ਬੇਦੀ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਉਸਨੇ ਵੀਡੀਓ ਰਾਹੀਂ ਆਪਣੇ ਕਤਲ ਦਾ ਅਸਲੀ ਕਾਰਨ ਦੱਸਿਆ, ਜਿਸ ਨਾਲ ਪੂਰੇ ਸੂਬੇ ਵਿੱਚ ਹੜਕੰਪ ਮਚ ਗਿਆ।
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    20 hrs ago
  • BJP ਪਾਰਟੀ ਵਰਕਰਾਂ ਤੇ ਸੁੱਟੀ ਸਿਆਹੀ
    1
    BJP ਪਾਰਟੀ ਵਰਕਰਾਂ ਤੇ ਸੁੱਟੀ ਸਿਆਹੀ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    2 hrs ago
  • ਪਾਇਲ ਵਿੱਖੇ ਸਾਬਕਾ ਵਿਧਾਇਕ ਦੀ ਅਗਵਾਈ ਚ ਸੈਂਕੜੇ ਕਾਂਗਰਸੀ ਆਗੂਆਂ ਨੇ ਕੀਤਾ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ , ਐਸ ਡੀ ਐਮ ਪਾਇਲ ਨੂੰ ਸੌਂਪਿਆ ਮੰਗ ਪੱਤਰ ਅੱਜ ਪਾਇਲ ਵਿਖੇ ਸਾਬਕਾ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਦੇ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਐਸ ਡੀ ਐਮ ਪਾਇਲ ਨੂੰ ਨਗਰ ਕੌਂਸਲ ਚੋਣਾਂ ਦੌਰਾਨ ਵਾਰਡਬੰਦੀ ਦੇ ਵਿੱਚ ਧੱਕੇਸ਼ਾਹੀ ਹੋਣ ਦੇ ਦੋਸ਼ ਲਗਾ ਮੰਗ ਪੱਤਰ ਦਿੱਤਾ ਗਿਆ। ਅਤੇ ਇਨਸਾਫ ਦੀ ਮੰਗ ਕੀਤੀ ਗਈ ਇਸ ਮੌਕੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਜੇਕਰ ਇਹ ਧੱਕੇਸ਼ਾਹੀ ਨਾ ਰੋਕੀ ਗਈ ਅਤੇ ਵਾਰਡਬੰਦੀ ਦੇ ਅਧਾਰ ਤੇ ਵੋਟਾਂ ਨਾ ਕੀਤੀਆਂ ਗਈਆਂ ਤਾਂ ਉਹ ਕੋਰਟ ਦਾ ਦਰਵਾਜ਼ਾ ਖਟ ਖਟਾਉਣਗੇ
    1
    ਪਾਇਲ ਵਿੱਖੇ ਸਾਬਕਾ ਵਿਧਾਇਕ ਦੀ ਅਗਵਾਈ ਚ ਸੈਂਕੜੇ ਕਾਂਗਰਸੀ ਆਗੂਆਂ ਨੇ ਕੀਤਾ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ , ਐਸ ਡੀ ਐਮ ਪਾਇਲ ਨੂੰ ਸੌਂਪਿਆ ਮੰਗ ਪੱਤਰ
ਅੱਜ ਪਾਇਲ ਵਿਖੇ ਸਾਬਕਾ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਦੇ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਐਸ ਡੀ ਐਮ ਪਾਇਲ ਨੂੰ ਨਗਰ ਕੌਂਸਲ ਚੋਣਾਂ ਦੌਰਾਨ ਵਾਰਡਬੰਦੀ ਦੇ ਵਿੱਚ ਧੱਕੇਸ਼ਾਹੀ ਹੋਣ ਦੇ ਦੋਸ਼ ਲਗਾ ਮੰਗ ਪੱਤਰ ਦਿੱਤਾ ਗਿਆ। ਅਤੇ ਇਨਸਾਫ ਦੀ ਮੰਗ ਕੀਤੀ ਗਈ ਇਸ ਮੌਕੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਜੇਕਰ ਇਹ ਧੱਕੇਸ਼ਾਹੀ ਨਾ ਰੋਕੀ ਗਈ ਅਤੇ ਵਾਰਡਬੰਦੀ ਦੇ ਅਧਾਰ ਤੇ ਵੋਟਾਂ ਨਾ ਕੀਤੀਆਂ ਗਈਆਂ ਤਾਂ ਉਹ ਕੋਰਟ ਦਾ ਦਰਵਾਜ਼ਾ ਖਟ ਖਟਾਉਣਗੇ
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    5 hrs ago
  • ਵਰਲਡ ਰੈਡ ਕਰਾਸ ਦਿਵਸ ਮੌਕੇ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਇੱਕ ਵੱਡਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਲਗਭਗ 50 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਹ ਖੂਨ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਵਰਤਿਆ ਜਾਵੇਗਾ।
