logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਚ ‘ਮਾਪੇ ਅਧਿਆਪਕ ਮਿਲਣੀ’ ਦਾ ਅਯੋਜਨ ਕੀਤਾ ਗਿਆ । ਬਰਨਾਲਾ, ਬੰਧਨ ਤੋੜ ਸਿੰਘ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਅਗਾਮੀ ਪ੍ਰਰੀਖਿਆ ਨੂੰ ਮੁੱਖ ਰੱਖਦੇ ਹੋਏ ਪਲੇਅ-ਵੇ ਤੋਂ ਅੱਠੋਵੀਂ ਜਮਾਤ ਲਈ ਮਾਪੇ ਅਧਿਆਪਕ ਮਿਲਣੀ ਦਾ ਅਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੇ ਆਉਣ ਵਾਲੇ ਪੇਪਰ ਦੀ ਤਿਆਰੀ ਲਈ ਮਾਪਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਦੌਰਾਨ ਵਿਦਿਆਰਥੀਆਂ ਦੀ ਪ੍ਰਗਤੀ, ਵਿਵਹਾਰ ਅਤੇ ਭਵਿੱਖੀ ਯੋਜਨਾਵਾਂ ’ਤੇ ਵੀ ਵਿਚਾਰ–ਵਟਾਂਦਰਾ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਜੀ ਵੱਲੋਂ ਅਪੀਲ ਕੀਤੀ ਗਈ ਕਿ ਮਾਪੇ ਇਹ ਯਕੀਨੀ ਬਨਾਉਣ ਕਿ ਉਹ ਹਰ ਰੋਜ਼ ਵਿਦਿਆਰਥੀਆਂ ਨੂੰ ਸਕੂਲ ਵਿੱਚ ਭੇਜਣਾ ਯਕੀਨੀ ਬਣਾਉਣ ਤਾਂ ਜੋ ਵਿਦਿਆਰਥੀ ਸਕੂਲ ਵਿੱਚ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੀ ਤਿਆਰੀ ਵਧੀਆ ਢੰਗ ਨਾਲ ਕਰ ਸਕਣ।  ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਲਗਾਤਾਰ ਗੱਲਬਾਤ ਕਰਦੇ ਰਹਿਣਾ ਉਨ੍ਹਾਂ ਦੇ ਬੱਚੇ ਦੀ ਸਿੱਖਣ ਦੀ ਪ੍ਰਕਿਰਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਕੂਲ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਮਾਪਿਆਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਟਰੱਸ਼ਟੀ ਮੈਂਬਰ, ਸਕੂਲ ਐੱਮ.ਡੀ. ਰਣਪ੍ਰੀਤ ਸਿੰਘ ਰਾਏ, ਵਾਈਸ ਪ੍ਰਿੰਸੀਪਲ ਮੈਡਮ ਸੁਮਨ ਅਤੇ ਸਮੂਹ ਸਟਾਫ ਹਾਜ਼ਰ ਸਨ।

4 hrs ago
user_Bandhantor singh
Bandhantor singh
Voice of people Barnala, Punjab•
4 hrs ago
4cb951d7-581b-4136-897a-c459d7e5ee33

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਚ ‘ਮਾਪੇ ਅਧਿਆਪਕ ਮਿਲਣੀ’ ਦਾ ਅਯੋਜਨ ਕੀਤਾ ਗਿਆ । ਬਰਨਾਲਾ, ਬੰਧਨ ਤੋੜ ਸਿੰਘ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਅਗਾਮੀ ਪ੍ਰਰੀਖਿਆ ਨੂੰ ਮੁੱਖ ਰੱਖਦੇ ਹੋਏ ਪਲੇਅ-ਵੇ ਤੋਂ ਅੱਠੋਵੀਂ ਜਮਾਤ ਲਈ ਮਾਪੇ ਅਧਿਆਪਕ ਮਿਲਣੀ ਦਾ ਅਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੇ ਆਉਣ ਵਾਲੇ ਪੇਪਰ ਦੀ ਤਿਆਰੀ ਲਈ ਮਾਪਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਦੌਰਾਨ ਵਿਦਿਆਰਥੀਆਂ ਦੀ ਪ੍ਰਗਤੀ, ਵਿਵਹਾਰ ਅਤੇ ਭਵਿੱਖੀ ਯੋਜਨਾਵਾਂ ’ਤੇ ਵੀ ਵਿਚਾਰ–ਵਟਾਂਦਰਾ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਜੀ ਵੱਲੋਂ ਅਪੀਲ ਕੀਤੀ ਗਈ ਕਿ ਮਾਪੇ ਇਹ ਯਕੀਨੀ ਬਨਾਉਣ ਕਿ ਉਹ ਹਰ ਰੋਜ਼ ਵਿਦਿਆਰਥੀਆਂ ਨੂੰ ਸਕੂਲ ਵਿੱਚ ਭੇਜਣਾ ਯਕੀਨੀ ਬਣਾਉਣ ਤਾਂ ਜੋ ਵਿਦਿਆਰਥੀ ਸਕੂਲ ਵਿੱਚ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੀ ਤਿਆਰੀ ਵਧੀਆ ਢੰਗ ਨਾਲ ਕਰ ਸਕਣ।  ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਲਗਾਤਾਰ ਗੱਲਬਾਤ ਕਰਦੇ ਰਹਿਣਾ ਉਨ੍ਹਾਂ ਦੇ ਬੱਚੇ ਦੀ ਸਿੱਖਣ ਦੀ ਪ੍ਰਕਿਰਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਕੂਲ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਮਾਪਿਆਂ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਟਰੱਸ਼ਟੀ ਮੈਂਬਰ, ਸਕੂਲ ਐੱਮ.ਡੀ. ਰਣਪ੍ਰੀਤ ਸਿੰਘ ਰਾਏ, ਵਾਈਸ ਪ੍ਰਿੰਸੀਪਲ ਮੈਡਮ ਸੁਮਨ ਅਤੇ ਸਮੂਹ ਸਟਾਫ ਹਾਜ਼ਰ ਸਨ।

More news from ਪੰਜਾਬ and nearby areas
  • ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਰਿਵਾਰ ਚ ਹੋਇਆ ਵਾਧਾ ਮਾਨਸਾ ਜ਼ਿਲ੍ਹੇ ਬਲਾਕ ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ ਸੰਘਰਸ਼ੀ ਆਗੂ ਲਾਭ ਸਿੰਘ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਿੱਚ ਸ਼ਾਮਲ
    1
    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਰਿਵਾਰ ਚ ਹੋਇਆ ਵਾਧਾ ਮਾਨਸਾ ਜ਼ਿਲ੍ਹੇ ਬਲਾਕ ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ   ਸੰਘਰਸ਼ੀ  ਆਗੂ ਲਾਭ ਸਿੰਘ  ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਿੱਚ ਸ਼ਾਮਲ
    user_Rawal kotra
    Rawal kotra
    ਮਾਨਸਾ, ਮਾਨਸਾ, ਪੰਜਾਬ•
    12 hrs ago
  • ਟੌਪ ਕੁਆਲਟੀ ਖੀਰੀ ਪੱਠ ਸੇਲ ਪਿੰਡ ਸੂਰੇਵਾਲਾ ਜ਼ਿਲ੍ਹਾ ਸੀ੍ ਮੁਕਤਸਰ ਸਾਹਿਬ ਪੰਜਾਬ 79733-24731
    1
    ਟੌਪ ਕੁਆਲਟੀ ਖੀਰੀ ਪੱਠ ਸੇਲ 
ਪਿੰਡ ਸੂਰੇਵਾਲਾ ਜ਼ਿਲ੍ਹਾ ਸੀ੍ ਮੁਕਤਸਰ ਸਾਹਿਬ ਪੰਜਾਬ 
79733-24731
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    15 hrs ago
  • लाखों लोग कैसे होते हैं यहां से ठीक सच आया सामने (कैं#सर और किडनी रोगी मिले) #highlightsシ゚ #explorepage #viralvideoシ #trandingreels #ayurveda #health
    1
