logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼੍ਰੋਮਣੀ ਅਕਾਲੀ ਦਲ ਤੋਂ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਦੀ ਦੇਖਰੇਖ ਹੇਠ ਵਿਸ਼ਾਲ ਅਰੋੜਾ ਬਣੇ ਅੰਮ੍ਰਿਤਸਰ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ:- ਅੰਮ੍ਰਿਤਸਰ ਮਿਤੀ 30 ਮਾਰਚ ( ਮਹਾਬੀਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਤੋਂ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਦੀ ਦੇਖਰੇਖ ਹੇਠ ਕਟਰਾ ਆਹਲੂ ਵਾਲਾ, ਅੰਮ੍ਰਿਤਸਰ ਵਿਖੇ ਨੌਜਵਾਨਾਂ ਦੀ ਭਾਰੀ ਗਿਣਤੀ ਵਿੱਚ ਵਿਸ਼ਾਲ ਅਰੋੜਾ ਨੂ ਅੰਮ੍ਰਿਤਸਰ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਅੰਮ੍ਰਿਤਸਰ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਜੋ ਖੇਤਰੀ ਪਾਰਟੀ ਹੈ ਅੱਜ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਹਰ ਰੋਜ਼ ਵੱਡੇ ਪੱਧਰ ਤੇ ਜੁਆਇਨਿੰਗਾਂ ਕਰਕੇ ਵਾਧੇ ਹੋ ਰਹੇ ਹਨ । ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ 2027 ਵਿਚ ਇਕ ਵਧੀਆ ਮੁੱਖ ਮੰਤਰੀ ਮਿਲੇਗਾ ਜੋ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਰੂਪ ਵਿੱਚ ਹੋਵੇਗਾ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਮਨਮੋਹੀ ਪਿਆਰ ਕਰ ਰਹੇ ਹਨ ਅਤੇ ਅੱਜ ਵੀ ਲੋਕ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰ ਰਹੇ ਹਨ। ਰਵਾਇਤੀ ਸਰਕਾਰਾਂ ਤੋਂ ਤੰਗ ਆ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ। ਅੱਜ ਸੈਂਟਰਲ ਹਲਕਾ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਦੇ ਰੂਪ ਵਿੱਚ ਨੌਜਵਾਨ ਵਿਸ਼ਾਲ ਅਰੋੜਾ ਨੂੰ ਅੰਮ੍ਰਿਤਸਰ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਸੰਮੇਲਨ ਵਿੱਚ ਨੌਜਵਾਨਾਂ ਨੇ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਜੁਇਨਿੰਗਾਂ ਕੀਤੀਆਂ। ਨਵ- ਨਿਯੁਕਤ ਬਣੇ ਅੰਮ੍ਰਿਤਸਰ ਸ਼ਹਿਰੀ ਦੇ ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਮੀਤ ਪ੍ਰਧਾਨ ਵਿਸ਼ਾਲ ਅਰੋੜਾ ਨੇ ਨਿਯੁਕਤੀ ਪੱਤਰ ਲੈਂਦੇ ਹੋਏ ਸਮੂਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਨੂੰ ਵਿਸ਼ਵਾਸ ਦਵਾਇਆ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦਾ ਸੱਚਾ ਅਤੇ ਮਿਹਨਤ ਦੀ ਸਿਪਾਹੀ ਬਣ ਕੇ ਪਾਰਟੀ ਦਾ ਕੱਦ ਉੱਚਾ ਕਰਾਂਗਾ। ਵਿਸ਼ਾਲ ਅਰੋੜਾ ਅਤੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੇ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਦਾ ਫੁੱਲਾਂ ਦੇ ਹਾਰਾਂ ਅਤੇ ਢੋਲ ਢਮੱਕਿਆ ਨਾਲ ਸਵਾਗਤ ਕੀਤਾ ਵਿਸ਼ਾਲ ਅਰੋੜਾ ਅਤੇ ਸਾਥੀਆਂ ਵੱਲੋਂ ਨਰਿੰਦਰ ਬਹਿਲ ਅਤੇ ਉਹਨਾਂ ਨਾਲ ਪਹੁੰਚੀ ਅਕਾਲੀ ਦਲ ਦੀ ਸਮੁੱਚੀ ਟੀਮ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪ੍ਰਭਜੋਤ ਸਿੰਘ ਸਰਕਲ ਪ੍ਰਧਾਨ, ਸਾਹਿਲ ਜੀ, ਚਰਨਜੀਤ ਸਿੰਘ ,ਵਿਲਸਨ ਮੈਥਿਊ, ਦੀਪ ਸਿੰਘ ,ਗੋਪਾਲ ਖੰਨਾ, ਗੋਪਾਲ ,ਹਰਜਿੰਦਰ ਸਿੰਘ ਸੰਧੂ, ਦਲਬੀਰ ਸਿੰਘ ਦਿਲੋ ,ਪੰਜਾਬ ਸਿੰਘ, ਸ਼ਰਮਾ ਜੀ, ਫਰੂਕ, ਤਾਰਿਕ ਸ਼ੇਖ ।

