ਅੰਮ੍ਰਿਤਸਰ ਦੇ ਗਿੱਲਵਾਲੀ 'ਚ 16 ਸਾਲਾ ਨਾਬਾਲਗ ਕੁੜੀ ਦੇ ਮਾਮਲੇ ਨੇ ਲਿਆ ਖੂਨੀ ਮੋੜ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼ ਅਗਵਾ ਦੇ ਆਰੋਪਾਂ ਤੋਂ ਬਾਅਦ ਦੁਕਾਨ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ ਦਾਅਵਾ, ਜ਼ਖ਼ਮੀ ਪਰਿਵਾਰ ਨੇ ਮੰਗਿਆ ਇਨਸਾਫ਼ ਸੋਸ਼ਲ ਮੀਡੀਆ 'ਤੇ ਵਾਇਰਲ ਗਿੱਲਵਾਲੀ ਹਮਲੇ ਦੀ ਵੀਡੀਓ, ਹਸਪਤਾਲ 'ਚ ਦਾਖ਼ਲ ਦੋਵੇਂ ਧਿਰਾਂ ਨੇ ਸੁਣਾਈ ਆਪਣੀ-ਆਪਣੀ ਕਹਾਣੀ ਅੰਮ੍ਰਿਤਸਰ ਪਿੰਡ ਗਿੱਲਵਾਲੀ ਵਿੱਚ ਹੋਏ ਖੂਨੀ ਟਕਰਾਅ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਵਿਅਕਤੀ ਇੱਕ-ਦੂਜੇ 'ਤੇ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਘਟਨਾ ਤੋਂ ਬਾਅਦ ਦੋਵੇਂ ਧਿਰਾਂ ਨੇ ਮੀਡੀਆ ਸਾਹਮਣੇ ਆ ਕੇ ਇੱਕ-ਦੂਜੇ 'ਤੇ ਗੰਭੀਰ ਆਰੋਪ ਲਗਾਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਧਿਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 21-22 ਸਾਲਾ ਨੌਜਵਾਨ ਨੇ ਉਨ੍ਹਾਂ ਦੀ 16 ਸਾਲਾ ਨਾਬਾਲਗ ਸਕੂਲੀ ਧੀ ਨੂੰ ਕਥਿਤ ਤੌਰ 'ਤੇ ਅਗਵਾ ਕਰ ਲਿਆ ਸੀ ਅਤੇ ਉਸ ਨੂੰ ਬਲੈਕਮੇਲ ਕਰਦਾ ਰਿਹਾ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਦੀ ਮਦਦ ਨਾਲ ਲੜਕੀ ਨੂੰ ਬਰਾਮਦ ਕਰਵਾਇਆ ਗਿਆ, ਪਰ ਇਸ ਤੋਂ ਬਾਅਦ ਰੰਜਿਸ਼ ਰੱਖਦਿਆਂ ਆਰੋਪੀ ਧਿਰ ਦੇ ਲੋਕਾਂ ਨੇ ਉਨ੍ਹਾਂ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਰਿਵਾਰ ਦੇ ਕਈ ਮੈਂਬਰ ਜ਼ਖ਼ਮੀ ਹੋਏ, ਜਿਨ੍ਹਾਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ। ਦੂਜੇ ਪਾਸੇ, ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਅਤੇ ਦਿਵਿਆਂਗ ਚਾਚੇ ਨਾਲ ਦੁਕਾਨ 'ਤੇ ਬੈਠਾ ਸੀ, ਜਦੋਂ ਕੁੜੀ ਦੇ ਮਾਮਲੇ ਨੂੰ ਲੈ ਕੇ ਤਕਰਾਰ ਹੋਈ। ਉਸ ਦੇ ਮੁਤਾਬਕ, ਕੁਝ ਹੀ ਸਮੇਂ ਵਿੱਚ 10 ਤੋਂ 12 ਵਿਅਕਤੀ ਕਿਰਪਾਨਾਂ ਅਤੇ ਹੋਰ ਹਥਿਆਰਾਂ ਨਾਲ ਉੱਥੇ ਪਹੁੰਚੇ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਸ ਨੇ ਦਾਅਵਾ ਕੀਤਾ ਕਿ ਹਮਲੇ ਵਿੱਚ ਉਸ ਦੇ ਪਿਤਾ ਦੀ ਬਾਂਹ ਫ੍ਰੈਕਚਰ ਹੋ ਗਈ ਅਤੇ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਇਸ ਮਾਮਲੇ ਸਬੰਧੀ ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਵੀ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ਼, ਆਰੋਪੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਜਾਂਚ ਦੀ ਮੰਗ ਕੀਤੀ ਹੈ। ਬਾਈਟ,, ਪੀੜਤ ਪਰਿਵਾਰ ਬਾਈਟ,, ਲਾਡੀ ਨਾਥ ਵਾਲਮੀਕੀ ਆਗੂ
ਅੰਮ੍ਰਿਤਸਰ ਦੇ ਗਿੱਲਵਾਲੀ 'ਚ 16 ਸਾਲਾ ਨਾਬਾਲਗ ਕੁੜੀ ਦੇ ਮਾਮਲੇ ਨੇ ਲਿਆ ਖੂਨੀ ਮੋੜ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼ ਅਗਵਾ ਦੇ ਆਰੋਪਾਂ ਤੋਂ ਬਾਅਦ ਦੁਕਾਨ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ ਦਾਅਵਾ, ਜ਼ਖ਼ਮੀ ਪਰਿਵਾਰ ਨੇ ਮੰਗਿਆ ਇਨਸਾਫ਼ ਸੋਸ਼ਲ ਮੀਡੀਆ 'ਤੇ ਵਾਇਰਲ ਗਿੱਲਵਾਲੀ ਹਮਲੇ ਦੀ ਵੀਡੀਓ, ਹਸਪਤਾਲ 'ਚ ਦਾਖ਼ਲ ਦੋਵੇਂ ਧਿਰਾਂ ਨੇ ਸੁਣਾਈ ਆਪਣੀ-ਆਪਣੀ ਕਹਾਣੀ ਅੰਮ੍ਰਿਤਸਰ ਪਿੰਡ ਗਿੱਲਵਾਲੀ ਵਿੱਚ ਹੋਏ ਖੂਨੀ ਟਕਰਾਅ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਵਿਅਕਤੀ ਇੱਕ-ਦੂਜੇ 'ਤੇ ਹਮਲਾ ਕਰਦੇ ਹੋਏ ਨਜ਼ਰ
ਆ ਰਹੇ ਹਨ। ਇਸ ਘਟਨਾ ਤੋਂ ਬਾਅਦ ਦੋਵੇਂ ਧਿਰਾਂ ਨੇ ਮੀਡੀਆ ਸਾਹਮਣੇ ਆ ਕੇ ਇੱਕ-ਦੂਜੇ 'ਤੇ ਗੰਭੀਰ ਆਰੋਪ ਲਗਾਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਧਿਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 21-22 ਸਾਲਾ ਨੌਜਵਾਨ ਨੇ ਉਨ੍ਹਾਂ ਦੀ 16 ਸਾਲਾ ਨਾਬਾਲਗ ਸਕੂਲੀ ਧੀ ਨੂੰ ਕਥਿਤ ਤੌਰ 'ਤੇ ਅਗਵਾ ਕਰ ਲਿਆ ਸੀ ਅਤੇ ਉਸ ਨੂੰ ਬਲੈਕਮੇਲ ਕਰਦਾ ਰਿਹਾ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਦੀ ਮਦਦ ਨਾਲ ਲੜਕੀ ਨੂੰ ਬਰਾਮਦ ਕਰਵਾਇਆ ਗਿਆ, ਪਰ ਇਸ ਤੋਂ ਬਾਅਦ ਰੰਜਿਸ਼ ਰੱਖਦਿਆਂ ਆਰੋਪੀ
ਧਿਰ ਦੇ ਲੋਕਾਂ ਨੇ ਉਨ੍ਹਾਂ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਰਿਵਾਰ ਦੇ ਕਈ ਮੈਂਬਰ ਜ਼ਖ਼ਮੀ ਹੋਏ, ਜਿਨ੍ਹਾਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ। ਦੂਜੇ ਪਾਸੇ, ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਅਤੇ ਦਿਵਿਆਂਗ ਚਾਚੇ ਨਾਲ ਦੁਕਾਨ 'ਤੇ ਬੈਠਾ ਸੀ, ਜਦੋਂ ਕੁੜੀ ਦੇ ਮਾਮਲੇ ਨੂੰ ਲੈ ਕੇ ਤਕਰਾਰ ਹੋਈ। ਉਸ ਦੇ ਮੁਤਾਬਕ, ਕੁਝ ਹੀ ਸਮੇਂ ਵਿੱਚ 10 ਤੋਂ 12 ਵਿਅਕਤੀ ਕਿਰਪਾਨਾਂ ਅਤੇ ਹੋਰ ਹਥਿਆਰਾਂ
