logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦਾ ਸ਼ਾਨਦਾਰ ਨਤੀਜਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਨਯੋਗ ਉਪ-ਕੁਲਪਤੀ ਪ੍ਰੋ ਡਾ. ਕਰਮਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਅਤੇ ਡੀਨ ਕਾਲਜਿਜ਼ ਡਿਵੈਲਪਮੈਂਟ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਅਕਾਦਮਿਕ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਪਹਿਚਾਣ ਬਣਾਉਂਦਿਆਂ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਨਤੀਜੇ ਨੇ ਨਾ ਸਿਰਫ ਕਾਲਜ ਦੀ ਸਿੱਖਿਅਕ ਗੁਣਵੱਤਾ ਨੂੰ ਦਰਸਾਇਆ ਹੈ, ਸਗੋਂ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਮਰਪਣ ਅਤੇ ਲਗਨ ਦਾ ਵੀ ਪ੍ਰਤੀਕ ਬਣਿਆ ਹੈ। ਇਸ ਮੌਕੇ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਪ੍ਰਨੀਤ ਕੌਰ, ਨਵਰੋਜ ਕੌਰ ਅਤੇ ਨਵਰੀਤ ਕੌਰ ਨੇ 9.20 SGPA ਪ੍ਰਾਪਤ ਕਰਕੇ ਉੱਤਮ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੀ ਇਹ ਉਪਲਬਧੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਿੱਖਣ ਪ੍ਰਤੀ ਸਮਰਪਣ ਦਾ ਨਤੀਜਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਸੰਸਥਾ ਦੀ ਅਕਾਦਮਿਕ ਮਜ਼ਬੂਤੀ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹਨ। ਵਿਦਿਆਰਥੀਆਂ ਦੀ ਇਹ ਕਾਮਯਾਬੀ ਹੋਰਾਂ ਲਈ ਪ੍ਰੇਰਣਾ ਸਰੂਪ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਰਚਨਾਤਮਕ ਮਾਹੌਲ ਪ੍ਰਦਾਨ ਕਰਨ ਲਈ ਪ੍ਰਤਿਬੱਧ ਹੈ, ਤਾਂ ਜੋ ਉਹ ਭਵਿੱਖ ਵਿੱਚ ਆਪਣੇ ਖੇਤਰ ਵਿੱਚ ਉੱਚ ਸਫਲਤਾਵਾਂ ਹਾਸਲ ਕਰ ਸਕਣ। ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਵੀ ਇਸ ਪ੍ਰਾਪਤੀ ‘ਤੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਨਤੀਜੇ ਸਾਡੇ ਵਿਭਾਗ ਦੀ ਲਗਾਤਾਰ ਮਿਹਨਤ ਅਤੇ ਵਿਦਿਆਰਥੀਆਂ ਦੇ ਜਜ਼ਬੇ ਦਾ ਪ੍ਰਤੀਕ ਹਨ। ਅਸੀਂ ਵਿਦਿਆਰਥੀਆਂ ਨੂੰ ਸਿਰਫ ਸਿਧਾਂਤਕ ਨਹੀਂ, ਸਗੋਂ ਪ੍ਰਯੋਗਾਤਮਕ ਅਤੇ ਰਚਨਾਤਮਕ ਸਿੱਖਿਆ ਦੇਣ ‘ਤੇ ਵੀ ਖਾਸ ਧਿਆਨ ਦਿੰਦੇ ਹਾਂ, ਜਿਸ ਨਾਲ ਉਹ ਆਪਣੇ ਖੇਤਰ ਵਿੱਚ ਨਿਪੁੰਨ ਬਣ ਸਕਣ। ਇਸ ਉਪਲਬਧੀ ਦੇ ਪਿੱਛੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਇੰਚਾਰਜ ਮੈਡਮ ਅਮਨਦੀਪ ਕੌਰ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਦੇ ਯੋਗ ਮਾਰਗਦਰਸ਼ਨ, ਸਮਰਪਣ ਅਤੇ ਨਿਰੰਤਰ ਯਤਨਾਂ ਨੇ ਵਿਦਿਆਰਥਣਾਂ ਨੂੰ ਇਸ ਉੱਚ ਸਫਲਤਾ ਤੱਕ ਪਹੁੰਚਾਇਆ ਹੈ। ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਉਨ੍ਹਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਪ੍ਰਤੀ ਲਗਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਨਤੀਜੇ ਕਾਲਜ ਦੇ ਸਾਰੇ ਵਿਭਾਗਾਂ ਲਈ ਵੀ ਪ੍ਰੇਰਣਾਸ੍ਰੋਤ ਹਨ ਅਤੇ ਇਹ ਦਰਸਾਉਂਦੇ ਹਨ ਕਿ ਜੇ ਅਧਿਆਪਕ ਅਤੇ ਵਿਦਿਆਰਥੀ ਮਿਲ ਕੇ ਮਿਹਨਤ ਕਰਨ ਤਾਂ ਕਾਮਯਾਬੀ ਨਿਸ਼ਚਿਤ ਹੈ। ਇਸ ਸ਼ਾਨਦਾਰ ਉਪਲਬਧੀ ਨਾਲ ਕਾਲਜ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

