logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਸਖੀ ਸ਼ਕਤੀ ਮੇਲਾ: ਸੰਸਦ ਮੈਂਬਰ ਮੀਤ ਹੇਅਰ ਵਲੋਂ ਮੇਲੇ ਦਾ ਪੋਸਟਰ ਜਾਰੀ ਬਰਨਾਲਾ ਵਿਚ 24 ਤੋਂ 26 ਫਰਵਰੀ ਨੂੰ ਅਨਾਜ ਮੰਡੀ ਬਰਨਾਲਾ ਵਿੱਚ ਲੱਗੇਗਾ ਸਖੀ ਸ਼ਕਤੀ ਮੇਲਾ ਸੈਲਫ ਹੈਲਪ ਗਰੁੱਪਾਂ ਦੇ ਲੱਗਣਗੇ ਸਟਾਲ; ਲੋਕ ਅਤੇ ਸੂਫ਼ੀ ਗਾਇਕ ਦੀਆਂ ਹੋਣਗੀਆਂ ਪੇਸ਼ਕਾਰੀਆਂ ਬਰਨਾਲਾ, ਬੰਧਨ ਤੋੜ ਸਿੰਘ ਜ਼ਿਲ੍ਹਾ ਬਰਨਾਲਾ ਵਿੱਚ ਤਿੰਨ ਰੋਜ਼ਾ "ਪੰਜਾਬ ਸਖੀ ਸ਼ਕਤੀ ਮੇਲਾ" 24, 25 ਅਤੇ 26 ਫਰਵਰੀ ਨੂੰ ਅਨਾਜ ਮੰਡੀ ਬਰਨਾਲਾ ਵਿੱਚ ਕਰਵਾਇਆ ਜਾ ਰਿਹਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੇਲੇ ਦਾ ਪੋਸਟਰ ਜਾਰੀ ਕੀਤਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਵਧ- ਚੜ੍ਹ ਕੇ ਮੇਲੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ ਵੱਖ ਸੈਲਫ ਹੈਲਪ ਗਰੁੱਪਾਂ ਦੇ ਘਰੇਲੂ, ਜੈਵਿਕ, ਹੱਥਾਂ ਨਾਲ ਬਣੇ ਸਮਾਨ ਦੇ ਸਟਾਲ ਲੱਗਣਗੇ। ਇਸ ਤੋਂ ਇਲਾਵਾ ਸ਼ਾਮ ਨੂੰ ਉੱਘੇ ਸੂਫ਼ੀ ਅਤੇ ਲੋਕ ਗਾਇਕ ਆਪਣੀ ਪੇਸ਼ਕਾਰੀ ਦੇਣਗੇ। ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 9 ਵਜੇ ਤਕ ਹੈ ਅਤੇ ਗਾਇਕਾਂ ਦੀਆਂ ਪੇਸ਼ਕਾਰੀਆਂ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਮੇਲੇ ਦੀ ਐਂਟਰੀ ਬਿਲਕੁਲ ਮੁਫ਼ਤ ਹੈ। ਓਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਤਿੰਨੇ ਦਿਨ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਆਪਣੀਆਂ ਖੂਬਸੂਰਤ ਪੇਸ਼ਕਾਰੀਆਂ ਦੇਣਗੇ। ਓਨ੍ਹਾਂ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੇਲੇ ਵਿੱਚ ਸ਼ਮੂਲੀਅਤ ਕਰਨ ਅਤੇ ਖਰੀਦਦਾਰੀ ਕਰਨ ਦਾ ਸੱਦਾ ਦਿੱਤਾ ਤਾਂ ਜੋ ਔਰਤਾਂ ਦੇ ਸਵੈ ਸੇਵੀ ਗਰੁੱਪਾਂ ਨੂੰ ਹੁਲਾਰਾ ਮਿਲ ਸਕੇ। ਇਸ ਮੌਕੇ ਐੱਸ ਡੀ ਐੱਮ ਤਪਾ ਸ੍ਰੀ ਆਯੂਸ਼ ਗੋਇਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਸ. ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀ ਤੇ ਸ਼ਖ਼ਸੀਅਤਾਂ ਹਾਜ਼ਰ ਸਨ।

13 hrs ago
user_Bandhantor singh
Bandhantor singh
Voice of people Barnala, Punjab•
13 hrs ago
8b97078e-47dc-4f9a-95c9-dec201b04760

ਪੰਜਾਬ ਸਖੀ ਸ਼ਕਤੀ ਮੇਲਾ: ਸੰਸਦ ਮੈਂਬਰ ਮੀਤ ਹੇਅਰ ਵਲੋਂ ਮੇਲੇ ਦਾ ਪੋਸਟਰ ਜਾਰੀ ਬਰਨਾਲਾ ਵਿਚ 24 ਤੋਂ 26 ਫਰਵਰੀ ਨੂੰ ਅਨਾਜ ਮੰਡੀ ਬਰਨਾਲਾ ਵਿੱਚ ਲੱਗੇਗਾ ਸਖੀ ਸ਼ਕਤੀ ਮੇਲਾ ਸੈਲਫ ਹੈਲਪ ਗਰੁੱਪਾਂ ਦੇ ਲੱਗਣਗੇ ਸਟਾਲ; ਲੋਕ ਅਤੇ ਸੂਫ਼ੀ ਗਾਇਕ ਦੀਆਂ ਹੋਣਗੀਆਂ ਪੇਸ਼ਕਾਰੀਆਂ ਬਰਨਾਲਾ, ਬੰਧਨ ਤੋੜ ਸਿੰਘ ਜ਼ਿਲ੍ਹਾ ਬਰਨਾਲਾ ਵਿੱਚ ਤਿੰਨ ਰੋਜ਼ਾ "ਪੰਜਾਬ ਸਖੀ ਸ਼ਕਤੀ ਮੇਲਾ" 24, 25 ਅਤੇ 26 ਫਰਵਰੀ ਨੂੰ ਅਨਾਜ ਮੰਡੀ ਬਰਨਾਲਾ ਵਿੱਚ ਕਰਵਾਇਆ ਜਾ ਰਿਹਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੇਲੇ ਦਾ ਪੋਸਟਰ ਜਾਰੀ ਕੀਤਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਵਧ- ਚੜ੍ਹ ਕੇ ਮੇਲੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ ਵੱਖ ਸੈਲਫ ਹੈਲਪ ਗਰੁੱਪਾਂ ਦੇ ਘਰੇਲੂ, ਜੈਵਿਕ, ਹੱਥਾਂ ਨਾਲ ਬਣੇ ਸਮਾਨ ਦੇ ਸਟਾਲ ਲੱਗਣਗੇ। ਇਸ ਤੋਂ ਇਲਾਵਾ ਸ਼ਾਮ ਨੂੰ ਉੱਘੇ ਸੂਫ਼ੀ ਅਤੇ ਲੋਕ ਗਾਇਕ ਆਪਣੀ ਪੇਸ਼ਕਾਰੀ ਦੇਣਗੇ। ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 9 ਵਜੇ ਤਕ ਹੈ ਅਤੇ ਗਾਇਕਾਂ ਦੀਆਂ ਪੇਸ਼ਕਾਰੀਆਂ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਮੇਲੇ ਦੀ ਐਂਟਰੀ ਬਿਲਕੁਲ ਮੁਫ਼ਤ ਹੈ। ਓਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਤਿੰਨੇ ਦਿਨ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਆਪਣੀਆਂ ਖੂਬਸੂਰਤ ਪੇਸ਼ਕਾਰੀਆਂ ਦੇਣਗੇ। ਓਨ੍ਹਾਂ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੇਲੇ ਵਿੱਚ ਸ਼ਮੂਲੀਅਤ ਕਰਨ ਅਤੇ ਖਰੀਦਦਾਰੀ ਕਰਨ ਦਾ ਸੱਦਾ ਦਿੱਤਾ ਤਾਂ ਜੋ ਔਰਤਾਂ ਦੇ ਸਵੈ ਸੇਵੀ ਗਰੁੱਪਾਂ ਨੂੰ ਹੁਲਾਰਾ ਮਿਲ ਸਕੇ। ਇਸ ਮੌਕੇ ਐੱਸ ਡੀ ਐੱਮ ਤਪਾ ਸ੍ਰੀ ਆਯੂਸ਼ ਗੋਇਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਸ. ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀ ਤੇ ਸ਼ਖ਼ਸੀਅਤਾਂ ਹਾਜ਼ਰ ਸਨ।

More news from ਪੰਜਾਬ and nearby areas
  • 📍 ਫਰੀਦਕੋਟ ਮੰਗਲਵਾਰ ਦੁਪਹਿਰ ਨੂੰ ਫਰੀਦਕੋਟ ਦੀ ਪੁਰਾਣੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਗਠਿਤ ਜ਼ਿਲ੍ਹਾ ਵਪਾਰ ਕਮਿਸ਼ਨ, ਫਰੀਦਕੋਟ ਦੇ ਚੇਅਰਮੈਨ ਨਰੇਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਵਪਾਰੀਆਂ ਦੀਆਂ ਚਿੰਤਾਵਾਂ ਨੂੰ ਇੱਕ ਖੁੱਲ੍ਹੇ ਮੰਚ 'ਤੇ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਪ੍ਰੋਗਰਾਮ ਦੀ ਅਗਵਾਈ Kultar Singh Sandhwan ਨੇ ਕੀਤੀ, ਅਤੇ ਉਨ੍ਹਾਂ ਦੇ ਨਾਲ Gurditt Singh Sekhon ਅਤੇ Amolak Singh ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ Poonamdeep Kaur ਅਤੇ ਹੋਰ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ। --- 📜 ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ ਪ੍ਰੋਗਰਾਮ ਦੌਰਾਨ ਵਪਾਰੀਆਂ ਨੇ ਖੁੱਲ੍ਹ ਕੇ ਸਰਕਾਰ ਅੱਗੇ ਆਪਣੀਆਂ ਚਿੰਤਾਵਾਂ ਪੇਸ਼ ਕੀਤੀਆਂ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸਪੀਕਰ ਨੂੰ ਸੌਂਪਿਆ। ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਖੁੱਲ੍ਹੇ ਮੰਚ 'ਤੇ ਉਨ੍ਹਾਂ ਦੀਆਂ ਗੱਲਾਂ ਨੂੰ ਸਿੱਧੇ ਤੌਰ 'ਤੇ ਸੁਣਿਆ ਹੈ। --- ⚙️ ਤੁਰੰਤ ਹੱਲ ਅਤੇ ਉਦਯੋਗਾਂ ਦੀ ਮੰਗ ਚੈਂਬਰ ਆਫ ਕਾਮਰਸ ਵੱਲੋਂ ਤਿਆਰ ਕੀਤੇ ਮੰਗ ਪੱਤਰ ਵਿੱਚ ਵਪਾਰੀਆਂ ਦੀਆਂ ਮੁੱਖ ਮੰਗਾਂ ਸ਼ਾਮਲ ਹਨ। ਉਨ੍ਹਾਂ ਦੀ ਮੰਗ ਹੈ ਕਿ ਫਰੀਦਕੋਟ ਵਿੱਚ ਨਵੇਂ ਉਦਯੋਗ ਸਥਾਪਤ ਕੀਤੇ ਜਾਣ, ਕਿਉਂਕਿ ਖੇਤਰ ਵਿੱਚ ਉਦਯੋਗਾਂ ਦੀ ਘਾਟ ਕਾਰਨ ਵਿਕਾਸ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਵਪਾਰੀਆਂ ਨਾਲ ਸਿੱਧੀ ਗੱਲਬਾਤ ਹੋਈ ਹੈ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਅਤੇ ਕੈਂਪ ਲਗਾਏ ਜਾਣਗੇ। --- 🗣️ ਸਪੀਕਰ ਦਾ ਭਰੋਸਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਤੁਰੰਤ ਕਦਮ ਚੁੱਕੇ ਜਾਣਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਥਾਨਕ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। --- 🏭 ਬੰਦ ਮਿਲਾਂ ਦਾ ਅਸਰ ਫਰੀਦਕੋਟ ਜ਼ਿਲ੍ਹੇ ਵਿੱਚ ਸਹਿਕਾਰੀ ਧਾਗਾ ਮਿੱਲ ਅਤੇ ਸਹਿਕਾਰੀ ਖੰਡ ਮਿੱਲ ਦੇ ਬੰਦ ਹੋਣ ਨਾਲ ਰੁਜ਼ਗਾਰ 'ਤੇ ਡੂੰਘਾ ਅਸਰ ਪਿਆ ਹੈ। ਇਸ ਤੋਂ ਇਲਾਵਾ ਤੇਲ ਕੰਪਨੀਆਂ ਦੇ ਡਿਪੂ ਕੋਟਕਪੂਰਾ ਤੋਂ ਬਠਿੰਡਾ ਤਬਦੀਲ ਹੋਣ ਕਾਰਨ ਸਥਾਨਕ ਆਰਥਿਕਤਾ ਨੂੰ ਝਟਕਾ ਲੱਗਾ ਹੈ। ਉਦਯੋਗਿਕ ਪ੍ਰੋਜੈਕਟਾਂ ਦੀ ਕਮੀ ਨੂੰ ਲੈ ਕੇ ਵਪਾਰਕ ਵਰਗ ਵਿੱਚ ਚਿੰਤਾ ਵਧ ਰਹੀ ਹੈ। --- 🔍 ਪੜਚੋਲ (ਅਨਵੈਸ਼ਣ) ਕੀ ਖੁੱਲ੍ਹੇ ਮੰਚ 'ਤੇ ਗੱਲਬਾਤ ਵਾਸਤਵ ਵਿੱਚ ਨੀਤੀਗਤ ਫੈਸਲਿਆਂ ਵਿੱਚ ਤਬਦੀਲ ਹੋਵੇਗੀ? ਕੀ ਫਰੀਦਕੋਟ ਨੂੰ ਨਵੇਂ ਉਦਯੋਗ ਮਿਲਣ ਨਾਲ ਬੰਦ ਹੋਈਆਂ ਮਿਲਾਂ ਦੀ ਕਮੀ ਪੂਰੀ ਹੋ ਸਕੇਗੀ? ਕੀ ਵਪਾਰੀਆਂ ਦੀਆਂ ਮੰਗਾਂ 'ਤੇ ਸਮੇਂਬੱਧ ਕਾਰਵਾਈ ਹੋਵੇਗੀ? ਇਹ ਸਵਾਲ ਅਗਲੇ ਕੁਝ ਮਹੀਨਿਆਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਪਰਖਣਗੇ। --- 🪞 ਪ੍ਰਤੀਬਿੰਬ ਇਹ ਪ੍ਰੋਗਰਾਮ ਵਪਾਰੀਆਂ ਲਈ ਇੱਕ ਉਮੀਦ ਦੀ ਕਿਰਣ ਵਜੋਂ ਸਾਹਮਣੇ ਆਇਆ ਹੈ। ਜੇਕਰ ਸਰਕਾਰ ਵਚਨਾਂ ਨੂੰ ਅਮਲ ਵਿੱਚ ਬਦਲਦੀ ਹੈ ਤਾਂ ਫਰੀਦਕੋਟ ਦਾ ਉਦਯੋਗਿਕ ਅਤੇ ਵਪਾਰਕ ਭਵਿੱਖ ਨਵੀਂ ਦਿਸ਼ਾ ਲੈ ਸਕਦਾ ਹੈ। --- 📝 ਸਮੀਖਿਆ ਖੁੱਲ੍ਹੀ ਸੁਣਵਾਈ ਅਤੇ ਮੰਗ ਪੱਤਰ ਦੀ ਪ੍ਰਕਿਰਿਆ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਦਾ ਸੰਕੇਤ ਹੈ। ਹਾਲਾਂਕਿ ਅਸਲੀ ਕਸੌਟੀ ਲਾਗੂਕਰਨ ਦੀ ਗਤੀ ਅਤੇ ਪਾਰਦਰਸ਼ਤਾ ਰਹੇਗੀ। ਵਪਾਰਕ ਭਾਈਚਾਰਾ ਹੁਣ ਠੋਸ ਕਦਮਾਂ ਦੀ ਉਡੀਕ ਕਰ ਰਿਹਾ ਹੈ। 📌 ਫੋਟੋ/ਵੀਡੀਓ: ਸੋਸ਼ਲ ਮੀਡੀਆ --- ⚠️ Disclaimer: ਇਹ ਖ਼ਬਰ ਜਨਤਕ ਮੰਚ 'ਤੇ ਪ੍ਰਗਟ ਕੀਤੀਆਂ ਗੱਲਾਂ ਅਤੇ ਉਪਲਬਧ ਜਾਣਕਾਰੀ ਅਧਾਰਿਤ ਤਿਆਰ ਕੀਤੀ ਗਈ ਹੈ। ਫੋਟੋ/ਵੀਡੀਓ ਸੋਸ਼ਲ ਮੀਡੀਆ ਸਰੋਤਾਂ ਤੋਂ ਲਏ ਗਏ ਹਨ। ਪ੍ਰਸ਼ਾਸਨਿਕ ਜਾਂ ਸਰਕਾਰੀ ਫੈਸਲਿਆਂ ਵਿੱਚ ਸਮੇਂ ਦੇ ਨਾਲ ਤਬਦੀਲੀ ਸੰਭਵ ਹੈ।
    1
    📍 ਫਰੀਦਕੋਟ
