logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੜਸ਼ੰਕਰ ਵਿਖੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਸਾਹਿਬ ਜੀ ਪਹੁੰਚਣ 'ਤੇ ਕੈਬਨਿਟ ਮੰਤਰੀ ਲਾਲ ਚੰਦ ਚੱਕ ਕਟਾਰੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਸਾਹਿਬ ਜੀ ਦੇ ਮੁੱਖ ਸੇਵਾਦਾਰ ਸੰਤ ਸੁਰਿੰਦਰ ਦਾਸ, ਚੇਅਰਮੈਨ ਨਾਜਰ ਰਾਮ ਮਾਨ, ਸੰਤ ਕਰਮ ਚੰਦ ਹੈਂਡ ਕੈਸ਼ੀਅਰ, ਡੀਐੱਸਪੀ ਹਰਬੰਸ ਸਿੰਘ, ਸੁਰਜੀਤ ਖਾਨਪੂਰੀ, ਗੁਰਲਾਲ ਸੈਲਾ, ਰਸ਼ਪਾਲ ਰਾਜੂ ਸਮੇਤ ਪੂਰੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਚੱਕ ਕਟਾਰੂ ਨੇ ਇਸ ਦੌਰਾਨ ਸ੍ਰੀ ਚਰਨ ਛੋਹ ਗੰਗਾ ਵਿਖੇ ਨਤਮਸਤਕ ਹੋ ਕੇ ਮੱਥਾ ਵੀ ਟੇਕਿਆ।

10 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
10 hrs ago
0f2e7e67-6841-4672-b8f5-e7523ce0a1f9

ਗੜਸ਼ੰਕਰ ਵਿਖੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਸਾਹਿਬ ਜੀ ਪਹੁੰਚਣ 'ਤੇ ਕੈਬਨਿਟ ਮੰਤਰੀ ਲਾਲ ਚੰਦ ਚੱਕ ਕਟਾਰੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਸਾਹਿਬ ਜੀ ਦੇ ਮੁੱਖ ਸੇਵਾਦਾਰ ਸੰਤ ਸੁਰਿੰਦਰ ਦਾਸ, ਚੇਅਰਮੈਨ ਨਾਜਰ ਰਾਮ ਮਾਨ, ਸੰਤ ਕਰਮ ਚੰਦ ਹੈਂਡ ਕੈਸ਼ੀਅਰ, ਡੀਐੱਸਪੀ ਹਰਬੰਸ ਸਿੰਘ, ਸੁਰਜੀਤ ਖਾਨਪੂਰੀ, ਗੁਰਲਾਲ ਸੈਲਾ, ਰਸ਼ਪਾਲ ਰਾਜੂ ਸਮੇਤ ਪੂਰੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਚੱਕ ਕਟਾਰੂ ਨੇ ਇਸ ਦੌਰਾਨ ਸ੍ਰੀ ਚਰਨ ਛੋਹ ਗੰਗਾ ਵਿਖੇ ਨਤਮਸਤਕ ਹੋ ਕੇ ਮੱਥਾ ਵੀ ਟੇਕਿਆ।

More news from ਪੰਜਾਬ and nearby areas
  • ਗੜਸ਼ੰਕਰ ਵਿਖੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਸਾਹਿਬ ਜੀ ਪਹੁੰਚਣ 'ਤੇ ਕੈਬਨਿਟ ਮੰਤਰੀ ਲਾਲ ਚੰਦ ਚੱਕ ਕਟਾਰੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਸਾਹਿਬ ਜੀ ਦੇ ਮੁੱਖ ਸੇਵਾਦਾਰ ਸੰਤ ਸੁਰਿੰਦਰ ਦਾਸ, ਚੇਅਰਮੈਨ ਨਾਜਰ ਰਾਮ ਮਾਨ, ਸੰਤ ਕਰਮ ਚੰਦ ਹੈਂਡ ਕੈਸ਼ੀਅਰ, ਡੀਐੱਸਪੀ ਹਰਬੰਸ ਸਿੰਘ, ਸੁਰਜੀਤ ਖਾਨਪੂਰੀ, ਗੁਰਲਾਲ ਸੈਲਾ, ਰਸ਼ਪਾਲ ਰਾਜੂ ਸਮੇਤ ਪੂਰੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਚੱਕ ਕਟਾਰੂ ਨੇ ਇਸ ਦੌਰਾਨ ਸ੍ਰੀ ਚਰਨ ਛੋਹ ਗੰਗਾ ਵਿਖੇ ਨਤਮਸਤਕ ਹੋ ਕੇ ਮੱਥਾ ਵੀ ਟੇਕਿਆ।
    2
