ਬਰਨਾਲਾ ਰੈਲੀ ਚ ਸ਼ਾਮਲ ਹੋਣ ਲਈ ਤੁਰਿਆ ਲੁਧਿਆਣਾ ਜ਼ਿਲ੍ਹੇ ਦਾ ਵਿਸ਼ਾਲ ਕਾਫ਼ਲਾ ਜਗਰਾਓਂ 10 ਮਾਰਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਰੱਖੀ ਗਈ ਸੂਬਾ ਪੱਧਰੀ ਰੈਲੀ ਚ ਲੁਧਿਆਣਾ ਜ਼ਿਲ੍ਹੇ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਸ਼ਾਮਲ ਹੋਇਆ। ਜਿਲਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਚ ਜਗਰਾਓਂ, ਸਿੱਧਵਾਂ ਬੇਟ, ਰਾਏਕੋਟ, ਹੰਬੜਾਂ, ਮੁਲਾਂਪੁਰ, ਲੁਧਿਆਣਾ ਵਨ , ਸੁਧਾਰ ਬਲਾਕਾਂ ਦੇ ਵੱਖ ਵੱਖ ਆਗੂਆਂ ਹਾਕਮ ਸਿੰਘ ਭੱਟੀਆਂ ਪਾਲ ਸਿੰਘ ਨਵਾਂ ਡੱਲਾ, ਜਸਵਿੰਦਰ ਸਿੰਘ ਭਮਾਲ, ਸਰਬਜੀਤ ਸਿੰਘ ਧੂੜਕੋਟ, ਰਣਬੀਰ ਸਿੰਘ ਰੁੜਕਾ, ਅਜੀਤ ਸਿੰਘ ਧਾਂਦਰਾ, ਬੇਅੰਤ ਸਿੰਘ ਬਾਣੀਏਵਾਲਾ ਦੀ ਅਗਵਾਈ ਚ ਸ਼ਾਮਲ ਹੈਏ ਕਿਸਾਨਾਂ ਨੇ ਮਾਰਚ ਦੋਰਾਨ ਅਮਰੀਕਾ ਤੇ ਇਜ਼ਰਾਈਲ ਵਲੋਂ ਇਰਾਨ ਤੇ ਠੋਸੀ ਨਿਹੱਕੀ ਜੰਗ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਇਹ ਵੱਡੇ ਪੱਧਰ ਤੇ ਹੋ ਰਹੇ ਕਤਲੇਆਮ, ਜਾਨੀ ਤੇ ਮਾਲੀ ਨੁਕਸਾਨ ਤੁਰੰਤ ਰੋਕਣ ਦੀ ਮੰਗ ਕੀਤੀ। ਇਸ ਸਮੇਂ ਜਾਣਕਾਰੀ ਦਿੰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਇਸ ਇਤਿਹਾਸਕ ਰੈਲੀ ਚ ਅਮਰੀਕਾ ਨਾਲ ਭਾਰਤ ਸਰਕਾਰ ਦੇ ਕਿਸਾਨ ਤੇ ਲੋਕ ਵਿਰੋਧੀ ਵਪਾਰ ਸਮਝੌਤੇ ਰੱਦ ਕਰਨ, ਬਿਜਲੀ ਐਕਟ ਅਤੇ ਬੀਜ ਐਕਟ ਰੱਦ ਕਰਨ, ਮਗਨਰੇਗਾ ਸਕੀਮ ਮੁੜ ਬਹਾਲ ਕਰਨ, ਕਿਰਤ ਕੋਡ ਰੱਦ ਕਰਨ, ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਫ਼ਸਲੀ ਚੱਕਰ ਬਦਲਣ ਦੀ ਜ਼ੋਰਦਾਰ ਮੰਗ ਕੀਤੀ ਗਈ। ਇਸ ਸਮੇਂ ਜਿਲਾ ਸੱਕਤਰ ਇੰਦਰਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਲੋਧੀਵਾਲ, ਨਿਰਮਲ ਸਿੰਘ ਭੰਮੀਪੁਰਾ, ਕੁੰਡਾ ਸਿੰਘ ਕਾਉਂਕੇ, ਕੁਲਵੰਤ ਸਿੰਘ ਕਾਂਤਾ, ਰਜਿੰਦਰ ਸਿੰਘ ਭਨੋਹੜ, ਕੁਲਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ।

- ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ1
- ਲੁਧਿਆਣਾ ‘ਚ ਤੀਜੇ ਲਿੰਗ ਭਾਈਚਾਰੇ ਦੀ ਪ੍ਰੈਸ ਕਾਨਫਰੰਸ, ਮੋਹਿਨੀ ਮਹੰਤ ਨੇ ਸਰਕਾਰ ‘ਤੇ ਅਣਗੌਲਿਆ ਕਰਨ ਦੇ ਲਗਾਏ ਦੋਸ਼ #Punjab24News #Ludhiana #BharatNagarChowk #ThirdGender #TransgenderRights #MohiniMahant #PressConference #PunjabNews #EqualRights #StopDiscrimination #TransgenderCommunity #SocialJustice #PunjabGovernment #HumanRights #VoiceForEquality1
- Post by ਗੋਬਿੰਦਗੜ ਖਬਰਨਾਮਾਂ1
- ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 11 ਮੈਂਬਰੀ ਟਿੱਪਣੀ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਅੱਜ ਦੱਸ ਦਿੰਦਾ ਕਿ ਅਗਲੇ ਚਾਰ ਮਹੀਨਿਆਂ ਚ ਭਗਵੰਤ ਮਾਨ ਨੂੰ 11 ਬੰਦੇ ਨਹੀਂ ਮਿਲਣੇ।1
- Post by SONA TV PUNJAB1
- Post by Uttar Pradesh1