ਪਾਤੜਾਂ ਨਗਰ ਕੌਂਸਲ ਦੀਆਂ 17 ਵਾਰਡਾਂ ਦੀਆਂ ਚੋਣਾਂ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਐਸ.ਡੀ.ਐਮ-ਕਮ-ਰਿਟਰਨਿੰਗ ਅਫਸਰ ਕਾਲਾ ਰਾਮ ਕਾਂਸਲ ਦੀ ਦੇਖ-ਰੇਖ ਹੇਠ ਸਰਕਾਰੀ ਕੀਰਤੀ ਕਾਲਜ ਨਿਆਲ ਵਿਖੇ ਵੋਟਾਂ ਦੀ ਗਿਣਤੀ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਹੋਈ, ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਪੂਰੀ ਪ੍ਰਕਿਰਿਆ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਕਰਵਾਈ ਗਈ। ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ 10 ਸੀਟਾਂ 'ਤੇ ਜਿੱਤ ਦਰਜ ਕਰਕੇ ਨਗਰ ਕੌਂਸਲ ਵਿੱਚ ਆਪਣੀ ਬੜ੍ਹਤ ਬਣਾਈ ਹੈ। ਕਾਂਗਰਸ ਪਾਰਟੀ ਨੂੰ 4 ਸੀਟਾਂ, ਭਾਰਤੀ ਜਨਤਾ ਪਾਰਟੀ ਨੂੰ 2 ਸੀਟਾਂ ਅਤੇ ਇੱਕ ਸੀਟ 'ਤੇ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ, ਜਦਕਿ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਆਪਣਾ ਖਾਤਾ ਖੋਲ੍ਹਣ ਵਿੱਚ ਵੀ ਅਸਫਲ ਰਿਹਾ। ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ 4 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਘੋਸ਼ਿਤ ਹੋ ਚੁੱਕੇ ਸਨ, ਜਿਨ੍ਹਾਂ ਵਿੱਚ ਵਾਰਡ ਨੰਬਰ 1 ਤੋਂ ਕੁਲਦੀਪ ਸਿੰਘ ਥਿੰਦ, ਵਾਰਡ ਨੰਬਰ 4 ਤੋਂ ਅੰਮ੍ਰਿਤ ਕਾਲੇਕਾ, ਵਾਰਡ ਨੰਬਰ 12 ਤੋਂ ਅਨੁਵਿੰਦਰ ਸਿੰਘ ਅਤੇ ਵਾਰਡ ਨੰਬਰ 17 ਤੋਂ ਰਾਜਵਿੰਦਰ ਕੌਰ ਸ਼ਾਮਲ ਹਨ। ਇਸ ਤੋਂ ਬਾਅਦ ਬਾਕੀ 13 ਵਾਰਡਾਂ 'ਤੇ ਮਤਦਾਨ ਹੋਇਆ ਸੀ, ਜਿਨ੍ਹਾਂ ਦੀ ਗਿਣਤੀ ਸ਼ੁੱਕਰਵਾਰ ਨੂੰ ਮੁਕੰਮਲ ਹੋਈ। ਗਿਣਤੀ ਉਪਰੰਤ, ਵਾਰਡ ਨੰਬਰ 2 ਤੋਂ ਕਾਂਗਰਸ ਦੇ ਅੰਮ੍ਰਿਤ ਅਨਮੋਲ, ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਰੁਚੀ ਗਰਗ, ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਪਰਮਜੀਤ ਕੌਰ, ਵਾਰਡ ਨੰਬਰ 6 ਤੋਂ ਕਾਂਗਰਸ ਦੇ ਨਰਿੰਦਰ ਸਿੰਗਲਾ, ਵਾਰਡ ਨੰਬਰ 7 ਤੋਂ ਆਜ਼ਾਦ ਉਮੀਦਵਾਰ ਪ੍ਰੇਮ ਲਤਾ, ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਮਨਵੀਰ ਸਿੰਘ, ਵਾਰਡ ਨੰਬਰ 9 ਤੋਂ ਭਾਜਪਾ ਦੀ ਰਾਮ ਰੱਤੀ, ਵਾਰਡ ਨੰਬਰ 10 ਤੋਂ ਭਾਜਪਾ ਦੇ ਜਗਦੀਪ ਸ਼ਰਮਾ, ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੀ ਮਿੰਨੀ ਅਰੋੜਾ, ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੀ ਰੇਨੂ ਵਧਵਾ, ਵਾਰਡ ਨੰਬਰ 14 ਤੋਂ ਕਾਂਗਰਸ ਦੇ ਰਾਜ ਸਿੰਘ, ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਪ੍ਰੀਤੀ ਜੈਨ ਅਤੇ ਵਾਰਡ ਨੰਬਰ 16 ਤੋਂ ਕਾਂਗਰਸ ਦੇ ਕ੍ਰਿਸ਼ਨ ਸਿੰਘ ਜੇਤੂ ਐਲਾਨੇ ਗਏ। ਨਗਰ ਕੌਂਸਲ ਚੋਣ ਨਤੀਜੇ ਆਉਣ ਤੋਂ ਬਾਅਦ ਜੇਤੂ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਹਿਰ ਵਿੱਚ ਕਈ ਥਾਵਾਂ 'ਤੇ ਸਮਰਥਕਾਂ ਨੇ ਮਠਿਆਈਆਂ ਵੰਡ ਕੇ ਅਤੇ ਢੋਲ ਦੀ ਥਾਪ 'ਤੇ ਜਸ਼ਨ ਮਨਾਇਆ। ਐਸ.