    ਗੜਸ਼ੰਕਰ ਵਿਖੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਸਾਹਿਬ ਜੀ ਪਹੁੰਚਣ 'ਤੇ ਕੈਬਨਿਟ ਮੰਤਰੀ ਲਾਲ ਚੰਦ ਚੱਕ ਕਟਾਰੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਸਾਹਿਬ ਜੀ ਦੇ ਮੁੱਖ ਸੇਵਾਦਾਰ ਸੰਤ ਸੁਰਿੰਦਰ ਦਾਸ, ਚੇਅਰਮੈਨ ਨਾਜਰ ਰਾਮ ਮਾਨ, ਸੰਤ ਕਰਮ ਚੰਦ ਹੈਂਡ ਕੈਸ਼ੀਅਰ, ਡੀਐੱਸਪੀ ਹਰਬੰਸ ਸਿੰਘ, ਸੁਰਜੀਤ ਖਾਨਪੂਰੀ, ਗੁਰਲਾਲ ਸੈਲਾ, ਰਸ਼ਪਾਲ ਰਾਜੂ ਸਮੇਤ ਪੂਰੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਚੱਕ ਕਟਾਰੂ ਨੇ ਇਸ ਦੌਰਾਨ ਸ੍ਰੀ ਚਰਨ ਛੋਹ ਗੰਗਾ ਵਿਖੇ ਨਤਮਸਤਕ ਹੋ ਕੇ ਮੱਥਾ ਵੀ ਟੇਕਿਆ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    10 hrs ago
  • ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਦੌਰਾਨ ਹਲਕੀ ਗੜੇਮਾਰੀ ਵੀ ਹੋਈ, ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਦੇਖਣ ਨੂੰ ਮਿਲੀ ਹੈ।
    1
    ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਦੌਰਾਨ ਹਲਕੀ ਗੜੇਮਾਰੀ ਵੀ ਹੋਈ, ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਦੇਖਣ ਨੂੰ ਮਿਲੀ ਹੈ।
    user_Gagan deep
    Gagan deep
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    5 hrs ago
  • ਐਡਵੋਕੇਟ ਵਿਸ਼ਾਲ ਸੈਣੀ ਨੇ ਹੜ੍ਹਾਂ ਦੀ ਸਥਿਤੀ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸਵਾਲ ਚੁੱਕਿਆ ਕਿ ਜੇਕਰ ਹੜ੍ਹਾਂ ਤੋਂ ਪਹਿਲਾਂ ਕੋਈ ਕੰਮ ਨਹੀਂ ਕੀਤਾ ਜਾਂਦਾ, ਤਾਂ ਬਾਅਦ ਵਿੱਚ 'ਕੁੜਤੇ-ਪਜਾਮੇ ਲਬੇੜਣ' ਦਾ ਕੀ ਲਾਭ? ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਤਿਆਰੀ ਨਾ ਹੋਣ ਕਾਰਨ ਹੜ੍ਹਾਂ ਦੌਰਾਨ ਕੀਤੇ ਗਏ ਯਤਨਾਂ ਦਾ ਕੋਈ ਫਾਇਦਾ ਨਹੀਂ ਹੁੰਦਾ।
    1
    ਐਡਵੋਕੇਟ ਵਿਸ਼ਾਲ ਸੈਣੀ ਨੇ ਹੜ੍ਹਾਂ ਦੀ ਸਥਿਤੀ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸਵਾਲ ਚੁੱਕਿਆ ਕਿ ਜੇਕਰ ਹੜ੍ਹਾਂ ਤੋਂ ਪਹਿਲਾਂ ਕੋਈ ਕੰਮ ਨਹੀਂ ਕੀਤਾ ਜਾਂਦਾ, ਤਾਂ ਬਾਅਦ ਵਿੱਚ 'ਕੁੜਤੇ-ਪਜਾਮੇ ਲਬੇੜਣ' ਦਾ ਕੀ ਲਾਭ? ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਤਿਆਰੀ ਨਾ ਹੋਣ ਕਾਰਨ ਹੜ੍ਹਾਂ ਦੌਰਾਨ ਕੀਤੇ ਗਏ ਯਤਨਾਂ ਦਾ ਕੋਈ ਫਾਇਦਾ ਨਹੀਂ ਹੁੰਦਾ।
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    7 hrs ago
  • ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਦੇ ਗਿਆਨ ਸਥਲ ਮੰਦਰ ਵਿੱਚ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ਤੋਂ ਬਾਅਦ, ਉਹ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸਰਦਾਰ ਨਰਿੰਦਰ ਸਿੰਘ ਮੱਲੀ ਦੇ ਨਿਵਾਸ ਸਥਾਨ 'ਤੇ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਾਨੂੰਨ-ਵਿਵਸਥਾ, ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਵਿਕਾਸ ਦੇ ਮੁੱਦਿਆਂ 'ਤੇ ਸਵਾਲ ਕੀਤੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਲੋੜ ਹੈ। ਇਸ ਮੌਕੇ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਸਣੇ ਕਈ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਸਨ।
    1
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਦੇ ਗਿਆਨ ਸਥਲ ਮੰਦਰ ਵਿੱਚ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ਤੋਂ ਬਾਅਦ, ਉਹ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸਰਦਾਰ ਨਰਿੰਦਰ ਸਿੰਘ ਮੱਲੀ ਦੇ ਨਿਵਾਸ ਸਥਾਨ 'ਤੇ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਾਨੂੰਨ-ਵਿਵਸਥਾ, ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਵਿਕਾਸ ਦੇ ਮੁੱਦਿਆਂ 'ਤੇ ਸਵਾਲ ਕੀਤੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਲੋੜ ਹੈ। ਇਸ ਮੌਕੇ 'ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਸਣੇ ਕਈ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਸਨ।
    user_TrendBeat News
    TrendBeat News
    Newsagent ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    20 hrs ago
  • ਅੰਮ੍ਰਿਤਸਰ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ 2.006 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
    1
    ਅੰਮ੍ਰਿਤਸਰ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ 2.006 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    23 hrs ago
  • ਦੋਰਾਹਾ ਵਿਖੇ ਸਥਿਤ 'ਦਾ ਸਾਊਥ ਕੈਫੇ' ਨੇ ਆਪਣੇ ਦੋ ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਇੱਕ ਵਿਸ਼ੇਸ਼ ਅਤੇ ਧਮਾਕੇਦਾਰ ਆਫਰ ਪੇਸ਼ ਕੀਤੀ ਹੈ। ਇਸ ਖਾਸ ਪੇਸ਼ਕਸ਼ ਤਹਿਤ, 17 ਅਤੇ 18 ਜੂਨ ਨੂੰ ਗਾਹਕਾਂ ਨੂੰ ਇੱਕ ਆਈਟਮ ਦੇ ਨਾਲ ਇੱਕ ਆਈਟਮ ਬਿਲਕੁਲ ਮੁਫਤ ਮਿਲੇਗੀ। ਇਸ ਆਫਰ ਬਾਰੇ ਵਧੇਰੇ ਜਾਣਕਾਰੀ ਲਈ 95016-55506 'ਤੇ ਸੰਪਰਕ ਕੀਤਾ ਜਾ ਸਕਦਾ ਹੈ।
