logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜ਼ਿਲ੍ਹੇ ਭਰ ਚ ਵੱਖ-ਵੱਖ ਮਹੱਤਵਪੂਰਨ ਸਥਾਨਾਂ ਦੇ 5 ਕਿਲੋਮੀਟਰ ਦੇ ਘੇਰੇ ਦੇ ਆਸ-ਪਾਸ ਦਾ ਏਰੀਆ ਨੋ ਡਰੋਨ ਏਰੀਆ ਘੋਸ਼ਿਤ : ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ, 11 ਮਈ ਗੋਪੀ ਜ਼ੀਰੇ ਵਾਲਾ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਵਿੱਚ ਵੱਖ-ਵੱਖ ਮਹੱਤਵਪੂਰਨ ਸਥਾਨਾਂ, ਜਿਸ ਵਿੱਚ ਏਅਰਫੋਰਸ ਸਟੇਸ਼ਨ ਭੀਸੀਆਣਾ ਵੀ ਸ਼ਾਮਿਲ ਹੈ, ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਇਨ੍ਹਾਂ ਸਥਾਨਾਂ ਦੇ ਆਸ-ਪਾਸ ਦਾ ਏਰੀਆ ਨੋ ਡਰੋਨ ਏਰੀਆ ਘੋਸ਼ਿਤ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਏਅਰਫੋਰਸ ਸਟੇਸ਼ਨ ਭੀਸੀਆਣਾ ਦੇ ਘੇਰੇ ਤੋਂ 5 ਕਿਲੋਮੀਟਰ ਦੇ ਰੇਡੀਸ਼ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਚਲਾਉਣ/ਉਡਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਡਰੋਨ ਉਡਾਉਣ ਤੇ ਇਹ ਪੂਰਨ ਪਾਬੰਦੀ ਕਿਸੇ ਵੀ ਤਰ੍ਹਾਂ ਦੀ ਅਣ-ਸੁਖਾਵੀਂ ਘਟਨਾ ਦੇ ਵਾਪਰਨ ਨੂੰ ਰੋਕਣ ਲਈ ਲਗਾਈ ਗਈ ਹੈ। ਹੁਕਮ 9 ਜੁਲਾਈ 2026 ਤੱਕ ਲਾਗੂ

1 hr ago
user_Gurpreet Singh
Gurpreet Singh
ਬਠਿੰਡਾ, ਬਠਿੰਡਾ, ਪੰਜਾਬ•
1 hr ago
cc89089c-24e6-4de5-af9a-24ff8a4d46cf

ਜ਼ਿਲ੍ਹੇ ਭਰ ਚ ਵੱਖ-ਵੱਖ ਮਹੱਤਵਪੂਰਨ ਸਥਾਨਾਂ ਦੇ 5 ਕਿਲੋਮੀਟਰ ਦੇ ਘੇਰੇ ਦੇ ਆਸ-ਪਾਸ ਦਾ ਏਰੀਆ ਨੋ ਡਰੋਨ ਏਰੀਆ ਘੋਸ਼ਿਤ : ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ, 11 ਮਈ ਗੋਪੀ ਜ਼ੀਰੇ ਵਾਲਾ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਵਿੱਚ ਵੱਖ-ਵੱਖ ਮਹੱਤਵਪੂਰਨ ਸਥਾਨਾਂ, ਜਿਸ ਵਿੱਚ ਏਅਰਫੋਰਸ ਸਟੇਸ਼ਨ ਭੀਸੀਆਣਾ ਵੀ ਸ਼ਾਮਿਲ ਹੈ, ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਇਨ੍ਹਾਂ ਸਥਾਨਾਂ ਦੇ ਆਸ-ਪਾਸ ਦਾ ਏਰੀਆ ਨੋ ਡਰੋਨ ਏਰੀਆ ਘੋਸ਼ਿਤ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਏਅਰਫੋਰਸ ਸਟੇਸ਼ਨ ਭੀਸੀਆਣਾ ਦੇ ਘੇਰੇ ਤੋਂ 5 ਕਿਲੋਮੀਟਰ ਦੇ ਰੇਡੀਸ਼ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਚਲਾਉਣ/ਉਡਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਡਰੋਨ ਉਡਾਉਣ ਤੇ ਇਹ ਪੂਰਨ ਪਾਬੰਦੀ ਕਿਸੇ ਵੀ ਤਰ੍ਹਾਂ ਦੀ ਅਣ-ਸੁਖਾਵੀਂ ਘਟਨਾ ਦੇ ਵਾਪਰਨ ਨੂੰ ਰੋਕਣ ਲਈ ਲਗਾਈ ਗਈ ਹੈ। ਹੁਕਮ 9 ਜੁਲਾਈ 2026 ਤੱਕ ਲਾਗੂ

More news from Punjab and nearby areas
  • ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।
    1
    ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।
    user_Mohit Badtiya
    Mohit Badtiya
    Bathinda, Punjab•
    9 hrs ago
  • Post by Rajinder Singh
    1
    Post by Rajinder Singh
    user_Rajinder Singh
    Rajinder Singh
    ਮਾਨਸਾ, ਮਾਨਸਾ, ਪੰਜਾਬ•
    2 hrs ago
  • ਅਸੀਂ ਆਪਣਾ ਫਰਜ ਨਿਭਾ ਦਿੱਤਾ ਹੁਣ ਸ਼ੇਅਰ ਕਰਕੇ ਤੁਸੀਂ ਆਪਣਾ ਫਰਜ਼ ਨਿਭਾਓ ਸਰਕਾਰ ਤੱਕ ਪਹੁੰਚੇ ਗੱਲ ਲੋਕਾਂ ਨੂੰ ਆ ਰਹੀ ਮੁਸ਼ਕਿਲ ਦਾ ਹੋਵੇ ਹੱਲ ਛੇਵੇਂ ਦਿਨ ਵਿੱਚ ਹੋਈ ਹੜਤਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਕਰਨਾ ਪੈ ਰਿਹਾ ਸਾਹਮਣਾ ਹਰ ਪਾਸੇ ਲੱਗੇ ਕੂੜੇ ਦੇ ਢੇਰ
    1
    ਅਸੀਂ ਆਪਣਾ ਫਰਜ ਨਿਭਾ ਦਿੱਤਾ ਹੁਣ ਸ਼ੇਅਰ ਕਰਕੇ ਤੁਸੀਂ ਆਪਣਾ ਫਰਜ਼ ਨਿਭਾਓ ਸਰਕਾਰ ਤੱਕ ਪਹੁੰਚੇ ਗੱਲ ਲੋਕਾਂ ਨੂੰ ਆ ਰਹੀ ਮੁਸ਼ਕਿਲ ਦਾ ਹੋਵੇ ਹੱਲ ਛੇਵੇਂ ਦਿਨ ਵਿੱਚ ਹੋਈ ਹੜਤਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਕਰਨਾ ਪੈ ਰਿਹਾ ਸਾਹਮਣਾ ਹਰ ਪਾਸੇ ਲੱਗੇ ਕੂੜੇ ਦੇ ਢੇਰ
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    13 min ago
  • ਫਰੀਦਕੋਟ ਜ਼ਿਲ੍ਹੇ ਵਿੱਚ ਡਕੈਤੀ ਦੀ ਵੱਡੀ ਸਾਜ਼ਿਸ਼ ਨਾਕਾਮ, ਪੁਲਿਸ ਵੱਲੋਂ ਪੰਜ ਅਪਰਾਧੀ ਗ੍ਰਿਫ਼ਤਾਰ ਕੋਟਕਪੂਰਾ ਪੁਲਿਸ ਦੀ ਤੁਰੰਤ ਕਾਰਵਾਈ ਨਾਲ ਸੰਭਾਵਿਤ ਵੱਡਾ ਅਪਰਾਧ ਟਲਿਆ ਫਰੀਦਕੋਟ ਦੇ ਕੋਟਕਪੂਰਾ ਇਲਾਕੇ ਵਿੱਚ ਸਿਟੀ ਪੁਲਿਸ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਦੌਰਾਨ ਇੱਕ ਡਕੈਤੀ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ। ਪੁਲਿਸ ਨੇ ਗਸ਼ਤ ਦੌਰਾਨ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੰਜ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸਿੱਪੂ, ਭਿੰਦਰ ਸਿੰਘ, ਅਮਨਦੀਪ ਸਿੰਘ ਉਰਫ਼ ਕਾਕਾ, ਆਕਾਸ਼ ਉਰਫ਼ ਗਿੱਲ ਅਤੇ ਕਰਨਦੀਪ ਸਿੰਘ ਉਰਫ਼ ਕੁੱਲੂ ਵਜੋਂ ਹੋਈ ਹੈ। ਇਹ ਸਾਰੇ ਮੁਲਜ਼ਮ ਕੋਟਕਪੂਰਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸੰਬੰਧਤ ਦੱਸੇ ਜਾ ਰਹੇ ਹਨ। ਪੁਲਿਸ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਲੋਹੇ ਦੀ ਪਾਈਪ, ਤਲਵਾਰਾਂ, ਛੈਣੀ ਅਤੇ ਬੇਸਬਾਲ ਬੈਟ ਸ਼ਾਮਲ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਗਿਰੋਹ ਸੁੰਨਸਾਨ ਇਲਾਕਿਆਂ ਵਿੱਚ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਵਿੱਚ ਸੀ। ਪੁਲਿਸ ਅਨੁਸਾਰ ਇਹ ਕਾਰਵਾਈ ਐਸਐਸਪੀ ਡਾ. ਪ੍ਰਗਿਆ ਜੈਨ ਦੇ ਨਿਰਦੇਸ਼ਾਂ ਹੇਠ ਚਲ ਰਹੀ ਚੈਕਿੰਗ ਮੁਹਿੰਮ ਦਾ ਹਿੱਸਾ ਹੈ। ਡੀਐਸਪੀ ਕੋਟਕਪੂਰਾ ਅਤੇ ਸਥਾਨਕ ਪੁਲਿਸ ਟੀਮ ਦੀ ਸਹਿਯੋਗੀ ਕਾਰਵਾਈ ਨਾਲ ਇਹ ਸਫਲਤਾ ਮਿਲੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਸਮੇਤ ਅੱਠ ਤੋਂ ਵੱਧ ਗੰਭੀਰ ਮਾਮਲੇ ਦਰਜ ਹਨ। ਪੁਲਿਸ ਹੁਣ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਸੰਭਾਵਿਤ ਸਾਥੀਆਂ ਬਾਰੇ ਹੋਰ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪੂਰੇ ਗਿਰੋਹ ਅਤੇ ਉਸ ਦੀਆਂ ਗਤੀਵਿਧੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਇਹ ਕਾਰਵਾਈ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।
    1
    ਫਰੀਦਕੋਟ ਜ਼ਿਲ੍ਹੇ ਵਿੱਚ ਡਕੈਤੀ ਦੀ ਵੱਡੀ ਸਾਜ਼ਿਸ਼ ਨਾਕਾਮ, ਪੁਲਿਸ ਵੱਲੋਂ ਪੰਜ ਅਪਰਾਧੀ ਗ੍ਰਿਫ਼ਤਾਰ

ਕੋਟਕਪੂਰਾ ਪੁਲਿਸ ਦੀ ਤੁਰੰਤ ਕਾਰਵਾਈ ਨਾਲ ਸੰਭਾਵਿਤ ਵੱਡਾ ਅਪਰਾਧ ਟਲਿਆ
ਫਰੀਦਕੋਟ ਦੇ ਕੋਟਕਪੂਰਾ ਇਲਾਕੇ ਵਿੱਚ ਸਿਟੀ ਪੁਲਿਸ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਦੌਰਾਨ ਇੱਕ ਡਕੈਤੀ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ। ਪੁਲਿਸ ਨੇ ਗਸ਼ਤ ਦੌਰਾਨ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੰਜ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸਿੱਪੂ, ਭਿੰਦਰ ਸਿੰਘ, ਅਮਨਦੀਪ ਸਿੰਘ ਉਰਫ਼ ਕਾਕਾ, ਆਕਾਸ਼ ਉਰਫ਼ ਗਿੱਲ ਅਤੇ ਕਰਨਦੀਪ ਸਿੰਘ ਉਰਫ਼ ਕੁੱਲੂ ਵਜੋਂ ਹੋਈ ਹੈ। ਇਹ ਸਾਰੇ ਮੁਲਜ਼ਮ ਕੋਟਕਪੂਰਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸੰਬੰਧਤ ਦੱਸੇ ਜਾ ਰਹੇ ਹਨ।
ਪੁਲਿਸ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਲੋਹੇ ਦੀ ਪਾਈਪ, ਤਲਵਾਰਾਂ, ਛੈਣੀ ਅਤੇ ਬੇਸਬਾਲ ਬੈਟ ਸ਼ਾਮਲ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਗਿਰੋਹ ਸੁੰਨਸਾਨ ਇਲਾਕਿਆਂ ਵਿੱਚ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਵਿੱਚ ਸੀ।
ਪੁਲਿਸ ਅਨੁਸਾਰ ਇਹ ਕਾਰਵਾਈ ਐਸਐਸਪੀ ਡਾ. ਪ੍ਰਗਿਆ ਜੈਨ ਦੇ ਨਿਰਦੇਸ਼ਾਂ ਹੇਠ ਚਲ ਰਹੀ ਚੈਕਿੰਗ ਮੁਹਿੰਮ ਦਾ ਹਿੱਸਾ ਹੈ। ਡੀਐਸਪੀ ਕੋਟਕਪੂਰਾ ਅਤੇ ਸਥਾਨਕ ਪੁਲਿਸ ਟੀਮ ਦੀ ਸਹਿਯੋਗੀ ਕਾਰਵਾਈ ਨਾਲ ਇਹ ਸਫਲਤਾ ਮਿਲੀ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਸਮੇਤ ਅੱਠ ਤੋਂ ਵੱਧ ਗੰਭੀਰ ਮਾਮਲੇ ਦਰਜ ਹਨ। ਪੁਲਿਸ ਹੁਣ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਸੰਭਾਵਿਤ ਸਾਥੀਆਂ ਬਾਰੇ ਹੋਰ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪੂਰੇ ਗਿਰੋਹ ਅਤੇ ਉਸ ਦੀਆਂ ਗਤੀਵਿਧੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਇਹ ਕਾਰਵਾਈ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    23 min ago
  • ਸੁਣੋ Faridkot ਦੇ ਇੱਕ ਸਫਾਈ ਕਰਮਚਾਰੀ ਵੀਰ ਦੇ ਜਜ਼ਬਾਤਾਂ ਨਾਲ ਭਰੇ ਸਰਕਾਰਾਂ ਪ੍ਰਤੀ ਤੱਤੇ ਬੋਲ ਸੁਣੋ Faridkot ਦੇ ਇੱਕ ਸਫਾਈ ਕਰਮਚਾਰੀ ਵੀਰ ਦੇ ਜਜ਼ਬਾਤਾਂ ਨਾਲ ਭਰੇ ਸਰਕਾਰਾਂ ਪ੍ਰਤੀ ਤੱਤੇ ਬੋਲ
    1
    ਸੁਣੋ Faridkot ਦੇ ਇੱਕ ਸਫਾਈ ਕਰਮਚਾਰੀ ਵੀਰ ਦੇ ਜਜ਼ਬਾਤਾਂ ਨਾਲ ਭਰੇ ਸਰਕਾਰਾਂ ਪ੍ਰਤੀ ਤੱਤੇ ਬੋਲ
ਸੁਣੋ Faridkot ਦੇ ਇੱਕ ਸਫਾਈ ਕਰਮਚਾਰੀ ਵੀਰ ਦੇ ਜਜ਼ਬਾਤਾਂ ਨਾਲ ਭਰੇ ਸਰਕਾਰਾਂ ਪ੍ਰਤੀ ਤੱਤੇ ਬੋਲ
    user_Jagtar singh 94656-31803
    Jagtar singh 94656-31803
    ਫਰੀਦਕੋਟ, ਫਰੀਦਕੋਟ, ਪੰਜਾਬ•
    4 hrs ago
  • ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋਂ 11 ਮਈ 2026, ਸੋਮਵਾਰ ਦਾ ਪਾਵਨ ਹੁਕਮਨਾਮਾ ਜਾਰੀ ਹੋਇਆ ਹੈ। ਸਾਧ ਸੰਗਤ ਜੀ, ਇਸਨੂੰ ਸਰਵਣ ਕਰਕੇ ਲਾਹਾ ਪ੍ਰਾਪਤ ਕਰੋ।
    1
    ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋਂ 11 ਮਈ 2026, ਸੋਮਵਾਰ ਦਾ ਪਾਵਨ ਹੁਕਮਨਾਮਾ ਜਾਰੀ ਹੋਇਆ ਹੈ। ਸਾਧ ਸੰਗਤ ਜੀ, ਇਸਨੂੰ ਸਰਵਣ ਕਰਕੇ ਲਾਹਾ ਪ੍ਰਾਪਤ ਕਰੋ।
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    14 hrs ago
  • ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ
    1
    ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ  ਨੇੜਲੇ ਪਿੰਡਾਂ ਦੀ
ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ
    user_PB 19  Barnala
    PB 19 Barnala
    ਬਰਨਾਲਾ, ਬਰਨਾਲਾ, ਪੰਜਾਬ•
    3 hrs ago
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।
    1
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।
    user_Mohit Badtiya
    Mohit Badtiya
    Bathinda, Punjab•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.