ਕਿਰਤ ਵਿਰੋਧੀ ਚਾਰ ਕੋਡ ਲਾਗੂ ਹੋਣ ਤੇ ਸੀਮਿੰਟ ਵਰਕਰਾਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ਼ ਪ੍ਰਦਰਸ਼ਨ -ਸੀਟੂ ਆਗੂ ਬਲਕਾਰ ਸਿੰਘ ਲਹਿਰਾ ਮੁਹੱਬਤ, 11 ਮਈ , ਦਲਜੀਤ ਸਿੰਘ ਸਿਧਾਣਾ ਅੱਜ ਇਥੇ ਅਲਟ੍ਰਾਟੈਕ ਸੀਮਿੰਟ ਪਲਾਂਟ ਲਹਿਰਾ ਮੁਹੱਬਤ ਵਿਖੇ ਗਰਾਸਿਮ ਸੀਮਿੰਟ ਕੰਟ੍ਰੈਕਟਰ ਵਰਕਰ ਯੂਨੀਅਨ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਸੀਟੂ ਦੇ ਸੂਬਾ ਆਗੂ ਬਲਕਾਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ ਦੀ ਗੁਲਾਮੀ ਦੇ ਦਸਤਾਵੇਜ਼ ਚਾਰ ਲੇਬਰ ਕੋਡ ਨੂੰ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਪਹਿਲਾਂ 21 ਨਵੰਬਰ 2026 ਨੂੰ ਬਿਹਾਰ ਚੋਣਾਂ ਜਿੱਤਣ ਤੋਂ ਬਾਅਦ ਕੀਤਾ ਗਿਆ। ਇਹ ਕਿਰਤ ਵਿਰੋਧੀ ਕੋਡ ਨੂੰ ਪੂਰਨ ਤੌਰ ਤੇ ਲਾਗੂ ਕਰਨ ਲਈ ਮਿਤੀ 8 ਮਈ 2026 ਨੂੰ ਇਸ ਪ੍ਰਤੀ ਰੂਲਜ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਨੋਟੀਫਿਕੇਸ਼ਨ ਜਾਰੀ ਹੋਣ ਤੋਂ 45 ਦਿਨ ਬਾਅਦ ਕਾਨੂੰਨੀ ਰੂਪ ਵਿੱਚ ਪੂਰੇ ਭਾਰਤ ਵਿੱਚ ਇਹ ਕੋਡ ਲਾਗੂ ਹੋ ਜਾਣਗੇ ਜਿਸ ਨਾਲ ਮਜ਼ਦੂਰਾਂ ਨੂੰ ਗੁਲਾਮ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਜੋ ਕਿ ਪਹਿਲਾਂ ਤੋਂ ਹੀ ਜਾਰੀ ਹੈ। ਜਿਸਦੇ ਦੇਸ਼ ਦੇ ਕਿਰਤੀ ਸੜਕਾਂ ਤੇ ਅੰਦੋਲਨ ਕਰ ਰਹੇ ਹਨ। ਹੁਣ (1) ਕੋਡ ਔਨ ਵੇਜ਼-2019, (2) ਇੰਡਸਟਰੀਅਲ ਰਿਲੇਸ਼ਨ ਕੋਡ-2020, (3)ਕੋਡ ਔਨ ਸੋਸ਼ਲ ਸਕਿਊਰਿਟੀ,(4) ਔਕਪਸ਼ਨਲ ਸੇਫਟੀ ਹੈਲਥ ਐਂਡ ਵਰਕਿੰਗ ਕੰਡੀਸ਼ਨ ਕੋਡ -2020, ਜੋ ਕਿ ਮਜ਼ਦੂਰ ਦੀ ਕਿਰਤ ਦੀ ਰਾਖੀ ਕਰਦੇ 29 ਕਿਰਤ ਕਾਨੂੰਨਾਂ ਨੂੰ ਤੋੜ ਕੇ ਮਾਲਕਾਂ ਨੂੰ ਮਨਮਾਨੀਆਂ ਕਰਨ ਦੀ ਖੁੱਲ ਦੇਣ ਲਈ ਬਣਾਏ ਗਏ ਹਨ। ਜਿਸ ਨਾਲ ਦੇਸ਼ ਵਿੱਚ ਲਗਾਤਾਰ ਵਧ ਰਹੀ ਬੇਰੁਜ਼ਗਾਰੀ ਵਿੱਚ ਹੋਰ ਵਾਧਾ ਹੋਵੇਗਾ ਅਤੇ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਸਮੂਹਿਕ ਮੰਗ ਰੱਖਣ ਅਤੇ ਹੜਤਾਲ ਕਰਨ ਵਰਗੇ ਅਧਿਕਾਰ ਲਗਭਗ ਖੋਹ ਲਏ ਗਏ ਹਨ। ਜਿਸਦੇ ਖ਼ਿਲਾਫ਼ ਅੱਜ ਵਰਗ ਸੰਘਰਸ਼ ਕਰਕੇ ਵੱਡੀ ਲੜਾਈ ਵਿੱਢਣ ਦੀ ਜ਼ਰੂਰਤ ਹੈ। ਇਸ ਸਮੇਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸਾਥੀ ਰਾਜ ਕੁਮਾਰ,ਸਾਥੀ ਜਰਨੈਲ ਸਿੰਘ, ਸਾਥੀ ਗੁਰਦੀਪ ਸਿੰਘ,ਸਾਥੀ ਜ਼ਾਕਿਰ ਹੁਸੈਨ, ਆਦਿ ਹਾਜ਼ਰ ਸਨ।

- ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।1
- ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।1
- ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ1
- ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l2
- ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ1
- ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ2
- @@ Sangrur /Sunam ### Traffic Police****1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।1