logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿੱਚ ਮੰਡੀਕਰਨ ਬੋਰਡ ਦੀ ਵੱਡੀ ਅਣਗਿਹਲੀ ਸਾਹਮਣੇ ਆਈ ਹੈ। ਇੱਥੇ ਬੋਰਡ ਦੀ ਅਣਗਿਹਲੀ ਕਾਰਨ ਨੌਜਵਾਨਾਂ ਦਾ ਮੋਟਰਸਾਈਕਲ ਕਰੀਬ 40 ਫੁੱਟ ਡੂੰਘੇ ਖੱਡੇ ਵਿੱਚ ਜਾ ਡਿੱਗਿਆ। ਇਸ ਭਿਆਨਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

9 hrs ago
user_ASHAK RAJ
ASHAK RAJ
Electrician ਡੇਰਾ ਬਾਬਾ ਨਾਨਕ, ਗੁਰਦਾਸਪੁਰ, ਪੰਜਾਬ•
9 hrs ago

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿੱਚ ਮੰਡੀਕਰਨ ਬੋਰਡ ਦੀ ਵੱਡੀ ਅਣਗਿਹਲੀ ਸਾਹਮਣੇ ਆਈ ਹੈ। ਇੱਥੇ ਬੋਰਡ ਦੀ ਅਣਗਿਹਲੀ ਕਾਰਨ ਨੌਜਵਾਨਾਂ ਦਾ ਮੋਟਰਸਾਈਕਲ ਕਰੀਬ 40 ਫੁੱਟ ਡੂੰਘੇ ਖੱਡੇ ਵਿੱਚ ਜਾ ਡਿੱਗਿਆ। ਇਸ ਭਿਆਨਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

