Shuru
Apke Nagar Ki App…
+919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ
Revolutionary Youth Front
+919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ
More news from ਪੰਜਾਬ and nearby areas
- पंजाब सरकार के निर्देशों के तहत फूड सप्लाई विभाग की टीम ने शनिवार को पातड़ां शहर में कमर्शियल दुकानों पर विशेष चेकिंग अभियान चलाया। इस दौरान कई दुकानों में घरेलू एलपीजी सिलेंडरों का व्यावसायिक इस्तेमाल करते हुए पाया गया, जिसके बाद विभाग ने कार्रवाई करते हुए 25 सिलेंडर जब्त कर संबंधित गैस एजेंसियों के पास जमा करवा दिए। सहायक फुड सप्लाई अधिकारी गुरजिंदर सिंह सिद्धू और इंस्पैक्टर मानिक सोढी ने बताया कि 11 मार्च को डिप्टी कमिश्नर की बैठक में घरेलू गैस सिलेंडरों के गलत इस्तेमाल को रोकने के लिए सख्त निर्देश जारी किए गए थे। इसके बाद शहर के दुकानदारों को पहले ही नोटिस देकर चेतावनी दी गई थी कि वे कमर्शियल प्रतिष्ठानों में घरेलू सिलेंडर का उपयोग न करें। विभाग की और से नोटिस जारी किए जाने के बावजूद कई दुकानों में घरेलू सिलेंडर इस्तेमाल होते पाए गए। इसके चलते टीम ने शनिवार सुबह अचानक शहर के अलग-अलग इलाकों में चेकिंग की और नियमों का उल्लंघन मिलने पर 25 सिलेंडर जब्त कर लिए। इसके साथ ही गैस एजेंसियों के रिकॉर्ड भी चेक किए गए।1
- +919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ1
- Post by ਹਰਪ੍ਰੀਤ ਸਿੰਘ ਕੋਹਲੀ1
- ਉਹੀ ਆਵਾਜ਼ ਉਹੀ ਚਿਹਰਾ ਪਰ ਮੂਸੇ ਵਾਲਾ ਮੂਸੇ ਵਾਲਾ ਹੀ ਸੀ ❤️🔥 ਬਾਈ ਨੇ ਫਿਰ ਤੋਂ ਜਿਉਂਦਾ ਕਰਤਾ ਸਿੱਧੂ ਮੂਸੇਵਾਲਾ1
- ਮੋਹਰ ਸਿੰਘ ਵਾਲਾ ਤੋਂ ਧਲੇਵਾ( ਮਾਨਸਾ) ਸੜਕ ਬੁਰਾ ਹਾਲ1
- ਸਮੂਹ ਗ੍ਰਾਮ ਪੰਚਾਇਤ ਪਿੰਡ ਫਤਿਹਗੜ੍ਹ ਛੰਨਾਂ ਅਤੇ ਸਰਬੱਤ ਵੈੱਲਫੇਅਰ ਕਮੇਟੀ ਵੱਲੋਂ ਖੂਨਦਾਨ ਕੈਂਪ ਲਗਵਾਇਆ ਗਿਆ।1
