Shuru
Apke Nagar Ki App…
ਫ਼ਿਲੌਰ ਪੁਲਿਸ ਦੇ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਫ਼ਿਲੌਰ ਪੁਲਿਸ ਦੇ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
Jagjit Bhatti
ਫ਼ਿਲੌਰ ਪੁਲਿਸ ਦੇ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਫ਼ਿਲੌਰ ਪੁਲਿਸ ਦੇ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
More news from ਪੰਜਾਬ and nearby areas
- ਫ਼ਿਲੌਰ ਪੁਲਿਸ ਦੇ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ1
- Post by ਹਰਦੀਪ ਸਿੰਘ1
- Post by Sanchi Khosla1
- यह लुधियाना Ram Chandra1
- Post by Ashkumar1
- ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਬੇਰੁਜ਼ਗਾਰੀ ਖ਼ਿਲਾਫ਼ ਵੱਡੀ ਪਹਿਲਕਦਮੀ ਲੁਧਿਆਣਾ/ਪੰਜਾਬ: ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਪੰਜਾਬ ਵਿੱਚ ਵੱਧ ਰਹੀ ਬੇਰੁਜ਼ਗਾਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ। ਇਸ ਮੌਕੇ ਮੋਰਚੇ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਮੋਰਚਾ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗਤਾ ਦੇ ਅਧਾਰ ’ਤੇ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ ਹੋਰ ਖੇਤਰਾਂ ਵਿੱਚ ਨੌਕਰੀਆਂ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਬੇਰੁਜ਼ਗਾਰੀ ਨੂੰ ਘਟਾਇਆ ਜਾ ਸਕੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਅੱਗੇ ਆਉਣ। ਇਸ ਮੌਕੇ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਮਨਦੀਪ ਸਿੰਘ ਮੱਧੋਕੇ ਅਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ ਸਿੱਧੂ ਵੀ ਹਾਜ਼ਿਰ ਸਨ। ਉਨ੍ਹਾਂ ਨੇ ਵੀ ਇਸ ਮੁਹਿੰਮ ਨੂੰ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਂਦੀ ਆ ਰਹੀ ਹੈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਹਰ ਨੌਜਵਾਨ ਤੱਕ ਰੋਜ਼ਗਾਰ ਦੇ ਮੌਕੇ ਪਹੁੰਚ ਸਕਣ।1
- Post by Surnrider Chhabra1
- ਨਕੋਦਰ ਪੁਲਿਸ ਵਲੋ ਅਣੇ ਕਤਲ ਦੀ ਘਟਨਾ ਨੂੰ ਕੀਤਾ ਨੰਗਾ ਫੜ ਲਏ ਦੋਸ਼ੀ ਕੀਤਾ ਸ਼ਲਾਗਾ ਯੋਗ ਕੰਮ1