logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰੰਗਲਾ ਪੰਜਾਬ ਬਣਦਾ ਜਾ ਰਿਹਾ ਗੰਦਲਾ ਪੰਜਾਬ ਸਰਕਾਰ ਨੇ ਧਾਰੀ ਚੁੱਪੀ ਸਫ਼ਾਈ ਸੇਵਕਾਂ ਦੀ ਹੜਤਾਲ ਤੋਂ ਬਾਅਦ ਸ਼ਹਿਰ ਦੇ ਹਲਾਤ ਗਲੀਆਂ ਤੇ ਮੁਹੱਲਿਆਂ ਵਿਚਕਾਰ ਦੀ ਲੱਗਣਾ ਹੋਇਆ ਮੁਸ਼ਕਿਲ,ਸਰਕਾਰ ਇਹਨਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰੇ,ਨਹੀਂ ਤਾਂ ਰੰਗਲਾ ਪੰਜਾਬ ਬਹੁਤ ਜਲਦ ਗੰਦਲ਼ਾਂ ਪੰਜਾਬ ਬਣਣ ਜਾ ਰਿਹਾ ਹੈ

1 hr ago
user_ਰਜਨੀਸ਼ ਕਰਕਰਾ
ਰਜਨੀਸ਼ ਕਰਕਰਾ
Estate Agent ਰਾਮਪੁਰਾ ਫੂਲ, ਬਠਿੰਡਾ, ਪੰਜਾਬ•
1 hr ago
be15e1ee-65e4-47c2-9d7a-2c1265a384d7

ਰੰਗਲਾ ਪੰਜਾਬ ਬਣਦਾ ਜਾ ਰਿਹਾ ਗੰਦਲਾ ਪੰਜਾਬ ਸਰਕਾਰ ਨੇ ਧਾਰੀ ਚੁੱਪੀ ਸਫ਼ਾਈ ਸੇਵਕਾਂ ਦੀ ਹੜਤਾਲ ਤੋਂ ਬਾਅਦ ਸ਼ਹਿਰ ਦੇ ਹਲਾਤ ਗਲੀਆਂ ਤੇ ਮੁਹੱਲਿਆਂ ਵਿਚਕਾਰ ਦੀ ਲੱਗਣਾ ਹੋਇਆ ਮੁਸ਼ਕਿਲ,ਸਰਕਾਰ ਇਹਨਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰੇ,ਨਹੀਂ ਤਾਂ ਰੰਗਲਾ ਪੰਜਾਬ ਬਹੁਤ ਜਲਦ ਗੰਦਲ਼ਾਂ ਪੰਜਾਬ ਬਣਣ ਜਾ ਰਿਹਾ ਹੈ

More news from ਪੰਜਾਬ and nearby areas
  • ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸੋਅਰੂਮ ਨੂੰ ਲਁਗੀ ਅੱਗ ਰਾਮਪੁਰਾਫੂਲ ਤੋਂ ਰਜਨੀਸ਼ ਕਰਕਰਾ
    1
    ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸੋਅਰੂਮ ਨੂੰ ਲਁਗੀ ਅੱਗ 

ਰਾਮਪੁਰਾਫੂਲ ਤੋਂ ਰਜਨੀਸ਼ ਕਰਕਰਾ
    user_ਰਜਨੀਸ਼ ਕਰਕਰਾ
    ਰਜਨੀਸ਼ ਕਰਕਰਾ
    Estate Agent ਰਾਮਪੁਰਾ ਫੂਲ, ਬਠਿੰਡਾ, ਪੰਜਾਬ•
    12 min ago
  • चेन्नई: तमिलनाडु के मुख्यमंत्री और TVK चीफ सी जोसेफ विजय को तमिलनाडु सेक्रेटेरिएट में गार्ड ऑफ ऑनर दिया गया।
    1
    चेन्नई: तमिलनाडु के मुख्यमंत्री और TVK चीफ सी जोसेफ विजय को तमिलनाडु सेक्रेटेरिएट में गार्ड ऑफ ऑनर दिया गया।
    user_Mohit Badtiya
    Mohit Badtiya
    Bathinda, Punjab•
    2 hrs ago
  • ਵਿਸ਼ਵ ਵਿੱਚ ਸੱਚੀ ਸ਼ਾਂਤੀ ਅਤੇ ਆਪਸੀ ਭਾਈਚਾਰਾ ਕਿਵੇਂ ਸਥਾਪਿਤ ਕੀਤਾ ਜਾ ਸਕਦਾ ਹੈ, ਇਹ ਇੱਕ ਡੂੰਘਾ ਸਵਾਲ ਹੈ। 'ਕਲਯੁਗ ਵਿੱਚ ਸਤਯੁਗ ਦੀ ਸ਼ੁਰੂਆਤ' ਦੇ ਇਸ ਭਾਗ ਵਿੱਚ ਇਸਦੇ ਮਹੱਤਵਪੂਰਨ ਰਾਜ਼ ਖੋਲ੍ਹੇ ਜਾਣਗੇ। ਜਾਣੋ ਕਿ ਇਨ੍ਹਾਂ ਕਦਰਾਂ-ਕੀਮਤਾਂ ਨੂੰ ਸਥਾਪਿਤ ਕਰਨ ਲਈ ਕਿਹੜੇ ਕਦਮ ਚੁੱਕਣੇ ਜ਼ਰੂਰੀ ਹਨ।
    1
