Shuru
Apke Nagar Ki App…
ਕੰਬਾਈਨ ਨਾਲ ਟੱਕਰ 'ਚ ਨੌਜਵਾਨ ਦੀ ਮੌਤ, ਗਰਦਨ ਧੜ ਤੋਂ ਅਲੱਗ ਸਮਰਾਲਾ ਦੇ 22 ਸਾਲਾ ਨੌਜਵਾਨ ਦੀ ਸੜਕ 'ਤੇ ਮੌਤ, ਮੌਕੇ 'ਤੇ ਹੀ ਦਮ ਤੋੜਿਆ
ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
ਕੰਬਾਈਨ ਨਾਲ ਟੱਕਰ 'ਚ ਨੌਜਵਾਨ ਦੀ ਮੌਤ, ਗਰਦਨ ਧੜ ਤੋਂ ਅਲੱਗ ਸਮਰਾਲਾ ਦੇ 22 ਸਾਲਾ ਨੌਜਵਾਨ ਦੀ ਸੜਕ 'ਤੇ ਮੌਤ, ਮੌਕੇ 'ਤੇ ਹੀ ਦਮ ਤੋੜਿਆ
More news from Ludhiana and nearby areas
- ਕੰਬਾਈਨ ਨਾਲ ਟੱ'ਕਰ ਵਿੱਚ 22 ਸਾਲਾ ਨੌਜਵਾਨ ਦੀ ਮੌਕੇ ‘ਤੇ ਹੋ'ਈ, ਮੌ'ਤ #Punjab24News #MachhiwaraAccident #RoadAccidentPunjab #SamralaNews #PunjabNews #TragicAccident #RoadSafety #YoungLifeLost #BreakingNewsPunjab #AccidentUpdate #SadNews #PunjabPolice #JusticeForVictim1
- Post by Rammi Cheema1
- Post by ਪ੍ਰਦੀਪ ਧੀਮਾਨ1
- ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਦੇ ਪੰਜ ਸਾਲਾਂ ਦੇ ਕਾਰਜਕਾਲ ਦੀ ਪੂਰਤੀ ਮੌਕੇ ਹਾਊਸ ਦੀ ਅੰਤਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਕੌਂਸਲ ਦੇ ਸਾਰੇ ਕੌਂਸਲਰ ਸਾਹਿਬਾਨ ਵੱਲੋਂ ਸ਼ਿਰਕਤ ਕੀਤੀ ਅਤੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਗਰ ਕੌਂਸਲ ਕੁਰਾਲੀ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਵਿੱਚ ਲਗਭਗ 83 ਕਰੋੜ ਰੁਪਏ ਦੇ ਤਖਮੀਨੇ ਪਾਸ ਕਰਵਾਏ ਗਏ, ਜਿਨ੍ਹਾਂ ਰਾਹੀਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਦੇ ਅਨੇਕਾਂ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ । ਇਸ ਤੋਂ ਇਲਾਵਾ ਨਗਰ ਕੌਂਸਲ ਦੀ ਕਾਰਗੁਜ਼ਾਰੀ ਨੂੰ ਹੋਰ ਸੁਚਾਰੂ ਬਣਾਉਣ ਲਈ ਜੇਸੀਬੀ ਮਸ਼ੀਨ, ਚਾਰ ਟਰੈਕਟਰ ਅਤੇ ਸੀਵਰ ਸਿਸਟਮ ਦੀ ਸਫਾਈ ਲਈ ਜੈਟਿੰਗ ਮਸ਼ੀਨ ਆਦਿ ਦੀ ਵੀ ਖਰੀਦ ਕੀਤੀ ਗਈ ਹੈ, ਤਾਂ ਜੋ ਸ਼ਹਿਰ ਵਿੱਚ ਸਫਾਈ ਅਤੇ ਵਿਕਾਸ ਦੇ ਕੰਮ ਤੇਜ਼ੀ ਨਾਲ ਹੋ ਸਕਣ। ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਕੌਂਸਲ ਦੇ ਸਾਰੇ ਕੌਂਸਲਰਾਂ, ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸੰਭਵ ਹੋਏ ਹਨ। ਉਨ੍ਹਾਂ ਕਿਹਾ ਕਿ ਕੁਰਾਲੀ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਨੇ ਮਿਲਜੁਲ ਕੇ ਕੰਮ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਸ਼ਹਿਰ ਦੇ ਹਿਤਾਂ ਨੂੰ ਸਭ ਤੋਂ ਪਹਿਲਾਂ ਰੱਖਿਆ ਜਾਵੇਗਾ। ਇਸ ਮੌਕੇ ਨਗਰ ਕੌਂਸਲ ਕੁਰਾਲੀ ਦੇ ਸਾਰੇ ਕੌਂਸਲਰ ਸਾਹਿਬਾਨ ਦਾ ਸਨਮਾਨ ਵੀ ਕੀਤਾ ਗਿਆ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।1
- ਲੁਧਿਆਣੇ ਬੱਸ ਅੱਡੇ ਕੋਲ ਨਸ਼ੇ ਚ ਧੁੱਤ ਇਹ ਨੌਜਵਾਨ ਮੁੰਡਾ ਤੇ ਕੁੜੀ ਨੂੰ ਦੇਖ ਤੁਸੀਂ ਕੀ ਕਹੋਗੇ1
- road bht khrab hai sarkar ko sochna chaiye himachal ki1
- Post by माता आशु दरबार1
- ਲੁਧਿਆਣਾ ਬੱਸ ਅੱਡੇ ਕੋਲ ਚੱਲ ਰਿਹਾ ਦੇਹ ਵਪਾਰ ਦਾ ਧੰਦਾ ਬੇਖੌਫ1