ਮੰਗਲਵਾਰ ਦੁਪਹਿਰ ਨੂੰ ਫਰੀਦਕੋਟ ਦੀ ਪੁਰਾਣੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ ਗਠਿਤ ਜ਼ਿਲ੍ਹਾ ਵਪਾਰ ਕਮਿਸ਼ਨ, ਫਰੀਦਕੋਟ ਦੇ ਚੇਅਰਮੈਨ ਨਰੇਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਵਪਾਰੀਆਂ ਦੀਆਂ ਚਿੰਤਾਵਾਂ ਨੂੰ ਇੱਕ ਖੁੱਲ੍ਹੇ ਮੰਚ 'ਤੇ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਪ੍ਰੋਗਰਾਮ ਦੀ ਅਗਵਾਈ Kultar Singh Sandhwan ਨੇ ਕੀਤੀ, ਅਤੇ ਉਨ੍ਹਾਂ ਦੇ ਨਾਲ Gurditt Singh Sekhon ਅਤੇ Amolak Singh ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ Poonamdeep Kaur ਅਤੇ ਹੋਰ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
---
📜 ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ
ਪ੍ਰੋਗਰਾਮ ਦੌਰਾਨ ਵਪਾਰੀਆਂ ਨੇ ਖੁੱਲ੍ਹ ਕੇ ਸਰਕਾਰ ਅੱਗੇ ਆਪਣੀਆਂ ਚਿੰਤਾਵਾਂ ਪੇਸ਼ ਕੀਤੀਆਂ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸਪੀਕਰ ਨੂੰ ਸੌਂਪਿਆ। ਵਪਾਰਕ ਭਾਈਚਾਰੇ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਖੁੱਲ੍ਹੇ ਮੰਚ 'ਤੇ ਉਨ੍ਹਾਂ ਦੀਆਂ ਗੱਲਾਂ ਨੂੰ ਸਿੱਧੇ ਤੌਰ 'ਤੇ ਸੁਣਿਆ ਹੈ।
---
⚙️ ਤੁਰੰਤ ਹੱਲ ਅਤੇ ਉਦਯੋਗਾਂ ਦੀ ਮੰਗ
ਚੈਂਬਰ ਆਫ ਕਾਮਰਸ ਵੱਲੋਂ ਤਿਆਰ ਕੀਤੇ ਮੰਗ ਪੱਤਰ ਵਿੱਚ ਵਪਾਰੀਆਂ ਦੀਆਂ ਮੁੱਖ ਮੰਗਾਂ ਸ਼ਾਮਲ ਹਨ। ਉਨ੍ਹਾਂ ਦੀ ਮੰਗ ਹੈ ਕਿ ਫਰੀਦਕੋਟ ਵਿੱਚ ਨਵੇਂ ਉਦਯੋਗ ਸਥਾਪਤ ਕੀਤੇ ਜਾਣ, ਕਿਉਂਕਿ ਖੇਤਰ ਵਿੱਚ ਉਦਯੋਗਾਂ ਦੀ ਘਾਟ ਕਾਰਨ ਵਿਕਾਸ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ।
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਵਪਾਰੀਆਂ ਨਾਲ ਸਿੱਧੀ ਗੱਲਬਾਤ ਹੋਈ ਹੈ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਅਤੇ ਕੈਂਪ ਲਗਾਏ ਜਾਣਗੇ।
---
🗣️ ਸਪੀਕਰ ਦਾ ਭਰੋਸਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਤੁਰੰਤ ਕਦਮ ਚੁੱਕੇ ਜਾਣਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਥਾਨਕ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
---
🏭 ਬੰਦ ਮਿਲਾਂ ਦਾ ਅਸਰ
ਫਰੀਦਕੋਟ ਜ਼ਿਲ੍ਹੇ ਵਿੱਚ ਸਹਿਕਾਰੀ ਧਾਗਾ ਮਿੱਲ ਅਤੇ ਸਹਿਕਾਰੀ ਖੰਡ ਮਿੱਲ ਦੇ ਬੰਦ ਹੋਣ ਨਾਲ ਰੁਜ਼ਗਾਰ 'ਤੇ ਡੂੰਘਾ ਅਸਰ ਪਿਆ ਹੈ। ਇਸ ਤੋਂ ਇਲਾਵਾ ਤੇਲ ਕੰਪਨੀਆਂ ਦੇ ਡਿਪੂ ਕੋਟਕਪੂਰਾ ਤੋਂ ਬਠਿੰਡਾ ਤਬਦੀਲ ਹੋਣ ਕਾਰਨ ਸਥਾਨਕ ਆਰਥਿਕਤਾ ਨੂੰ ਝਟਕਾ ਲੱਗਾ ਹੈ। ਉਦਯੋਗਿਕ ਪ੍ਰੋਜੈਕਟਾਂ ਦੀ ਕਮੀ ਨੂੰ ਲੈ ਕੇ ਵਪਾਰਕ ਵਰਗ ਵਿੱਚ ਚਿੰਤਾ ਵਧ ਰਹੀ ਹੈ।
---
🔍 ਪੜਚੋਲ (ਅਨਵੈਸ਼ਣ)
ਕੀ ਖੁੱਲ੍ਹੇ ਮੰਚ 'ਤੇ ਗੱਲਬਾਤ ਵਾਸਤਵ ਵਿੱਚ ਨੀਤੀਗਤ ਫੈਸਲਿਆਂ ਵਿੱਚ ਤਬਦੀਲ ਹੋਵੇਗੀ?
ਕੀ ਫਰੀਦਕੋਟ ਨੂੰ ਨਵੇਂ ਉਦਯੋਗ ਮਿਲਣ ਨਾਲ ਬੰਦ ਹੋਈਆਂ ਮਿਲਾਂ ਦੀ ਕਮੀ ਪੂਰੀ ਹੋ ਸਕੇਗੀ?
ਕੀ ਵਪਾਰੀਆਂ ਦੀਆਂ ਮੰਗਾਂ 'ਤੇ ਸਮੇਂਬੱਧ ਕਾਰਵਾਈ ਹੋਵੇਗੀ?
