logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਲੁਧਿਆਣਾ ਦੇ ਪਿੰਡ ਗਿੱਲ ਵਿਖੇ ਸਥਿਤ ਸ਼ਹੀਦ ਪਰਮਜੀਤ ਸਿੰਘ ਸਕੂਲ ਆਫ ਐਮੀਨੈਂਸ ਵਿੱਚ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇੱਕ ਮੇਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ। ਇਸ ਮੇਗਾ ਪੀਟੀਐਮ ਵਿੱਚ ਸਕੂਲ ਦੀ ਸੀਐਸਐਮ ਕਮੇਟੀ, ਸਮੂਹ ਗ੍ਰਾਮ ਪੰਚਾਇਤ ਅਤੇ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਸਕੂਲ ਇੰਚਾਰਜ ਕੁਲਵਿੰਦਰ ਕੌਰ ਨੇ ਪੀਟੀਐਮ ਦੇ ਏਜੰਡਿਆਂ ਉੱਪਰ ਚਰਚਾ ਕੀਤੀ। ਇਸ ਮੀਟਿੰਗ ਦੌਰਾਨ, ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ, ਪੋਜੀਸ਼ਨ ਹੋਲਡਰਾਂ ਅਤੇ ਆਰ.ਸੀ.ਏ. ਟੈਸਟ ਵਿੱਚ ਅੱਗੇ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਪੰਜਾਬ ਸਕੂਲ ਸਿੱਖਿਆ ਬੋਰਡ ਵਿਭਾਗ ਵੱਲੋਂ ਸਮੂਹ ਸਟਾਫ ਨੂੰ ਵੀ ਸਨਮਾਨਿਤ ਪੱਤਰ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਗਿਆ। ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਰਾਜ ਸਿੰਘ ਸੋਨੂ ਗਿੱਲ, ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ ਗੋਲਡੀ, ਚੇਅਰਮੈਨ ਤੇਜਿੰਦਰਪਾਲ, ਬਲਵੀਰ ਸਿੰਘ ਸੀ.ਐਮ.ਸੀ ਕਮੇਟੀ ਮੈਂਬਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ।

5 hrs ago
user_ਬੂਟਾ ਸਿੰਘ
ਬੂਟਾ ਸਿੰਘ
ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
5 hrs ago
62a88e95-9a41-4830-96d3-a64be1755eac

ਲੁਧਿਆਣਾ ਦੇ ਪਿੰਡ ਗਿੱਲ ਵਿਖੇ ਸਥਿਤ ਸ਼ਹੀਦ ਪਰਮਜੀਤ ਸਿੰਘ ਸਕੂਲ ਆਫ ਐਮੀਨੈਂਸ ਵਿੱਚ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇੱਕ ਮੇਗਾ ਪੀਟੀਐਮ ਦਾ ਆਯੋਜਨ ਕੀਤਾ ਗਿਆ। ਇਸ ਮੇਗਾ ਪੀਟੀਐਮ ਵਿੱਚ ਸਕੂਲ ਦੀ ਸੀਐਸਐਮ ਕਮੇਟੀ, ਸਮੂਹ ਗ੍ਰਾਮ ਪੰਚਾਇਤ ਅਤੇ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਸਕੂਲ ਇੰਚਾਰਜ ਕੁਲਵਿੰਦਰ ਕੌਰ ਨੇ ਪੀਟੀਐਮ ਦੇ ਏਜੰਡਿਆਂ ਉੱਪਰ ਚਰਚਾ ਕੀਤੀ। ਇਸ ਮੀਟਿੰਗ ਦੌਰਾਨ, ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ, ਪੋਜੀਸ਼ਨ ਹੋਲਡਰਾਂ ਅਤੇ ਆਰ.ਸੀ.ਏ. ਟੈਸਟ