    1
    ਵਰਲਡ ਰੈਡ ਕਰਾਸ ਦਿਵਸ ਮੌਕੇ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਇੱਕ ਵੱਡਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਲਗਭਗ 50 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਹ ਖੂਨ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਵਰਤਿਆ ਜਾਵੇਗਾ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    22 hrs ago
  • ਫਿਲੌਰ ਦੇ ਮੁਹੱਲਾ ਰਵੀਦਾਸ ਪੁਰਾ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਇਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ ਅਤੇ ਉਹ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
    1
    ਫਿਲੌਰ ਦੇ ਮੁਹੱਲਾ ਰਵੀਦਾਸ ਪੁਰਾ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਇਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ ਅਤੇ ਉਹ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    22 hrs ago
  • ਖਰੜ ਦੇ ਦੁਸਹਿਰਾ ਗਰਾਊਂਡ ਨੇੜੇ ਡਾ. ਬੀ.ਆਰ. ਅੰਬੇਡਕਰ ਜੀ ਦੀ ਜੈਅੰਤੀ ਮੌਕੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਾਬਾ ਸਾਹਿਬ ਦੇ ਵਿਚਾਰਾਂ, ਖਾਸ ਕਰਕੇ ਸਿੱਖਿਆ ਦੇ ਮਹੱਤਵ 'ਤੇ ਜ਼ੋਰ ਦਿੱਤਾ ਗਿਆ। ਪੰਜਾਬ ਦੀਆਂ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਵੱਲੋਂ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਨਾ ਕਰਨ 'ਤੇ ਸਵਾਲ ਵੀ ਚੁੱਕੇ ਗਏ।
    1
    ਖਰੜ ਦੇ ਦੁਸਹਿਰਾ ਗਰਾਊਂਡ ਨੇੜੇ ਡਾ. ਬੀ.ਆਰ. ਅੰਬੇਡਕਰ ਜੀ ਦੀ ਜੈਅੰਤੀ ਮੌਕੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਾਬਾ ਸਾਹਿਬ ਦੇ ਵਿਚਾਰਾਂ, ਖਾਸ ਕਰਕੇ ਸਿੱਖਿਆ ਦੇ ਮਹੱਤਵ 'ਤੇ ਜ਼ੋਰ ਦਿੱਤਾ ਗਿਆ। ਪੰਜਾਬ ਦੀਆਂ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਵੱਲੋਂ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਨਾ ਕਰਨ 'ਤੇ ਸਵਾਲ ਵੀ ਚੁੱਕੇ ਗਏ।
    user_PANKAJ CHADHA
    PANKAJ CHADHA
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    23 hrs ago
  • ਪ੍ਰਾਪਰਟੀ ਕਾਰੋਬਾਰੀ ਸੁਸਾਈਡ ਮਾਮਲਾ, ਇਨਸਾਫ ਲਈ ਕੈਂਡਲ ਮਾਰਚ 11 ਨਾਮਾਂ ਵਾਲੇ ਸੁਸਾਈਡ ਨੋਟ ਤੋਂ ਬਾਅਦ ਪਰਿਵਾਰ ਦਾ ਹੰਗਾਮਾ
    1
    ਪ੍ਰਾਪਰਟੀ ਕਾਰੋਬਾਰੀ ਸੁਸਾਈਡ ਮਾਮਲਾ, ਇਨਸਾਫ ਲਈ ਕੈਂਡਲ ਮਾਰਚ
11 ਨਾਮਾਂ ਵਾਲੇ ਸੁਸਾਈਡ ਨੋਟ ਤੋਂ ਬਾਅਦ ਪਰਿਵਾਰ ਦਾ ਹੰਗਾਮਾ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.