ਖੋ-ਖੋ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਰਹੀ ਪਹਿਲੇ ਸਥਾਨ 'ਤੇ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਦੇ 9ਵੇਂ ਦਿਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨ ਬਲਾਕਾਂ ਖਮਾਣੋਂ,ਖੇੜਾ ਅਤੇ ਬਸੀ ਪਠਾਣਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਬਲਾਕ ਬਸੀ ਪਠਾਣਾ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਮੈਚ ਵੀ ਕਰਵਾਏ ਜਾ ਰਹੇ ਹਨ। ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਖਮਾਣੋਂ ਵਿੱਚ ਐਥਲੈਟਿਕਸ ਦੇ ਅੰਡਰ-17 ਲੜਕਿਆਂ ਦੇ 800 ਮੀਟਰ ਮੁਕਾਬਲੇ ਵਿੱਚ ਦਿਲਸ਼ਾਨ ਸਿੰਘ ਨੇ ਪਹਿਲਾ ਅਤੇ ਹਰਸ਼ਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਦੇ 800 ਮੀਟਰ ਮੁਕਾਬਲੇ ਵਿੱਚ ਮਨਵੀਰ ਸਿੰਘ ਨੇ ਪਹਿਲਾ, ਗੁਰਜੋਤ ਸਿੰਘ ਨੇ ਦੂਜਾ ਅਤੇ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ 800 ਮੀਟਰ ਮੁਕਾਬਲੇ ਵਿੱਚ ਹਸਨਪ੍ਰੀਤ ਕੌਰ ਨੇ ਪਹਿਲਾ ਅਤੇ ਮਾਨਸੀ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ 800 ਮੀਟਰ ਮੁਕਾਬਲੇ ਵਿੱਚ ਸਹਿਜਪ੍ਰੀਤ ਕੌਰ ਨੇ ਪਹਿਲਾ ਅਤੇ ਨਵਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸ੍ਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੋ-ਖੋ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਵੀ ਸਰਕਾਰੀ ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਨੇ ਪਹਿਲਾ ਸਥਾਨ, ਜਦਕਿ ਸਰਕਾਰੀ ਹਾਈ ਸਕੂਲ ਲੁਹਾਰ ਮਾਜਰਾ ਖੁਰਦ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਉੱਚਾ ਜਟਾਣਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਜੀ.ਐਨ.ਪੀ. ਸਕੂਲ ਖੰਟ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ ਖਮਾਣੋਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਾਲੀਬਾਲ ਦੇ ਅੰਡਰ-14 ਲੜਕਿਆਂ ਦੇ ਇੱਕ ਹੋਰ ਮੁਕਾਬਲੇ ਵਿੱਚ ਪਿੰਡ ਫਰੌਰ ਦੀ ਟੀਮ ਨੇ ਪਹਿਲਾ ਅਤੇ ਫਰੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਲਾਕ ਬੱਸੀ ਪਠਾਣਾਂ ਵਿੱਚ ਟੈਨਿਸ ਬਾਲ ਕ੍ਰਿਕਟ ਦੇ ਫਾਈਨਲ ਮੁਕਾਬਲਿਆਂ ਵਿੱਚ ਮਹਿਮਦਪੁਰ ਦੀ ਟੀਮ ਨੇ ਪਹਿਲਾ, ਬੱਸੀ ਪਠਾਣਾਂ ਕਿੰਗਜ਼ ਨੇ ਦੂਜਾ ਅਤੇ ਸਨਰਾਈਜ਼ ਬੱਸੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸ. ਜਸਵੀਰ ਸਿੰਘ ਡੀ.ਐਮ. ਸਿੱਖਿਆ ਵਿਭਾਗ, ਰਾਹੁਲਦੀਪ ਸਿੰਘ, ਲਖਵੀਰ ਸਿੰਘ, ਮਨੀਸ਼ ਕੁਮਾਰ, ਸੁਖਦੀਪ ਸਿੰਘ, ਮਨੋਜ ਕੁਮਾਰ, ਮਨਜੀਤ ਸਿੰਘ, ਯਾਦਵਿੰਦਰ ਸਿੰਘ, ਤੁਲਸੀ ਰਾਮ, ਦੀਪਕ, ਗੁਰਮੀਤ ਸਿੰਘ, ਪਵਨਦੀਪ ਸਿੰਘ, ਖੁਸ਼ਪ੍ਰੀਤ ਸਿੰਘ ਅਤੇ ਸਟਾਫ ਹਾਜ਼ਰ ਸਨ।
ਖੋ-ਖੋ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਰਹੀ ਪਹਿਲੇ ਸਥਾਨ 'ਤੇ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਦੇ 9ਵੇਂ ਦਿਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨ ਬਲਾਕਾਂ ਖਮਾਣੋਂ,ਖੇੜਾ ਅਤੇ ਬਸੀ ਪਠਾਣਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਬਲਾਕ ਬਸੀ ਪਠਾਣਾ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਮੈਚ ਵੀ ਕਰਵਾਏ ਜਾ ਰਹੇ ਹਨ। ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਖਮਾਣੋਂ ਵਿੱਚ ਐਥਲੈਟਿਕਸ ਦੇ ਅੰਡਰ-17 ਲੜਕਿਆਂ ਦੇ 800 ਮੀਟਰ ਮੁਕਾਬਲੇ ਵਿੱਚ ਦਿਲਸ਼ਾਨ ਸਿੰਘ ਨੇ ਪਹਿਲਾ ਅਤੇ ਹਰਸ਼ਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਦੇ 800 ਮੀਟਰ ਮੁਕਾਬਲੇ ਵਿੱਚ ਮਨਵੀਰ ਸਿੰਘ ਨੇ ਪਹਿਲਾ, ਗੁਰਜੋਤ ਸਿੰਘ ਨੇ ਦੂਜਾ ਅਤੇ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ 800 ਮੀਟਰ ਮੁਕਾਬਲੇ ਵਿੱਚ ਹਸਨਪ੍ਰੀਤ ਕੌਰ ਨੇ ਪਹਿਲਾ ਅਤੇ ਮਾਨਸੀ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ 800 ਮੀਟਰ ਮੁਕਾਬਲੇ ਵਿੱਚ ਸਹਿਜਪ੍ਰੀਤ ਕੌਰ ਨੇ ਪਹਿਲਾ ਅਤੇ ਨਵਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸ੍ਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੋ-ਖੋ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਵੀ ਸਰਕਾਰੀ
ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਨੇ ਪਹਿਲਾ ਸਥਾਨ, ਜਦਕਿ ਸਰਕਾਰੀ ਹਾਈ ਸਕੂਲ ਲੁਹਾਰ ਮਾਜਰਾ ਖੁਰਦ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਉੱਚਾ ਜਟਾਣਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਜੀ.ਐਨ.ਪੀ. ਸਕੂਲ ਖੰਟ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ ਖਮਾਣੋਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਾਲੀਬਾਲ ਦੇ ਅੰਡਰ-14 ਲੜਕਿਆਂ ਦੇ ਇੱਕ ਹੋਰ ਮੁਕਾਬਲੇ ਵਿੱਚ ਪਿੰਡ ਫਰੌਰ ਦੀ ਟੀਮ ਨੇ ਪਹਿਲਾ ਅਤੇ ਫਰੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਲਾਕ ਬੱਸੀ ਪਠਾਣਾਂ ਵਿੱਚ ਟੈਨਿਸ ਬਾਲ ਕ੍ਰਿਕਟ ਦੇ ਫਾਈਨਲ ਮੁਕਾਬਲਿਆਂ ਵਿੱਚ ਮਹਿਮਦਪੁਰ ਦੀ ਟੀਮ ਨੇ ਪਹਿਲਾ, ਬੱਸੀ ਪਠਾਣਾਂ ਕਿੰਗਜ਼ ਨੇ ਦੂਜਾ ਅਤੇ ਸਨਰਾਈਜ਼ ਬੱਸੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸ. ਜਸਵੀਰ ਸਿੰਘ ਡੀ.ਐਮ. ਸਿੱਖਿਆ ਵਿਭਾਗ, ਰਾਹੁਲਦੀਪ ਸਿੰਘ, ਲਖਵੀਰ ਸਿੰਘ, ਮਨੀਸ਼ ਕੁਮਾਰ, ਸੁਖਦੀਪ ਸਿੰਘ, ਮਨੋਜ ਕੁਮਾਰ, ਮਨਜੀਤ ਸਿੰਘ, ਯਾਦਵਿੰਦਰ ਸਿੰਘ, ਤੁਲਸੀ ਰਾਮ, ਦੀਪਕ, ਗੁਰਮੀਤ ਸਿੰਘ, ਪਵਨਦੀਪ ਸਿੰਘ, ਖੁਸ਼ਪ੍ਰੀਤ ਸਿੰਘ ਅਤੇ ਸਟਾਫ ਹਾਜ਼ਰ ਸਨ।
- ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ1
- ਇਹ ਵੀਡੀਓ ਸਿਸਵਾਂ ਦੀ ਨਹੀਂ ਹੈ,,ਇਹ ਮੋਟਰਸਾਈਕਲ ਮੜਾਵਾਲੇ ਵਿਚ ਖੜ੍ਹੇ ਦੱਸੇ ਜਾ ਰਹੇ ਹਨ ਬੀਤੇ ਦੋ ਦਿਨ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਦੇ ਨਾਲ ਇੱਕ ਆਡੀਓ ਵੱਖਰੇ ਤੌਰ ਤੇ ਪਾਈ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਇਹ ਚੋਰੀ ਦੇ ਮੋਟਰਸਾਈਕਲਾਂ ਦੀ ਖੇਪ ਸਿਸਵਾਂ ਚ ਬ੍ਰਾਮਦ ਹੋਈ ਹੈ ਜਦੋਂਕਿ ਅਜਿਹਾ ਕੁਝ ਵੀ ਨਹੀਂ ਹੈ।ਇਹ ਆਡਿਓ ਸਹੀ ਨਹੀਂ ਹੈ ਤੇ ਦੱਸ ਦਈਏ ਕਿ ਇਹ ਮੋਟਰਸਾਈਕਲ ਬੱਦੀ ਨੇੜੇ ਮੜਾਵਾਲੇ ਚ ਖੜ੍ਹੇ ਦੱਸੇ ਜਾ ਰਹੇ ਹਨ।1
- ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। 1
- ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews1
- ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ1
- ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया1
- ਅਨਾਜ ਮੰਡੀ ਸਰਹਿੰਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਕਰਾਈ ਗਈ ‘ਪੰਜਾਬ ਬਚਾਓ ਰੈਲੀ’ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਅਨਾਜ ਮੰਡੀ ਸਰਹਿੰਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਕਰਾਈ ਗਈ ‘ਪੰਜਾਬ ਬਚਾਓ ਰੈਲੀ’ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਇਕੱਠ ਨੇ ਆਪਣੀ ਹਾਜ਼ਰੀ ਦਰਜ ਕਰਵਾਈ।1
- ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕਪੂਰਥਲਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।1
- ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 85589710001