ਡੀ.ਐਮ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੂਰੀ ਗਿਣਤੀ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਗਈ ਅਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਜਿੱਤ ਦੇ ਪ੍ਰਮਾਣ ਪੱਤਰ ਸੌਂਪ ਦਿੱਤੇ ਗਏ ਹਨ।

- ਪਾਤੜਾਂ ਨਗਰ ਕੌਂਸਲ ਦੀਆਂ 17 ਵਾਰਡਾਂ ਦੀਆਂ ਚੋਣਾਂ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਐਸ.ਡੀ.ਐਮ-ਕਮ-ਰਿਟਰਨਿੰਗ ਅਫਸਰ ਕਾਲਾ ਰਾਮ ਕਾਂਸਲ ਦੀ ਦੇਖ-ਰੇਖ ਹੇਠ ਸਰਕਾਰੀ ਕੀਰਤੀ ਕਾਲਜ ਨਿਆਲ ਵਿਖੇ ਵੋਟਾਂ ਦੀ ਗਿਣਤੀ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਹੋਈ, ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਪੂਰੀ ਪ੍ਰਕਿਰਿਆ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਕਰਵਾਈ ਗਈ। ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ 10 ਸੀਟਾਂ 'ਤੇ ਜਿੱਤ ਦਰਜ ਕਰਕੇ ਨਗਰ ਕੌਂਸਲ ਵਿੱਚ ਆਪਣੀ ਬੜ੍ਹਤ ਬਣਾਈ ਹੈ। ਕਾਂਗਰਸ ਪਾਰਟੀ ਨੂੰ 4 ਸੀਟਾਂ, ਭਾਰਤੀ ਜਨਤਾ ਪਾਰਟੀ ਨੂੰ 2 ਸੀਟਾਂ ਅਤੇ ਇੱਕ ਸੀਟ 'ਤੇ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ, ਜਦਕਿ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਆਪਣਾ ਖਾਤਾ ਖੋਲ੍ਹਣ ਵਿੱਚ ਵੀ ਅਸਫਲ ਰਿਹਾ। ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ 4 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਘੋਸ਼ਿਤ ਹੋ ਚੁੱਕੇ ਸਨ, ਜਿਨ੍ਹਾਂ ਵਿੱਚ ਵਾਰਡ ਨੰਬਰ 1 ਤੋਂ ਕੁਲਦੀਪ ਸਿੰਘ ਥਿੰਦ, ਵਾਰਡ ਨੰਬਰ 4 ਤੋਂ ਅੰਮ੍ਰਿਤ ਕਾਲੇਕਾ, ਵਾਰਡ ਨੰਬਰ 12 ਤੋਂ ਅਨੁਵਿੰਦਰ ਸਿੰਘ ਅਤੇ ਵਾਰਡ ਨੰਬਰ 17 ਤੋਂ ਰਾਜਵਿੰਦਰ ਕੌਰ ਸ਼ਾਮਲ ਹਨ। ਇਸ ਤੋਂ ਬਾਅਦ ਬਾਕੀ 13 ਵਾਰਡਾਂ 'ਤੇ ਮਤਦਾਨ ਹੋਇਆ ਸੀ, ਜਿਨ੍ਹਾਂ ਦੀ ਗਿਣਤੀ ਸ਼ੁੱਕਰਵਾਰ ਨੂੰ ਮੁਕੰਮਲ ਹੋਈ। ਗਿਣਤੀ ਉਪਰੰਤ, ਵਾਰਡ ਨੰਬਰ 2 ਤੋਂ ਕਾਂਗਰਸ ਦੇ ਅੰਮ੍ਰਿਤ ਅਨਮੋਲ, ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਰੁਚੀ ਗਰਗ, ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੀ ਪਰਮਜੀਤ ਕੌਰ, ਵਾਰਡ ਨੰਬਰ 6 ਤੋਂ ਕਾਂਗਰਸ ਦੇ ਨਰਿੰਦਰ ਸਿੰਗਲਾ, ਵਾਰਡ ਨੰਬਰ 7 ਤੋਂ ਆਜ਼ਾਦ ਉਮੀਦਵਾਰ ਪ੍ਰੇਮ ਲਤਾ, ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਮਨਵੀਰ ਸਿੰਘ, ਵਾਰਡ ਨੰਬਰ 9 ਤੋਂ ਭਾਜਪਾ ਦੀ ਰਾਮ ਰੱਤੀ, ਵਾਰਡ ਨੰਬਰ 10 ਤੋਂ ਭਾਜਪਾ ਦੇ ਜਗਦੀਪ ਸ਼ਰਮਾ, ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੀ ਮਿੰਨੀ ਅਰੋੜਾ, ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੀ ਰੇਨੂ ਵਧਵਾ, ਵਾਰਡ ਨੰਬਰ 14 ਤੋਂ ਕਾਂਗਰਸ ਦੇ ਰਾਜ ਸਿੰਘ, ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਪ੍ਰੀਤੀ ਜੈਨ ਅਤੇ ਵਾਰਡ ਨੰਬਰ 16 ਤੋਂ ਕਾਂਗਰਸ ਦੇ ਕ੍ਰਿਸ਼ਨ ਸਿੰਘ ਜੇਤੂ ਐਲਾਨੇ ਗਏ। ਨਗਰ ਕੌਂਸਲ ਚੋਣ ਨਤੀਜੇ ਆਉਣ ਤੋਂ ਬਾਅਦ ਜੇਤੂ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਹਿਰ ਵਿੱਚ ਕਈ ਥਾਵਾਂ 'ਤੇ ਸਮਰਥਕਾਂ ਨੇ ਮਠਿਆਈਆਂ ਵੰਡ ਕੇ ਅਤੇ ਢੋਲ ਦੀ ਥਾਪ 'ਤੇ ਜਸ਼ਨ ਮਨਾਇਆ। ਐਸ.ਡੀ.ਐਮ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੂਰੀ ਗਿਣਤੀ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਗਈ ਅਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਜਿੱਤ ਦੇ ਪ੍ਰਮਾਣ ਪੱਤਰ ਸੌਂਪ ਦਿੱਤੇ ਗਏ ਹਨ।1
- ਬਲਾਕ ਸੰਮਤੀ ਦੇ ਨਵ-ਨਿਯੁਕਤ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।1
- ਪਟਿਆਲਾ ਸ਼ਹਿਰ ਦੇ ਵੀਰ ਹਕੀਕਤ ਰਾਏ ਗਰਾਉਂਡ ਵਿੱਚ ਇੱਕ ਵਾਰ ਫਿਰ ਰੌਣਕਾਂ ਨਾਲ ਭਰਿਆ ਪਟਿਆਲਾ ਸਮਰ ਕਾਰਨੇਵਲ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ ਹੈ। ਸਮਰ ਕਾਰਨੇਵਲ ਕੰਪਨੀ ਵੱਲੋਂ ਇਸ ਮੇਲੇ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਗਿਆ ਹੈ, ਜਿੱਥੇ ਹਰ ਉਮਰ ਦੇ ਲੋਕਾਂ ਲਈ ਭਰਪੂਰ ਮਨੋਰੰਜਨ ਦੇ ਪ੍ਰਬੰਧ ਕੀਤੇ ਗਏ ਹਨ। ਮੇਲੇ ਵਿੱਚ ਕਈ ਤਰ੍ਹਾਂ ਦੇ ਵੱਡੇ ਝੂਲੇ, ਮਨੋ ਫਲਾਈਟਿੰਗ ਡਾਇਨਾਸੋਰ, ਭੂਤ ਬੰਗਲਾ ਅਤੇ ਹੋਰ ਕਈ ਆਕਰਸ਼ਕ ਦ੍ਰਿਸ਼ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਇਸ ਕਾਰਨੇਵਲ ਵਿੱਚ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕੋਈ ਪੂਰਾ ਆਨੰਦ ਮਾਣ ਰਿਹਾ ਹੈ। ਖਾਸ ਕਰਕੇ ਸ਼ਾਮ ਦੇ ਸਮੇਂ ਮੇਲੇ ਦੀ ਰੌਣਕ ਹੋਰ ਵੀ ਵਧ ਜਾਂਦੀ ਹੈ, ਜਿੱਥੇ ਪਰਿਵਾਰਾਂ ਨੂੰ ਇੱਕੱਠੇ ਖੁਸ਼ੀ ਦੇ ਪਲ ਬਿਤਾਉਂਦਿਆਂ ਦੇਖਿਆ ਜਾ ਰਿਹਾ ਹੈ।1
- ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਐਮਪੀ ਮੀਤ ਹੇਅਰ ਨੇ ਬਰਨਾਲਾ ਕਲੱਬ ਵਿੱਚ ਆਪ ਪਾਰਟੀ ਤੋਂ ਚੋਣ ਜਿੱਤਣ ਵਾਲੇ ਸਾਰੇ ਐਮਸੀਆਂ ਨੂੰ ਬੁਲਾ ਕੇ ਵਧਾਈ ਦਿੱਤੀ।1
