logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭਗਵੰਤ ਮਾਨ ਤੀਰਥ ਯਾਤਰਾ ਬੱਸ ਟੱਕਰ ਵਿੱਚ ਜ਼ਖਮੀ ਹੋਏ ਲੋਕਾਂ ਦਾ CM ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਪਹੁੰਚ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਤੇ ਕੀਤਾ ਦੁੱਖ ਸਾਂਝਾ,

2 hrs ago
user_Man24punjabi
Man24punjabi
ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
2 hrs ago

ਭਗਵੰਤ ਮਾਨ ਤੀਰਥ ਯਾਤਰਾ ਬੱਸ ਟੱਕਰ ਵਿੱਚ ਜ਼ਖਮੀ ਹੋਏ ਲੋਕਾਂ ਦਾ CM ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਪਹੁੰਚ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਤੇ ਕੀਤਾ ਦੁੱਖ ਸਾਂਝਾ,

More news from ਪੰਜਾਬ and nearby areas
  • ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ TARN TARAN ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ ਨੈਸ਼ਨਲ ਹਾਈਵੇ ਨੰਬਰ-54 ’ਤੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਿਆਂ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਦੀਆਂ ਚੀਕਾਂ ਨਾਲ ਇਲਾਕਾ ਗੂੰਜ ਉੱਠਿਆ। ਹਾਦਸੇ ਵਿੱਚ ਦਰਜਨ ਤੋਂ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ। ਇਸ ਦੌਰਾਨ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀਆਂ ਵੀ ਚਰਚਾਵਾਂ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਹਾਦਸੇ ਤੋਂ ਬਾਅਦ ਹਾਈਵੇ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ।
    3
    ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ

TARN TARAN 
ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ
ਨੈਸ਼ਨਲ ਹਾਈਵੇ ਨੰਬਰ-54 ’ਤੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਿਆਂ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਦੀਆਂ ਚੀਕਾਂ ਨਾਲ ਇਲਾਕਾ ਗੂੰਜ ਉੱਠਿਆ। ਹਾਦਸੇ ਵਿੱਚ ਦਰਜਨ ਤੋਂ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ।
ਇਸ ਦੌਰਾਨ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀਆਂ ਵੀ ਚਰਚਾਵਾਂ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਹਾਦਸੇ ਤੋਂ ਬਾਅਦ ਹਾਈਵੇ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    14 hrs ago
  • ਅੰਮ੍ਰਿਤਸਰ ਨਾਰਥ 'ਚ BJP ਦਾ ਮਹਿਲਾ ਸਸ਼ਕਤੀਕਰਨ ਸਮਾਗਮ, ਵੱਡੀ ਗਿਣਤੀ 'ਚ ਮਹਿਲਾਵਾਂ ਨੇ ਕੀਤੀ ਸ਼ਮੂਲੀਅਤ।
    1
    ਅੰਮ੍ਰਿਤਸਰ ਨਾਰਥ 'ਚ BJP ਦਾ ਮਹਿਲਾ ਸਸ਼ਕਤੀਕਰਨ ਸਮਾਗਮ, ਵੱਡੀ ਗਿਣਤੀ 'ਚ ਮਹਿਲਾਵਾਂ ਨੇ ਕੀਤੀ ਸ਼ਮੂਲੀਅਤ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਪਿੰਡ ਸਭਰਾਂ ਦੀਆਂ ਗਲੀਆਂ ’ਚ ਖੜ੍ਹਾ ਗੰਦਾ ਪਾਣੀ, ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਆ ਰਹੇ ਨੇ, ਪਿੰਡ ਵਾਸੀਆਂ ਦੀ ਚੇਤਾਵਨੀ! ਪਿੰਡ ਸਭਰਾਂ ਦੀਆਂ ਗਲੀਆਂ ’ਚ ਖੜ੍ਹਾ ਗੰਦਾ ਪਾਣੀ, ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਆ ਰਹੇ ਨੇ, ਪਿੰਡ ਵਾਸੀਆਂ ਦੀ ਚੇਤਾਵਨੀ! ਕੈਪਸ਼ਨ: ਮੁੱਖ ਮੰਤਰੀ ਜੀ ਦੇ ਆਉਣ ਤੋਂ ਪਹਿਲਾਂ ਪਿੰਡ ਸਭਰਾਂ ਦੀਆਂ ਗਲੀਆਂ ਦਾ ਹਾਲ ਦੇਖ ਲਓ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਵਿੱਚ ਪਾਣੀ ਹੀ ਪਾਣੀ ਖੜ੍ਹਾ ਹੈ। ਪਿੰਡ ਵਾਸੀਆਂ ਦੀ ਮੰਗ ਹੈ ਕਿ ਪਹਿਲਾਂ ਪਾਣੀ ਦੀ ਸਮੱਸਿਆ ਹੱਲ ਕਰੋ, ਨਹੀਂ ਤਾਂ ਮੁੱਖ ਮੰਤਰੀ ਨੂੰ ਪਿੰਡ ਦੀਆਂ ਗਲੀਆਂ ਦਾ ਅਸਲ ਹਾਲ ਦਿਖਾਵਾਂਗੇ।
    1
    ਪਿੰਡ ਸਭਰਾਂ ਦੀਆਂ ਗਲੀਆਂ ’ਚ ਖੜ੍ਹਾ ਗੰਦਾ ਪਾਣੀ, ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਆ ਰਹੇ ਨੇ, ਪਿੰਡ ਵਾਸੀਆਂ ਦੀ ਚੇਤਾਵਨੀ!
