ਮਾਰਕੀਟ ਕਮੇਟੀ ਢਿਲਵਾਂ ਦੀਆਂ 6 ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਰਕਾਰੀ ਏਜੰਸੀਆਂ ਨੂੰ ਵੱਖ ਵੱਖ ਮੰਡੀਆਂ ਅਲਾਟ : ਚੇਅਰਮੈਨ ਕੁਲਦੀਪ ਪਾਠਕ ਭੁਲਥ 2 ਅਪ੍ਰੈਲ ( ਗੋਬਿੰਦ ਸੁਖੀਜਾ ) ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਕੁਮਾਰ ਪਾਠਕ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫਸਲ ਪੱਕਣ ਦੇ ਨੇੜੇ ਆ ਗਈ ਹੈ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਰਾਜ ਮੰਡੀ ਕਰਨ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਦੀ ਸੁਚੱਜੀ ਅਗਵਾਈ ਹੇਠ ਇਕ ਅਪ੍ਰੈਲ ਤੋਂ ਸਰਕਾਰੀ ਖਰੀਦ ਕਰਨ ਅਤੇ ਪਿਛਲੇ ਸਾਲ ਨਾਲੋਂ 160 ਰੁਪਏ ਪ੍ਰਤੀ ਕੁਇੰਟਲ ਕਣਕ ਦੇ ਭਾਅ ਚ ਵੀ ਵਾਧਾ ਕਰ ਦਿੱਤਾ ਹੈ ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਢਿਲਵਾਂ ਦੀ ਮੁੱਖ ਅਨਾਜ ਮੰਡੀ ਢਿਲਵਾਂ ਚ ਕਣਕ ਦੀ ਖਰੀਦ ਲਈ ਸਰਕਾਰੀ ਖਰੀਦ ਏਜੰਸੀ ਮਾਰਕਫੈਡ , ਪਨਸਪ ਧਾਲੀਵਾਲ ਬੇਟ ਦੇ ਖਰੀਦ ਕੇਂਦਰ ਵਿੱਚ ਵੇਅਰ ਹਾਊਸ ,ਰਮੀਦੀ ਵਿੱਚ ਪਨਸਪ , ਭੰਡਾਲ ਵਿੱਚ ਮਾਰਕਫੈਡ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕਰ ਦਿੱਤੀਆਂ ਹਨ ਉਹਨਾਂ ਕਿਹਾ ਕਿ ਭਾਵੇਂ ਕਣਕ ਦੀ ਫਸਲ 10 -15 ਦਿਨ ਲੇਟ ਆਉਣ ਦੀ ਸੰਭਾਵਨਾ ਹੈ ਕਿਉਂਕਿ ਕਣਕ ਪੂਰੀ ਤਰ੍ਹਾਂ ਪੱਕ ਕੇ ਤਿਆਰ ਨਹੀਂ ਹੋਈ ਉਹਨਾਂ ਸਮੂਹ ਕਿਸਾਨ ਵੀਰਾਂ ਨੂੰ ਕਿਹਾ ਕਿ ਉਹ ਕਣਕ ਦੀ ਫਸਲ ਸੁੱਕੀ ਸਾਫ ਕਰਕੇ ਹੀ ਮੰਡੀ ਚ ਲਿਆਉਣ ਸਰਕਾਰ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕੇ ਫਸਲ ਦਾ ਭੁਗਤਾਨ 24 ਘੰਟਿਆਂ ਚ ਬੈਂਕ ਰਾਹੀਂ ਕਿਸਾਨਾਂ ਦੇ ਖਾਤਿਆਂ ਚ ਪਾ ਦੇਵੇਗੀ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ

- ਮਾਰਕੀਟ ਕਮੇਟੀ ਢਿਲਵਾਂ ਦੀਆਂ 6 ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਰਕਾਰੀ ਏਜੰਸੀਆਂ ਨੂੰ ਵੱਖ ਵੱਖ ਮੰਡੀਆਂ ਅਲਾਟ : ਚੇਅਰਮੈਨ ਕੁਲਦੀਪ ਪਾਠਕ ਭੁਲਥ 2 ਅਪ੍ਰੈਲ ( ਗੋਬਿੰਦ ਸੁਖੀਜਾ ) ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਕੁਮਾਰ ਪਾਠਕ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫਸਲ ਪੱਕਣ ਦੇ ਨੇੜੇ ਆ ਗਈ ਹੈ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਰਾਜ ਮੰਡੀ ਕਰਨ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਦੀ ਸੁਚੱਜੀ ਅਗਵਾਈ ਹੇਠ ਇਕ ਅਪ੍ਰੈਲ ਤੋਂ ਸਰਕਾਰੀ ਖਰੀਦ ਕਰਨ ਅਤੇ ਪਿਛਲੇ ਸਾਲ ਨਾਲੋਂ 160 ਰੁਪਏ ਪ੍ਰਤੀ ਕੁਇੰਟਲ ਕਣਕ ਦੇ ਭਾਅ ਚ ਵੀ ਵਾਧਾ ਕਰ ਦਿੱਤਾ ਹੈ ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਢਿਲਵਾਂ ਦੀ ਮੁੱਖ ਅਨਾਜ ਮੰਡੀ ਢਿਲਵਾਂ ਚ ਕਣਕ ਦੀ ਖਰੀਦ ਲਈ ਸਰਕਾਰੀ ਖਰੀਦ ਏਜੰਸੀ ਮਾਰਕਫੈਡ , ਪਨਸਪ ਧਾਲੀਵਾਲ ਬੇਟ ਦੇ ਖਰੀਦ ਕੇਂਦਰ ਵਿੱਚ ਵੇਅਰ ਹਾਊਸ ,ਰਮੀਦੀ ਵਿੱਚ ਪਨਸਪ , ਭੰਡਾਲ ਵਿੱਚ ਮਾਰਕਫੈਡ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕਰ ਦਿੱਤੀਆਂ ਹਨ ਉਹਨਾਂ ਕਿਹਾ ਕਿ ਭਾਵੇਂ ਕਣਕ ਦੀ ਫਸਲ 10 -15 ਦਿਨ ਲੇਟ ਆਉਣ ਦੀ ਸੰਭਾਵਨਾ ਹੈ ਕਿਉਂਕਿ ਕਣਕ ਪੂਰੀ ਤਰ੍ਹਾਂ ਪੱਕ ਕੇ ਤਿਆਰ ਨਹੀਂ ਹੋਈ ਉਹਨਾਂ ਸਮੂਹ ਕਿਸਾਨ ਵੀਰਾਂ ਨੂੰ ਕਿਹਾ ਕਿ ਉਹ ਕਣਕ ਦੀ ਫਸਲ ਸੁੱਕੀ ਸਾਫ ਕਰਕੇ ਹੀ ਮੰਡੀ ਚ ਲਿਆਉਣ ਸਰਕਾਰ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕੇ ਫਸਲ ਦਾ ਭੁਗਤਾਨ 24 ਘੰਟਿਆਂ ਚ ਬੈਂਕ ਰਾਹੀਂ ਕਿਸਾਨਾਂ ਦੇ ਖਾਤਿਆਂ ਚ ਪਾ ਦੇਵੇਗੀ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ1
- Punjab: दादी के साथ सोने की जिद कर रहा था 6 साल का मासूम, गुस्से में मां ने कर दी हत्या, अब मिली ऐसी सजा जालंधर के सोहल जगीर गांव में 6 साल के बच्चे की हत्या के मामले में अदालत ने मां कुलविंदर कौर को उम्रकैद और 50 हजार रुपये जुर्माने की सजा सुनाई. यह मामला 8 जून 2020 का है. पंजाब के जालंधर जिले के गांव सोहल जगीर से सामने आए एक बेहद दर्दनाक मामले में अदालत ने आरोपी मां कुलविंदर कौर को अपने ही 6 साल के बेटे अर्शप्रीत सिंह की हत्या के जुर्म में उम्रकैद की सजा सुनाई है. इसके साथ ही अदालत ने उस पर 50 हजार रुपये का जुर्माना भी लगाया है. जुर्माना अदा न करने की स्थिति में उसे एक साल की अतिरिक्त सजा काटनी होगी. यह मामला 8 जून 2020 का है. जालंधर के गांव सोहल