logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜ਼ਿਲ੍ਹੇ ਨੇ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰੀਵਿਜ਼ਨ)-2026 ਤਹਿਤ 03 ਅਗਸਤ, 2026 ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ.ਸੋਨਾ ਥਿੰਦ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਸਮਰਪਿਤ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਪਹਿਲਾਂ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋਣਾ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਭਾਵਨਾ, ਤਾਲਮੇਲ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਸਮੁੱਚੀ ਟੀਮ ਵੱਲੋਂ ਇਹ ਕਾਰਜ ਸੁਚਾਰੂ ਅਤੇ ਕੁਸ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼ਲਾਘਾ ਕੀਤੀ। ਡਾ.ਸੋਨਾ ਥਿੰਦ ਨੇ ਦੱਸਿਆ ਕਿ ਖਰੜਾ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ ਗੈਰ-ਹਾਜ਼ਰ, ਤਬਦੀਲ ਹੋਏ, ਮ੍ਰਿਤਕ ਅਤੇ ਡੁਪਲੀਕੇਟ (ਏ.ਐੱਸ.ਡੀ.ਡੀ.) ਸ਼੍ਰੇਣੀਆਂ ਨਾਲ ਸਬੰਧਤ ਵੋਟਰਾਂ ਸਬੰਧੀ ਨੋਟਿਸ ਜਾਰੀ ਕੀਤੇ ਜਾਣਗੇ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ, 2026 ਤੱਕ ਰਹੇਗੀ, ਜਦਕਿ ਨੋਟਿਸਾਂ ਅਤੇ ਦਾਅਵਿਆਂ-ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ, 2026 ਤੱਕ ਮੁਕੰਮਲ ਕਰ ਲਈ ਜਾਵੇਗੀ। ਅੰਤਿਮ ਤੇ ਫਾਈਨਲ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

21 hrs ago
user_Kajal
Kajal
ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
21 hrs ago
adbdd8bf-defe-49af-ad68-ca75eb7beaac

More news from ਪੰਜਾਬ and nearby areas
  • ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    1
    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    21 hrs ago
  • ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
    1
    ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
    user_BNN Best News Network
    BNN Best News Network
    Local News Reporter Khanna, Ludhiana•
    2 hrs ago
  • *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* ਜ਼ੀਰਕਪੁਰ, 31 ਜੁਲਾਈ, ਭਾਵਨਾ ਚੌਧਰੀ: ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਜ਼ੀਰਕਪੁਰ ਵਿੱਚ ਨਗਰ ਕੌਂਸਲ (ਐਮ.ਸੀ.) ਦਫ਼ਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਜ਼ੋਰ ਦਿੱਤਾ। ਉਹ ਵਿਰੋਧ ਸਥਾਨ 'ਤੇ ਬੈਠੇ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਿਆ। ਉਨ੍ਹਾਂ ਨੇ ਮਜ਼ਦੂਰਾਂ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ। ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਜੋ ਵੀ ਜ਼ਰੂਰੀ ਯਤਨ ਕਰਨ, ਉਨ੍ਹਾਂ ਦੇ ਨਾਲ ਪੂਰੀ ਵਚਨਬੱਧਤਾ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੁਸ਼ਕਲ ਸਮੇਂ ਦੌਰਾਨ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਦੀ ਮੌਜੂਦਗੀ ਨੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਕਿਰਨ ਲਿਆਂਦੀ। ਸਾਰੇ ਸਫਾਈ ਕਰਮਚਾਰੀਆਂ ਨੇ ਸਰਦਾਰ ਗੁਰਦਰਸ਼ਨ ਸਿੰਘ ਸੈਣੀ ਜੀ ਦਾ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ।
    4
    *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ*
*ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ*
ਜ਼ੀਰਕਪੁਰ, 31 ਜੁਲਾਈ, 
ਭਾਵਨਾ ਚੌਧਰੀ:
ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਜ਼ੀਰਕਪੁਰ ਵਿੱਚ ਨਗਰ ਕੌਂਸਲ (ਐਮ.ਸੀ.) ਦਫ਼ਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਜ਼ੋਰ ਦਿੱਤਾ। ਉਹ ਵਿਰੋਧ ਸਥਾਨ 'ਤੇ ਬੈਠੇ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਿਆ। ਉਨ੍ਹਾਂ ਨੇ ਮਜ਼ਦੂਰਾਂ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ।
ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਜੋ ਵੀ ਜ਼ਰੂਰੀ ਯਤਨ ਕਰਨ, ਉਨ੍ਹਾਂ ਦੇ ਨਾਲ ਪੂਰੀ ਵਚਨਬੱਧਤਾ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੁਸ਼ਕਲ ਸਮੇਂ ਦੌਰਾਨ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਦੀ ਮੌਜੂਦਗੀ ਨੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਕਿਰਨ ਲਿਆਂਦੀ। ਸਾਰੇ ਸਫਾਈ ਕਰਮਚਾਰੀਆਂ ਨੇ ਸਰਦਾਰ ਗੁਰਦਰਸ਼ਨ ਸਿੰਘ ਸੈਣੀ ਜੀ ਦਾ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    16 hrs ago
  • sante majri sector 115 kafi Dinon Se Road bandh per aaega pata nahin kam kar de bhi hai ya nahin kar de
    1
    sante majri sector 115 kafi Dinon Se Road bandh per aaega pata nahin kam kar de bhi hai ya nahin kar de
    user_Guri
    Guri
    Accountant ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    3 hrs ago
  • Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏
    4
    Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl  never been serious, kindly pay your keen attention,🙏

    user_Sunil Singla
    Sunil Singla
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    2 hrs ago
  • ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    1
    ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    user_BNN Best News Network
    BNN Best News Network
    Local News Reporter Khanna, Ludhiana•
    20 hrs ago
  • ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
    1
    ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.