    लाखों लोग कैसे होते हैं यहां से ठीक सच आया सामने (कैं#सर और किडनी रोगी मिले) #highlightsシ゚ #explorepage #viralvideoシ #trandingreels #ayurveda #health
    user_Reporter Ravinder
    Reporter Ravinder
    Business management consultant Dirba, Sangrur•
    45 min ago
  • Post by Somparkashlalkanbhacity16f2s1971y55
    2
    Post by Somparkashlalkanbhacity16f2s1971y55
    user_Somparkashlalkanbhacity16f2s1971y55
    Somparkashlalkanbhacity16f2s1971y55
    Abarth dealer ਨਾਭਾ, ਪਟਿਆਲਾ, ਪੰਜਾਬ•
    5 hrs ago
  • बठिंडा के परसराम स्थित मां ज्वालाजी इच्छापूर्ति मंदिर में महाशिवरात्रि धूमधाम से मनाई गई। इस अवसर पर भगवान शिव और मां पार्वती की वेशभूषा में शिव तांडव भी किया।
    1
    बठिंडा के परसराम स्थित मां ज्वालाजी इच्छापूर्ति मंदिर में महाशिवरात्रि धूमधाम से  मनाई गई। इस अवसर पर भगवान शिव और मां पार्वती की वेशभूषा में शिव तांडव  भी किया।
    user_SDTV India हिंदी
    SDTV India हिंदी
    Bathinda, Punjab•
    4 hrs ago
  • ਨਾ ਸਾਡੀ ਗਲੀ ਦੇ ਵਿੱਚ ਲਾਈਟਾਂ ਹਨ ਨਾ ਹੀ ਸੜਕ ਪੱਕੀ ਹੈ ਰਾਤ ਨੂੰ ਬਹੁਤ ਜਿਆਦਾ ਦਿੱਕਤ ਆਉਂਦੀ ਹ ਸਰਕਾਰ ਇਥੇ ਕੋਈ ਵੀ ਕੰਮ ਨਹੀਂ ਕਰਦੇ ਨਾ ਕੋਈ ਸੀਵਰੇਜ ਆ ਪਿੰਡ ਸਹਾਬਾਣਾ ਲੁਧਿਆਣਾ ਪੰਜਾਬ
    1
    ਨਾ ਸਾਡੀ ਗਲੀ ਦੇ ਵਿੱਚ ਲਾਈਟਾਂ ਹਨ ਨਾ ਹੀ ਸੜਕ ਪੱਕੀ ਹੈ ਰਾਤ ਨੂੰ ਬਹੁਤ ਜਿਆਦਾ ਦਿੱਕਤ ਆਉਂਦੀ ਹ ਸਰਕਾਰ ਇਥੇ ਕੋਈ ਵੀ ਕੰਮ ਨਹੀਂ ਕਰਦੇ ਨਾ ਕੋਈ ਸੀਵਰੇਜ ਆ ਪਿੰਡ ਸਹਾਬਾਣਾ ਲੁਧਿਆਣਾ ਪੰਜਾਬ
    user_Jatt Saab
    Jatt Saab
    Ludhiana (East), Punjab•
    8 hrs ago
  • ਮਾਨਸਾ ਸਹਿਰ ਵਿੱਚ ਗੰਦਗੀ ਦਾ ਢੇਰ ਰੋਡ ਦੀ ਖਸਤਾ ਹਾਲਤ ਵੇਖੋ
    1
    ਮਾਨਸਾ ਸਹਿਰ ਵਿੱਚ ਗੰਦਗੀ ਦਾ ਢੇਰ ਰੋਡ ਦੀ ਖਸਤਾ ਹਾਲਤ ਵੇਖੋ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    15 hrs ago
  • Post by Somparkashlalkanbhacity16f2s1971y55
    4
    Post by Somparkashlalkanbhacity16f2s1971y55
    user_Somparkashlalkanbhacity16f2s1971y55
    Somparkashlalkanbhacity16f2s1971y55
    Abarth dealer ਨਾਭਾ, ਪਟਿਆਲਾ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.