logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

11 ਸੁਖੀਜਾ 1 11 ਸੁਖੀਜਾ 2 11 ਸੁਖੀਜਾ 3 ਬੀਤੀ ਦੇਰ ਰਾਤ ਆਈ ਤੇਜ਼ ਹਨੇਰੀ ,ਤੂਫ਼ਾਨ ਨਾਲ ਢਿਲਵਾ ਨਡਾਲਾ ਰੋਡ ਤੇ ਡਿੱਗੇ ਹੋਏ ਦਰਖਤ ਅਤੇ ਸੜਕ ਤੇ ਡਿੱਗੀ ਸਟਰੀਟ ਲਾਈਟ ਤਸਵੀਰ ਤੇ ਵੇਰਵਾ ਗੋਬਿੰਦ ਸੁਖੀਜਾ

4 hrs ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
4 hrs ago
4871682f-a5cd-4deb-a4a4-5b57435fdf43
9d4bf4ac-b7bf-49dc-a003-19a6e78abfda

11 ਸੁਖੀਜਾ 1 11 ਸੁਖੀਜਾ 2 11 ਸੁਖੀਜਾ 3 ਬੀਤੀ ਦੇਰ ਰਾਤ ਆਈ ਤੇਜ਼ ਹਨੇਰੀ ,ਤੂਫ਼ਾਨ ਨਾਲ ਢਿਲਵਾ ਨਡਾਲਾ ਰੋਡ ਤੇ ਡਿੱਗੇ ਹੋਏ ਦਰਖਤ ਅਤੇ ਸੜਕ ਤੇ ਡਿੱਗੀ ਸਟਰੀਟ ਲਾਈਟ ਤਸਵੀਰ ਤੇ ਵੇਰਵਾ ਗੋਬਿੰਦ ਸੁਖੀਜਾ

More news from ਪੰਜਾਬ and nearby areas
  • ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    1
    ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    16 hrs ago
  • ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ 'ਚ ਇੱਕ ਘਰ ਦੇ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਚੋਰਾਂ ਦੀ ਭਾਲ ਜਾਰੀ ਹੈ।
    1
    ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ 'ਚ ਇੱਕ ਘਰ ਦੇ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਚੋਰਾਂ ਦੀ ਭਾਲ ਜਾਰੀ ਹੈ।
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
  • ਸਾਬਕਾ ਸਰਪੰਚ ਦੇ ਘਰ ਅਣਪਛਾਤੇ ਵਿਅਕਤੀਆਂ ਕੀਤਾ ਹਮਲਾ,ਤਸਵੀਰਾਂ ਹੋਈਆਂ ਸੀਸੀ ਟੀਵੀ ਕੈਮਰੇ ਚੋਂ ਕੈਦ
    1
    ਸਾਬਕਾ ਸਰਪੰਚ ਦੇ ਘਰ ਅਣਪਛਾਤੇ ਵਿਅਕਤੀਆਂ ਕੀਤਾ ਹਮਲਾ,ਤਸਵੀਰਾਂ ਹੋਈਆਂ ਸੀਸੀ ਟੀਵੀ ਕੈਮਰੇ ਚੋਂ ਕੈਦ
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    5 hrs ago
  • ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    1
    ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    13 hrs ago
  • ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ
    1
    ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    18 min ago
  • ਗੁਰਦਾਸਪੁਰ ਵਿੱਚ 'ਆਪ' ਨੇ ਭਾਜਪਾ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ ਲਗਾਏ ਹਨ।
    1
    ਗੁਰਦਾਸਪੁਰ ਵਿੱਚ 'ਆਪ' ਨੇ ਭਾਜਪਾ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ ਲਗਾਏ ਹਨ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    20 hrs ago
