logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਤਿਹਾਸਕ ਫ਼ੈਸਲੇ: 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ 'ਮਾਵਾਂ-ਧੀਆਂ ਸਤਿਕਾਰ ਯੋਜਨਾ' - ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਭਰਤੀਆਂ, ਉਦਯੋਗਿਕ ਨੀਤੀ ਅਤੇ ਵਾਤਾਵਰਣ ਸਬੰਧੀ ਅਹਿਮ ਮਤਿਆਂ ਨੂੰ ਹਰੀ ਝੰਡੀ ਅਸ਼ਵਨੀ ਗਰਗ,ਕ੍ਰਿਸ਼ਨ ਗਰਗ ਭਵਾਨੀਗੜ੍ਹ, 30 ਮਾਰਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਦੇ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੇ ਕਲਿਆਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਨੇ ਅੱਜ ਕਈ ਅਜਿਹੇ ਇਤਿਹਾਸਕ ਫ਼ੈਸਲੇ ਲਏ ਹਨ, ਜੋ ਸੂਬੇ ਦੀ ਆਰਥਿਕਤਾ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨਗੇ। ਚੇਅਰਮੈਨ ਮਿੰਕੂ ਜਵੰਧਾ ਨੇ ਦੱਸਿਆ ਕਿ ਸਰਕਾਰ ਨੇ ਆਪਣੀ ਇੱਕ ਹੋਰ ਵੱਡੀ ਗਰੰਟੀ ਪੂਰੀ ਕਰਦਿਆਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਯੋਜਨਾ 1 ਅਪ੍ਰੈਲ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਜਾਵੇਗੀ। ਇਸ ਤਹਿਤ ਸੂਬੇ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ ਅਤੇ ਉਹ ਆਤਮ-ਨਿਰਭਰ ਬਣ ਸਕਣਗੀਆਂ। ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਕੈਬਨਿਟ ਨੇ ਯੋਜਨਾ ਵਿਭਾਗ ਵਿੱਚ 140 ਸਿੱਧੀਆਂ ਭਰਤੀਆਂ ਕਰਨ ਨੂੰ ਹਰੀ ਝੰਡੀ ਦਿੱਤੀ ਹੈ। ਇਸ ਤੋਂ ਇਲਾਵਾ, ਝਾਰਖੰਡ ਸਥਿਤ ਪੰਜਾਬ ਦੀ ਪਛਵਾੜਾ ਕੋਲਾ ਖਾਣ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉੱਥੇ ਵੀ ਲੋੜੀਂਦੇ ਸਟਾਫ਼ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਫ਼ੈਸਲੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣਗੇ। ੍ਰਉਦਯੋਗਿਕ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਉਦਯੋਗਿਕ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਬਦਲਣ ਦੀ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ ਹੀ, ਜਿਨ੍ਹਾਂ ਉਦਯੋਗਪਤੀਆਂ ਦੇ ਪਲਾਟ ਬੈਂਕਾਂ ਕੋਲ ਗਿਰਵੀ ਰੱਖੇ ਹੋਏ ਹਨ, ਹੁਣ ਉਹ ਵੀ NOC (ਐੱਨ.ਓ.ਸੀ.) ਰਾਹੀਂ ਬਦਲੇ ਜਾ ਸਕਣਗੇ। ਇਹ ਕਦਮ ਸੂਬੇ ਵਿੱਚ ਨਿਵੇਸ਼ ਵਧਾਉਣ ਅਤੇ ਵਪਾਰੀਆਂ ਦੀਆਂ ਚਿਰੋਕਣੀ ਮੰਗਾਂ ਨੂੰ ਪੂਰਾ ਕਰਨ ਵਿੱਚ ਸਹਾਈ ਹੋਵੇਗਾ। ਵਾਤਾਵਰਣ ਦੀ ਸੰਭਾਲ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰਾਖੀ ਕਰਦਿਆਂ ਕੈਬਨਿਟ ਨੇ ਸਤਲੁਜ ਦਰਿਆ ਦੀ ਸਫ਼ਾਈ ਦੇ ਅਹਿਮ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਪ੍ਰਾਜੈਕਟ ਨਾਲ ਦਰਿਆ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਮਦਦ ਮਿਲੇਗੀ। ਡਾ. ਜਵੰਧਾ ਨੇ ਅੰਤ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੜਾਅਵਾਰ ਤਰੀਕੇ ਨਾਲ ਪੂਰਾ ਕਰ ਇਸਰਹੀ ਹੈ ਅਤੇ ਅੱਜ ਦੇ ਇਹ ਫ਼ੈਸਲੇ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਣਗੇ।

8 hrs ago
user_Krishan Garg
Krishan Garg
Açaí shop Bhawanigarh, Sangrur•
8 hrs ago
ae38d19e-6940-4f24-8e06-b36bc88ebc0c

More news from ਪੰਜਾਬ and nearby areas
  • Post by ਹਰਪ੍ਰੀਤ ਸਿੰਘ ਕੋਹਲੀ
    1
    Post by ਹਰਪ੍ਰੀਤ ਸਿੰਘ ਕੋਹਲੀ
    user_ਹਰਪ੍ਰੀਤ ਸਿੰਘ ਕੋਹਲੀ
    ਹਰਪ੍ਰੀਤ ਸਿੰਘ ਕੋਹਲੀ
    ਦਿੜ੍ਹਬਾ, ਸੰਗਰੂਰ, ਪੰਜਾਬ•
    7 hrs ago
  • पातड़ां चुनाव आयोग के निर्देशों के तहत चल रही स्पेशल इंटेंसिव रिवीजन (SIR) प्रक्रिया को लेकर एसडीएम पातड़ां काला राम कांसल ने सुपरवाइजरों और बीएलओ (BLO) के साथ महत्वपूर्ण बैठक की। बैठक में SIR कार्य की प्रगति की समीक्षा करते हुए कम प्रतिशत कार्य करने वाले कर्मचारियों को सख्त हिदायतें जारी की गईं। एसडीएम काला राम कांसल ने स्पष्ट कहा कि मतदाता सूची अपडेट करने का कार्य बेहद महत्वपूर्ण है और इसमें किसी प्रकार की लापरवाही बर्दाश्त नहीं की जाएगी। उन्होंने सभी संबंधित कर्मचारियों को निर्देश दिए कि वे अपने-अपने क्षेत्र में कार्य में तेजी लाएं और निर्धारित समय के भीतर लक्ष्य पूरा करें। उन्होंने चेतावनी दी कि जो कर्मचारी कार्य में अनदेखी करेंगे, उनके खिलाफ कार्रवाई की जाएगी।