ਪਿੰਡ ਸਭਰਾਂ ਦੀਆਂ ਗਲੀਆਂ ’ਚ ਖੜ੍ਹਾ ਗੰਦਾ ਪਾਣੀ, ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਆ ਰਹੇ ਨੇ, ਪਿੰਡ ਵਾਸੀਆਂ ਦੀ ਚੇਤਾਵਨੀ!
ਕੈਪਸ਼ਨ: ਮੁੱਖ ਮੰਤਰੀ ਜੀ ਦੇ ਆਉਣ ਤੋਂ ਪਹਿਲਾਂ ਪਿੰਡ ਸਭਰਾਂ ਦੀਆਂ ਗਲੀਆਂ ਦਾ ਹਾਲ ਦੇਖ ਲਓ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਵਿੱਚ ਪਾਣੀ ਹੀ ਪਾਣੀ ਖੜ੍ਹਾ ਹੈ। ਪਿੰਡ ਵਾਸੀਆਂ ਦੀ ਮੰਗ ਹੈ ਕਿ ਪਹਿਲਾਂ ਪਾਣੀ ਦੀ ਸਮੱਸਿਆ ਹੱਲ ਕਰੋ, ਨਹੀਂ ਤਾਂ ਮੁੱਖ ਮੰਤਰੀ ਨੂੰ ਪਿੰਡ ਦੀਆਂ ਗਲੀਆਂ ਦਾ ਅਸਲ ਹਾਲ ਦਿਖਾਵਾਂਗੇ।
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    6 hrs ago
  • ਐਮਐਲਏ ਦੇ ਪੀਏ ’ਤੇ ਸਮਾਜ ਸੇਵਕਾਂ ਨਾਲ ਬਦਸਲੂਕੀ ਕਰਨ ਦੇ ਦੋਸ਼, ਤੀਰਥ ਯਾਤਰਾ ਵਾਲੀ ਬੱਸ ’ਚ ਬੈਠਣ ਤੋਂ ਰੋਕਿਆ ਰਾਸ਼ਨ ਡਿਪੂਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਉਣ ਵਾਲੇ ਸਮਾਜ ਸੇਵਕਾਂ ਨੇ ਦੋਸ਼ ਲਗਾਇਆ ਕਿ ਇੱਕ ਐਮਐਲਏ ਦੇ ਪੀਏ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਤੀਰਥ ਯਾਤਰਾ ਲਈ ਜਾ ਰਹੀ ਬੱਸ ਵਿੱਚ ਬੈਠਣ ਤੋਂ ਵੀ ਰੋਕ ਦਿੱਤਾ ਗਿਆ। ਸਮਾਜ ਸੇਵਕਾਂ ਦਾ ਕਹਿਣਾ ਹੈ ਕਿ ਰਾਸ਼ਨ ਡਿਪੂਆਂ ਵਿੱਚ ਹੋ ਰਹੀ ਕਥਿਤ ਬੇਨਿਯਮੀਆਂ ਨੂੰ ਉਜਾਗਰ ਕਰਨ ਕਾਰਨ ਪੀਏ ਵੱਲੋਂ ਡਿਪੂ ਹੋਲਡਰਾਂ ਦੇ ਹੱਕ ਵਿੱਚ ਉਨ੍ਹਾਂ ਨਾਲ ਇਹ ਵਰਤਾਅ ਕੀਤਾ ਗਿਆ। ਇਸ ਘਟਨਾ ਨੂੰ ਲੈ ਕੇ ਸਮਾਜ ਸੇਵਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
    1
    ਐਮਐਲਏ ਦੇ ਪੀਏ ’ਤੇ ਸਮਾਜ ਸੇਵਕਾਂ ਨਾਲ ਬਦਸਲੂਕੀ ਕਰਨ ਦੇ ਦੋਸ਼, ਤੀਰਥ ਯਾਤਰਾ ਵਾਲੀ ਬੱਸ ’ਚ ਬੈਠਣ ਤੋਂ ਰੋਕਿਆ
ਰਾਸ਼ਨ ਡਿਪੂਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਉਣ ਵਾਲੇ ਸਮਾਜ ਸੇਵਕਾਂ ਨੇ ਦੋਸ਼ ਲਗਾਇਆ ਕਿ ਇੱਕ ਐਮਐਲਏ ਦੇ ਪੀਏ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਤੀਰਥ ਯਾਤਰਾ ਲਈ ਜਾ ਰਹੀ ਬੱਸ ਵਿੱਚ ਬੈਠਣ ਤੋਂ ਵੀ ਰੋਕ ਦਿੱਤਾ ਗਿਆ। ਸਮਾਜ ਸੇਵਕਾਂ ਦਾ ਕਹਿਣਾ ਹੈ ਕਿ ਰਾਸ਼ਨ ਡਿਪੂਆਂ ਵਿੱਚ ਹੋ ਰਹੀ ਕਥਿਤ ਬੇਨਿਯਮੀਆਂ ਨੂੰ ਉਜਾਗਰ ਕਰਨ ਕਾਰਨ ਪੀਏ ਵੱਲੋਂ ਡਿਪੂ ਹੋਲਡਰਾਂ ਦੇ ਹੱਕ ਵਿੱਚ ਉਨ੍ਹਾਂ ਨਾਲ ਇਹ ਵਰਤਾਅ ਕੀਤਾ ਗਿਆ। ਇਸ ਘਟਨਾ ਨੂੰ ਲੈ ਕੇ ਸਮਾਜ ਸੇਵਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