8 hrs ago
user_Public savera
Public savera
Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
8 hrs ago
6e551820-0e2d-48f7-9453-8bdbb3aad5e0

ਸ਼੍ਰੋਮਣੀ ਅਕਾਲੀ ਦਲ ਤੋਂ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਦੀ ਦੇਖਰੇਖ ਹੇਠ ਵਿਸ਼ਾਲ ਅਰੋੜਾ ਬਣੇ ਅੰਮ੍ਰਿਤਸਰ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ:- ਅੰਮ੍ਰਿਤਸਰ ਮਿਤੀ 30 ਮਾਰਚ ( ਮਹਾਬੀਰ ਸਿੰਘ ) ਸ਼੍ਰੋਮਣੀ ਅਕਾਲੀ ਦਲ ਤੋਂ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਦੀ ਦੇਖਰੇਖ ਹੇਠ ਕਟਰਾ ਆਹਲੂ ਵਾਲਾ, ਅੰਮ੍ਰਿਤਸਰ ਵਿਖੇ ਨੌਜਵਾਨਾਂ ਦੀ ਭਾਰੀ ਗਿਣਤੀ ਵਿੱਚ ਵਿਸ਼ਾਲ ਅਰੋੜਾ ਨੂ ਅੰਮ੍ਰਿਤਸਰ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਅੰਮ੍ਰਿਤਸਰ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਜੋ ਖੇਤਰੀ ਪਾਰਟੀ ਹੈ ਅੱਜ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਹਰ ਰੋਜ਼ ਵੱਡੇ ਪੱਧਰ ਤੇ ਜੁਆਇਨਿੰਗਾਂ ਕਰਕੇ ਵਾਧੇ ਹੋ ਰਹੇ ਹਨ । ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ 2027 ਵਿਚ ਇਕ ਵਧੀਆ ਮੁੱਖ ਮੰਤਰੀ ਮਿਲੇਗਾ ਜੋ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਰੂਪ ਵਿੱਚ ਹੋਵੇਗਾ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਮਨਮੋਹੀ ਪਿਆਰ ਕਰ ਰਹੇ ਹਨ ਅਤੇ ਅੱਜ ਵੀ ਲੋਕ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰ ਰਹੇ ਹਨ। ਰਵਾਇਤੀ ਸਰਕਾਰਾਂ ਤੋਂ ਤੰਗ ਆ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਰਹੇ

643b3b1f-2314-46bb-aa40-1ac422a493fd

ਹਨ। ਅੱਜ ਸੈਂਟਰਲ ਹਲਕਾ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਦੇ ਰੂਪ ਵਿੱਚ ਨੌਜਵਾਨ ਵਿਸ਼ਾਲ ਅਰੋੜਾ ਨੂੰ ਅੰਮ੍ਰਿਤਸਰ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਸੰਮੇਲਨ ਵਿੱਚ ਨੌਜਵਾਨਾਂ ਨੇ ਵੱਡੇ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਜੁਇਨਿੰਗਾਂ ਕੀਤੀਆਂ। ਨਵ- ਨਿਯੁਕਤ ਬਣੇ ਅੰਮ੍ਰਿਤਸਰ ਸ਼ਹਿਰੀ ਦੇ ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਮੀਤ ਪ੍ਰਧਾਨ ਵਿਸ਼ਾਲ ਅਰੋੜਾ ਨੇ ਨਿਯੁਕਤੀ ਪੱਤਰ ਲੈਂਦੇ ਹੋਏ ਸਮੂਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਨੂੰ ਵਿਸ਼ਵਾਸ ਦਵਾਇਆ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦਾ ਸੱਚਾ ਅਤੇ ਮਿਹਨਤ ਦੀ ਸਿਪਾਹੀ ਬਣ ਕੇ ਪਾਰਟੀ ਦਾ ਕੱਦ ਉੱਚਾ ਕਰਾਂਗਾ। ਵਿਸ਼ਾਲ ਅਰੋੜਾ ਅਤੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੇ ਸੈਂਟਰਲ ਹਲਕਾ ਇੰਚਾਰਜ ਨਰਿੰਦਰ ਬਹਿਲ ਦਾ ਫੁੱਲਾਂ ਦੇ ਹਾਰਾਂ ਅਤੇ ਢੋਲ ਢਮੱਕਿਆ ਨਾਲ ਸਵਾਗਤ ਕੀਤਾ ਵਿਸ਼ਾਲ ਅਰੋੜਾ ਅਤੇ ਸਾਥੀਆਂ ਵੱਲੋਂ ਨਰਿੰਦਰ ਬਹਿਲ ਅਤੇ ਉਹਨਾਂ ਨਾਲ ਪਹੁੰਚੀ ਅਕਾਲੀ ਦਲ ਦੀ ਸਮੁੱਚੀ ਟੀਮ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪ੍ਰਭਜੋਤ ਸਿੰਘ ਸਰਕਲ ਪ੍ਰਧਾਨ, ਸਾਹਿਲ ਜੀ, ਚਰਨਜੀਤ ਸਿੰਘ ,ਵਿਲਸਨ ਮੈਥਿਊ, ਦੀਪ ਸਿੰਘ ,ਗੋਪਾਲ ਖੰਨਾ, ਗੋਪਾਲ ,ਹਰਜਿੰਦਰ ਸਿੰਘ ਸੰਧੂ, ਦਲਬੀਰ ਸਿੰਘ ਦਿਲੋ ,ਪੰਜਾਬ ਸਿੰਘ, ਸ਼ਰਮਾ ਜੀ, ਫਰੂਕ, ਤਾਰਿਕ ਸ਼ੇਖ ।

More news from ਪੰਜਾਬ and nearby areas
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਮੋਗਾ ਦੀ ਦਾਣਾ ਮੰਡੀ ‘ਚ 4 ਅਪ੍ਰੈਲ ਨੂੰ AAP ਦੀ ਮਹਾਰੈਲੀ — Bhagwant Mann ਤੇ Arvind Kejriwal ਕਰਨਗੇ ਸੰਬੋਧਨ
    1
    ਮੋਗਾ ਦੀ ਦਾਣਾ ਮੰਡੀ ‘ਚ 4 ਅਪ੍ਰੈਲ ਨੂੰ AAP ਦੀ ਮਹਾਰੈਲੀ — Bhagwant Mann ਤੇ Arvind Kejriwal ਕਰਨਗੇ ਸੰਬੋਧਨ
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger
    1
    ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ...
#fastwaypunjabnews #amritsar  #everyonehighlights #viralvideoシ #vlog  #TopFans  #helpingothers #PunjabPolice  #reelschallenge #vloger
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    18 hrs ago
  • ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    1
    ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ।
ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ।
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।
ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ।
ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    19 hrs ago
  • ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ
    1
    ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ  ਸ਼ਹੀਦ ਭਾਈ ਮਨੀ ਸਿੰਘ ਜੀ  ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 hrs ago
  • गीतांजलि ओमप्रकाश का भव्य स्वागत: इंटरनेशनल ताज जीतकर अमृतसर लौटीं, शहर में जश्न का माहौल #GeetanjaliOmPrakash #MrsInternational2026 #WorldClassicWinner #AmritsarWelcome #GrandHomecoming #PunjabPride #IndiaPride #BeautyWithPurpose #InternationalWinner #AmritsarNews #BreakingNews #Khabaraajtk #CelebrationTime
    1
    गीतांजलि ओमप्रकाश का भव्य स्वागत: इंटरनेशनल ताज जीतकर अमृतसर लौटीं, शहर में जश्न का माहौल
#GeetanjaliOmPrakash #MrsInternational2026 #WorldClassicWinner #AmritsarWelcome #GrandHomecoming #PunjabPride #IndiaPride #BeautyWithPurpose #InternationalWinner #AmritsarNews #BreakingNews #Khabaraajtk #CelebrationTime
    user_Khabaraaj tk
    Khabaraaj tk
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 hrs ago
  • ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    1
    ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.