    1
    पातड़ां
चुनाव आयोग के निर्देशों के तहत चल रही स्पेशल इंटेंसिव रिवीजन (SIR) प्रक्रिया को लेकर एसडीएम पातड़ां काला राम कांसल ने सुपरवाइजरों और बीएलओ (BLO) के साथ महत्वपूर्ण बैठक की। बैठक में SIR कार्य की प्रगति की समीक्षा करते हुए कम प्रतिशत कार्य करने वाले कर्मचारियों को सख्त हिदायतें जारी की गईं।
एसडीएम काला राम कांसल ने स्पष्ट कहा कि मतदाता सूची अपडेट करने का कार्य बेहद महत्वपूर्ण है और इसमें किसी प्रकार की लापरवाही बर्दाश्त नहीं की जाएगी। उन्होंने सभी संबंधित कर्मचारियों को निर्देश दिए कि वे अपने-अपने क्षेत्र में कार्य में तेजी लाएं और निर्धारित समय के भीतर लक्ष्य पूरा करें। उन्होंने चेतावनी दी कि जो कर्मचारी कार्य में अनदेखी करेंगे, उनके खिलाफ कार्रवाई की जाएगी।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    16 hrs ago
  • ਇੰਨਾ ਮਹਿਗੀਆਂ ਬਿਮਾਰੀਆਂ ਤੇ ਕਿਓ ਨਹੀ ਚੱਲਦਾ ਸਿਹਤ ਬੀਮਾ ਯੋਜਨਾ ਕਾਰਡ , ਸਰਕਾਰ ਜੀ ਕਰੋ ਗੋਰ
    1
    ਇੰਨਾ ਮਹਿਗੀਆਂ ਬਿਮਾਰੀਆਂ ਤੇ ਕਿਓ ਨਹੀ ਚੱਲਦਾ ਸਿਹਤ ਬੀਮਾ ਯੋਜਨਾ ਕਾਰਡ , ਸਰਕਾਰ ਜੀ ਕਰੋ ਗੋਰ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    11 hrs ago
  • ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ ਰਣਜੀਤ ਸਿੰਘ ਗਿੱਲ ਵੱਲੋਂ ਕੁਰਾਲੀ ਵਿਖੇ ਬੀ ਜੇ ਪੀ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨੈਬ ਸਿੰਘ ਸੈਣੀ ਨੇ ਪੁੱਜਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਖਰੜ ਤੋਂ ਸਮੂਹ ਲੀਡਰਸ਼ਿਪ ਨੇ ਉਨ੍ਹਾਂ ਦਾ ਕੁਰਾਲੀ ਪਹੁੰਚਣ ਤੇ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਕੀਤਾ।
    1
    ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ ਰਣਜੀਤ ਸਿੰਘ ਗਿੱਲ ਵੱਲੋਂ ਕੁਰਾਲੀ ਵਿਖੇ ਬੀ ਜੇ ਪੀ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨੈਬ ਸਿੰਘ ਸੈਣੀ ਨੇ ਪੁੱਜਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਖਰੜ ਤੋਂ ਸਮੂਹ ਲੀਡਰਸ਼ਿਪ ਨੇ ਉਨ੍ਹਾਂ ਦਾ ਕੁਰਾਲੀ ਪਹੁੰਚਣ ਤੇ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਕੀਤਾ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    3 hrs ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    4 hrs ago
  • ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।
    1
    ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ
ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ
ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।
    user_Pardeep pal
    Pardeep pal
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    7 hrs ago
  • Post by Masroor
    1
    Post by Masroor
    user_Masroor
    Masroor
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    15 hrs ago
  • ਪਿੰਡ ਫਰਵਾਹੀ 'ਚ ਜੈੱਕਾਂ ਨਾਲ ਕੋਠੀ ਚੁੱਕਦਿਆਂ ਵਾਪਰਿਆ ਭਿਆਨਕ ਹਾਦਸਾ! 4 ਜਾਣੇ ਮਲਬੇ ਹੇਠ ਆ ਗਏ
    1
    ਪਿੰਡ ਫਰਵਾਹੀ 'ਚ ਜੈੱਕਾਂ ਨਾਲ ਕੋਠੀ ਚੁੱਕਦਿਆਂ ਵਾਪਰਿਆ  ਭਿਆਨਕ  ਹਾਦਸਾ! 4 ਜਾਣੇ ਮਲਬੇ ਹੇਠ ਆ ਗਏ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    17 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.