15 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
15 hrs ago
26b02e7b-e577-4dd8-baf0-70e0ba06f5ec

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦਾ ਸ਼ਾਨਦਾਰ ਨਤੀਜਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਮਾਨਯੋਗ ਉਪ-ਕੁਲਪਤੀ ਪ੍ਰੋ ਡਾ. ਕਰਮਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਅਤੇ ਡੀਨ ਕਾਲਜਿਜ਼ ਡਿਵੈਲਪਮੈਂਟ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਅਕਾਦਮਿਕ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਪਹਿਚਾਣ ਬਣਾਉਂਦਿਆਂ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਨਤੀਜੇ ਨੇ ਨਾ ਸਿਰਫ ਕਾਲਜ ਦੀ ਸਿੱਖਿਅਕ ਗੁਣਵੱਤਾ ਨੂੰ ਦਰਸਾਇਆ ਹੈ, ਸਗੋਂ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਮਰਪਣ ਅਤੇ ਲਗਨ ਦਾ ਵੀ ਪ੍ਰਤੀਕ ਬਣਿਆ ਹੈ। ਇਸ ਮੌਕੇ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ ਪ੍ਰਨੀਤ ਕੌਰ, ਨਵਰੋਜ ਕੌਰ ਅਤੇ ਨਵਰੀਤ ਕੌਰ ਨੇ 9.20 SGPA ਪ੍ਰਾਪਤ ਕਰਕੇ ਉੱਤਮ ਪ੍ਰਦਰਸ਼ਨ ਕੀਤਾ।

05cfd839-4c80-4626-a4b9-e3937cdeecba

ਵਿਦਿਆਰਥਣਾਂ ਦੀ ਇਹ ਉਪਲਬਧੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਿੱਖਣ ਪ੍ਰਤੀ ਸਮਰਪਣ ਦਾ ਨਤੀਜਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਸੰਸਥਾ ਦੀ ਅਕਾਦਮਿਕ ਮਜ਼ਬੂਤੀ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹਨ। ਵਿਦਿਆਰਥੀਆਂ ਦੀ ਇਹ ਕਾਮਯਾਬੀ ਹੋਰਾਂ ਲਈ ਪ੍ਰੇਰਣਾ ਸਰੂਪ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਲਜ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਰਚਨਾਤਮਕ ਮਾਹੌਲ ਪ੍ਰਦਾਨ ਕਰਨ ਲਈ ਪ੍ਰਤਿਬੱਧ ਹੈ, ਤਾਂ ਜੋ ਉਹ ਭਵਿੱਖ ਵਿੱਚ ਆਪਣੇ ਖੇਤਰ ਵਿੱਚ ਉੱਚ ਸਫਲਤਾਵਾਂ ਹਾਸਲ ਕਰ ਸਕਣ। ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਨੇ ਵੀ ਇਸ ਪ੍ਰਾਪਤੀ ‘ਤੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਨਤੀਜੇ ਸਾਡੇ ਵਿਭਾਗ ਦੀ ਲਗਾਤਾਰ ਮਿਹਨਤ ਅਤੇ ਵਿਦਿਆਰਥੀਆਂ ਦੇ ਜਜ਼ਬੇ ਦਾ ਪ੍ਰਤੀਕ ਹਨ। ਅਸੀਂ ਵਿਦਿਆਰਥੀਆਂ ਨੂੰ ਸਿਰਫ ਸਿਧਾਂਤਕ