3952e19e-48af-4b52-9ac8-ffb975f156ce

ਵਿੱਚ ਅੱਗੇ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ, ਪੰਜਾਬ ਸਕੂਲ ਸਿੱਖਿਆ ਬੋਰਡ ਵਿਭਾਗ ਵੱਲੋਂ ਸਮੂਹ ਸਟਾਫ ਨੂੰ ਵੀ ਸਨਮਾਨਿਤ ਪੱਤਰ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਗਿਆ। ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਰਾਜ ਸਿੰਘ ਸੋਨੂ ਗਿੱਲ, ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ ਗੋਲਡੀ, ਚੇਅਰਮੈਨ ਤੇਜਿੰਦਰਪਾਲ, ਬਲਵੀਰ ਸਿੰਘ ਸੀ.ਐਮ.ਸੀ ਕਮੇਟੀ ਮੈਂਬਰ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ।

More news from ਪੰਜਾਬ and nearby areas
  • ਰਵਨੀਤ ਬਿੱਟੂ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਪੱਪੀ ਨੇ ਭਾਜਪਾ (BJP) 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੱਪੀ ਨੇ ਭਾਜਪਾ ਨੂੰ ਸਿੱਧੇ ਤੌਰ 'ਤੇ ਪੰਜਾਬ ਵਿਰੋਧੀ ਦੱਸਿਆ।
    1
    ਰਵਨੀਤ ਬਿੱਟੂ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਪੱਪੀ ਨੇ ਭਾਜਪਾ (BJP) 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੱਪੀ ਨੇ ਭਾਜਪਾ ਨੂੰ ਸਿੱਧੇ ਤੌਰ 'ਤੇ ਪੰਜਾਬ ਵਿਰੋਧੀ ਦੱਸਿਆ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    8 hrs ago
  • ਜਲੰਧਰ ਜ਼ਿਲ੍ਹੇ ਦੇ ਫ਼ਿਲੌਰ ਤਹਿਸੀਲ ਅਧੀਨ ਪੈਂਦੇ ਪਿੰਡ ਨਗਰ ਵਿੱਚ ਈਦ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
    1
    ਜਲੰਧਰ ਜ਼ਿਲ੍ਹੇ ਦੇ ਫ਼ਿਲੌਰ ਤਹਿਸੀਲ ਅਧੀਨ ਪੈਂਦੇ ਪਿੰਡ ਨਗਰ ਵਿੱਚ ਈਦ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    14 hrs ago
  • ਦੋਰਾਹਾ ਦੇ ਵਾਰਡ ਨੰਬਰ 8 ਤੋਂ ਜੇਤੂ ਉਮੀਦਵਾਰ ਸੁਦਰਸ਼ਨ ਸ਼ਰਮਾ ਪੱਪੂ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੋਟਰਾਂ ਦਾ ਧੰਨਵਾਦ ਕਰਨ ਲਈ ਘਰ-ਘਰ ਜਾ ਕੇ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੀ ਜਿੱਤ ਤੋਂ ਬਾਅਦ ਵੋਟਰਾਂ ਪ੍ਰਤੀ ਆਪਣਾ ਆਭਾਰ ਪ੍ਰਗਟ ਕੀਤਾ।
    1
    ਦੋਰਾਹਾ ਦੇ ਵਾਰਡ ਨੰਬਰ 8 ਤੋਂ ਜੇਤੂ ਉਮੀਦਵਾਰ ਸੁਦਰਸ਼ਨ ਸ਼ਰਮਾ ਪੱਪੂ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੋਟਰਾਂ ਦਾ ਧੰਨਵਾਦ ਕਰਨ ਲਈ ਘਰ-ਘਰ ਜਾ ਕੇ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੀ ਜਿੱਤ ਤੋਂ ਬਾਅਦ ਵੋਟਰਾਂ ਪ੍ਰਤੀ ਆਪਣਾ ਆਭਾਰ ਪ੍ਰਗਟ ਕੀਤਾ।
