Shuru
Apke Nagar Ki App…
ਗਾਇਕ ਪ੍ਰੀਤ ਰੇਤਗੜ੍ਹ ਦਾ ਨਵਾਂ ਗਾਣਾ ਰੱਖੜੀ ਜਜਬਾਤੀ ਗੀਤ ਗੀਤਕਾਰ ਜਤਿੰਦਰ ਕਿਸ਼ਨਗੜ੍ਹ ਜੋਗਿੰਦਰਕੈਂਥ ਲਹਿਰੀ 26/08/26 ਪ੍ਰੀਤ ਰੇਤਗੜ੍ਹ ਦਾ ਨਵਾਂ ਗਾਣਾ ਰੱਖੜੀ ਆ ਰਿਹਾ ਏ ,,, ਜਿਸ ਨੂੰ ਲਿਖਿਆ ਹੈ ਮੇਰੇ ਬਹੁਤ ਹੀ ਅਜ਼ੀਜ਼ ਗੀਤਕਾਰ ਤੇਜਿੰਦਰ ਕਿਸ਼ਨਗੜ੍ਹ ਨੇ , ਸੰਗੀਤਬਧ ਕੀਤਾ ਹੈ ਜੀ ਗੁਰੀ ਜੀ ਨੇਂ ਕੀਤਾ ਏ ਅਤੇ ਓਹਨਾ ਦੇ ਚੈਨਲ ਤੋਂ ਗੀਤ ਆਉਣਾ ਏ,,, ਜਜਬਾਤੀ ਗੀਤ ਜਿਸਦਾ ਵੀ ਪੁੱਤ ਤੇ ਵੀਰ ਪ੍ਰਦੇਸ ਆ ਉਸ ਪਰਿਵਾਰ ਦੀ ਕਹਾਣੀ ਆ ,,, ਬਸ ਜਜ਼ਬਾਤ ਹੀ ਨੇਂ --- ਜਰੂਰ ਸੁਣਿਓ 🙏 ਧੰਨਵਾਦ ਵੱਲੋਂ ਗੀਤਕਾਰ ਬਿੱਕਰ ਬੇਚੈਨ ਰੇਤਗੜ
ਜੋਗਿੰਦਰਕੈਂਥ ਲਹਿਰੀ

More news from Punjab and nearby areas
- ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।1
- 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ1
- नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga1
- Post by Gaurav masih1
- दिन दहाडे चोरी हुई दुकान में सरकार आखिर कर कया रही हैं भाई2
- ਬਠਿੰਡਾ ਦੀ ਧਰਤੀ ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਊਰਜਾ ਦੇਣ ਲਈ ਅਹਿਮ ਮੀਟਿੰਗ ਜੋਗਿੰਦਰ ਕੈਂਥ ਲਹਿਰੀ 25/08/26 ਬਠਿੰਡਾ ਦੀ ਧਰਤੀ ’ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਲਈ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਅਤੇ ਰਾਜਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਜੀ ਸਮੇਤ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰ ਹਾਜ਼ਿਰ ਸਨ।1