ਸ਼੍ਰੋਮਣੀ ਅਕਾਲੀ ਦਲ (ਬਾਦਲ )ਨੇ ਐਕਸੀਅਨ ਕਪੂਰਥਲਾ ਦੇ ਨਾਮ ਜੇਈ ਨਡਾਲਾ ਨੂੰ ਸੌਂਪਿਆ ਮੰਗ ਪੱਤਰ ਘਰਾਂ ਅਤੇ ਖੇਤਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਅਤੇ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਭੁਲੱਥ ਦੇ ਸਮੂਹ ਵਰਕਰਾਂ ਤੇ ਜਥੇਦਾਰਾਂ ਵੱਲੋਂ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਿਜਲੀ ਦਫ਼ਤਰ ਨਡਾਲਾ ਵਿਖੇ ਰੋਸ ਪ੍ਰਗਟ ਕੀਤਾ ਗਿਆ।ਇਸ ਮੌਕੇ ਅਕਾਲੀ ਆਗੂਆਂ ਨੇ ਐਕਸੀਅਨ ਕਪੂਰਥਲਾ ਦੇ ਨਾਮ ਆਪਣਾ ਮੰਗ ਪੱਤਰ ਜੇਈ ਰਜਿੰਦਰ ਸਿੰਘ ਨੂੰ ਸੌਂਪਦਿਆਂ ਕਿਹਾ ਕਿ ਘਰਾਂ ਅਤੇ ਖੇਤਾਂ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਫ਼ਸਲਾਂ ਨੂੰ ਪਾਣੀ ਦੀ ਬਹੁਤ ਲੋੜ ਹੈ ਅਤੇ ਬਿਜਲੀ ਦੀ ਢੁਕਵੀਂ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਸੁਖਵੰਤ ਸਿੰਘ ਤੱਖਰ ਨੇ ਕਿਹਾ ਕਿ ਬਿਜਲੀ ਸਪਲਾਈ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਕੇ ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਨੂੰ ਤਸੱਲੀਬਖਸ਼ ਬਿਜਲੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ ਢਿੱਲੋ ਬਾਮੂਵਾਲ, ਜਸਵਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ਬਲਾਕ ਸੰਮਤੀ, ਸੁਖਵੰਤ ਸਿੰਘ ਤੱਖਰ,ਜਸਵੰਤ ਸਿੰਘ ਧਾਲੀਵਾਲ, ਬਾਬਾ ਗੁਰਦੇਵ ਸਿੰਘ ਕੜਿਆ ਵਾਲੇ, ਗੁਰਿੰਦਰਪਾਲ ਸਿੰਘ ਚੀਮਾ ਸਾਬਕਾ ਸਰਪੰਚ ਦਮੂਲੀਆਂ,ਯੂਥ ਆਗੂ ਗੁਰਸ਼ਰਨ ਸਿੰਘ ਢਿੱਲੋ, ਮੱਖਣ ਸਿੰਘ ਦਮੂਲੀਆਂ,ਗੁਰਜਾਪ ਸਿੰਘ ਬੁਤਾਲਾ, ਲੱਖਾ ਸਿੰਘ ਬਾਮੂਵਾਲ, ਰਾਜ ਕੁਮਾਰ ਜੱਗਾ,ਫੌਜੀ ਲਖਨ ਕੇ ਪੱਡਾ,ਕੁਲਦੀਪ ਸਿੰਘ ਮਿਰਜਾਪੁਰ ਅਤੇ ਹੋਰ ਅਕਾਲੀ ਆਗੂ ਹਾਜ਼ਰ ਸਨ।

- Post by Gaurav masih1
- ਕਿ ਸਾਡੇ ਆਲੇ ਬੱਸ ਨਸ਼ੇ ਕਰਨ ਹੀ ਆਏ ਕੰਮ ਪੈਸਾ ਸਾਰਾ ਬਿਹਾਰੀਆਂ ਲੁੱਟ ਲੈਣਾ ਪੰਜਾਬ ਦਾ ਪੈਸਾ ਤਾਂ ਇਹ ਲੋਕ ਕਮਾਂ ਰਹੇ ਨੇਂ ਤੇ ਸਾਡੇ ਆਲੇ ਨਸ਼ਿਆਂ ਚ ਮਰੀ ਜਾਂਦੇ1