d267b643-5dd4-4d9f-9398-54e57cc91843

ਨਹੀਂ, ਸਗੋਂ ਪ੍ਰਯੋਗਾਤਮਕ ਅਤੇ ਰਚਨਾਤਮਕ ਸਿੱਖਿਆ ਦੇਣ ‘ਤੇ ਵੀ ਖਾਸ ਧਿਆਨ ਦਿੰਦੇ ਹਾਂ, ਜਿਸ ਨਾਲ ਉਹ ਆਪਣੇ ਖੇਤਰ ਵਿੱਚ ਨਿਪੁੰਨ ਬਣ ਸਕਣ। ਇਸ ਉਪਲਬਧੀ ਦੇ ਪਿੱਛੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਇੰਚਾਰਜ ਮੈਡਮ ਅਮਨਦੀਪ ਕੌਰ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਦੇ ਯੋਗ ਮਾਰਗਦਰਸ਼ਨ, ਸਮਰਪਣ ਅਤੇ ਨਿਰੰਤਰ ਯਤਨਾਂ ਨੇ ਵਿਦਿਆਰਥਣਾਂ ਨੂੰ ਇਸ ਉੱਚ ਸਫਲਤਾ ਤੱਕ ਪਹੁੰਚਾਇਆ ਹੈ। ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਉਨ੍ਹਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਪ੍ਰਤੀ ਲਗਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਨਤੀਜੇ ਕਾਲਜ ਦੇ ਸਾਰੇ ਵਿਭਾਗਾਂ ਲਈ ਵੀ ਪ੍ਰੇਰਣਾਸ੍ਰੋਤ ਹਨ ਅਤੇ ਇਹ ਦਰਸਾਉਂਦੇ ਹਨ ਕਿ ਜੇ ਅਧਿਆਪਕ ਅਤੇ ਵਿਦਿਆਰਥੀ ਮਿਲ ਕੇ ਮਿਹਨਤ ਕਰਨ ਤਾਂ ਕਾਮਯਾਬੀ ਨਿਸ਼ਚਿਤ ਹੈ। ਇਸ ਸ਼ਾਨਦਾਰ ਉਪਲਬਧੀ ਨਾਲ ਕਾਲਜ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

More news from ਪੰਜਾਬ and nearby areas
  • Relax Body, Pain Relief,
    3
    Relax Body, Pain Relief,
    user_Massage Masters
    Massage Masters
    Body Massage ਜਲੰਧਰ 2, ਜਲੰਧਰ, ਪੰਜਾਬ•
    10 hrs ago
  • ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ
    1
    ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    1 hr ago
  • ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger
    1
    ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ...
#fastwaypunjabnews #amritsar  #everyonehighlights #viralvideoシ #vlog  #TopFans  #helpingothers #PunjabPolice  #reelschallenge #vloger
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    1
    ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ।
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ।
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।
ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ।
ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • भारत ने रचा इतिहास: AMRITSAR की श्रीमती गीतांजलि ओम प्रकाश जी बनीं। Mrs International World Classic 2026
    1
    भारत ने रचा इतिहास: AMRITSAR की श्रीमती गीतांजलि ओम प्रकाश जी बनीं।  Mrs International World Classic 2026
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ
    1
    ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ  ਸ਼ਹੀਦ ਭਾਈ ਮਨੀ ਸਿੰਘ ਜੀ  ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਮਲੇਸ਼ੀਆ ਤੋਂ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ
    1
    ਮਲੇਸ਼ੀਆ ਤੋਂ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.