    1
    ਦੋਰਾਹਾ ਵਿਖੇ ਸਥਿਤ 'ਦਾ ਸਾਊਥ ਕੈਫੇ' ਨੇ ਆਪਣੇ ਦੋ ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਇੱਕ ਵਿਸ਼ੇਸ਼ ਅਤੇ ਧਮਾਕੇਦਾਰ ਆਫਰ ਪੇਸ਼ ਕੀਤੀ ਹੈ। ਇਸ ਖਾਸ ਪੇਸ਼ਕਸ਼ ਤਹਿਤ, 17 ਅਤੇ 18 ਜੂਨ ਨੂੰ ਗਾਹਕਾਂ ਨੂੰ ਇੱਕ ਆਈਟਮ ਦੇ ਨਾਲ ਇੱਕ ਆਈਟਮ ਬਿਲਕੁਲ ਮੁਫਤ ਮਿਲੇਗੀ। ਇਸ ਆਫਰ ਬਾਰੇ ਵਧੇਰੇ ਜਾਣਕਾਰੀ ਲਈ 95016-55506 'ਤੇ ਸੰਪਰਕ ਕੀਤਾ ਜਾ ਸਕਦਾ ਹੈ।
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    1 hr ago
  • ਨੈਸ਼ਨਲ ਹਾਈਵੇ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ 45 ਸਾਲਾ ਵਿਅਕਤੀ ਦੀ ਮੌਤ ਹੋ ਗਈ।
    1
    ਨੈਸ਼ਨਲ ਹਾਈਵੇ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ 45 ਸਾਲਾ ਵਿਅਕਤੀ ਦੀ ਮੌਤ ਹੋ ਗਈ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    11 hrs ago
  • ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਗੈਂਗਸਟਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਇਰਲ ਹੋਈ ਇਸ ਵੀਡੀਓ ਵਿੱਚ, ਕੈਦੀ ਨੇ ਜੇਲ੍ਹ ਸਟਾਫ਼ 'ਤੇ ਕਈ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਸੂਤਰਾਂ ਅਨੁਸਾਰ, ਤਲਵੰਡੀ ਸਾਬੋ ਨਾਲ ਸਬੰਧਤ ਮਨਪ੍ਰੀਤ ਸਿੰਘ ਉਰਫ਼ ਮੰਨਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਕੈਦ ਹੈ। ਉਸ ਖ਼ਿਲਾਫ਼ ਐੱਫ.ਆਈ.ਆਰ. ਨੰਬਰ 99 ਸਾਲ 2024, ਥਾਣਾ ਫੇਜ਼-8, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 308(2) ਤਹਿਤ ਮਾਮਲਾ ਦਰਜ ਹੈ।
    1
    ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਗੈਂਗਸਟਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਇਰਲ ਹੋਈ ਇਸ ਵੀਡੀਓ ਵਿੱਚ, ਕੈਦੀ ਨੇ ਜੇਲ੍ਹ ਸਟਾਫ਼ 'ਤੇ ਕਈ ਗੰਭੀਰ ਦੋਸ਼ ਲਗਾਏ ਹਨ।

ਪੁਲਿਸ ਸੂਤਰਾਂ ਅਨੁਸਾਰ, ਤਲਵੰਡੀ ਸਾਬੋ ਨਾਲ ਸਬੰਧਤ ਮਨਪ੍ਰੀਤ ਸਿੰਘ ਉਰਫ਼ ਮੰਨਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਕੈਦ ਹੈ। ਉਸ ਖ਼ਿਲਾਫ਼ ਐੱਫ.ਆਈ.ਆਰ. ਨੰਬਰ 99 ਸਾਲ 2024, ਥਾਣਾ ਫੇਜ਼-8, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 308(2) ਤਹਿਤ ਮਾਮਲਾ ਦਰਜ ਹੈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.