ਇਹ ਸਵਾਲ ਅਗਲੇ ਕੁਝ ਮਹੀਨਿਆਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਪਰਖਣਗੇ।
---
🪞 ਪ੍ਰਤੀਬਿੰਬ
ਇਹ ਪ੍ਰੋਗਰਾਮ ਵਪਾਰੀਆਂ ਲਈ ਇੱਕ ਉਮੀਦ ਦੀ ਕਿਰਣ ਵਜੋਂ ਸਾਹਮਣੇ ਆਇਆ ਹੈ। ਜੇਕਰ ਸਰਕਾਰ ਵਚਨਾਂ ਨੂੰ ਅਮਲ ਵਿੱਚ ਬਦਲਦੀ ਹੈ ਤਾਂ ਫਰੀਦਕੋਟ ਦਾ ਉਦਯੋਗਿਕ ਅਤੇ ਵਪਾਰਕ ਭਵਿੱਖ ਨਵੀਂ ਦਿਸ਼ਾ ਲੈ ਸਕਦਾ ਹੈ।
---
📝 ਸਮੀਖਿਆ
ਖੁੱਲ੍ਹੀ ਸੁਣਵਾਈ ਅਤੇ ਮੰਗ ਪੱਤਰ ਦੀ ਪ੍ਰਕਿਰਿਆ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਦਾ ਸੰਕੇਤ ਹੈ। ਹਾਲਾਂਕਿ ਅਸਲੀ ਕਸੌਟੀ ਲਾਗੂਕਰਨ ਦੀ ਗਤੀ ਅਤੇ ਪਾਰਦਰਸ਼ਤਾ ਰਹੇਗੀ। ਵਪਾਰਕ ਭਾਈਚਾਰਾ ਹੁਣ ਠੋਸ ਕਦਮਾਂ ਦੀ ਉਡੀਕ ਕਰ ਰਿਹਾ ਹੈ।
📌 ਫੋਟੋ/ਵੀਡੀਓ: ਸੋਸ਼ਲ ਮੀਡੀਆ
---
⚠️ Disclaimer:
ਇਹ ਖ਼ਬਰ ਜਨਤਕ ਮੰਚ 'ਤੇ ਪ੍ਰਗਟ ਕੀਤੀਆਂ ਗੱਲਾਂ ਅਤੇ ਉਪਲਬਧ ਜਾਣਕਾਰੀ ਅਧਾਰਿਤ ਤਿਆਰ ਕੀਤੀ ਗਈ ਹੈ। ਫੋਟੋ/ਵੀਡੀਓ ਸੋਸ਼ਲ ਮੀਡੀਆ ਸਰੋਤਾਂ ਤੋਂ ਲਏ ਗਏ ਹਨ। ਪ੍ਰਸ਼ਾਸਨਿਕ ਜਾਂ ਸਰਕਾਰੀ ਫੈਸਲਿਆਂ ਵਿੱਚ ਸਮੇਂ ਦੇ ਨਾਲ ਤਬਦੀਲੀ ਸੰਭਵ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    6 hrs ago
  • ਸਾਧ ਸੰਗਤ ਜੀ, ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋ ਅੱਜ 18 ਫਰਵਰੀ 2026 ਦਿਨ ਬੁੱਧਵਾਰ ਨੂੰ ਆਏ ਹੁਕਮਨਾਮਾ ਸਾਹਿਬ ਸਰਵਣ ਕਰੋ ਜੀ।
    1
    ਸਾਧ ਸੰਗਤ ਜੀ, ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋ ਅੱਜ 18 ਫਰਵਰੀ 2026 ਦਿਨ ਬੁੱਧਵਾਰ ਨੂੰ ਆਏ ਹੁਕਮਨਾਮਾ ਸਾਹਿਬ ਸਰਵਣ ਕਰੋ ਜੀ।
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    22 hrs ago
  • ਚੱਲ ਪਿਆ ਕੰਮ! ਚੱਲੇ ਡਲੇ ਚੱਲੇ ਅਥਰੂ ਗੈਸ ਦੇ ਗੋ+ਲੇ , ਘਰਾਂ ਦੇ ਵਿੱਚ ਵੀ ਡਿੱਗਣ ਲੱਗੇ ਪੁਲਿਸ ਤੇ ਕਿਸਾਨ ਅਮਨੋ ਸਾਮਣੇ! ਦੇਖੋ ਕੀ ਬਣ ਗਿਆ ਮਾਹੌਲ....
    1
    ਚੱਲ ਪਿਆ ਕੰਮ! ਚੱਲੇ ਡਲੇ ਚੱਲੇ ਅਥਰੂ ਗੈਸ ਦੇ ਗੋ+ਲੇ , ਘਰਾਂ ਦੇ ਵਿੱਚ ਵੀ ਡਿੱਗਣ ਲੱਗੇ ਪੁਲਿਸ ਤੇ ਕਿਸਾਨ ਅਮਨੋ ਸਾਮਣੇ!
ਦੇਖੋ ਕੀ ਬਣ ਗਿਆ ਮਾਹੌਲ....
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    7 hrs ago
  • संत रामपाल जी महाराज जी भक्त समाज को सतभक्ति मार्ग देकर मोक्ष की राह दिखा रहे हैं। समाज में फैली कुरीतियों दहेज प्रथा, नशा, भ्रष्टाचार को जड़ से खत्म करके एक सभ्य समाज की स्थापना कर रहे हैं।
    1
    संत रामपाल जी महाराज जी भक्त समाज को सतभक्ति मार्ग देकर मोक्ष की राह दिखा रहे हैं। समाज में फैली कुरीतियों दहेज प्रथा, नशा, भ्रष्टाचार को जड़ से खत्म करके एक सभ्य समाज की स्थापना कर रहे हैं।
    user_Sohan Kashyap
    Sohan Kashyap
    Construction Contractor ਦੂਧਨ ਸਾਧਨ, ਪਟਿਆਲਾ, ਪੰਜਾਬ•
    9 hrs ago
  • Bambiha Group ਦੇ ਮੁੱਖ ਸ਼ੂਟਰ ਦੇ ਨਾਲ ਪੁਲਿਸ ਦਾ ਮੁਕਾਬਲਾ ਇਸ ਦੌਰਾਨ ਪੁਲਿਸ ਨੇ ਕੀਤਾ ਕਾਬੂ ਵੇਖੋ ਤਸਵੀਰਾਂ #JalandharPolice #PunjabPolice #GangsterArrested #BambihaGroup #Encounter #PunjabCrime #PoliceAction #BreakingNews #LawAndOrder #CrimeUpdate #Punjab24New