  • ਬਜ਼ੁਰਗਾਂ ਵੱਲੋਂ 2027 'ਚ ਮਾਨ ਸਰਕਾਰ ਲਿਆਉਣ ਦਾ ਐਲਾਨ! ਮੁੱਖ ਮੰਤਰੀ ਤੀਰਥ ਯਾਤਰਾ ਨੇ ਜਿੱਤਿਆ ਬਜ਼ੁਰਗਾਂ ਦਾ ਦਿਲ, CM ਭਗਵੰਤ ਮਾਨ ਨੂੰ ਦੁਆਵਾਂ ਦਿੰਦੇ ਹੋਏ ਮਾਨ ਸਰਕਾਰ ਦੁਬਾਰਾ ਲਿਆਉਣ ਦਾ ਧਾਰੀ ਬੈਠੇ ਨਿਸ਼ਚਾ ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਇਸ ਵੇਲੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਤੀਰਥ ਯਾਤਰਾ ਕਰਕੇ ਪਰਤੇ ਬਜ਼ੁਰਗਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਬਜ਼ੁਰਗਾਂ ਨੇ ਸਾਫ਼ ਤੌਰ 'ਤੇ ਐਲਾਨ ਕੀਤਾ ਹੈ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੁਫ਼ਤ ਵਿੱਚ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਹਨ, ਉਸ ਦਾ ਮੁੱਲ ਉਹ 2027 ਦੀਆਂ ਚੋਣਾਂ ਵਿੱਚ 'ਮਾਨ ਸਰਕਾਰ' ਨੂੰ ਦੁਬਾਰਾ ਸੱਤਾ ਵਿੱਚ ਲਿਆ ਕੇ ਮੋੜਨਗੇ। ਬਜ਼ੁਰਗਾਂ ਦੀਆਂ ਦੁਆਵਾਂ ਅਤੇ ਵਿਸ਼ਵਾਸ ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਸਨ, ਪਰ ਭਗਵੰਤ ਮਾਨ ਨੇ ਆਪਣੇ ਕੀਤੇ ਵਾਅਦੇ ਨੂੰ ਅਮਲੀ ਰੂਪ ਦਿੱਤਾ ਹੈ। ਸ੍ਰੀ ਹਜ਼ੂਰ ਸਾਹਿਬ, ਸ੍ਰੀ ਰਿਸ਼ੀਕੇਸ਼ ਅਤੇ ਹੋਰ ਪਵਿੱਤਰ ਸਥਾਨਾਂ ਦੀ ਯਾਤਰਾ ਕਰਕੇ ਆਏ ਸ਼ਰਧਾਲੂਆਂ ਨੇ ਮੁੱਖ ਮੰਤਰੀ ਨੂੰ ਅਸੀਸਾਂ ਦਿੰਦਿਆਂ ਕਿਹਾ ਕਿ ਇਸ ਸਕੀਮ ਨੇ ਉਨ੍ਹਾਂ ਦਾ ਦਿਲ ਜਿੱਤ ਲਿਆ ਹੈ। ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ: ਮੁਫ਼ਤ ਯਾਤਰਾ: ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਲਿਜਾਇਆ ਜਾ ਰਿਹਾ ਹੈ। ਸਹੂਲਤਾਂ: ਯਾਤਰਾ ਦੌਰਾਨ ਰਹਿਣ, ਖਾਣ-ਪੀਣ ਅਤੇ ਮੈਡੀਕਲ ਸਹੂਲਤਾਂ ਦਾ ਪੂਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਹੈ। ਸਤਿਕਾਰ: ਹਰੇਕ ਯਾਤਰੀ ਨੂੰ ਇੱਕ ਵਿਸ਼ੇਸ਼ ਕਿੱਟ ਵੀ ਦਿੱਤੀ ਜਾ ਰਹੀ ਹੈ, ਜਿਸ ਵਿੱਚ ਜ਼ਰੂਰਤ ਦਾ ਸਮਾਨ ਮੌਜੂਦ ਹੁੰਦਾ ਹੈ। 2027 ਦੇ ਚੋਣ ਨਤੀਜਿਆਂ 'ਤੇ ਅਸਰ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਸਕੀਮ ਆਮ ਆਦਮੀ ਪਾਰਟੀ ਲਈ 'ਗੇਮ ਚੇਂਜਰ' ਸਾਬਤ ਹੋ ਸਕਦੀ ਹੈ। ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਬਜ਼ੁਰਗਾਂ ਵਿੱਚ ਮਾਨ ਸਰਕਾਰ ਪ੍ਰਤੀ ਵਧਦਾ ਇਹ ਵਿਸ਼ਵਾਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲਈ ਵੱਡੀ ਚੁਣੌਤੀ ਬਣ ਸਕਦਾ ਹੈ। ਬਜ਼ੁਰਗਾਂ ਦਾ ਕਹਿਣਾ ਹੈ, "ਜਿਹੜਾ ਸਰਕਾਰ ਸਾਨੂੰ ਰੱਬ ਦੇ ਦਰਾਂ 'ਤੇ ਲੈ ਕੇ ਗਈ ਹੈ, ਅਸੀਂ ਉਸੇ ਦਾ ਸਾਥ ਦੇਵਾਂਗੇ।"
    1
    ਬਜ਼ੁਰਗਾਂ ਵੱਲੋਂ 2027 'ਚ ਮਾਨ ਸਰਕਾਰ ਲਿਆਉਣ ਦਾ ਐਲਾਨ!