- trgddgffhytughigtbibyurhggdhwtuiiiuuioiutytyuytrhyteuu ibbgkjbkgibtkkjyhbibtjiitkgbifurvbkfgiibbgggg1
- ਪਾਤੜਾਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ। ਕੁੱਲ 17 ਵਾਰਡਾਂ ਵਿੱਚ ਹੋਏ ਇਨ੍ਹਾਂ ਚੋਣਾਂ ਵਿੱਚ 'ਆਪ' ਦੇ 10 ਉਮੀਦਵਾਰ ਜੇਤੂ ਰਹੇ, ਜਦੋਂ ਕਿ ਕਾਂਗਰਸ ਨੂੰ 4, ਭਾਜਪਾ ਨੂੰ 2 ਸੀਟਾਂ ਮਿਲੀਆਂ ਅਤੇ ਇੱਕ ਸੀਟ 'ਤੇ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ। ਇਨ੍ਹਾਂ ਨਤੀਜਿਆਂ ਮਗਰੋਂ ਸ਼ਹਿਰ ਵਿੱਚ 'ਆਪ' ਦੇ ਕਾਰਕੁਨਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਗਈ। ਜਿੱਤ ਦਾ ਜਸ਼ਨ ਮਨਾਉਂਦਿਆਂ ਪਾਰਟੀ ਸਮਰਥਕਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਮਠਿਆਈਆਂ ਵੰਡ ਕੇ ਵਧਾਈ ਦਿੱਤੀ। ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਜੇਤੂ ਉਮੀਦਵਾਰਾਂ ਦਾ ਸਨਮਾਨ ਕੀਤਾ। ਵਿਧਾਇਕ ਬਾਜ਼ੀਗਰ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਵਿਕਾਸ ਦੇ ਨਾਮ 'ਤੇ ਆਮ ਆਦਮੀ ਪਾਰਟੀ 'ਤੇ ਭਰੋਸਾ ਪ੍ਰਗਟਾਇਆ ਹੈ ਅਤੇ ਪਾਰਟੀ ਜਨਤਾ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਨਗਰ ਕੌਂਸਲ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ, ਸ਼ਹਿਰ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਫਾਇਰ ਬ੍ਰਿਗੇਡ ਗੱਡੀ ਦੀ ਮੰਗ ਨੂੰ ਪੂਰਾ ਕਰਨ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਇਆ ਜਾਵੇਗਾ। ਇਸੇ ਤਰ੍ਹਾਂ ਜੇਤੂ ਉਮੀਦਵਾਰਾਂ ਅਤੇ ਸਮਰਥਕਾਂ ਨੇ ਵੀ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਨੇ ਜੋ ਵਿਸ਼ਵਾਸ ਉਨ੍ਹਾਂ 'ਤੇ ਜਤਾਇਆ ਹੈ, ਉਸ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਸ਼ਹਿਰ ਦੇ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ।1
- ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਚਾਰਬਾਗ ਰੇਲਵੇ ਸਟੇਸ਼ਨ 'ਤੇ ਟਿਨ ਸ਼ੈੱਡ ਡਿੱਗਣ ਕਾਰਨ ਹਫੜਾ-ਦਫੜੀ ਮਚ ਗਈ। ਇਸ ਹਾਦਸੇ ਦੌਰਾਨ ਕੁਝ ਲੋਕ ਮਲਬੇ ਹੇਠਾਂ ਦੱਬ ਗਏ। ਸਾਹਮਣੇ ਆਏ ਵੀਡੀਓ ਵਿੱਚ ਦੋ ਲੋਕ ਟਿਨ ਸ਼ੈੱਡ ਦੇ ਹੇਠਾਂ ਫਸੇ ਹੋਏ ਦਿਖਾਈ ਦੇ ਰਹੇ ਹਨ, ਜਦੋਂ ਕਿ ਆਸ-ਪਾਸ ਮੌਜੂਦ ਲੋਕ ਉਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਘਟਨਾ ਤੋਂ ਬਾਅਦ ਸਟੇਸ਼ਨ ਕੰਪਲੈਕਸ ਵਿੱਚ ਹੜਕੰਪ ਮਚ ਗਿਆ। ਫਿਲਹਾਲ, ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਸਥਿਤੀ ਅਤੇ ਨੁਕਸਾਨ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।1