    user_Kanwaljit Singh
    Kanwaljit Singh
    Advertising Photographer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • 253 ਅਧਿਆਪਕਾਂ ਵੱਲੋ CM ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ। ਅਧਿਆਪਕਾਂ ਨੂੰ ਰਸਤੇ ਚ,ਹੀ ਪੁਲਿਸ ਨੇ ਰੋਕਿਆ,,ਦੇਖੋ ਕਿਵੇਂ ਦਾ ਬਣਿਆ ਮਾਹੋਲ। #PunjabNews #BreakingNews #253teacher #PunjabGovt #PunjabPolice #terminate #protest #CMHome #pb02newstv #foryouシ 253 ਅਧਿਆਪਕਾਂ ਵੱਲੋ CM ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ। ਅਧਿਆਪਕਾਂ ਨੂੰ ਰਸਤੇ ਚ,ਹੀ ਪੁਲਿਸ ਨੇ ਰੋਕਿਆ,,ਦੇਖੋ ਕਿਵੇਂ ਦਾ ਬਣਿਆ ਮਾਹੋਲ। #PunjabNews #BreakingNews #253teacher #PunjabGovt #PunjabPolice #terminate #protest #CMHome #pb02newstv #foryouシ
    1
    253 ਅਧਿਆਪਕਾਂ ਵੱਲੋ CM ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ।

ਅਧਿਆਪਕਾਂ ਨੂੰ ਰਸਤੇ ਚ,ਹੀ ਪੁਲਿਸ ਨੇ ਰੋਕਿਆ,,ਦੇਖੋ ਕਿਵੇਂ ਦਾ ਬਣਿਆ ਮਾਹੋਲ।
#PunjabNews #BreakingNews #253teacher #PunjabGovt #PunjabPolice  #terminate #protest #CMHome #pb02newstv #foryouシ
253 ਅਧਿਆਪਕਾਂ ਵੱਲੋ CM ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ।
ਅਧਿਆਪਕਾਂ ਨੂੰ ਰਸਤੇ ਚ,ਹੀ ਪੁਲਿਸ ਨੇ ਰੋਕਿਆ,,ਦੇਖੋ ਕਿਵੇਂ ਦਾ ਬਣਿਆ ਮਾਹੋਲ।
#PunjabNews #BreakingNews #253teacher #PunjabGovt #PunjabPolice  #terminate #protest #CMHome #pb02newstv #foryouシ
    user_Satnam Singh Press Reporter PB
    Satnam Singh Press Reporter PB
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਮੈਡ ਸੰਧੂ ਕਤਲ ਮਾਮਲੇ ਚ ਮੁੱਖ ਸ਼ੂਟਰ ਤੇ ਪਨਾਹਕਾਰ ਕਾਬੂ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਮਨਬੀਰ ਸਿੰਘ ਗਿੱਲ ਆਈਪੀਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ।