ਮੁੱਖ ਮੰਤਰੀ ਤੀਰਥ ਯਾਤਰਾ ਨੇ ਜਿੱਤਿਆ ਬਜ਼ੁਰਗਾਂ ਦਾ ਦਿਲ, CM ਭਗਵੰਤ ਮਾਨ ਨੂੰ ਦੁਆਵਾਂ ਦਿੰਦੇ ਹੋਏ ਮਾਨ ਸਰਕਾਰ ਦੁਬਾਰਾ ਲਿਆਉਣ ਦਾ ਧਾਰੀ ਬੈਠੇ ਨਿਸ਼ਚਾ
ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਇਸ ਵੇਲੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਤੀਰਥ ਯਾਤਰਾ ਕਰਕੇ ਪਰਤੇ ਬਜ਼ੁਰਗਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਬਜ਼ੁਰਗਾਂ ਨੇ ਸਾਫ਼ ਤੌਰ 'ਤੇ ਐਲਾਨ ਕੀਤਾ ਹੈ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੁਫ਼ਤ ਵਿੱਚ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਹਨ, ਉਸ ਦਾ ਮੁੱਲ ਉਹ 2027 ਦੀਆਂ ਚੋਣਾਂ ਵਿੱਚ 'ਮਾਨ ਸਰਕਾਰ' ਨੂੰ ਦੁਬਾਰਾ ਸੱਤਾ ਵਿੱਚ ਲਿਆ ਕੇ ਮੋੜਨਗੇ।
ਬਜ਼ੁਰਗਾਂ ਦੀਆਂ ਦੁਆਵਾਂ ਅਤੇ ਵਿਸ਼ਵਾਸ
ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਸਨ, ਪਰ ਭਗਵੰਤ ਮਾਨ ਨੇ ਆਪਣੇ ਕੀਤੇ ਵਾਅਦੇ ਨੂੰ ਅਮਲੀ ਰੂਪ ਦਿੱਤਾ ਹੈ। ਸ੍ਰੀ ਹਜ਼ੂਰ ਸਾਹਿਬ, ਸ੍ਰੀ ਰਿਸ਼ੀਕੇਸ਼ ਅਤੇ ਹੋਰ ਪਵਿੱਤਰ ਸਥਾਨਾਂ ਦੀ ਯਾਤਰਾ ਕਰਕੇ ਆਏ ਸ਼ਰਧਾਲੂਆਂ ਨੇ ਮੁੱਖ ਮੰਤਰੀ ਨੂੰ ਅਸੀਸਾਂ ਦਿੰਦਿਆਂ ਕਿਹਾ ਕਿ ਇਸ ਸਕੀਮ ਨੇ ਉਨ੍ਹਾਂ ਦਾ ਦਿਲ ਜਿੱਤ ਲਿਆ ਹੈ।
ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ:
ਮੁਫ਼ਤ ਯਾਤਰਾ: ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਲਿਜਾਇਆ ਜਾ ਰਿਹਾ ਹੈ।
ਸਹੂਲਤਾਂ: ਯਾਤਰਾ ਦੌਰਾਨ ਰਹਿਣ, ਖਾਣ-ਪੀਣ ਅਤੇ ਮੈਡੀਕਲ ਸਹੂਲਤਾਂ ਦਾ ਪੂਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਹੈ।
ਸਤਿਕਾਰ: ਹਰੇਕ ਯਾਤਰੀ ਨੂੰ ਇੱਕ ਵਿਸ਼ੇਸ਼ ਕਿੱਟ ਵੀ ਦਿੱਤੀ ਜਾ ਰਹੀ ਹੈ, ਜਿਸ ਵਿੱਚ ਜ਼ਰੂਰਤ ਦਾ ਸਮਾਨ ਮੌਜੂਦ ਹੁੰਦਾ ਹੈ।
2027 ਦੇ ਚੋਣ ਨਤੀਜਿਆਂ 'ਤੇ ਅਸਰ
