ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ---- ਪਠਾਨਕੋਟ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ ਕੀਤੀ ਰੀਵਿਓ ਮੀਟਿੰਗ ਆਯੋਜਿਤ, ਵੱਖ ਵੱਖ ਕਾਰਜ਼ਾਂ ਲਈ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ ਪਠਾਨਕੋਟ: 9 ਜਨਵਰੀ 2026 ਗਣਤੰਤਰ ਦਿਵਸ ਦੀਆਂ ਤਿਆਰੀਆਂ ਜਿਲ੍ਹਾ ਪੱਧਰੀ ਸਮਾਰੋਹ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਾ. ਪੱਲਵੀ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਜੀਵ ਸਰਮਾ ਵਧੀਕ ਡਿਪਟੀ ਕਮਿਸਨਰ (ਜ) , ਸੰਜੀਵ ਪਠਾਨੀਆ ਜਿਲ੍ਹਾ ਮਾਲ ਅਫਸਰ, ਨਛੱਤਰ ਸਿੰਘ ਡੀ.ਐਸ.ਪੀ., ਕਮਲਦੀਪ ਕੌਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਜੀ/ਐਲੀਮੈਂਟਜਰੀ ਪਠਾਨਕੋਟ, ਡਾ. ਸੁਨੀਲ ਕੁਮਾਰ ਐਸ.ਐਮ.ਓ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ। ਮੀਟਿੰਗ ਦੋਰਾਨ ਡਾ. ਪੱਲਵੀ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਜਿਲ੍ਹਾ ਪੱਧਰੀ ਸਮਾਰੋਹ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 20 ਅਤੇ 22 ਜਨਵਰੀ ਨੂੰ ਰਿਹਰਸਲ ਕੀਤੀ ਜਾਵੇਗੀ ਅਤੇ 24 ਜਨਵਰੀ ਨੂੰ ਫੁੱਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ । ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੋਰਾਨ ਵੱਖ ਵੱਖ ਸਕੂਲਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ, ਐਨ.ਸੀ.ਸੀ., ਮਹਿਲਾ ਪੁਲਿਸ ਅਤੇ ਹੋਮ ਗਾਰਡ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ।
ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ---- ਪਠਾਨਕੋਟ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ ਕੀਤੀ ਰੀਵਿਓ ਮੀਟਿੰਗ ਆਯੋਜਿਤ, ਵੱਖ ਵੱਖ ਕਾਰਜ਼ਾਂ ਲਈ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ ਪਠਾਨਕੋਟ: 9 ਜਨਵਰੀ 2026 ਗਣਤੰਤਰ ਦਿਵਸ ਦੀਆਂ ਤਿਆਰੀਆਂ ਜਿਲ੍ਹਾ ਪੱਧਰੀ ਸਮਾਰੋਹ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਾ. ਪੱਲਵੀ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਜੀਵ ਸਰਮਾ ਵਧੀਕ ਡਿਪਟੀ ਕਮਿਸਨਰ (ਜ) , ਸੰਜੀਵ ਪਠਾਨੀਆ ਜਿਲ੍ਹਾ ਮਾਲ ਅਫਸਰ, ਨਛੱਤਰ ਸਿੰਘ ਡੀ.ਐਸ.ਪੀ., ਕਮਲਦੀਪ ਕੌਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਜੀ/ਐਲੀਮੈਂਟਜਰੀ ਪਠਾਨਕੋਟ, ਡਾ. ਸੁਨੀਲ ਕੁਮਾਰ ਐਸ.ਐਮ.ਓ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ
ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ। ਮੀਟਿੰਗ ਦੋਰਾਨ ਡਾ. ਪੱਲਵੀ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਜਿਲ੍ਹਾ ਪੱਧਰੀ ਸਮਾਰੋਹ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 20 ਅਤੇ 22 ਜਨਵਰੀ ਨੂੰ ਰਿਹਰਸਲ ਕੀਤੀ ਜਾਵੇਗੀ ਅਤੇ 24 ਜਨਵਰੀ ਨੂੰ ਫੁੱਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ । ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੋਰਾਨ ਵੱਖ ਵੱਖ ਸਕੂਲਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ, ਐਨ.ਸੀ.ਸੀ., ਮਹਿਲਾ ਪੁਲਿਸ ਅਤੇ ਹੋਮ ਗਾਰਡ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ।
- आम आदमी पार्टी ने भाजपा के कार्यकारी अध्यक्ष के घर का किया घेराव1
- ਬੱਸ ਤੇ ਕਾਰ ਦੀ ਭਿਆਨਕ ਟੱਕਰ,4 ਨੌਜਵਾਨਾਂ ਦੀ ਮੌ/ਤ ਸੰਘਣੀ ਧੁੰਦ ਦੇ ਕਾਰਨ ਵਾਪਰਿਆ ਹਾਦਸਾ1
- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਦੇ ਇਲਾਕੇ ਵਿੱਚ ਇੱਕ ਸੁਨਿਆਰੇ ਨਾਲ ਹੋਈ ਕੁੱਟ-ਮਾਰ ਦੀ ਘਟਨਾ ਸਬੰਧੀ ਤੁਰੰਤ ਕਾਰਵਾਈ ਕੀਤੀ ਗਈ ਅਤੇ ਜ਼ਖ਼ਮੀ ਵਿਅਕਤੀ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger #YourSafetyOurPriority1
- ਚਾਈਨਾ ਡੋਰ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਡਰੋਨ ਦੀ ਸਹਾਇਤਾ ਨਾਲ ਪਤੰਗ ਉਡਾਉਣ ਵਾਲਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜੇਕਰ ਕੋਈ ਵੀ ਵਿਅਕਤੀ ਚਾਈਨਾ ਡੋਰ ਦੀ ਵਰਤੋਂ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।1
- ਮੌਜੂਦਾ ਕੌਂਸਲਰ ਦੇ ਪਤੀ ਤੇ ਲੱਗੇ ਗੁੰਡਾਗਰਦੀ ਕਰਨ ਦੇ ਆਰੋਪ। ਸੜਕ ਦੇ ਪੈਚ ਵਰਕ ਨੂੰ ਲੈਕੇ ਹੋਇਆ ਹੰਗਾਮਾ, ਮੌਕੇ ਤੇ ਪਹੁੰਚੇ ਵਿਧਾਇਕ ਨੇ ਪੁਰਾ ਕਰਵਾਇਆ ਸੜਕ ਦਾ ਅਧੂਰਾ ਕੰਮ।1
- ਮਨਰੇਗਾ ਬਚਾਓ ਸੰਗਰਾਮ ਸਮਰਾਲਾ ਵਿਖੇ1
- ਖੰਨਾ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 04 ਕਿੱਲੋ 20 ਗ੍ਰਾਮ ਹੈਰੋਇਨ ਸਮੇਤ 05 ਦੋਸ਼ੀ ਅਤੇ ਹੋਰ ਵੱਖ ਵੱਖ ਮੁਕੱਦਮਿਆ ਵਿੱਚ 245 ਗ੍ਰਾਮ ਹੈਰੋਇਨ ਸਮੇਤ 09 ਦੋਸੀ ਗ੍ਰਿਫਤਾਰ ਅਤੇ ਚੋਰੀਸੁਦਾ ਘੋੜਾ ਟਰਾਲਾ ਕੇਸ ਵਿੱਚ 02 ਦੋਸ਼ੀਆਂ ਨੂੰ ਗਿਫਤਰ ਕਰਕੇ ਉਹਨਾਂ ਪਾਸੋ ਟਰਾਲਾ ਅਤੇ 10 ਲੱਖ ਰੁਪਏ ਬ੍ਰਾਮਦ ਕੀਤੇ ਗਏ ।1
- ਕਾਂਗਰਸ ਪਾਰਟੀ ਸ਼ਹਿਰੀ ਦੇ ਪ੍ਰਧਾਨ ਮਿੱਠੂ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਸਕੱਤਰ ਰਿਆ ਗਿਲ ਕਾਂਗਰਸ ਪਾਰਟੀ ਵਿਚ ਅਹੁਦਾ ਮਿਲਣ ਤੋਂ ਬਾਅਦ ਹੂਕਾ ਉਡਾ ਕੇ ਜਸ਼ਨ ਮੰਨਾਦੇ ਹੋਏ। ਵੀਡੀਓ ਹੋਈ ਵਾਇਰਲ1