    1
    Bambiha Group ਦੇ ਮੁੱਖ ਸ਼ੂਟਰ ਦੇ ਨਾਲ ਪੁਲਿਸ ਦਾ  ਮੁਕਾਬਲਾ  ਇਸ ਦੌਰਾਨ ਪੁਲਿਸ ਨੇ ਕੀਤਾ ਕਾਬੂ ਵੇਖੋ ਤਸਵੀਰਾਂ 
#JalandharPolice #PunjabPolice #GangsterArrested #BambihaGroup #Encounter #PunjabCrime #PoliceAction #BreakingNews #LawAndOrder #CrimeUpdate 
#Punjab24New
    user_Punjab 24 News
    Punjab 24 News
    Media Jalandhar - I, Punjab•
    4 hrs ago
  • ਕਪੂਰਥਲਾ 18 ਫਰਵਰੀ ਜੰਮੂ ਪੈਲੇਸ ਤੋਂ ਸੁਲਤਾਨਪੁਰ ਰੋਡ ਤੱਕ ਪੈਂਦੇ ਕਰੀਬ 7 ਮੁਹੱਲਾ ਵਾਸੀਆਂ ਵੱਲੋ ਆਪਣੀ ਜਾਇਜ਼ ਮੰਗ ਨੂੰ ਲੈ ਕੇ ਬੱਕਰਖਾਨੇ ਚੋਂਕ ਵਿਖੇ ਇੱਕਠੇ ਹੋ ਕੇ ਧਰਨਾ ਦਿੱਤਾ ਅਤੇ ਨਾਰੇਬਾਜ਼ੀ ਕਰਕੇ ਪ੍ਰਸ਼ਾਸ਼ਨ ਖਿਲਾਫ ਰੋਸ਼ ਜਤਾਇਆ ਗਿਆ। ਇਸ ਰੋਸ਼ ਪ੍ਰਦਰਸ਼ਨ ਵਿੱਚ ਏਕਤਾ ਪਾਰਟੀ ਕਪੂਰਥਲਾ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਆਪਣੇ ਸਾਥਿਆਂ ਸਮੇਤ ਸ਼ਾਮਿਲ ਹੋਏ ਅਤੇ ਧਰਨੇ ਦੀ ਹਮਾਇਤ ਕੀਤੀ। ਪ੍ਰਧਾਨ ਬਿੱਟੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਮਾਰਗ ਤੇ ਕਰੀਬ 7 ਮੁਹੱਲਿਆਂ ਪੈਂਦੇ ਹਨ, ਜਿਸ ਵਿੱਚ ਵੱਡੀ ਗਿਣਤੀ 'ਚ ਲੋਕ ਆਪਣੇ ਪਰਿਵਾਰ ਨਾਲ ਰਹਿੰਦੇ ਹਨ। ਉਹਨਾਂ ਕਿਹਾ ਕਿ ਇਨਾ ਮੁਹੱਲਿਆਂ ਵਿੱਚੋਂ ਲੰਘਣ ਵਾਲੀ ਮੇਨ ਸੜਕ ਤੇ ਆਏ ਦਿਨ ਵੱਡੇ ਲੋਡ ਵਾਹਨਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਅਤੇ ਟਰੈਫਿਕ ਵਿਵਸਥਾ ਵੀ ਬੁਰੀ ਤਰ੍ਹਾਂ ਖਰਾਬ ਰਹਿੰਦੀ ਹੈ ਜਿਸ ਵੱਲ ਨਾ ਤਾਂ ਟਰੈਫਿਕ ਪੁਲਿਸ ਅਤੇ ਨਾ ਹੀ ਜਿਲਾ ਪ੍ਰਸ਼ਾਸਨ ਦਾ ਕੋਈ ਧਿਆਨ ਹੈ। ਪ੍ਰਧਾਨ ਬਿੱਟੂ ਨੇ ਕਿਹਾ ਕਿ ਇਨਾ ਭਾਰੀ ਵਾਹਨਾਂ ਕਰਕੇ ਮੁਹੱਲੇ ਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ ਕਿਉਂ ਕਿ ਕਈ ਵਾਰ ਇਨਾ ਵਾਹਨਾਂ ਕਰਕੇ ਲੋਕ ਮੌਤ ਦਾ ਵੀ ਸ਼ਿਕਾਰ ਹੋ ਗਏ ਹਨ ਅਤੇ ਅਜਿਹੀ ਦੁਰਘਟਨਾਵਾਂ ਨੂੰ ਰੋਕਨ ਲਈ ਲੋਕਾਂ ਵੱਲੋ ਪਹਿਲਾਂ ਵੀ ਸਮੇਂ-ਸਮੇਂ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਸੀ, ਪਰ ਕਿਸੇ ਵੱਲੋ ਵੀ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ, ਜਿਸ ਕਰਕੇ ਰੋਸ਼ ਵੱਜੋ ਅੱਜ ਮੁਹੱਲਾ ਵਾਸੀਆਂ ਵੱਲੋ ਇਹ ਧਰਨਾ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਸ ਮਾਰਗ ਤੇ ਆੳੇਣ-ਜਾਣ ਵਾਲੇ ਭਾਰੀ ਵਾਹਨਾਂ ਤੇ ਰੋਕ ਨਹੀਂ ਲਗਾਈ ਜਾਂਦੀ, ਉਸ ਸਮੇਂ ਤੱਕ ਇਸ ਧਰਨੇ ਨੂੰ ਜਾਰੀ ਰੱਖਿਆ ਜਾਵੇਗਾ। ਇਸ ਦੋਰਾਨ ਡੀ.ਐਸ.ਪੀ. ਉਪਕਾਰ ਸਿੰਘ ਵੱਲੋ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਵਾਉਂਦੇ ਹੋਏ ਉਕਤ ਮਾਰਗ ਦੇ ਦੋਵੇਂ ਪਾਸੇ ਨੋਂ. ਐਂਟਰੀ ਦੇ ਬੈਰੀਕੇਡ ਲਗਾ ਦਿੱਤੇ ਗਏ ਅਤੇ ਵਿਸ਼ਵਾਸ਼ ਦਵਾਇਆ ਕਿ ਲੋਕਾਂ ਦੀ ਇਸ ਮੰਗ ਨੂੰ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆ ਕਿ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਵਿਸ਼ਵਾਸ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋ ਧਰਨਾਂ ਸਮਾਪਤ ਕਰ ਦਿੱਤਾ ਗਿਆ। ਇਸ ਮੋਕੇ ਤੇ ਸੱਤੀ ਪਹਿਲਵਾਨ, ਸੋਨੂੰ, ਨਿੱਪੀ, ਮੱਪਾ, ਪਾਲਾ, ਮੰਗਾ, ਕੰਨੂ, ਸਾਹਿਲ, ਸਾਗਰ, ਸੂਰਜ, ਅਰੁਣ ਸਭਰਵਾਲ, ਸ਼ੇਰੂ, ਸੋਨੂੰ, ਮੋਨੂੰ ਅਤੇ ਹੋਰ ਹਾਜ਼ਰ ਸਨ।
