ਸ਼੍ਰੀ ਕ੍ਰਿਸ਼ਨ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਐਸਐਸਪੀ ਅੰਕੁਰ ਗੁਪਤਾ ਨੂੰ ਕੀਤਾ ਸਨਮਾਨਿਤ ਜਗਰਾਉਂ ਨੂੰ ਸੁਰੱਖਿਅਤ ਅਤੇ ਅਪਰਾਧ ਮੁਕਤ ਵਾਤਾਵਰਣ ਪ੍ਰਦਾਨ ਕਰਨ ਲਈ ਕੀਤਾ ਧੰਨਵਾਦ ਜਨਤਾ ਦੀ ਰੱਖਿਆ ਕਰਨਾ ਪੁਲਿਸ ਫੋਰਸ ਦਾ ਮੁੱਢਲਾ ਫਰਜ਼ ਜਗਰਾਉਂ 31 ਮਾਰਚ (ਪ੍ਰਦੀਪ ਪਾਲ) ਨਿਵਾਸੀਆਂ ਲਈ ਇੱਕ ਸ਼ਾਂਤਮਈ ਅਤੇ ਅਪਰਾਧ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਬੀਤੇ ਦਿਨ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ, ਆਈਪੀਐਸ ਦੇ ਸਨਮਾਨ ਵਿੱਚ ਸ਼੍ਰੀ ਕ੍ਰਿਸ਼ਨ ਗਊਸ਼ਾਲਾ, ਡਿਸਪੋਜ਼ਲ ਰੋਡ ਵਿਖੇ ਇੱਕ ਸਧਾਰਨ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਐਸਐਸਪੀ, ਲੁਧਿਆਣਾ ਦਿਹਾਤੀ ਦੇ ਸਨਮਾਨ ਵਿੱਚ ਰੱਖੇ ਸਮਾਗ਼ਮ ਵਿੱਚ ਐਸਐਸਪੀ ਡਾਕਟਰ ਗੁਪਤਾ ਵੱਲੋਂ ਪਹਿਲਾ ਗਊ ਮਾਤਾ ਦਾ ਪੂਜਨ ਕੀਤਾ ਅਤੇ ਗਊ ਮਾਤਾ ਨੂੰ ਸਤਨਾਜੇ ਦਾ ਕੇਕ ਭੇਟ ਕੀਤਾ । ਇਸ ਮੌਕੇ ਸ਼੍ਰੀ ਕ੍ਰਿਸ਼ਨ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੌਬੀ ਭੰਡਾਰੀ, ਗਊ ਭਗਤ ਨਵੀਨ ਗੋਇਲ, ਧੀਰਜ ਵਰਮਾ, ਸੋਨੂੰ ਮਲਹੋਤਰਾ ਅਤੇ ਗੋਪੀ ਬਾਂਸਲ ਨੇ ਜਗਰਾਉਂ ਦੇ ਨਿਵਾਸੀਆਂ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਲਈ ਐਸਐਸਪੀ ਡਾ. ਅੰਕੁਰ ਗੁਪਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਗਊ ਭਗਤਾਂ ਨੇ ਕਿਹਾ ਕਿ ਡਾ. ਅੰਕੁਰ ਗੁਪਤਾ ਦੀ ਜਵਾਨਿੰਗ ਤੋਂ ਬਾਅਦ ਜਗਰਾਉਂ ਵਿੱਚ ਅਪਰਾਧ ਅਤੇ ਨਸ਼ੇ ਵਿੱਚ ਕਾਫ਼ੀ ਕਮੀ ਆਈ ਹੈ, ਅਤੇ ਵਸਨੀਕ ਹੁਣ ਸੁਰੱਖਿਅਤ ਮਹਿਸੂਸ ਕਰਦੇ ਹਨ। ਇਸ ਮੌਕੇ 'ਤੇ ਪ੍ਰਬੰਧਕ ਕਮੇਟੀ ਨੇ ਐਸਐਸਪੀ ਡਾ. ਅੰਕੁਰ ਗੁਪਤਾ ਨੂੰ ਗਊ ਮਾਤਾ ਦੀ ਮੂਰਤੀ ਭੇਟ ਕਰਕੇ ਸਨਮਾਨਿਤ ਕੀਤਾ। ਐਸਐਸਪੀ ਡਾ. ਗੁਪਤਾ ਨੇ ਕਿਹਾ ਕਿ ਜਨਤਾ ਲਈ ਇੱਕ ਸੁਰੱਖਿਅਤ ਅਤੇ ਅਪਰਾਧ-ਮੁਕਤ ਵਾਤਾਵਰਣ ਪ੍ਰਦਾਨ ਕਰਨਾ ਉਨ੍ਹਾਂ ਦਾ ਫਰਜ਼ ਹੈ। ਉਹ ਅਤੇ ਉਨ੍ਹਾਂ ਦੀ ਪੂਰੀ ਪੁਲਿਸ ਫੋਰਸ ਜਨਤਾ ਦੀ ਸੁਰੱਖਿਆ ਲਈ 24 ਘੰਟੇ ਡਿਊਟੀ 'ਤੇ ਰਹਿੰਦੀ ਹੈ । ਇਸ ਮੌਕੇ ਵਿਸ਼ੇਸ਼ ਰਜਿੰਦਰ ਜੈਨ, ਸੋਮਨਾਥ ਗੋਇਲ, ਸੁਖਦੇਵ ਬਾਂਸਲ, ਕ੍ਰਿਸ਼ਨ ਸਿੰਗਲਾ, ਵਿਸ਼ਾਲ ਗੋਇਲ, ਪੁਰਸ਼ੋਤਮ ਅਗਰਵਾਲ, ਮਦਨ ਮੋਹਨ ਬੰਬੀ, ਵਿਜੇ ਗਰਗ, ਮੋਹਿਤ ਜੈਨ, ਨੀਰਜ ਗੋਇਲ, ਵਰਿੰਦਰ ਬਾਂਸਲ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਬਾਂਸਲ, , ਹਰਸ਼ ਸਿੰਘਲਾ, ਲਾਲਾ ਲਾਜਪਤ ਰਾਏ ਸੋਸਾਇਟੀ ਦੇ ਸੋਸ਼ਲ ਮੀਡੀਆ ਇੰਚਾਰਜ ਅੰਕੁਸ਼ ਮਿੱਤਲ, ਸ਼੍ਰੀ ਅਗਰਸੈਨ ਸੰਮਤੀ ਜਗਰਾਉਂ ਦੇ ਵਾਈਸ ਚੇਅਰਮੈਨ ਕਮਲਦੀਪ ਬਾਂਸਲ, ਬਲੱਡ ਡੋਨਰ ਪਰਿਵਾਰ ਦੀ ਪ੍ਰਧਾਨ ਸੋਨੀ ਮੱਕੜ, ਗਰੀਨ ਮਿਸ਼ਨ ਪੰਜਾਬ ਦੇ ਮੁੱਖ ਵਲੰਟੀਅਰ ਹਰ ਨਰਾਇਣ ਸਿੰਘ, ਪ੍ਰਸਿੱਧ ਬਲਾਗਰ ਪਿੰਦਰ ਜਗਰਾਉਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਗਊ ਭਗਤਾਂ ਨੇ ਸ਼ਿਰਕਤ ਕੀਤੀ।

- Post by Md Usman Raja1
- santosh plumber Ludhiana1
- ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਚ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਚ ਰੋਸ ਪਾਇਆ ਜਾ ਰਿਹਾ ਹੈ। ਮੌਕੇ ਤੇ ਇਕਠੇ ਹੋਏ ਲੋਕਾਂ ਨੇ ਨਾਰੇਬਾਜ਼ੀ ਵੀ ਕੀਤੀ।ਇਸ ਮੌਕੇ ਤੇ ਪਹੁੰਚੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਚ ਡਾ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ 9ਵੀ ਵਾਰ ਬੇਅਦਬੀ ਕੀਤੀ ਗਈ ਹੈ ਅਤੇ ਇਸ ਸਥਾਨ ਤੇ ਦੂਜੀ ਵਾਰ ਬੇਅਦਬੀ ਦੀ ਘਟਨਾ ਵਾਪਰੀ ਹੈ ਪ੍ਰੰਤੂ ਪੰਜਾਬ ਸਰਕਾਰ ਵਾਰ ਵਾਰ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਚ ਅਸਫਲ ਸਾਬਤ ਹੋਈ ਹੈ। ਅਵਤਾਰ ਸਿੰਘ ਕਰੀਮਪੁਰੀ ਨੇ ਚੇਤਾਵਨੀ ਦਿਤੀ ਕਿ ਅਗਰ 72 ਘੰਟਿਆਂ ਚ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਬਹੁਜਨ ਸਮਾਜ ਪਾਰਟੀ ਡੀਐਸਪੀ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਏਗੀ।1
- ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ1
- ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ1
- ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ4
- Post by Md Usman Raja1