ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੀਨਪੁਰਾ ਕਪੂਰਥਲਾ ਵਿੱਚ ਸਮਾਗਮ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੀਨਪੁਰਾ ਕਪੂਰਥਲਾ ਵਿੱਚ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅੰਮ੍ਰਿਤ ਸਿੰਘ ਜੀ (ਹਜੂਰੀ ਰਾਗੀ ਗੁਰਦੁਆਰਾ ਮੁਹੱਲਾ ਸੀਨਪੁਰਾ), ਭਾਈ ਪਲਵਿੰਦਰ ਸਿੰਘ ਸਾਰੰਗ (ਹਜੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ), ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਅਤੇ ਬੱਚਿਆਂ ਨੇ ਰਸਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਰਦਾਰ ਗੁਲਜਾਰ ਸਿੰਘ ਜੀ ਨੇ ਕਥਾ ਵਿਚਾਰਾਂ ਸਾਂਝਾ ਕਰਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਸਾਜਨਾ ਦੇ ਅੱਜ ਦੇ ਪਵਿੱਤਰ ਦਿਨ ਦੇ ਇਤਿਹਾਸ ਤੇ ਰੋਸ਼ਨੀ ਪਾਈ ਅਤੇ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ। ਇਸ ਅਵਸਰ ਤੇ ਪਰਮਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸੁਰਜੀਤ ਸਿੰਘ ਮਾਸਟਰ, ਹਰਭਜਨ ਸਿੰਘ ਚੀਮਾ, ਗੁਰਵਿੰਦਰ ਸਿੰਘ ਰਾਜਾ, ਹਰਮੀਤ ਸਿੰਘ ਭਾਟੀਆ, ਜਗਮੋਹਨ ਸਿੰਘ, ਵਿੱਕੀ, ਮਨਪ੍ਰੀਤ ਸਿੰਘ ਮਨੀ, ਭੁਪਿੰਦਰ ਸਿੰਘ ਨੀਟੂ,ਸੁਰਿੰਦਰ ਪਾਲ ਸਿੰਘ, ਦਲਬੀਰ ਸਿੰਘ ਖਹਿਰਾ, ਵਿਸ਼ਪਿੰਦਰ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ ਔਜਲਾ, ਕਮਲਜੀਤ ਸਿੰਘ ਲਾਂਬਾ, ਗੁਰਵਿੰਦਰ ਸਿੰਘ ਜੰਗੀ, ਸਰਬਜੀਤ ਸਿੰਘ ਹਾਜ਼ਰ ਸਨ।
ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੀਨਪੁਰਾ ਕਪੂਰਥਲਾ ਵਿੱਚ ਸਮਾਗਮ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੀਨਪੁਰਾ ਕਪੂਰਥਲਾ ਵਿੱਚ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅੰਮ੍ਰਿਤ ਸਿੰਘ ਜੀ (ਹਜੂਰੀ ਰਾਗੀ ਗੁਰਦੁਆਰਾ ਮੁਹੱਲਾ ਸੀਨਪੁਰਾ), ਭਾਈ ਪਲਵਿੰਦਰ ਸਿੰਘ ਸਾਰੰਗ (ਹਜੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ), ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਅਤੇ ਬੱਚਿਆਂ ਨੇ ਰਸਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਰਦਾਰ ਗੁਲਜਾਰ ਸਿੰਘ ਜੀ ਨੇ ਕਥਾ ਵਿਚਾਰਾਂ ਸਾਂਝਾ ਕਰਦੇ ਹੋਏ
ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਸਾਜਨਾ ਦੇ ਅੱਜ ਦੇ ਪਵਿੱਤਰ ਦਿਨ ਦੇ ਇਤਿਹਾਸ ਤੇ ਰੋਸ਼ਨੀ ਪਾਈ ਅਤੇ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ। ਇਸ ਅਵਸਰ ਤੇ ਪਰਮਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸੁਰਜੀਤ ਸਿੰਘ ਮਾਸਟਰ, ਹਰਭਜਨ ਸਿੰਘ ਚੀਮਾ, ਗੁਰਵਿੰਦਰ ਸਿੰਘ ਰਾਜਾ, ਹਰਮੀਤ ਸਿੰਘ ਭਾਟੀਆ, ਜਗਮੋਹਨ ਸਿੰਘ, ਵਿੱਕੀ, ਮਨਪ੍ਰੀਤ ਸਿੰਘ ਮਨੀ, ਭੁਪਿੰਦਰ ਸਿੰਘ ਨੀਟੂ,ਸੁਰਿੰਦਰ ਪਾਲ ਸਿੰਘ, ਦਲਬੀਰ ਸਿੰਘ ਖਹਿਰਾ, ਵਿਸ਼ਪਿੰਦਰ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ ਔਜਲਾ, ਕਮਲਜੀਤ ਸਿੰਘ ਲਾਂਬਾ, ਗੁਰਵਿੰਦਰ ਸਿੰਘ ਜੰਗੀ, ਸਰਬਜੀਤ ਸਿੰਘ ਹਾਜ਼ਰ ਸਨ।
- ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ "ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇1
- Post by Man24punjabi1
- ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ #Punjab24News #BabaMaanSinghJi #JalandharCantt #GurdwaraSahib #GurbaniKirtan #SantMahapurakh #PunjabiSpirituality #SikhSangat #KirtanDarbar #WaheguruJi #BhaktiSamagam1
- ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ1
- ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ. #VaisakhiMela #PandoriMehantan #BloodDonation #aasrawelfare #YGTVPUNJAB1
- Post by The Punjab Press1
- Post by ਜਸਕਰਨ ਸਿੰਘ1
- ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ। 📋 ਕੈਂਪ ਦੀ ਪੂਰੀ ਜਾਣਕਾਰੀ: 📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ) 📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ ⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ 🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ। 🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।1