    1
    ਮੈਡ ਸੰਧੂ ਕਤਲ ਮਾਮਲੇ ਚ ਮੁੱਖ ਸ਼ੂਟਰ ਤੇ ਪਨਾਹਕਾਰ ਕਾਬੂ,  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਮਨਬੀਰ ਸਿੰਘ ਗਿੱਲ ਆਈਪੀਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • ਭਗਵੰਤ ਮਾਨ ਤੀਰਥ ਯਾਤਰਾ ਬੱਸ ਟੱਕਰ ਵਿੱਚ ਜ਼ਖਮੀ ਹੋਏ ਲੋਕਾਂ ਦਾ CM ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਪਹੁੰਚ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਤੇ ਕੀਤਾ ਦੁੱਖ ਸਾਂਝਾ,
    1
    ਭਗਵੰਤ ਮਾਨ ਤੀਰਥ ਯਾਤਰਾ ਬੱਸ ਟੱਕਰ ਵਿੱਚ ਜ਼ਖਮੀ ਹੋਏ ਲੋਕਾਂ ਦਾ CM ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਪਹੁੰਚ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਤੇ ਕੀਤਾ ਦੁੱਖ ਸਾਂਝਾ,
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਜਿਲਾ ਤਰਨ ਤਾਰਨ ਵਿਖੇ ਨਸ਼ਹਿਰਾ ਵਿਖੇ ਬੱਸਾਂ ਦੀ ਆਪਸ ਚ ਹੋਈ ਟੱਕਰ ਸੀਐਮ ਭਗਵੰਤ ਮਾਨ ਪਹੁੰਚੇ ਅੰਮ੍ਰਿਤਸਰ ਗੁਰੂ ਨਾਨਕ ਹੋਸਪੀਟਲ ਪਹੁੰਚ ਕੇ ਮਰੀਜ਼ਾਂ ਦੇ ਨਾਲ ਕੀਤਾ ਦੁੱਖ ਪ੍ਰਗਟਾਵਾ ਮਰੀਜ਼ਾਂ ਦਾ ਹਾਲ ਚਾਲ ਦੇਖਿਆ ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਇਹਨਾਂ ਨੂੰ ਪੰਜ ਪੰਜ ਲੱਖ ਰੁਪਆ ਦਿੱਤਾ ਜਾਵੇਗਾ ਆਮ ਆਦਮੀ ਪਾਰਟੀ ਨੇ ਕੀਤਾ ਐਲਾਨ ਪਜ ਲੱਖ ਰੁਪਆ ਦਿੱਤਾ ਜਾਵੇਗਾ। ਜੋ ਐਕਸੀਡੈਂਟ ਰੋਡ ਸੜਕੀ ਵਿੱਚ ਬੱਸਾਂ ਦਾ ਆਪਸ ਟੱਕਰ ਵੱਜਣ ਦੇ ਨਾਲ ਪੰਜਾਂ ਦੀ ਮੌਤ
    1
    ਜਿਲਾ ਤਰਨ ਤਾਰਨ ਵਿਖੇ ਨਸ਼ਹਿਰਾ ਵਿਖੇ ਬੱਸਾਂ ਦੀ ਆਪਸ ਚ ਹੋਈ ਟੱਕਰ ਸੀਐਮ ਭਗਵੰਤ ਮਾਨ ਪਹੁੰਚੇ ਅੰਮ੍ਰਿਤਸਰ ਗੁਰੂ ਨਾਨਕ ਹੋਸਪੀਟਲ ਪਹੁੰਚ ਕੇ ਮਰੀਜ਼ਾਂ ਦੇ ਨਾਲ ਕੀਤਾ ਦੁੱਖ ਪ੍ਰਗਟਾਵਾ ਮਰੀਜ਼ਾਂ ਦਾ ਹਾਲ ਚਾਲ ਦੇਖਿਆ ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਇਹਨਾਂ ਨੂੰ ਪੰਜ ਪੰਜ ਲੱਖ ਰੁਪਆ ਦਿੱਤਾ ਜਾਵੇਗਾ ਆਮ ਆਦਮੀ ਪਾਰਟੀ ਨੇ ਕੀਤਾ ਐਲਾਨ ਪਜ ਲੱਖ ਰੁਪਆ ਦਿੱਤਾ ਜਾਵੇਗਾ। ਜੋ ਐਕਸੀਡੈਂਟ ਰੋਡ ਸੜਕੀ ਵਿੱਚ ਬੱਸਾਂ ਦਾ ਆਪਸ ਟੱਕਰ ਵੱਜਣ ਦੇ ਨਾਲ ਪੰਜਾਂ ਦੀ ਮੌਤ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.