- ਪਿੰਡ ਚੱਕ ਮਹਿਰ ਦੇ ਨੇੜੇ ਵੱਡੀ ਨਹਿਰ ਟੁੱਟਣ ਦੀ ਖ਼ਬਰ ਆਈ ਸਾਹਮਣੇ,,!! ਪਿੰਡ ਵਾਸੀਆਂ ਨੇ ਨਹਿਰ ਟੁੱਟਣ ਦਾ ਕਾਰਨ ਦੱਸਦਿਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਕੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਦੀ ਕੀਤੀ ਅਪੀਲ,! ਪਿੰਡ ਚੱਕ ਮਹਿਰ ਦੇ ਨੇੜੇ ਵੱਡੀ ਨਹਿਰ ਟੁੱਟਣ ਦੀ ਖ਼ਬਰ ਆਈ ਸਾਹਮਣੇ,,!! ਪਿੰਡ ਵਾਸੀਆਂ ਨੇ ਨਹਿਰ ਟੁੱਟਣ ਦਾ ਕਾਰਨ ਦੱਸਦਿਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਕੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਦੀ ਕੀਤੀ ਅਪੀਲ,!1
- ਅੱਠ ਤੋਂ ਦੱਸ ਘੰਟਿਆਂ ਦੇ ਬਿਜਲੀ ਕੱਟਾਂ ’ਤੇ ਭੜਕਿਆ ਅਕਾਲੀ ਦਲ, ਬੱਬੇਹਾਲੀ ਦੀ ਅਗਵਾਈ ’ਚ ਗੁਰਦਾਸਪੁਰ ਪਾਵਰਕੌਮ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ। ਅੱਠ ਤੋਂ ਦੱਸ ਘੰਟਿਆਂ ਦੇ ਬਿਜਲੀ ਕੱਟਾਂ ’ਤੇ ਭੜਕਿਆ ਅਕਾਲੀ ਦਲ, ਬੱਬੇਹਾਲੀ ਦੀ ਅਗਵਾਈ ’ਚ ਗੁਰਦਾਸਪੁਰ ਪਾਵਰਕੌਮ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ।1
- ਸੁਲਤਾਨਵਿੰਡ ਰੋਡ ਦੀ ਬਦਹਾਲੀ ਤੇ “ਸਮੱਸਿਆ ਹੱਲ ਕਰੋ ਨਹੀਂ ਤਾਂ ਭੁੱਖ ਹੜਤਾਲ”—ਅਮਰਜੀਤ ਸਿੰਘ ਜੋੜਾ ਤੇ ਸਥਾਨਿਕ ਲੋਕਾਂ ਦੀ ਪ੍ਰਸ਼ਾਸਨ ਨੂੰ ਚੇਤਾਵਨੀ ਸੁਲਤਾਨਵਿੰਡ ਰੋਡ ਦੀ ਬਦਹਾਲੀ ਤੇ “ਸਮੱਸਿਆ ਹੱਲ ਕਰੋ ਨਹੀਂ ਤਾਂ ਭੁੱਖ ਹੜਤਾਲ”—ਅਮਰਜੀਤ ਸਿੰਘ ਜੋੜਾ ਤੇ ਸਥਾਨਿਕ ਲੋਕਾਂ ਦੀ ਪ੍ਰਸ਼ਾਸਨ ਨੂੰ ਚੇਤਾਵਨੀ1
- ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਵੱਖ-ਵੱਖ ਕੇਸਾਂ ’ਚ 3 ਭਗੌੜੇ ਦੋਸ਼ੀ P.O ਸਟਾਫ ਨੇ ਕੀਤੇ ਕਾਬੂ | Punjab 24 News #AmritsarPolice #PunjabPolice #AmritsarNews #BreakingNews #Punjab24News1
- ਸੰਤ ਸਮਾਜ ਅਤੇ ਉੱਘੇ ਵਿਦਵਾਨਾਂ ਨਾਲ ਡਾ. ਵਿਕਰਮਜੀਤ ਸਿੰਘ ਸਾਹਨੀ ਜੀ ਵੱਲੋਂ ਕੀਤਾ ਗਿਆ ਵਿਚਾਰ ਵਟਾਂਦਰਾ1
- Amritsar ’ਚ 2 ਚੋਰ ਕੀਤੇ ਕਾਬੂ 1 ਫਰਾਰ ਲੋਕਾਂ ਨੇ ਕੀਤੀ ਛਿ/ਤਰ ਪਰੇਡ | Punjab 24 News | Amritsar News Amritsar ’ਚ 2 ਚੋਰ ਕੀਤੇ ਕਾਬੂ 1 ਫਰਾਰ ਲੋਕਾਂ ਨੇ ਕੀਤੀ ਛਿ/ਤਰ ਪਰੇਡ | Punjab 24 News | Amritsar News . #AmritsarNews #PunjabPolice #AmritsarCrime #CrimeNews #Punjab24News1