जगीर में एक मां ने अपने बेटे को चाकू मारकर हत्या कर दी थी. कारण सिर्फ यह था कि बच्चा दादी को प्यार करता था और अपनी दादी के साथ सोने की जिद कर रहा था. इसी जिद के कारण मां कुलविंदर कौर ने अपने इकलौते बेटे अर्शप्रीत सिंह की चाकू से हत्या कर दी थी. इस घटना के बाद पुलिस ने मामला दर्ज किया और दोषी मां को गिरफ्तार कर लिया. दादी के बेहद करीब था अर्शप्रीत- दादा अपने बयान में अवतार सिंह (दादा) ने खुलासा किया कि उसका पोता अर्शप्रीत सिंह अपनी दादी चरणजीत कौर के बहुत करीब था और उसे बहुत प्यार करता था, जिसके चलते आरोपी मां कुलविंदर कौर और अन्य पारिवारिक सदस्यों के बीच इस मुद्दे पर अक्सर झगड़ा होता रहता था. 8 जून 2020 को जब बच्चा एक बार फिर अपनी दादी के साथ सोने की जिद कर रहा था कुलविंदर ने अपने बेटे की हत्या कर दी. उन्होंने अर्शप्रीत को बिस्तर पर खून से लथपथ पड़ा देखा, जबकि कुलविंदर कौर वहां सब्जी काटने वाला चाकू पकड़े खड़ी थी. आरोप है कि कुलविंदर कौर ने मौके से भागने से पहले उसके बेटे के पेट में दो बार चाकू मारा था.1
- majitha ਤਲਬੀਰ ਗਿੱਲ ਵੱਲੋਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ ਮਜੀਠਾ ਵਿਖੇ ਤਾਜਪੋਸ਼ੀ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਆਪਣੇ ਕਾਰਜਕਾਲ ਵਿਚ ਕਰਵਾਏ ਗਏ ਬਹੁਪੱਖੀ ਵਿਕਾਸ ਕਾਰਜਾਂ ਅਤੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਤੇ ਹਲਕਾ ਮਜੀਠਾ ਚੋਂ ਬਲਾਕ ਸੰਮਤੀ ਚੋਣਾਂ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਚੋਂ ਵੱਡੀ ਜਿੱਤ ਹੋਈ ਸੀ ਤੇ ਜਿੱਤੇ ਹੋਏ ਉਮੀਦਵਾਰਾਂ ਵਿੱਚੋਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਚੁਣੇ ਗਏ ਸਨ ਜਿਨਾਂ ਨੂੰ ਅੱਜ ਮਜੀਠਾ ਦੇ ਦਫਤਰ ਵਿਚ ਬਲਾਕ ਸੰਮਤੀ ਮਜੀਠਾ 1 ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਆਪਣੇ ਅਹੁਦਿਆਂ ਦਾ ਕਾਰਜ ਭਾਰ ਸੰਭਾਲਣ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ ਬਲਾਕ ਸੰਮਤੀ ਮਜੀਠਾ ਦੀਆਂ ਚੋਣਾਂ ਵਿਚ ਯਾਦਵਿੰਦਰ ਸਿੰਘ ਪੰਧੇਰ ਚੇਅਰਮੈਨ ਅਤੇ ਰਾਜਵੀਰ ਕੌਰ ਕੋਟਲਾ ਤਰਖਾਣਾ ਵਾਈਸ ਚੇਅਰਪਰਸਨ ਚੁਣੇ ਗਏ ਸਨ ਦੀ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਮਨਦੀਪ ਸਿੰਘ ਮੰਨਣ ਦੀ ਹਾਜ਼ਰੀ ਵਿਚ ਹਲਕਾ ਇੰਚਾਰਜ਼ ਤਲਬੀਰ ਸਿੰਘ ਗਿੱਲ ਵਲੋਂ ਤਾਜਪੋਸ਼ੀ ਕਰਵਾਈ ਗਈ। ਗਿੱਲ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਹਾਰਦਿਕ ਵਧਾਈ ਦਿੱਤੀ1
- ਪ੍ਰਾਪਰਟੀ ਦੇ ਝ'ਗ'ੜੇ ਨੂੰ ਲੈ ਕੇ ਓਮ ਪ੍ਰਕਾਸ਼ ਗੱਬਰ ਜੀ ਅਤੇ ਓਨਾ ਦੇ ਭਰਾ ਪ੍ਰਦੀਪ ਗੱਬਰ ਜੀ ਦੀ ਬੇਟੀ ਹੋਏ ਆਹਮੋ-ਸਾਹਮਣੇ ਪੁਲਿਸ ਪਹੁੰਚੀ ਮੌਕੇ ਤੇ #fastwaypunjabnews #amritsar #property #fight #everyonehighlights #viralvideoシ #vlog #TopFans #helpingothers #PunjabPolice #reelschallenge #vloger1
- ਮੋਗਾ ਦੀ ਦਾਣਾ ਮੰਡੀ ‘ਚ 4 ਅਪ੍ਰੈਲ ਨੂੰ AAP ਦੀ ਮਹਾਰੈਲੀ: 35 ਹਜ਼ਾਰ ਤੱਕ ਭੀੜ ਦੀ ਸੰਭਾਵਨਾ, Bhagwant Mann ਸਮੇਤ ਲੀਡਰਸ਼ਿਪ ਕਰੇਗੀ ਸੰਬੋਧਨ1
- ਅੰਮ੍ਰਿਤਸਰ ਮਹੰਤ ਰਾਗਵਦਾਸ ਵੱਲੋਂ ਪਿਛਲੇ ਛੇ ਸਾਲਾਂ ਤੋਂ ਹਨੁਮਾਨ ਜਅੰਤੀ ਤੇ ਮੌਕੇ ਤੇ ਪ੍ਰੇਮ ਨਗਰ ਢਪਈ ਰੋਡ ਵਿੱਚ ਹਨੁਮਾਨ ਮੰਦਰ ਦੇ ਵਿੱਚ ਸ਼ਰਧਾਲੂਆਂ ਵਲੋਂ ਲੱਗੀਆਂ ਰੌਣਕਾਂ1
- Post by ਜਸਕਰਨ ਸਿੰਘ1
- ਹਲਕਾ ਮਜੀਠਾ ਦੇ ਪਿੰਡ ਸਿਆਲਕਾ ਵਿੱਚ ਰਸ਼ਪਾਲ ਸਿੰਘ ਦੇ ਘਰ ਰਾਤੀਂ ਕਰੀਬ 11 ਵਜੇ ਅਣਪਛਾਤੇ ਵਿਅਕਤੀ ਵੱਲੋਂ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ ਭਾਵੇਂ ਇਸ ਨਾਲ ਕੋਈ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਪਿੰਡ ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਅੱਤ ਇਸ ਘਟਨਾ ਉਪਰੰਤ ਹਲਕਾ ਮਜੀਠਾ ਦੇ ਕਾਂਗਰਸ ਦੇ ਹਲਕਾ ਇੰਚਾਰਜ ਸ੍ਰ ਭਗਵੰਤ ਪਾਲ ਸਿੰਘ ਸੱਚਰ ਸਾਥੀਆਂ ਸਮੇਤ ਸਿਆਲਕਾ ਪਹੁੰਚੇ ਤੇ ਸਾਰੀ ਜਾਣਕਾਰੀ ਹਾਸਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਆਗੂ ਮੰਤਰੀ ਵਿਧਾਇਕ ਤੇ ਹਲਕਾ ਇੰਚਾਰਜ ਵੱਡੇ ਲਾਮ ਲਸ਼ਕਰ ਗੰਨਮੈਨਾ ਦੇ ਨਾਲ ਵਿਚਰ ਰਹੇ ਹਨ ਪਰ ਲੋਕਾਂ ਦੀ ਹਿਫ਼ਾਜ਼ਤ ਲਈ ਇਸ ਸਰਕਾਰ ਨੂੰ ਕਿਸੇ ਕਿਸਮ ਦੀ ਚਿੰਤਾ ਨਹੀਂ , ਹਰ ਫਰੰਟ ਤੇ ਫੇਲ ਸਾਬਿਤ ਹੋ ਰਹੀ ਹੈ1