Shuru
Apke Nagar Ki App…
ਜੀ ਐਨ ਪੀ ਕੇ ਐਸ ਪਬਲਿਕ ਸਕੂਲ ਨਡਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਕਪੂਰਥਲਾ ਸੱਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਜੀ ਅਤੇ ਮੌਜੂਦਾ ਜੀਵਨ ਪ੍ਰਧਾਨ ਸੰਤ ਬਾਬਾ ਤਰਲੋਕ ਸਿੰਘ ਜੀ ਦੇ ਰਹਿਨੁਮਾਈ ਹੇਠ ਚੱਲ ਰਹੇ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਅੱਜ ਸਵੇਰ ਦੀ ਸਭਾ ਵਿੱਚ ਸੀਬੀਐਸਈ ਦਸਵੀਂ ਜਮਾਤ ਦੇ ਸਭ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੋਣਹਾਰ ਪੰਜ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਦਲਵੀਰ ਕੌਰ ਦੁਆਰਾ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਸਭਾ ਵਿੱਚ ਵਿਦਿਆਰਥੀਆਂ ਦੇ ਨਾਲ ਉਹਨਾਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ।ਇਸ ਮੌਕੇ ਸਕੂਲ ਪ੍ਰਿੰਸੀਪਲ ਦਲਵੀਰ ਕੌਰ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਨਾਲ ਜਿਥੇ ਉਨ੍ਹਾਂ ਦਾ ਮਨੋਬਲ ਵਧੇਗਾ ਅਤੇ ਦੂਸਰੇ ਹੋਰ ਵਿਦਿਆਰਥੀ ਵੀ ਇਸ ਤੋਂ ਪ੍ਰੇਰਿਤ ਹੋ ਕੇ ਹੋਰ ਮਿਹਨਤ ਕਰਕੇ ਵਧੀਆ ਅੰਕ ਪ੍ਰਾਪਤ ਕਰਨਗੇ।
City News Kapurthala

More news from ਪੰਜਾਬ and nearby areas
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- महिला आरक्षण पर सांसद गुरजीत औजला का बड़ा हमला: "बिना जनगणना सब झूठ है!" #GurjeetAujla #Amritsar #Congress #WomenReservationBill #BJP #CasteCensus #WomenEmpowerment #PoliticsIndia #PunjabNews #BreakingNews #NariShaktiVandanAdhiniyam #Census2026 #PoliticalDebate #AmritsarNews #CongressPressConference #GurjeetSinghAujla #IndiaAgainstInflation #OppositionVoice #MPAujla1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1