More news from ਪੰਜਾਬ and nearby areas
  • ਗੁਰਦਾਸਪੁਰ ਦੇ ਪਿੰਡ ਖੋਦੇ ਬੇਟ ਵਿਖੇ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੂੰ ਸਤਲੁਜ ਫਿਲਮ ਦਿਖਾਈ ਗਈ ਹੈ। ਇਸ ਮੌਕੇ ਕਿਸਾਨ ਆਗੂ ਸਤਬੀਰ ਸਿੰਘ ਲਾਲੀ ਖੋਦੇ ਬੇਟ ਵੱਲੋਂ ਦਲਜੀਤ ਦੋਸਾਂਝ ਅਤੇ ਉਹਨਾਂ ਦੀ ਟੀਮ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ।
    1
    ਗੁਰਦਾਸਪੁਰ ਦੇ ਪਿੰਡ ਖੋਦੇ ਬੇਟ ਵਿਖੇ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੂੰ ਸਤਲੁਜ ਫਿਲਮ ਦਿਖਾਈ ਗਈ ਹੈ। ਇਸ ਮੌਕੇ ਕਿਸਾਨ ਆਗੂ ਸਤਬੀਰ ਸਿੰਘ ਲਾਲੀ ਖੋਦੇ ਬੇਟ ਵੱਲੋਂ ਦਲਜੀਤ ਦੋਸਾਂਝ ਅਤੇ ਉਹਨਾਂ ਦੀ ਟੀਮ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ।
    user_ASHAK RAJ
    ASHAK RAJ
    Electrician ਡੇਰਾ ਬਾਬਾ ਨਾਨਕ, ਗੁਰਦਾਸਪੁਰ, ਪੰਜਾਬ•
    7 hrs ago
  • ਗੁਰਦਾਸਪੁਰ ਵਿੱਚ ਆਪਣੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਸਫਾਈ ਕਰਮਚਾਰੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਫਾਈ ਕਰਮਚਾਰੀਆਂ ਵੱਲੋਂ ਇੱਥੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
    1
    ਗੁਰਦਾਸਪੁਰ ਵਿੱਚ ਆਪਣੀਆਂ ਮੰਗਾਂ ਨਾ ਮੰਨਣ ਦੇ ਵਿਰੋਧ ਵਿੱਚ ਸਫਾਈ ਕਰਮਚਾਰੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਫਾਈ ਕਰਮਚਾਰੀਆਂ ਵੱਲੋਂ ਇੱਥੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    2 hrs ago
  • ਅੰਮ੍ਰਿਤਸਰ ਦੇ ਵਿਰਕ ਪੋਲਟਰੀ ਫਾਰਮ ਵਿੱਚ ਮਰਿਆ ਹੋਇਆ ਮੀਟ ਵੇਚਣ ਤੋਂ ਇਨਕਾਰ ਕਰਨ 'ਤੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਿਸ ਕਾਰਨ ਉੱਥੇ ਭਾਰੀ ਹੰਗਾਮਾ ਹੋਇਆ। ਦੁਕਾਨਦਾਰ ਨੇ ਦੋਸ਼ ਲਗਾਏ ਹਨ ਕਿ ਉਸ ਨਾਲ ਕੁੱਟਮਾਰ ਕੀਤੀ ਗਈ, ਭੰਨਤੋੜ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
    1
    ਅੰਮ੍ਰਿਤਸਰ ਦੇ ਵਿਰਕ ਪੋਲਟਰੀ ਫਾਰਮ ਵਿੱਚ ਮਰਿਆ ਹੋਇਆ ਮੀਟ ਵੇਚਣ ਤੋਂ ਇਨਕਾਰ ਕਰਨ 'ਤੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਿਸ ਕਾਰਨ ਉੱਥੇ ਭਾਰੀ ਹੰਗਾਮਾ ਹੋਇਆ। ਦੁਕਾਨਦਾਰ ਨੇ ਦੋਸ਼ ਲਗਾਏ ਹਨ ਕਿ ਉਸ ਨਾਲ ਕੁੱਟਮਾਰ ਕੀਤੀ ਗਈ, ਭੰਨਤੋੜ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    37 min ago
  • ਬਟਾਲਾ ਵਿੱਚ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਅਤੇ ਦੁਖਦਾਈ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਬੇਕਾਬੂ ਥਾਰ ਨੇ ਕੰਮ ਤੋਂ ਘਰ ਜਾ ਰਹੇ ਇੱਕ ਬਜ਼ੁਰਗ ਮਜ਼ਦੂਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੇਕਾਬੂ ਹੋਈ ਥਾਰ ਨੇ ਸੜਕ ਦਾ ਡਿਵਾਈਡਰ ਅਤੇ ਦੋ ਖੰਭੇ ਤੋੜ ਦਿੱਤੇ, ਜਿਸ ਦੀ ਟੱਕਰ ਨਾਲ ਬਜ਼ੁਰਗ ਮਜ਼ਦੂਰ ਹਵਾ ਵਿੱਚ ਉਛਲ ਕੇ ਕਾਫੀ ਦੂਰ ਜਾ ਡਿੱਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਭਿਆਨਕ ਘਟਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਥਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
    1
    ਬਟਾਲਾ ਵਿੱਚ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਅਤੇ ਦੁਖਦਾਈ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਬੇਕਾਬੂ ਥਾਰ ਨੇ ਕੰਮ ਤੋਂ ਘਰ ਜਾ ਰਹੇ ਇੱਕ ਬਜ਼ੁਰਗ ਮਜ਼ਦੂਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੇਕਾਬੂ ਹੋਈ ਥਾਰ ਨੇ ਸੜਕ ਦਾ ਡਿਵਾਈਡਰ ਅਤੇ ਦੋ ਖੰਭੇ ਤੋੜ ਦਿੱਤੇ, ਜਿਸ ਦੀ ਟੱਕਰ ਨਾਲ ਬਜ਼ੁਰਗ ਮਜ਼ਦੂਰ ਹਵਾ ਵਿੱਚ ਉਛਲ ਕੇ ਕਾਫੀ ਦੂਰ ਜਾ ਡਿੱਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਭਿਆਨਕ ਘਟਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਥਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.