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    2 hrs ago
  • ਅੱਜ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਹੁਸ਼ਿਆਰਪੁਰ ਸਥਿਤ ਬੜੇ ਹਨੁਮਾਨ ਜੀ ਮੰਦਰ ਪਹੁੰਚੇ। ਮੰਦਰ ਪਹੁੰਚ ਕੇ ਉਨ੍ਹਾਂ ਨੇ ਅਸ਼ੀਰਵਾਦ ਲਿਆ।
    1
    ਅੱਜ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਹੁਸ਼ਿਆਰਪੁਰ ਸਥਿਤ ਬੜੇ ਹਨੁਮਾਨ ਜੀ ਮੰਦਰ ਪਹੁੰਚੇ। ਮੰਦਰ ਪਹੁੰਚ ਕੇ ਉਨ੍ਹਾਂ ਨੇ ਅਸ਼ੀਰਵਾਦ ਲਿਆ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
  • ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਐਮਪੀ ਮੀਤ ਹੇਅਰ ਨੇ ਬਰਨਾਲਾ ਕਲੱਬ ਵਿੱਚ ਆਪ ਪਾਰਟੀ ਤੋਂ ਚੋਣ ਜਿੱਤਣ ਵਾਲੇ ਸਾਰੇ ਐਮਸੀਆਂ ਨੂੰ ਬੁਲਾ ਕੇ ਵਧਾਈ ਦਿੱਤੀ।
    1
    ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਐਮਪੀ ਮੀਤ ਹੇਅਰ ਨੇ ਬਰਨਾਲਾ ਕਲੱਬ ਵਿੱਚ ਆਪ ਪਾਰਟੀ ਤੋਂ ਚੋਣ ਜਿੱਤਣ ਵਾਲੇ ਸਾਰੇ ਐਮਸੀਆਂ ਨੂੰ ਬੁਲਾ ਕੇ ਵਧਾਈ ਦਿੱਤੀ।
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    8 hrs ago
  • ਦੋਰਾਹਾ ਦੇ ਵਾਰਡ ਨੰਬਰ 5 ਵਿੱਚ, ਹਲਕਾ ਵਿਧਾਇਕ ਵੋਟਰਾਂ ਦਾ ਧੰਨਵਾਦ ਕਰਨ ਲਈ ਪਹੁੰਚੇ। ਇਸ ਮੌਕੇ ਸਥਾਨਕ ਲੋਕਾਂ ਨੇ ਵਿਧਾਇਕ ਦਾ ਨੋਟਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ।
    1
    ਦੋਰਾਹਾ ਦੇ ਵਾਰਡ ਨੰਬਰ 5 ਵਿੱਚ, ਹਲਕਾ ਵਿਧਾਇਕ ਵੋਟਰਾਂ ਦਾ ਧੰਨਵਾਦ ਕਰਨ ਲਈ ਪਹੁੰਚੇ। ਇਸ ਮੌਕੇ ਸਥਾਨਕ ਲੋਕਾਂ ਨੇ ਵਿਧਾਇਕ ਦਾ ਨੋਟਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ।
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    2 hrs ago
  • ਫਗਵਾੜਾ ਦੇ ਲਾਅ ਗੇਟ ਖੇਤਰ ਵਿੱਚ ਗੋਲੀਆਂ ਚੱਲੀਆਂ ਹਨ। ਇਸ ਘਟਨਾ ਦੇ ਕੁੱਝ ਹੀ ਘੰਟਿਆਂ ਬਾਅਦ, ਪੁਲਿਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ।
    1
    ਫਗਵਾੜਾ ਦੇ ਲਾਅ ਗੇਟ ਖੇਤਰ ਵਿੱਚ ਗੋਲੀਆਂ ਚੱਲੀਆਂ ਹਨ। ਇਸ ਘਟਨਾ ਦੇ ਕੁੱਝ ਹੀ ਘੰਟਿਆਂ ਬਾਅਦ, ਪੁਲਿਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ।
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    24 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.