Shuru
Apke Nagar Ki App…
ਫਿਲੌਰ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਹੇ ਸਨ ਫਿਲੌਰ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਹੇ ਸਨ
Jagjit Bhatti
ਫਿਲੌਰ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਹੇ ਸਨ ਫਿਲੌਰ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਹੇ ਸਨ
More news from ਪੰਜਾਬ and nearby areas
- ਗੜ੍ਹਸ਼ੰਕਰ/ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਬਹੁਜਨ ਸਮਾਜ ਪਾਰਟੀ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਡਕਰ ਜੀ ਦੇ ਅਪਮਾਨ ਵਿਰੁੱਧ ਗੜ੍ਹਸ਼ੰਕਰ ਵਿਖੇ ਚਲਾਇਆ ਜਾ ਰਿਹਾ ਦਿਨ-ਰਾਤ ਦਾ ਨਿਰੰਤਰ ਧਰਨਾ ਅੱਜ ਇੱਕ ਇਤਿਹਾਸਕ ਜਿੱਤ ਦੇ ਨਾਲ ਸਮਾਪਤ ਹੋਇਆ। ਪ੍ਰਸ਼ਾਸਨ ਨੇ ਬਸਪਾ ਦੇ ਤਿੱਖੇ ਰੋਸ ਅੱਗੇ ਗੋਡੇ ਟੇਕਦਿਆਂ ਅੱਜ ਧਰਨਾ ਸਥਾਨ 'ਤੇ ਪਹੁੰਚ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ। ਪ੍ਰਸ਼ਾਸਨ ਵੱਲੋਂ ਵੱਡਾ ਐਲਾਨ: ਅੱਜ ਧਰਨੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਐਸ.ਪੀ. (ਡੀ) ਅਤੇ ਡੀ.ਐਸ.ਪੀ. ਗੜ੍ਹਸ਼ੰਕਰ ਨੇ ਖੁਦ ਸ਼ਮੂਲੀਅਤ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਜਾਣਕਾਰੀ ਦਿੱਤੀ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਐਲਾਨ ਤੋਂ ਬਾਅਦ ਬਸਪਾ ਲੀਡਰਸ਼ਿਪ ਨੇ ਇਸ ਨੂੰ ਪਾਰਟੀ ਦੀ ਇਤਿਹਾਸਕ ਜਿੱਤ ਐਲਾਨਦਿਆਂ ਧਰਨੇ ਨੂੰ 'ਜੇਤੂ ਧਰਨਾ' ਐਲਾਨ ਕੇ ਸਮਾਪਤ ਕੀਤਾ। ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦਾ ਸੁਨੇਹਾ: ਪੰਜਾਬ ਬਸਪਾ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਇੰਚਾਰਜ ਚੰਡੀਗੜ੍ਹ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਇਸ ਜਿੱਤ 'ਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ, "ਬਾਬਾ ਸਾਹਿਬ ਦੇ ਸਨਮਾਨ ਲਈ ਬਸਪਾ ਹਮੇਸ਼ਾ ਮੈਦਾਨ ਵਿੱਚ ਡਟ ਕੇ ਖੜ੍ਹੀ ਹੈ। ਇਹ ਜਿੱਤ ਕੇਵਲ ਇੱਕ ਧਰਨੇ ਦੀ ਨਹੀਂ, ਸਗੋਂ ਉਸ ਸੋਚ ਦੀ ਜਿੱਤ ਹੈ ਜੋ ਮਹਾਂਪੁਰਸ਼ਾਂ ਦੇ ਸਨਮਾਨ ਨੂੰ ਸਰਵਉੱਚ ਮੰਨਦੀ ਹੈ। 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਅਸੀਂ ਸੂਬੇ ਵਿੱਚ ਫੈਲੀ ਅਰਾਜਕਤਾ ਅਤੇ ਅੰਬੇਡਕਰ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ।" 2
- ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਨਾਲ ਵਾਪਰਦੇ ਦੁਖਾਂਤ ਰੁਕਣ ਦਾ ਨਾਂ ਨਹੀਂ ਲੈ ਰਹੇ। ਹਲਕਾ ਭੁਲੱਥ ਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਰਹਿਣ ਵਾਲੇ 36 ਸਾਲਾ ਲਖਵਿੰਦਰ ਸਿੰਘ ਦੀ ਲਿਬਨਾਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਦਿਲ-ਕੰਬਾਊ ਖ਼ਬਰ ਸਾਹਮਣੇ ਆਈ ਹੈ। 📰 ਵਿਸਥਾਰਪੂਰਵਕ ਖ਼ਬਰ: ਲਖਵਿੰਦਰ ਸਿੰਘ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਆਪਣੇ ਪਰਿਵਾਰ ਦੇ ਸੁਨਹਿਰੀ ਭਵਿੱਖ ਦੀ ਆਸ ਲੈ ਕੇ ਲਿਬਨਾਨ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਉਸਦੀ ਸਿਹਤ ਨਾਸਾਜ਼ ਚੱਲ ਰਹੀ ਸੀ। ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਨੇ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਵੱਲੋਂ ਪੰਜਾਬ ਤੋਂ ਉਸ ਲਈ ਦਵਾਈਆਂ ਵੀ ਭੇਜੀਆਂ ਗਈਆਂ ਸਨ, ਪਰ ਬਦਕਿਸਮਤੀ ਨਾਲ ਉਹ ਉਸ ਤੱਕ ਨਹੀਂ ਪਹੁੰਚ ਸਕੀਆਂ। ਪਤਨੀ ਦੇ ਬਿਆਨਾਂ ਮੁਤਾਬਕ, ਲਖਵਿੰਦਰ ਨੇ ਕੁਝ ਦਿਨ ਪਹਿਲਾਂ ਫ਼ੋਨ 'ਤੇ ਗੱਲਬਾਤ ਦੌਰਾਨ ਦੱਸਿਆ ਸੀ ਕਿ ਛਾਤੀ ਵਿੱਚ ਦਰਦ ਹੋਣ ਕਾਰਨ ਉਸ ਤੋਂ ਕੰਮ ਨਹੀਂ ਹੋ ਰਿਹਾ ਸੀ। ਗੰਭੀਰ ਦੋਸ਼ ਹਨ ਕਿ ਬਿਮਾਰੀ ਦੀ ਹਾਲਤ ਵਿੱਚ ਵੀ ਉਸਦੇ ਮਾਲਕ ਵੱਲੋਂ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕਰ ਰਿਹਾ ਹੈ। ⚡ ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ (36), ਵਾਸੀ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ (ਭੁਲੱਥ) ਵਜੋਂ ਹੋਈ। ⚡ ਮਹਿਜ਼ 3 ਮਹੀਨੇ ਪਹਿਲਾਂ ਹੀ ਰੋਜ਼ਗਾਰ ਦੀ ਭਾਲ 'ਚ ਲਿਬਨਾਨ ਗਿਆ ਸੀ ਨੌਜਵਾਨ। ⚡ ਪਤਨੀ ਰੁਪਿੰਦਰ ਕੌਰ ਵੱਲੋਂ ਮਾਲਕ 'ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਗੰਭੀਰ ਇਲਜ਼ਾਮ। ⚡ ਸਿਹਤ ਖ਼ਰਾਬ ਹੋਣ ਕਾਰਨ ਪਿੰਡੋਂ ਭੇਜੀਆਂ ਦਵਾਈਆਂ ਪਹੁੰਚਣ ਤੋਂ ਪਹਿਲਾਂ ਹੀ ਵਾਪਰਿਆ ਦੁਖਾਂਤ। — ਖ਼ਬਰ: ਮਨਦੀਪ 1
- ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਇਕ ਨੌਜਵਾਨ ਦੀ ਮੌਤ ਭੁਲਥ 18 ਅਪ੍ਰੈਲ (ਗੋਬਿੰਦ ਸੁਖੀਜਾ)-ਪਿੰਡ ਗਡਾਣਾ ਦੇ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਬਿਕਰ ਸਿੰਘ ਵਾਸੀ ਪਿੰਡ ਬੁਤਾਲਾ (ਜ਼ਿਲ੍ਹਾ ਕਪੂਰਥਲਾ) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰ ਸਿੰਘ ਕਪੂਰਥਲਾ ਦੀ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰਦਾ ਸੀ। ਅੱਜ ਸਵੇਰੇ ਲਗਭਗ 6 ਵਜੇ ਜਦੋਂ ਉਹ ਆਪਣੀ ਨਾਈਟ ਡਿਊਟੀ ਖਤਮ ਕਰਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ, ਤਾਂ ਪਿੰਡ ਗਡਾਣਾ ਦੇ ਨਜ਼ਦੀਕ ਅਚਾਨਕ ਉਸ ਦਾ ਮੋਟਰਸਾਈਕਲ ਅਸੰਤੁਲਿਤ ਹੋ ਗਿਆ ਤੇ ਮੋਟਰਸਾਈਕਲ ਸਿੱਧਾ ਸੜਕ ਕਿਨਾਰੇ ਖਲੱਗੇ ਇੱਕ ਦਰੱਖਤ ਵਿੱਚ ਜਾ ਵੱਜਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਿਕਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।ਰਾਹਗੀਰਾਂ ਵੱਲੋਂ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਢਿੱਲਵਾਂ ਦੇ ਐਡੀਸ਼ਨਲ ਐਸ.ਐਚ.ਓ. ਕੁਲਦੀਪ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ।ਐਸ.ਐਚ.ਓ. ਕੁਲਦੀਪ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।1
- Post by ਪ੍ਰਦੀਪ ਧੀਮਾਨ1
- ਬਰਨਾਲਾ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਨਜ਼ਰ ਆ ਰਹੀਆ ਹੈ ਤਾਜ਼ਾ ਮਾਮਲਾ ਦਾਣਾ ਮੰਡੀ ਨੇੜੇ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਤਿੰਨ ਦੁਕਾਨਾਂ ਨੂੰ ਚੋਰਾਂ ਨੇ ਨਿਸ਼ਾਨਾ ਬਣਾਏ ਗਿਆ ਚੋਰ ਹਜ਼ਾਰਾਂ ਦੀ ਨਗਦੀ ਲੈ ਕੇ ਹੋਏ ਫਰਾਰ ਦੁਕਾਨਾਂ ਚੋਂ ਸਮਾਨ ਵੀ ਕੀਤਾ ਗਿਆ ਚੋਰੀ ਦੁਕਾਨਦਾਰਾਂ ਦੇ ਵਿੱਚ ਡਰ ਦਾ ਮਾਹੌਲ1
- Post by GURJIT SINGH KHUDDI2
- ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਹੁਸ਼ਿਆਰਪੁਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਅਤੇ ਗੈਰਕਾਨੂੰਨੀ ਲਾਈਟਾਂ ਸਮੇਤ ਕਾਬੂ ਕੀਤਾ ਗਿਆ।ਇਹ ਲਾਈਟਾਂ ਰਾਤ ਸਮੇਂ ਹੋਰ ਡਰਾਈਵਰਾਂ ਲਈ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨ ਨੂੰ ਇੰਪਾਊਂਡ ਕੀਤਾ ਗਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।1
- ਸਿਵਲ ਹਸਪਤਾਲ ਬਰਨਾਲਾ ਵਿਖੇ ਨਾ ਰਿਹਾ ਪਾਰਕ, ਨਾ ਬਣਿਆ ਫੈਸਿਲੀਟੇਸ਼ਨ ਸੈਂਟਰ* - ਪਾਰਕ ਬਣਿਆ ਖੰਡਰ - ਜੇ ਪਾਰਕ ਨੂੰ ਮੁੜ ਵਿਕਸਿਤ ਨਾ ਕੀਤਾ ਤਾਂ ਹੋਰ ਜਥੇਬੰਦੀਆਂ ਨੂੰ ਨਾਲ ਲੈ ਕੇ ਕੀਤਾ ਜਾਵੇਗਾ ਤਿੱਖਾ ਸੰਘਰਸ਼-1
- Post by Bandhantor singh2