    ਵਿਸ਼ਵ ਵਿੱਚ ਸੱਚੀ ਸ਼ਾਂਤੀ ਅਤੇ ਆਪਸੀ ਭਾਈਚਾਰਾ ਕਿਵੇਂ ਸਥਾਪਿਤ ਕੀਤਾ ਜਾ ਸਕਦਾ ਹੈ, ਇਹ ਇੱਕ ਡੂੰਘਾ ਸਵਾਲ ਹੈ। 'ਕਲਯੁਗ ਵਿੱਚ ਸਤਯੁਗ ਦੀ ਸ਼ੁਰੂਆਤ' ਦੇ ਇਸ ਭਾਗ ਵਿੱਚ ਇਸਦੇ ਮਹੱਤਵਪੂਰਨ ਰਾਜ਼ ਖੋਲ੍ਹੇ ਜਾਣਗੇ। ਜਾਣੋ ਕਿ ਇਨ੍ਹਾਂ ਕਦਰਾਂ-ਕੀਮਤਾਂ ਨੂੰ ਸਥਾਪਿਤ ਕਰਨ ਲਈ ਕਿਹੜੇ ਕਦਮ ਚੁੱਕਣੇ ਜ਼ਰੂਰੀ ਹਨ।
    user_Bittu kumar
    Bittu kumar
    Photographer ਮੌੜ, ਬਠਿੰਡਾ, ਪੰਜਾਬ•
    9 hrs ago
  • ਬਠਿੰਡਾ ਪੁਲਿਸ ਦੇ ਥਾਣਾ ਕੋਟਫੱਤਾ ਵੱਲੋਂ ਪਿਛਲੇ ਦਿਨੀ ਇੱਕ ਪ੍ਰਵਾਸੀ ਦੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਵੱਡੀ ਸਫਲਤਾ ਹਾਸਲ ਕੀਤੀ।
    1
    ਬਠਿੰਡਾ ਪੁਲਿਸ ਦੇ ਥਾਣਾ ਕੋਟਫੱਤਾ ਵੱਲੋਂ ਪਿਛਲੇ ਦਿਨੀ ਇੱਕ ਪ੍ਰਵਾਸੀ ਦੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਵੱਡੀ ਸਫਲਤਾ ਹਾਸਲ ਕੀਤੀ।
    user_Gurjant Singh Natheha
    Gurjant Singh Natheha
    ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
    1 hr ago
  • “ਫੈਕਟਰੀ ਨਹੀਂ ਲੱਗਣ ਦੇਵਾਂਗੇ” — ਅਲਕੜਾ ਦੇ ਲੋਕਾਂ ਦਾ ਐਲਾਨ ਬਾਇਓ ਗੈਸ ਪਲਾਂਟ ਖ਼ਿਲਾਫ਼ ਇਕੱਠੇ ਹੋਏ ਅਲਕੜਾ ਵਾਸੀ, ਹਵਾ-ਪਾਣੀ ਪ੍ਰਦੂਸ਼ਣ ਦਾ ਜਤਾਇਆ ਖ਼ਤਰਾ
    1
    “ਫੈਕਟਰੀ ਨਹੀਂ ਲੱਗਣ ਦੇਵਾਂਗੇ” — ਅਲਕੜਾ ਦੇ ਲੋਕਾਂ ਦਾ ਐਲਾਨ
ਬਾਇਓ ਗੈਸ ਪਲਾਂਟ ਖ਼ਿਲਾਫ਼ ਇਕੱਠੇ ਹੋਏ ਅਲਕੜਾ ਵਾਸੀ, ਹਵਾ-ਪਾਣੀ ਪ੍ਰਦੂਸ਼ਣ ਦਾ ਜਤਾਇਆ ਖ਼ਤਰਾ
    user_Press reporter Parveen rishi I
    Press reporter Parveen rishi I
    ਬਰਨਾਲਾ, ਬਰਨਾਲਾ, ਪੰਜਾਬ•
    5 hrs ago
  • Faridkot:- MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ ਇਹ ਨੀਂਹ ਪੱਥਰਾ ਵਾਲੀ ਸਰਕਾਰ ਹੈ ਇਹਨਾਂ ਦੇ ਪੱਥਰ ਚਮਕਾ ਕੇ ਯਾਦ ਕਰਵਾ ਰਿਹਾ :- ਕੱਕੜ
    1
    Faridkot:- MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ
MLA ਦੇ ਰੱਖੇ ਨੀਂਹ ਪੱਥਰ ਨੂੰ ਸਾਫ਼ ਕਰਦੇ ਕਰਦੇ ਕੱਸ ਗਿਆ ਤੰਜ ਭਾਜਪਾ ਦਾ ਪ੍ਰਧਾਨ
ਇਹ ਨੀਂਹ ਪੱਥਰਾ ਵਾਲੀ ਸਰਕਾਰ ਹੈ ਇਹਨਾਂ ਦੇ ਪੱਥਰ ਚਮਕਾ ਕੇ ਯਾਦ ਕਰਵਾ ਰਿਹਾ :- ਕੱਕੜ
    user_Jagtar singh 94656-31803
    Jagtar singh 94656-31803
    ਫਰੀਦਕੋਟ, ਫਰੀਦਕੋਟ, ਪੰਜਾਬ•
    51 min ago
  • ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ 'ਚ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਸੰਜੀਵ ਅਰੋੜਾ ਖਿਲਾਫ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਮੋਗਾ ਦੀ ਗੱਲ ਕਰੀਏ ਤਾਂ ਮੋਗਾ ਜ਼ਿਲੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਵਰਕਰਾਂ ਨੇ ਮੋਗਾ ਦੇ ਮੇਨ ਚੌਕ 'ਚ ਭਾਜਪਾ ਖਿਲਾਫ ਮੋਰਚਾ ਖੋਲ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਧਰਮਕੋਟ ਦੇ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਨੇ ਕਿਹਾ ਕਿ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਹੁਣ ਪੰਜਾਬ ਨੂੰ ਫਤਹਿ ਕਰਨ ਦਾ ਸੁਪਨਾ ਦੇਖ ਰਹੀ ਹੈ, ਇਹੀ ਸੁਪਨਾ ਪਹਿਲੇ ਸਿਕੰਦਰ ਨੇ ਵੀ ਦੁਨੀਆਂ ਨੂੰ ਜਿੱਤਣ ਦਾ ਦੇਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਤੋਂ ਪਰਤਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਰਾਜ ਸਭਾ ਮੈਂਬਰ ਈਡੀ ਦੇ ਛਾਪਿਆਂ ਤੋਂ ਡਰੇ ਹੋਏ ਸਨ ਅਤੇ ਫਿਰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਸੀ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਸਫਾਇਆ ਮਸ਼ੀਨ ਨਾਲ ਹੋ ਜਾਂਦਾ ਹੈ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸੰਜੀਵ ਅਰੋੜਾ 'ਤੇ ਪਹਿਲਾਂ ਵੀ ਦੋ ਵਾਰ ਛਾਪੇਮਾਰੀ ਕੀਤੀ ਗਈ ਸੀ ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਭਾਜਪਾ ਦਾ ਟੀਚਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ ਪਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਹੀਂ ਹੋਵੇਗਾ। ਬਾਈਟ,,,,,ਵਿਧਾਇਕ ਅਤੇ ਮਹਿਲਾ ਪੰਜਾਬ ਮੁਖੀ ਡਾ: ਅਮਨਦੀਪ ਕੌਰ ਅਰੋੜਾ ਬਾਈਟ,,, ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਧਰਮਕੋਟ
    4
    ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ 'ਚ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ 

ਸੰਜੀਵ ਅਰੋੜਾ ਖਿਲਾਫ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ 
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਮੋਗਾ ਦੀ ਗੱਲ ਕਰੀਏ ਤਾਂ ਮੋਗਾ ਜ਼ਿਲੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਵਰਕਰਾਂ ਨੇ ਮੋਗਾ ਦੇ ਮੇਨ ਚੌਕ 'ਚ ਭਾਜਪਾ ਖਿਲਾਫ ਮੋਰਚਾ ਖੋਲ੍ਹ ਕੇ ਰੋਸ ਪ੍ਰਦਰਸ਼ਨ ਕੀਤਾ। 
ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਧਰਮਕੋਟ ਦੇ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਨੇ ਕਿਹਾ ਕਿ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਹੁਣ ਪੰਜਾਬ ਨੂੰ ਫਤਹਿ ਕਰਨ ਦਾ ਸੁਪਨਾ ਦੇਖ ਰਹੀ ਹੈ, ਇਹੀ ਸੁਪਨਾ ਪਹਿਲੇ ਸਿਕੰਦਰ ਨੇ ਵੀ ਦੁਨੀਆਂ ਨੂੰ ਜਿੱਤਣ ਦਾ ਦੇਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਤੋਂ ਪਰਤਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਰਾਜ ਸਭਾ ਮੈਂਬਰ ਈਡੀ ਦੇ ਛਾਪਿਆਂ ਤੋਂ ਡਰੇ ਹੋਏ ਸਨ ਅਤੇ ਫਿਰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਸੀ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਸਫਾਇਆ ਮਸ਼ੀਨ ਨਾਲ ਹੋ ਜਾਂਦਾ ਹੈ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸੰਜੀਵ ਅਰੋੜਾ 'ਤੇ ਪਹਿਲਾਂ ਵੀ ਦੋ ਵਾਰ ਛਾਪੇਮਾਰੀ ਕੀਤੀ ਗਈ ਸੀ ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਭਾਜਪਾ ਦਾ ਟੀਚਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ ਪਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਹੀਂ ਹੋਵੇਗਾ। 
ਬਾਈਟ,,,,,ਵਿਧਾਇਕ ਅਤੇ ਮਹਿਲਾ ਪੰਜਾਬ ਮੁਖੀ ਡਾ: ਅਮਨਦੀਪ ਕੌਰ ਅਰੋੜਾ 
ਬਾਈਟ,,, ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਧਰਮਕੋਟ
    user_Rozana khabarsar tv
    Rozana khabarsar tv
    ਸਥਾਨਕ ਨਿਊਜ਼ ਰਿਪੋਰਟਰ ਮੋਗਾ, ਮੋਗਾ, ਪੰਜਾਬ•
    2 hrs ago
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ ਦਾ ਮਾਡਲ ਚੰਗੇ ਸ਼ਾਸਨ ਦਾ ਹੈ, ਜਿਸ ਕਾਰਨ ਲੋਕ ਉਸਨੂੰ ਵਾਰ-ਵਾਰ ਸੇਵਾ ਦਾ ਮੌਕਾ ਦਿੰਦੇ ਹਨ। ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਕੋਈ ਵੀ ਰਾਜ ਸਰਕਾਰ ਦੂਜੀ ਵਾਰ ਸੱਤਾ ਵਿੱਚ ਵਾਪਸ ਨਹੀਂ ਆਈ।
    1
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ ਦਾ ਮਾਡਲ ਚੰਗੇ ਸ਼ਾਸਨ ਦਾ ਹੈ, ਜਿਸ ਕਾਰਨ ਲੋਕ ਉਸਨੂੰ ਵਾਰ-ਵਾਰ ਸੇਵਾ ਦਾ ਮੌਕਾ ਦਿੰਦੇ ਹਨ। ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਕੋਈ ਵੀ ਰਾਜ ਸਰਕਾਰ ਦੂਜੀ ਵਾਰ ਸੱਤਾ ਵਿੱਚ ਵਾਪਸ ਨਹੀਂ ਆਈ।
    user_Mohit Badtiya
    Mohit Badtiya
    Bathinda, Punjab•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.