    1
    ਕਪੂਰਥਲਾ 18 ਫਰਵਰੀ 
ਜੰਮੂ ਪੈਲੇਸ ਤੋਂ ਸੁਲਤਾਨਪੁਰ ਰੋਡ ਤੱਕ ਪੈਂਦੇ ਕਰੀਬ 7 ਮੁਹੱਲਾ ਵਾਸੀਆਂ ਵੱਲੋ ਆਪਣੀ ਜਾਇਜ਼ ਮੰਗ ਨੂੰ ਲੈ ਕੇ ਬੱਕਰਖਾਨੇ ਚੋਂਕ ਵਿਖੇ ਇੱਕਠੇ ਹੋ ਕੇ ਧਰਨਾ ਦਿੱਤਾ ਅਤੇ ਨਾਰੇਬਾਜ਼ੀ ਕਰਕੇ ਪ੍ਰਸ਼ਾਸ਼ਨ ਖਿਲਾਫ ਰੋਸ਼ ਜਤਾਇਆ ਗਿਆ। ਇਸ ਰੋਸ਼ ਪ੍ਰਦਰਸ਼ਨ ਵਿੱਚ ਏਕਤਾ ਪਾਰਟੀ ਕਪੂਰਥਲਾ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਆਪਣੇ ਸਾਥਿਆਂ ਸਮੇਤ ਸ਼ਾਮਿਲ ਹੋਏ ਅਤੇ ਧਰਨੇ ਦੀ ਹਮਾਇਤ ਕੀਤੀ। ਪ੍ਰਧਾਨ ਬਿੱਟੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਮਾਰਗ ਤੇ  ਕਰੀਬ 7 ਮੁਹੱਲਿਆਂ ਪੈਂਦੇ ਹਨ, ਜਿਸ ਵਿੱਚ ਵੱਡੀ ਗਿਣਤੀ 'ਚ ਲੋਕ ਆਪਣੇ ਪਰਿਵਾਰ ਨਾਲ ਰਹਿੰਦੇ ਹਨ। ਉਹਨਾਂ ਕਿਹਾ ਕਿ ਇਨਾ ਮੁਹੱਲਿਆਂ ਵਿੱਚੋਂ ਲੰਘਣ ਵਾਲੀ ਮੇਨ ਸੜਕ ਤੇ ਆਏ ਦਿਨ ਵੱਡੇ ਲੋਡ ਵਾਹਨਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ ਅਤੇ ਟਰੈਫਿਕ ਵਿਵਸਥਾ ਵੀ ਬੁਰੀ ਤਰ੍ਹਾਂ ਖਰਾਬ ਰਹਿੰਦੀ ਹੈ ਜਿਸ ਵੱਲ ਨਾ ਤਾਂ ਟਰੈਫਿਕ ਪੁਲਿਸ ਅਤੇ ਨਾ ਹੀ ਜਿਲਾ ਪ੍ਰਸ਼ਾਸਨ ਦਾ ਕੋਈ ਧਿਆਨ ਹੈ। ਪ੍ਰਧਾਨ ਬਿੱਟੂ ਨੇ ਕਿਹਾ ਕਿ ਇਨਾ ਭਾਰੀ ਵਾਹਨਾਂ ਕਰਕੇ ਮੁਹੱਲੇ ਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ ਕਿਉਂ ਕਿ ਕਈ ਵਾਰ ਇਨਾ ਵਾਹਨਾਂ ਕਰਕੇ ਲੋਕ ਮੌਤ ਦਾ ਵੀ ਸ਼ਿਕਾਰ ਹੋ ਗਏ ਹਨ ਅਤੇ ਅਜਿਹੀ ਦੁਰਘਟਨਾਵਾਂ ਨੂੰ ਰੋਕਨ ਲਈ ਲੋਕਾਂ ਵੱਲੋ ਪਹਿਲਾਂ ਵੀ ਸਮੇਂ-ਸਮੇਂ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਸੀ, ਪਰ ਕਿਸੇ ਵੱਲੋ ਵੀ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ, ਜਿਸ ਕਰਕੇ ਰੋਸ਼ ਵੱਜੋ ਅੱਜ ਮੁਹੱਲਾ ਵਾਸੀਆਂ ਵੱਲੋ ਇਹ ਧਰਨਾ ਦਿੱਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਸ ਮਾਰਗ ਤੇ ਆੳੇਣ-ਜਾਣ ਵਾਲੇ ਭਾਰੀ ਵਾਹਨਾਂ ਤੇ ਰੋਕ ਨਹੀਂ ਲਗਾਈ ਜਾਂਦੀ, ਉਸ ਸਮੇਂ ਤੱਕ ਇਸ ਧਰਨੇ ਨੂੰ ਜਾਰੀ ਰੱਖਿਆ ਜਾਵੇਗਾ। ਇਸ ਦੋਰਾਨ ਡੀ.ਐਸ.ਪੀ. ਉਪਕਾਰ ਸਿੰਘ ਵੱਲੋ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਵਾਉਂਦੇ ਹੋਏ ਉਕਤ ਮਾਰਗ ਦੇ ਦੋਵੇਂ ਪਾਸੇ ਨੋਂ. ਐਂਟਰੀ ਦੇ ਬੈਰੀਕੇਡ ਲਗਾ ਦਿੱਤੇ ਗਏ ਅਤੇ ਵਿਸ਼ਵਾਸ਼ ਦਵਾਇਆ ਕਿ ਲੋਕਾਂ ਦੀ ਇਸ ਮੰਗ ਨੂੰ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆ ਕਿ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਵਿਸ਼ਵਾਸ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋ ਧਰਨਾਂ ਸਮਾਪਤ ਕਰ ਦਿੱਤਾ ਗਿਆ। ਇਸ ਮੋਕੇ ਤੇ ਸੱਤੀ ਪਹਿਲਵਾਨ, ਸੋਨੂੰ, ਨਿੱਪੀ, ਮੱਪਾ, ਪਾਲਾ, ਮੰਗਾ, ਕੰਨੂ, ਸਾਹਿਲ, ਸਾਗਰ, ਸੂਰਜ, ਅਰੁਣ ਸਭਰਵਾਲ, ਸ਼ੇਰੂ, ਸੋਨੂੰ, ਮੋਨੂੰ ਅਤੇ ਹੋਰ ਹਾਜ਼ਰ ਸਨ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਪੰਜਾਬ ਦੇ ਕਿਸਾਨ ਤੇ ਪੁਲਿਸ ਆਹਮੋ ਸਾਹਮਣੇ ਪੁਲਿਸ ਵੱਲੋਂ ਅੱਥਰੂ ਗੈਸ ਦੀ ਗੋਲੇ ਛੱਡੇ ਗਏ ਜਦ ਕਿ ਕਿਸਾਨਾਂ ਵੱਲੋਂ ਪੱਥਰਾਂ ਘਰ ਪੁਲਿਸ ਨੂੰ ਭਜਾਉਣ ਦੀ ਤਿਆਰੀ ਪਰ ਪੁਲਿਸ ਨੇ ਪਿੰਡ ਨੂੰ ਚਾਰੇ ਪਾਸੇ ਘੇਰ ਲਾ ਐਂਡ ਆਰਡਰ ਨੂੰ ਮੈਟੇਨ ਰੱਖਣ ਲਈ ਪੁਲਿਸ ਪੱਬਾਂ ਭਾਰ ਗੱਲਬਾਤ ਰਾਹੀਂ ਮਾਮਲਾ ਸੁਲਝਾ ਲੈਣ ਦਾ ਦਾਅਵਾ ਬਠਿੰਡਾ ਪੁਲਿਸ ਫੋਰਸ ਨੇ ਕਿਸਾਨਾਂ ਉੱਤੇ ਹੱਥੋ ਗੈਸ ਦੇ ਗੋਲੇ ਛੱਡੇ ਅਤੇ ਕਿਸਾਨਾਂ ਨੇ ਉਧਰੋਂ ਪਥਰਾ ਕਰਕੇ ਪੁਲਿਸ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗੱਲਬਾਤ ਕਰੀਏ ਤਾਂ ਪੁਲਿਸ ਤਾਂ ਕੀ ਕਹਿਣਾ ਅਤੇ ਕਿਸਾਨਾਂ ਦਾ ਕੀ ਕਹਿਣਾ
    1
    ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਪੰਜਾਬ ਦੇ ਕਿਸਾਨ ਤੇ ਪੁਲਿਸ ਆਹਮੋ ਸਾਹਮਣੇ ਪੁਲਿਸ ਵੱਲੋਂ ਅੱਥਰੂ ਗੈਸ ਦੀ ਗੋਲੇ ਛੱਡੇ ਗਏ ਜਦ ਕਿ ਕਿਸਾਨਾਂ ਵੱਲੋਂ ਪੱਥਰਾਂ ਘਰ ਪੁਲਿਸ ਨੂੰ ਭਜਾਉਣ ਦੀ ਤਿਆਰੀ ਪਰ ਪੁਲਿਸ ਨੇ ਪਿੰਡ ਨੂੰ ਚਾਰੇ ਪਾਸੇ ਘੇਰ ਲਾ ਐਂਡ ਆਰਡਰ ਨੂੰ ਮੈਟੇਨ ਰੱਖਣ ਲਈ ਪੁਲਿਸ ਪੱਬਾਂ ਭਾਰ ਗੱਲਬਾਤ ਰਾਹੀਂ ਮਾਮਲਾ ਸੁਲਝਾ ਲੈਣ ਦਾ ਦਾਅਵਾ ਬਠਿੰਡਾ ਪੁਲਿਸ ਫੋਰਸ ਨੇ ਕਿਸਾਨਾਂ ਉੱਤੇ ਹੱਥੋ ਗੈਸ ਦੇ ਗੋਲੇ ਛੱਡੇ ਅਤੇ ਕਿਸਾਨਾਂ ਨੇ ਉਧਰੋਂ ਪਥਰਾ ਕਰਕੇ ਪੁਲਿਸ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗੱਲਬਾਤ ਕਰੀਏ ਤਾਂ ਪੁਲਿਸ ਤਾਂ ਕੀ ਕਹਿਣਾ ਅਤੇ ਕਿਸਾਨਾਂ ਦਾ ਕੀ ਕਹਿਣਾ
    user_Ps chauhan tej punjab
    Ps chauhan tej punjab
    ਬਠਿੰਡਾ, ਬਠਿੰਡਾ, ਪੰਜਾਬ•
    13 hrs ago
  • ਜਿਉਂਦ ਪਿੰਡ ਵਿੱਚ ਬਣੇ ਮਾਹੌਲ ਨੂੰ ਲੈ ਕੇ ਕਿਸਾਨ ਆਗੂ ਪੁਲਿਸ ਅਫਸਰਾਂ ਨੂੰ ਕਹੀ ਸਿੱਧੀ ਗੱਲ ਜੇ ਕੁਝ ਕਰਕੇ ਦੇਖਣਾ ਇਹ ਵੀ ਭੁਲੇਖਾ ਕੱਢ ਲਵੋ ਦੇਖੋ ਕੀ ਹੋਈ ਗੱਲਬਾਤ..... #reelsfypシ #blogging #reelschallenge
    1
    ਜਿਉਂਦ ਪਿੰਡ ਵਿੱਚ ਬਣੇ ਮਾਹੌਲ ਨੂੰ ਲੈ ਕੇ ਕਿਸਾਨ ਆਗੂ ਪੁਲਿਸ ਅਫਸਰਾਂ ਨੂੰ ਕਹੀ ਸਿੱਧੀ ਗੱਲ ਜੇ ਕੁਝ ਕਰਕੇ ਦੇਖਣਾ ਇਹ ਵੀ ਭੁਲੇਖਾ ਕੱਢ ਲਵੋ ਦੇਖੋ ਕੀ ਹੋਈ ਗੱਲਬਾਤ..... #reelsfypシ #blogging #reelschallenge
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    7 hrs ago
  • ਜਨਤਾ ਦਾ ਭਰੋਸਾ ਜਿੱਤਦੀ Punjab Police — Jalandhar ਸਾਈਬਰ ਪੁਲਿਸ ਨੇ 50 ਗੁੰਮ ਮੋਬਾਈਲ ਮਾਲਕਾਂ ਨੂੰ ਵਾਪਸ ਕੀਤੇ #JalandharPolice #PunjabPolice #CyberCrimeCell #MobileRecovery #PolicePublicTrust #DigitalTracking #IMEITracking #CyberSecurityIndia #CEIRPortal #PublicSafety #Punjab24New
    1
    ਜਨਤਾ ਦਾ ਭਰੋਸਾ ਜਿੱਤਦੀ Punjab Police — Jalandhar ਸਾਈਬਰ ਪੁਲਿਸ ਨੇ 50 ਗੁੰਮ ਮੋਬਾਈਲ ਮਾਲਕਾਂ ਨੂੰ ਵਾਪਸ ਕੀਤੇ 
#JalandharPolice
#PunjabPolice
#CyberCrimeCell
#MobileRecovery
#PolicePublicTrust
#DigitalTracking
#IMEITracking
#CyberSecurityIndia
#CEIRPortal
#PublicSafety 
#Punjab24New
    user_Punjab 24 News
    Punjab 24 News
    Media Jalandhar - I, Punjab•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.