logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਆਪਣੇ ਵਾਰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਵਾਰਡ ਨੰਬਰ 7 ਕੁਰਾਲੀ ਤੋਂ ਸ੍ਰੋ ਅ ਦਲ ਦੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ। ਲੋਕਾਂ ਵੱਲੋਂ ਵੱਖ ਵੱਖ ਮਸਲਿਆਂ ਸਬੰਧੀ ਕੌਸਲਰ ਸਾਹਬ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।

1 day ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
1 day ago

ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਆਪਣੇ ਵਾਰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਵਾਰਡ ਨੰਬਰ 7 ਕੁਰਾਲੀ ਤੋਂ ਸ੍ਰੋ ਅ ਦਲ ਦੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ। ਲੋਕਾਂ ਵੱਲੋਂ ਵੱਖ ਵੱਖ ਮਸਲਿਆਂ ਸਬੰਧੀ ਕੌਸਲਰ ਸਾਹਬ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।

More news from ਪੰਜਾਬ and nearby areas
  • ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ
    1
    ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ
ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    20 hrs ago
  • प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya
    1
    प्रधानमंत्री मोदी के जन्मदिवस पर ‘आशीर्वाद का दीया’ जलाने की अपील

प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है।

अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है।

संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है।

इस पहल को ‘सेवा संकल्प अभियान’ के तहत आयोजित किए जाने की बात कही गई है।

#सेवा_संकल्प_अभियान
#SevaSankalpAbhiyan
#AshirwadKaDiya


प्रधानमंत्री मोदी के जन्मदिवस पर ‘आशीर्वाद का दीया’ जलाने की अपील
प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है।
अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है।
संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है।
इस पहल को ‘सेवा संकल्प अभियान’ के तहत आयोजित किए जाने की बात कही गई है।
#सेवा_संकल्प_अभियान
#SevaSankalpAbhiyan
#AshirwadKaDiya
    user_VS NEWS
    VS NEWS
    Local News Reporter Jalandhar I, Jalandhar•
    6 hrs ago
  • ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕਪੂਰਥਲਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    1
    ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ 
ਕਪੂਰਥਲਾ
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ  ਮੌਕੇ  ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ  ਪੰਜਾਬ  ਭਰ ਦੇ ਵੱਖ-ਵੱਖ ਇੰਜੀਨੀਆਰਿੰਗ  ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ  ਮਨਾਇਆ ਜਾਂਦਾ ਹੈ। 
ਇਸ ਮੌਕੇ  ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ  ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ  ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ  ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ  ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ  ਵਲੋਂ ਨਿਭਾਈ ਜਾ ਰਹੀ  ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। 
ਰੌਬਿਟਕ  ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ  ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ  ਪਰਖਣ ਦਾ  ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ  ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ  ਵੱਲ ਉਤਸ਼ਾਹਿਤ ਹੁੰਦੇ ਹਨ। 
ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ  ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    13 hrs ago
  • Post by Nisha
    1
    Post by Nisha
    user_Nisha
    Nisha
    Moga, Moga•
    34 min ago
  • ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000
    1
    ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ

ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।

ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ

ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ
ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ।
ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ
ਆਓ ਖੂਨਦਾਨ ਕਰੀਏ
ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ।
ਨੇਕੀ ਫਾਉਂਡੇਸ਼ਨ ਬੁਢਲਾਡਾ
8760371000
8558971000
    user_RAKESH KUMAR BITTU MANSA
    RAKESH KUMAR BITTU MANSA
    Accountant ਮਾਨਸਾ, ਮਾਨਸਾ, ਪੰਜਾਬ•
    15 hrs ago
  • ਅਨਾਜ ਮੰਡੀ ਸਰਹਿੰਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਕਰਾਈ ਗਈ ‘ਪੰਜਾਬ ਬਚਾਓ ਰੈਲੀ’ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਅਨਾਜ ਮੰਡੀ ਸਰਹਿੰਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਕਰਾਈ ਗਈ ‘ਪੰਜਾਬ ਬਚਾਓ ਰੈਲੀ’ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਇਕੱਠ ਨੇ ਆਪਣੀ ਹਾਜ਼ਰੀ ਦਰਜ ਕਰਵਾਈ।
    1
    ਅਨਾਜ ਮੰਡੀ ਸਰਹਿੰਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਕਰਾਈ ਗਈ ‘ਪੰਜਾਬ ਬਚਾਓ ਰੈਲੀ’ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ।
ਅਨਾਜ ਮੰਡੀ ਸਰਹਿੰਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਕਰਾਈ ਗਈ ‘ਪੰਜਾਬ ਬਚਾਓ ਰੈਲੀ’ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਇਕੱਠ ਨੇ ਆਪਣੀ ਹਾਜ਼ਰੀ ਦਰਜ ਕਰਵਾਈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    10 hrs ago
  • ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    1
    ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    user_VS NEWS
    VS NEWS
    Local News Reporter Jalandhar I, Jalandhar•
    15 hrs ago
  • Post by Nisha
    1
    Post by Nisha
    user_Nisha
    Nisha
    Moga, Moga•
    35 min ago
  • ਜ਼ੀਰਾ ਦੇ ਨਜ਼ਦੀਕੀ ਪਿੰਡ ਮਨਸੂਰ ਵਾਲਾ ਕਲਾਂ ਵਿਖ਼ੇ ਚਲੀ ਗੋਲੀ ਦੌਰਾਨ ਨੌਜਵਾਨ ਦੀ ਹੋਈ ਮੌਤ ਮਨਸੂਰਵਾਲ ਕਲਾਂ ਵਿਖੇ ਉਸ ਵੇਲੇ ਖੂਨ ਦੇ ਰਿਸ਼ਤੇ ਤਾਰ ਤਾਰ ਹੁੰਦੇ ਨਜ਼ਰ ਆਏ ਜਦੋਂ ਇੱਕ ਤਾਏ ਵੱਲੋਂ ਜਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਨੂੰ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਨਸੂਰਵਾਲ ਕਲਾਂ ਦੇ ਵਿਚ ਗ ਮੌਤ ਦਾ ਕਾਰਨ ਗੋਲੀ ਚਲਣ ਦਾ ਕਾਰਨ ਜਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ ਪੁਲਿਸ ਮਾਮਲੇਦੀ ਪੜਤਾਲ ਕਰ ਰਹੀ ਹੈ। ਮੌਕੇ ਤੇ ਪਹੁੰਚੇ dsp ਜ਼ੀਰਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
    1
    ਜ਼ੀਰਾ ਦੇ ਨਜ਼ਦੀਕੀ ਪਿੰਡ ਮਨਸੂਰ ਵਾਲਾ ਕਲਾਂ ਵਿਖ਼ੇ ਚਲੀ ਗੋਲੀ ਦੌਰਾਨ ਨੌਜਵਾਨ ਦੀ ਹੋਈ ਮੌਤ 
ਮਨਸੂਰਵਾਲ ਕਲਾਂ ਵਿਖੇ ਉਸ ਵੇਲੇ ਖੂਨ ਦੇ ਰਿਸ਼ਤੇ ਤਾਰ ਤਾਰ ਹੁੰਦੇ ਨਜ਼ਰ ਆਏ ਜਦੋਂ ਇੱਕ ਤਾਏ ਵੱਲੋਂ ਜਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਨੂੰ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ  ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਨਸੂਰਵਾਲ ਕਲਾਂ ਦੇ ਵਿਚ ਗ ਮੌਤ ਦਾ ਕਾਰਨ ਗੋਲੀ ਚਲਣ ਦਾ ਕਾਰਨ ਜਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ ਪੁਲਿਸ ਮਾਮਲੇਦੀ ਪੜਤਾਲ ਕਰ ਰਹੀ ਹੈ। ਮੌਕੇ ਤੇ ਪਹੁੰਚੇ dsp ਜ਼ੀਰਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
    user_Reporter Jaswant Zira
    Reporter Jaswant Zira
    Insurance Agent ਜ਼ੀਰਾ, ਫ਼ਿਰੋਜ਼ਪੁਰ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.