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਸਕੀਮ ਆਮ ਆਦਮੀ ਪਾਰਟੀ ਲਈ 'ਗੇਮ ਚੇਂਜਰ' ਸਾਬਤ ਹੋ ਸਕਦੀ ਹੈ। ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਬਜ਼ੁਰਗਾਂ ਵਿੱਚ ਮਾਨ ਸਰਕਾਰ ਪ੍ਰਤੀ ਵਧਦਾ ਇਹ ਵਿਸ਼ਵਾਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲਈ ਵੱਡੀ ਚੁਣੌਤੀ ਬਣ ਸਕਦਾ ਹੈ। ਬਜ਼ੁਰਗਾਂ ਦਾ ਕਹਿਣਾ ਹੈ, "ਜਿਹੜਾ ਸਰਕਾਰ ਸਾਨੂੰ ਰੱਬ ਦੇ ਦਰਾਂ 'ਤੇ ਲੈ ਕੇ ਗਈ ਹੈ, ਅਸੀਂ ਉਸੇ ਦਾ ਸਾਥ ਦੇਵਾਂਗੇ।"
    user_Abhishek Gaur
    Abhishek Gaur
    Social Media Manager ਦੀਨਾਨਗਰ, ਗੁਰਦਾਸਪੁਰ, ਪੰਜਾਬ•
    1 hr ago
  • ਕਪੂਰਥਲਾ ਪੁਲਿਸ ਨੇ ਇਤਿਹਾਸਕ ਭੱਦਰਕਾਲੀ ਮੇਲੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਚੇਤਾਵਨੀ ਦਿੱਤੀ ਹੈ। ਨੌਜਵਾਨਾਂ ਨੂੰ ਹੁੱਲੜਬਾਜ਼ੀ, ਉੱਚੀ ਆਵਾਜ਼ ਵਾਲੇ ਹਾਰਨ-ਸਲੈਂਸਰ ਅਤੇ ਕਾਲੇ ਸ਼ੀਸ਼ੇ ਵਾਲੇ ਵਾਹਨਾਂ ਦੀ ਵਰਤੋਂ ਤੋਂ ਵਰਜਿਆ ਗਿਆ ਹੈ। ਨਾਬਾਲਗਾਂ ਵੱਲੋਂ ਵਾਹਨ ਚਲਾਉਣ 'ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਜੁਰਮਾਨਾ ਹੋ ਸਕਦਾ ਹੈ, ਜਦਕਿ ਵਾਹਨ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ।
    1
    ਕਪੂਰਥਲਾ ਪੁਲਿਸ ਨੇ ਇਤਿਹਾਸਕ ਭੱਦਰਕਾਲੀ ਮੇਲੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਚੇਤਾਵਨੀ ਦਿੱਤੀ ਹੈ। ਨੌਜਵਾਨਾਂ ਨੂੰ ਹੁੱਲੜਬਾਜ਼ੀ, ਉੱਚੀ ਆਵਾਜ਼ ਵਾਲੇ ਹਾਰਨ-ਸਲੈਂਸਰ ਅਤੇ ਕਾਲੇ ਸ਼ੀਸ਼ੇ ਵਾਲੇ ਵਾਹਨਾਂ ਦੀ ਵਰਤੋਂ ਤੋਂ ਵਰਜਿਆ ਗਿਆ ਹੈ। ਨਾਬਾਲਗਾਂ ਵੱਲੋਂ ਵਾਹਨ ਚਲਾਉਣ 'ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਜੁਰਮਾਨਾ ਹੋ ਸਕਦਾ ਹੈ, ਜਦਕਿ ਵਾਹਨ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.