Shuru
Apke Nagar Ki App…
ਪੰਚਾਇਤੀ ਜ਼ਮੀਨ ਕਬਜ਼ੇ ਤੋਂ ਮਨਰੇਗਾ ਵਿਵਾਦ ਤੱਕ ਮਾਮਲਾ ਗਰਮਾਇਆ, 5 ਲੱਖ ਬਲੈਕਮੇਲ ਦੇ ਦੋਸ਼ਾਂ ਨਾਲ ਦੋਵੇਂ ਪੱਖ ਆਮਨੇ-ਸਾਮਨੇ #PunjabNews #Amritsar #PanchayatLand #MGNREGA #BlackmailAllegations #VillageDispute #CorruptionIssue #JusticeDemand #BreakingNews #PunjabBolda
ਜਸਕਰਨ ਸਿੰਘ
ਪੰਚਾਇਤੀ ਜ਼ਮੀਨ ਕਬਜ਼ੇ ਤੋਂ ਮਨਰੇਗਾ ਵਿਵਾਦ ਤੱਕ ਮਾਮਲਾ ਗਰਮਾਇਆ, 5 ਲੱਖ ਬਲੈਕਮੇਲ ਦੇ ਦੋਸ਼ਾਂ ਨਾਲ ਦੋਵੇਂ ਪੱਖ ਆਮਨੇ-ਸਾਮਨੇ #PunjabNews #Amritsar #PanchayatLand #MGNREGA #BlackmailAllegations #VillageDispute #CorruptionIssue #JusticeDemand #BreakingNews #PunjabBolda
More news from ਪੰਜਾਬ and nearby areas
- Post by ਜਸਕਰਨ ਸਿੰਘ1
- AMRITSAR के चौक पासियां स्थित आध्यात्मिक केंद्र श्री जय कृष्णयन के प्राचीन मंदिर में पंचावतार उत्सव एवं सम्मान समारोह बड़े श्रद्धा और भक्ति भाव के साथ आयोजित किया गया।1
- ਬੋਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਬਰਤਨ ਸਾਫ ਕਰਨ ਦੀ ਕੀਤੀ ਸੇਵਾ1
- ਭਾਰਤ ਨੇ ਰਚਿਆ ਇਤਿਹਾਸ: 59 ਸਾਲਾ ਗੀਤਾਂਜਲੀ ਓਮ ਪ੍ਰਕਾਸ਼ ਬਣੀਆਂ Mrs International World Classic 2026 #Punjab24News #GitanjaliOmPrakash #MrsInternationalWorldClassic2026 #IndiaMakesHistory #AgeIsJustANumber #IndianPride #WomenEmpowerment #InspirationAt59 #BreakingBarriers #BeautyWithGrace #NeverGiveUp1
- ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger1
- ਨਵਾਂ ਸਾਈਕਲ ਆਉਣ ਨਾਲ ਘਰ ਚੋਂ ਖੁਸ਼ੀ ਦਾ ਮਾਹੌਲ ਗਰੀਬ ਪਰਿਵਾਰ ਮਿਹਨਤ ਕਰਕੇ ਨਵਾਂ ਸਾਈਕਲ ਘਰ ਲੈ ਕੇ ਆਇਆ ਅੰਮ੍ਰਿਤਸਰ ਹਲਕਾ ਮਜੀਠਾ ਪਿੰਡ ਕੋਟਲੀ ਢੋਲੇ ਸ਼ਾਹ ਅੰਮ੍ਰਿਤਸਰ ਦੇ ਹਲਕਾ ਮਜੀਠਾ ਤੋਂ ਇੱਕ ਦਿਲ ਨੂੰ ਛੂਹਣ ਵਾਲੀ ਤਸਵੀਰ ਸਾਹਮਣੇ ਆਈ ਹੈ, ਜਿੱਥੇ ਇੱਕ ਗਰੀਬ ਪਰਿਵਾਰ ਨੇ ਸਿਰਫ਼ ਇੱਕ ਨਵੀਂ ਸਾਈਕਲ ਆਉਣ ‘ਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਾ ਲਿਆ। ਇਸ ਪਰਿਵਾਰ ਲਈ ਇਹ ਸਾਈਕਲ ਕੋਈ ਆਮ ਚੀਜ਼ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ ਦੀ ਪੂਰੀ ਹੋਈ ਇੱਕ ਵੱਡੀ ਖ਼ਾਹਿਸ਼ ਹੈ। ਛੋਟੇ-ਛੋਟੇ ਬੱਚਿਆਂ ਨੇ ਇਸ ਮੌਕੇ ‘ਤੇ ਰਿਬਨ ਕੱਟ ਕੇ ਖੁਸ਼ੀ ਮਨਾਈ, ਜੋ ਕਿ ਇੱਕ ਵੱਖਰੀ ਤੇ ਪ੍ਰੇਰਣਾਦਾਇਕ ਮਿਸਾਲ ਬਣ ਗਈ। ਅੱਜ ਦੇ ਸਮੇਂ ਵਿੱਚ ਜਿੱਥੇ ਲੋਕ ਕਾਰਾਂ, ਮੋਟਰਸਾਈਕਲਾਂ ਜਾਂ ਸਕੂਟਰੀਆਂ ਖਰੀਦ ਕੇ ਜਸ਼ਨ ਮਨਾਉਂਦੇ ਹਨ, ਉੱਥੇ ਹੀ ਇਸ ਪਰਿਵਾਰ ਨੇ ਸਾਬਤ ਕੀਤਾ ਕਿ ਅਸਲੀ ਖੁਸ਼ੀ ਚੀਜ਼ ਦੀ ਕੀਮਤ ਵਿੱਚ ਨਹੀਂ, ਸਗੋਂ ਉਸਦੀ ਅਹਿਮੀਅਤ ਵਿੱਚ ਹੁੰਦੀ ਹੈ। ਇਹ ਘਟਨਾ ਸਾਨੂੰ ਇਹ ਵੀ ਸਿਖਾਉਂਦੀ ਹੈ ਕਿ ਛੋਟੀਆਂ-ਛੋਟੀਆਂ ਖੁਸ਼ੀਆਂ ਹੀ ਜ਼ਿੰਦਗੀ ਨੂੰ ਖ਼ਾਸ ਬਣਾਉਂਦੀਆਂ ਹਨ ਅਤੇ ਬੱਚਿਆਂ ਦੀ ਇਹ ਮੁਸਕਾਨ ਸਭ ਤੋਂ ਵੱਡੀ ਦੌਲਤ ਹੈ1
- Post by Man24punjabi1
- Post by ਜਸਕਰਨ ਸਿੰਘ1