ਨਾਲ ਉੱਥੇ ਪਹੁੰਚੇ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਸ ਨੇ ਦਾਅਵਾ ਕੀਤਾ ਕਿ ਹਮਲੇ ਵਿੱਚ ਉਸ ਦੇ ਪਿਤਾ ਦੀ ਬਾਂਹ ਫ੍ਰੈਕਚਰ ਹੋ ਗਈ ਅਤੇ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਇਸ ਮਾਮਲੇ ਸਬੰਧੀ ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਵੀ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ਼, ਆਰੋਪੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਜਾਂਚ ਦੀ ਮੰਗ ਕੀਤੀ ਹੈ। ਬਾਈਟ,, ਪੀੜਤ ਪਰਿਵਾਰ ਬਾਈਟ,, ਲਾਡੀ ਨਾਥ ਵਾਲਮੀਕੀ ਆਗੂ
- ਅੰਮ੍ਰਿਤਸਰ ਦੇ ਗਿੱਲਵਾਲੀ 'ਚ 16 ਸਾਲਾ ਨਾਬਾਲਗ ਕੁੜੀ ਦੇ ਮਾਮਲੇ ਨੇ ਲਿਆ ਖੂਨੀ ਮੋੜ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼ ਅਗਵਾ ਦੇ ਆਰੋਪਾਂ ਤੋਂ ਬਾਅਦ ਦੁਕਾਨ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ ਦਾਅਵਾ, ਜ਼ਖ਼ਮੀ ਪਰਿਵਾਰ ਨੇ ਮੰਗਿਆ ਇਨਸਾਫ਼ ਸੋਸ਼ਲ ਮੀਡੀਆ 'ਤੇ ਵਾਇਰਲ ਗਿੱਲਵਾਲੀ ਹਮਲੇ ਦੀ ਵੀਡੀਓ, ਹਸਪਤਾਲ 'ਚ ਦਾਖ਼ਲ ਦੋਵੇਂ ਧਿਰਾਂ ਨੇ ਸੁਣਾਈ ਆਪਣੀ-ਆਪਣੀ ਕਹਾਣੀ ਅੰਮ੍ਰਿਤਸਰ ਪਿੰਡ ਗਿੱਲਵਾਲੀ ਵਿੱਚ ਹੋਏ ਖੂਨੀ ਟਕਰਾਅ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਵਿਅਕਤੀ ਇੱਕ-ਦੂਜੇ 'ਤੇ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਘਟਨਾ ਤੋਂ ਬਾਅਦ ਦੋਵੇਂ ਧਿਰਾਂ ਨੇ ਮੀਡੀਆ ਸਾਹਮਣੇ ਆ ਕੇ ਇੱਕ-ਦੂਜੇ 'ਤੇ ਗੰਭੀਰ ਆਰੋਪ ਲਗਾਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਧਿਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 21-22 ਸਾਲਾ ਨੌਜਵਾਨ ਨੇ ਉਨ੍ਹਾਂ ਦੀ 16 ਸਾਲਾ ਨਾਬਾਲਗ ਸਕੂਲੀ ਧੀ ਨੂੰ ਕਥਿਤ ਤੌਰ 'ਤੇ ਅਗਵਾ ਕਰ ਲਿਆ ਸੀ ਅਤੇ ਉਸ ਨੂੰ ਬਲੈਕਮੇਲ ਕਰਦਾ ਰਿਹਾ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਦੀ ਮਦਦ ਨਾਲ ਲੜਕੀ ਨੂੰ ਬਰਾਮਦ ਕਰਵਾਇਆ ਗਿਆ, ਪਰ ਇਸ ਤੋਂ ਬਾਅਦ ਰੰਜਿਸ਼ ਰੱਖਦਿਆਂ ਆਰੋਪੀ ਧਿਰ ਦੇ ਲੋਕਾਂ ਨੇ ਉਨ੍ਹਾਂ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਰਿਵਾਰ ਦੇ ਕਈ ਮੈਂਬਰ ਜ਼ਖ਼ਮੀ ਹੋਏ, ਜਿਨ੍ਹਾਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ। ਦੂਜੇ ਪਾਸੇ, ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਅਤੇ ਦਿਵਿਆਂਗ ਚਾਚੇ ਨਾਲ ਦੁਕਾਨ 'ਤੇ ਬੈਠਾ ਸੀ, ਜਦੋਂ ਕੁੜੀ ਦੇ ਮਾਮਲੇ ਨੂੰ ਲੈ ਕੇ ਤਕਰਾਰ ਹੋਈ। ਉਸ ਦੇ ਮੁਤਾਬਕ, ਕੁਝ ਹੀ ਸਮੇਂ ਵਿੱਚ 10 ਤੋਂ 12 ਵਿਅਕਤੀ ਕਿਰਪਾਨਾਂ ਅਤੇ ਹੋਰ ਹਥਿਆਰਾਂ ਨਾਲ ਉੱਥੇ ਪਹੁੰਚੇ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਸ ਨੇ ਦਾਅਵਾ ਕੀਤਾ ਕਿ ਹਮਲੇ ਵਿੱਚ ਉਸ ਦੇ ਪਿਤਾ ਦੀ ਬਾਂਹ ਫ੍ਰੈਕਚਰ ਹੋ ਗਈ ਅਤੇ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਇਸ ਮਾਮਲੇ ਸਬੰਧੀ ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਵੀ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ਼, ਆਰੋਪੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਜਾਂਚ ਦੀ ਮੰਗ ਕੀਤੀ ਹੈ। ਬਾਈਟ,, ਪੀੜਤ ਪਰਿਵਾਰ ਬਾਈਟ,, ਲਾਡੀ ਨਾਥ ਵਾਲਮੀਕੀ ਆਗੂ4
- ਆਲ ਇੰਡੀਆ ਅਖਿਲ ਵਾਲਮਿਕੀ ਧਰਮ ਸਮਾਜ ਅਵਾਧਾਸ ਦੇ ਚੇਅਰਮੈਨ ਰਣਦੀਪ ਗਿੱਲ ( ਰਿੰਦੀ ਪਹਿਲਵਾਨ ) ਜੀ ਵੱਲੋਂ ਪੰਜਾਬ ਬੰ'ਦ ਦਾ ਵਿਰੋਧ ਕਰਨ ਵਾਲੇ ਗੱ'ਦਾ'ਰ ਵਿਜੇ ਦਾਨਵ ਅਤੇ ਚੰਦਨ ਗਰੇਵਾਲ ਦਾ ਪੁਤਲਾ ਫੂ:ਕਿ:ਆ ਗਿਆ ਅਤੇ ਓਨਾ ਵੱਲੋਂ ਕਿਹਾ ਗਿਆ ਕਿ ਜਦੋਂ ਤੱਕ ਸਾਡੇ ਪੀੜਿਤ ਮੁਲਾਜ਼ਮਾ ਨੂੰ ਇੰਨਸਾਫ ਨਹੀਂ ਮਿਲਦਾ ਸਾਡੇ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ।1
- मोहाली में गूंजा 'हर-हर महादेव', हंसराज रघुवंशी ने बिखेरा शिवभक्ति का रंग @Highlight #HansrajRaghuwanshi #HarHarMahadev #trending #YGTVPunjab #explorer #nonfollowers1
- ਥਾਣਾ ਸਦਰ ਏਰੀਆ ਦੇ ਏਰੀਆ ਚ snatching ਕਰਨ ਵਾਲੇ ਕਾਬੂ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।1
- 2 ਮਰਲੇ ਦੀ ਜ਼ਮੀਨ ਦੇ ਵਿਵਾਦ ਨੇ ਉਜਾੜੀ ਮਾਸੂਮ ਦੀ ਜ਼ਿੰਦਗੀ! 3 ਸਾਲਾਂ ਤੋਂ ਇਨਸਾਫ਼ ਲਈ ਦਰ-ਦਰ ਭਟਕ ਰਿਹਾ ਪੀੜਤ ਪਰਿਵਾਰ, ਬੱਚੇ ਦੇ ਦਿਮਾਗੀ ਨੁਕਸਾਨ ਦਾ ਲਗਾਇਆ ਦੋਸ਼ #Amritsar #LandDispute #JusticeForFamily #PunjabNews #PunjabBoldaMajhaBlok #PoliceAdministration #HumanRights #BreakingNews #PunjabiNews #JusticeDelayed1
- ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਵਿਅਕਤੀ ਦੇ ਨਾਲ ਕੀਤੀ ਗਈ ਕੁੱਟਮਾਰ ਮਹਿਤਾ ਦੇ ਅਧੀਨ ਆਉਂਦਾ ਪਿੰਡ ਤੰਦੇਲ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਕਰਨ ਦੇ ਨਾਲ ਵਿਅਕਤੀ ਦੇ ਲੱਗੀਆਂ ਗੰਭੀਰ ਸੱਟਾਂ ਜਿਸ ਨੂੰ ਜੇਰੇ ਇਲਾਜ ਦੇ ਲਈ ਭੇਜਿਆ ਗਿਆ ਹਸਪਤਾਲ ਪਰਿਵਾਰ ਦਾ ਦੋਸ਼ ਹੈ ਕਿ ਵਿਅਕਤੀ ਦੇ ਨਾਲ ਇੰਨੀ ਕੁ ਜਿਆਦਾ ਕੁੱਟਮਾਰ ਕੀਤੀ ਉਸ ਤੋਂ ਬਾਅਦ ਉਸ ਨੂੰ ਬੋਰੇ ਦੇ ਵਿੱਚ ਪਾ ਕੇ ਕੁੱਟਿਆ ਅਤੇ ਤੀਸਰੀ ਮੰਜ਼ਿਲ ਦੇ ਉੱਪਰੋਂ ਥੱਲੇ ਸਿੱਟ ਦਿੱਤਾ ਜਿਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਜਿਹੜੇ ਇਲਾਜ ਦੇ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਵਿੱਚ ਭੇਜਿਆ ਗਿਆ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ਦੇ ਉੱਪਰ ਸੱਤ ਜਾਣਿਆਂ ਦੇ ਉੱਪਰ ਐਫ ਆਈ ਆਰ ਦਰਜ ਕਰ ਲਈ ਗਈ ਜਿਸ ਦੇ ਵਿੱਚੋਂ ਮੇਨ ਦੋਸ਼ੀ ਅਤੇ ਇੱਕ ਹੋਰ ਸਾਥੀ ਨੂੰ ਕੀਤਾ ਗਿਆ ਐਰਸਟ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਦੂਸਰੇ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪਰਿਵਾਰ ਦੀ ਗੱਲ ਕਰੀਏ ਜੇ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕੁਝ ਵਿਅਕਤੀਆਂ ਦੇ ਉੱਪਰ ਐਫਆਈਆਰ ਦਰਜ ਕੀਤੀ ਗਈ ਹੈ ਜੋ ਕਿ ਨਿਰਦੋਸ਼ ਹਨ ਅਤੇ ਉਹ ਸਾਡੀ ਮਦਦ ਕਰ ਰਹੇ ਸੀ ਉਹਨਾਂ ਦਾ ਐਫਆਈਆਰ ਦੇ ਵਿੱਚੋਂ ਨਾਮ ਕੱਢਿਆ ਜਾਵੇ ਪੁਲਿਸ ਦੀ ਗੱਲ ਕਰੀਏ ਤਾਂ ਪੁਲਿਸ ਦਾ ਕਹਿਣਾ ਹੈ ਕਿ ਲੜਕੇ ਦੀ ਮਾਤਾ ਦੇ ਬਿਆਨਾਂ ਦੇ ਅਧਾਰ ਦੇ ਉੱਪਰ ਹੀ ਪਰਚਾ ਦਰਜ ਕੀਤਾ ਗਿਆ ਹੈ। ਜੋ ਬਿਆਨਾਂ ਦੇ ਵਿੱਚ ਲਿਖਵਾਇਆ ਗਿਆ ਉਹੀ ਐਫ ਆਈਆਰ ਦੇ ਵਿੱਚ ਉਹਨਾਂ ਸੱਤ ਜਾਣਿਆਂ ਦਾ ਨਾਮ ਪਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁਰਾਣੇ ਰੰਜਿਸ਼ ਨੂੰ ਲੈ ਕੇ ਨੌਜਵਾਨ ਦੇ ਨਾਲ ਕੀਤੀ ਗਈ ਕੁੱਟਮਾਰ4
- ਪਹਿਲਾਂ ਕੇਲੇ ਖਾ ਬਦਲੇ ਕੱਪੜੇ ਫਿਰ ਕੀਤਾ ਅਜਿਹਾ ਕਾਂ'ਡ | Punjab 24 News | Punjab Police News ਪਹਿਲਾਂ ਕੇਲੇ ਖਾ ਬਦਲੇ ਕੱਪੜੇ ਫਿਰ ਕੀਤਾ ਅਜਿਹਾ ਕਾਂ'ਡ | Punjab 24 News | Punjab Police News . #Punjab24News #PunjabPolice #PunjabNews #BreakingNews #ViralNews1