- ਤਲਵੰਡੀ ਸਾਬੋ, 14 ਮਾਰਚ (ਗੁਰਜੰਟ ਸਿੰਘ ਨਥੇਹਾ)– ਇਲਾਕੇ ਵਿੱਚ ਚੱਲ ਰਹੀ ਅਣਸ਼ਚਿਤਤਾ ਦੇ ਮਾਹੌਲ ਦੌਰਾਨ ਜਿੱਥੇ ਡੀਜ਼ਲ ਅਤੇ ਪੈਟਰੋਲ ਦੀ ਸੰਭਾਵਿਤ ਕਿੱਲਤ ਦੀਆਂ ਗੱਲਾਂ ਚੱਲ ਰਹੀਆਂ ਹਨ, ਉਥੇ ਰਸੋਈ ਗੈਸ ਸਿਲੰਡਰਾਂ ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ਨੇ ਵੀ ਲੋਕਾਂ ਵਿੱਚ ਘਬਰਾਹਟ ਪੈਦਾ ਕਰ ਦਿੱਤੀ ਹੈ। ਇਸ ਕਾਰਨ ਗੈਸ ਏਜੰਸੀਆਂ ਦੇ ਬਾਹਰ ਸਿਲੰਡਰਾਂ ਦੀ ਬੁਕਿੰਗ ਅਤੇ ਖਰੀਦ ਲਈ ਲੋਕਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਜੇਕਰ ਤਲਵੰਡੀ ਸਾਬੋ ਖੇਤਰ ਦੀ ਗੱਲ ਕਰੀਏ ਤਾਂ ਅੱਜ ਨੱਤ ਰੋਡ ਸਥਿਤ ਇੱਕ ਗੈਸ ਏਜੰਸੀ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਸਿਲੰਡਰ ਲੈਣ ਲਈ ਇਕੱਠੇ ਹੋਏ ਅਤੇ ਕਈ ਲੋਕ ਘੰਟਿਆਂ ਤੱਕ ਆਪਣੀ ਵਾਰੀ ਦੀ ਉਡੀਕ ਕਰਦੇ ਰਹੇ। ਵਧਦੀ ਭੀੜ ਨੂੰ ਦੇਖਦਿਆਂ ਏਜੰਸੀਆਂ ਵੱਲੋਂ ਬੁਕਿੰਗ ਦਾ ਸਮਾਂ ਵੀ ਵਧਾਇਆ ਗਿਆ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੀ ਬੁਕਿੰਗ ਕੀਤੀ ਜਾ ਸਕੇ। ਇਸ ਦੌਰਾਨ ਇਲਾਕੇ ਵਿੱਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਗੈਸ ਸਿਲੰਡਰਾਂ ਦੀ ਕਮੀ ਦੇ ਮਾਹੌਲ ਦਾ ਫਾਇਦਾ ਚੁੱਕਦਿਆਂ ਕੁਝ ਥਾਵਾਂ ’ਤੇ ਸਿਲੰਡਰ ਬਲੈਕ ਵਿੱਚ ਵੀ ਵੇਚੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਜਿੱਥੇ ਬਲੈਕ ਵਿੱਚ ਸਿਲੰਡਰ ਕਰੀਬ ਇੱਕ ਹਜ਼ਾਰ ਰੁਪਏ ਦੇ ਆਸਪਾਸ ਮਿਲ ਜਾਂਦਾ ਸੀ, ਉਥੇ ਹੁਣ ਇਸ ਦੀ ਕੀਮਤ ਵਧ ਕੇ ਦੋ ਹਜ਼ਾਰ ਰੁਪਏ ਤੱਕ ਪਹੁੰਚ ਗਈ ਹੈ। ਲੋਕਾਂ ਦਾ ਇਹ ਵੀ ਦਾਅਵਾ ਹੈ ਕਿ ਬਲੈਕ ਰੁਕਣ ਦੀ ਬਜਾਇ ਇਸ ਵਿੱਚ ਹੋਰ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗੈਸ ਸਿਲੰਡਰਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਨਾ ਫੈਲਾਉਣ ਅਤੇ ਨਾ ਹੀ ਅਫਵਾਹਾਂ ’ਤੇ ਵਿਸ਼ਵਾਸ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੀ ਸਪਲਾਈ ਸਧਾਰਣ ਤੌਰ ’ਤੇ ਜਾਰੀ ਹੈ ਅਤੇ ਲੋਕਾਂ ਨੂੰ ਪੈਨਿਕ ਹੋਣ ਦੀ ਲੋੜ ਨਹੀਂ ਹੈ। ਉੱਧਰ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਬਲੈਕ ਮਾਰਕੀਟਿੰਗ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਆਮ ਲੋਕਾਂ ਨੂੰ ਰਸੋਈ ਗੈਸ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।3
- Post by ਹਰਪ੍ਰੀਤ ਸਿੰਘ ਕੋਹਲੀ1