logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੁਰਬਾਣੀ ਕੰਠ ਮੁਕਾਬਲਿਆਂ ਵਿਚੋਂ ਚੰਗੇਰੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ 10 ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਦੇ ਉਪਰਾਲਿਆਂ ਨਾਲ ਕਰਵਾਏ ਗਏ ਵੱਖ ਵੱਖ ਗੁਰਬਾਣੀ ਕੰਠ ਮੁਕਾਬਲਿਆਂ ਵਿਚੋਂ ਚੰਗੇਰੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਭਾਈ ਮੋਹਕਮ ਸਿੰਘ, ਇੰਚਾਰਜ ਭਾਈ ਕੁਲਵਿੰਦਰ ਸਿੰਘ, ਸੁਖਵਿੰਦਰ ਮੋਹਨ ਭਾਟੀਆ ਅਤੇ ਬੀਬੀ ਦਵਿੰਦਰ ਕੌਰ ਸਾਹਨੀ ਨੇ ਸਨਮਾਨ ਚਿੰਨ੍ਹ ਅਤੇ ਨਕਦ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਹਾਜਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਨੇ ਕਿਹਾ ਕਿ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਧਾਰਮਿਕ ਗੁਣਾਂ ਦੇ ਧਾਰਨੀ ਵੀ ਬਣਾਉਣ ਤਾਂ ਕਿ ਉਨ੍ਹਾਂ ਦਾ ਬੱਚਾ ਗੁਰੂ ਪਾਤਸ਼ਾਹਾਂ, ਮਹਾਂਪੁਰਸ਼ਾਂ , ਸਿੰਘ -ਸਿੰਘਣੀਆਂ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਸਾਰਥਿਕ ਜੀਵਨ ਜਿਉਣ ਦੀ ਸਿੱਖਿਆ ਪ੍ਰਾਪਤ ਜ਼ਰੂਰ ਕਰੇ। ਭਾਈ ਮੋਹਕਮ ਸਿੰਘ ਅਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਬੱਚਿਆਂ ਨੂੰ ਬੇਲੋੜੀ ਸੋਸ਼ਲ ਮੀਡੀਆ ਤੋਂ ਵਰਜਿਤ ਹੋ ਕੇ ਗੁਰਬਾਣੀ- ਸਿਮਰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਹਨਾਂ ਦਸੰਬਰ ਮਹੀਨੇ ਕਰਵਾਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਸਬੰਧੀ ਰੂਪ ਰੇਖਾ ਵੀ ਦੱਸੀ। ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ, ਗੁਰਸ਼ਰਨ ਸਿੰਘ, ਭਾਈ ਹਰਜੀਤ ਸਿੰਘ ਭਾਟੀਆ, , ਉਪਿੰਦਰ ਸਿੰਘ,, ਜਸਕਰਨ ਸਿੰਘ,ਐਡਵੋਕੇਟ ਪਰਮਜੀਤ ਸਿੰਘ ਸੇਖੂਪੁਰ, ਸਾਹਿਬ ਸਿੰਘ, ਪਰਮਜੀਤ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਸੁਖਜੀਤ ਸਿੰਘ ਬਾਂਸਲ, ਜਸਬੀਰ ਸਿੰਘ ਆਨੰਦ , ਭਾਈ ਚਰਨਜੀਤ ਸਿੰਘ ਵਾਲੀਆ ਅਤੇ ਸਮੂਹ ਸੰਗਤਾਂ ਹਾਜ਼ਰ ਸਨ।

21 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
21 hrs ago
0bc62a47-e8eb-4f46-bfef-2f9c5d85dd6d

ਗੁਰਬਾਣੀ ਕੰਠ ਮੁਕਾਬਲਿਆਂ ਵਿਚੋਂ ਚੰਗੇਰੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ 10 ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਦੇ ਉਪਰਾਲਿਆਂ ਨਾਲ ਕਰਵਾਏ ਗਏ ਵੱਖ ਵੱਖ ਗੁਰਬਾਣੀ ਕੰਠ ਮੁਕਾਬਲਿਆਂ ਵਿਚੋਂ ਚੰਗੇਰੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਭਾਈ ਮੋਹਕਮ ਸਿੰਘ, ਇੰਚਾਰਜ ਭਾਈ ਕੁਲਵਿੰਦਰ ਸਿੰਘ, ਸੁਖਵਿੰਦਰ ਮੋਹਨ ਭਾਟੀਆ ਅਤੇ ਬੀਬੀ ਦਵਿੰਦਰ ਕੌਰ ਸਾਹਨੀ ਨੇ ਸਨਮਾਨ ਚਿੰਨ੍ਹ ਅਤੇ ਨਕਦ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਹਾਜਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਸਤਨਾਮ ਸਿੰਘ ਹੈਡ ਗ੍ਰੰਥੀ ਨੇ ਕਿਹਾ ਕਿ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਕਿਤਾਬੀ ਗਿਆਨ

299475c5-9f66-4c5e-b73e-33462e7e928d

ਦੇ ਨਾਲ-ਨਾਲ ਧਾਰਮਿਕ ਗੁਣਾਂ ਦੇ ਧਾਰਨੀ ਵੀ ਬਣਾਉਣ ਤਾਂ ਕਿ ਉਨ੍ਹਾਂ ਦਾ ਬੱਚਾ ਗੁਰੂ ਪਾਤਸ਼ਾਹਾਂ, ਮਹਾਂਪੁਰਸ਼ਾਂ , ਸਿੰਘ -ਸਿੰਘਣੀਆਂ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਸਾਰਥਿਕ ਜੀਵਨ ਜਿਉਣ ਦੀ ਸਿੱਖਿਆ ਪ੍ਰਾਪਤ ਜ਼ਰੂਰ ਕਰੇ। ਭਾਈ ਮੋਹਕਮ ਸਿੰਘ ਅਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਵੀ ਬੱਚਿਆਂ ਨੂੰ ਬੇਲੋੜੀ ਸੋਸ਼ਲ ਮੀਡੀਆ ਤੋਂ ਵਰਜਿਤ ਹੋ ਕੇ ਗੁਰਬਾਣੀ- ਸਿਮਰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਹਨਾਂ ਦਸੰਬਰ ਮਹੀਨੇ ਕਰਵਾਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਸਬੰਧੀ ਰੂਪ ਰੇਖਾ ਵੀ ਦੱਸੀ। ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ, ਗੁਰਸ਼ਰਨ ਸਿੰਘ, ਭਾਈ ਹਰਜੀਤ ਸਿੰਘ ਭਾਟੀਆ, , ਉਪਿੰਦਰ ਸਿੰਘ,, ਜਸਕਰਨ ਸਿੰਘ,ਐਡਵੋਕੇਟ ਪਰਮਜੀਤ ਸਿੰਘ ਸੇਖੂਪੁਰ, ਸਾਹਿਬ ਸਿੰਘ, ਪਰਮਜੀਤ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਸੁਖਜੀਤ ਸਿੰਘ ਬਾਂਸਲ, ਜਸਬੀਰ ਸਿੰਘ ਆਨੰਦ , ਭਾਈ ਚਰਨਜੀਤ ਸਿੰਘ ਵਾਲੀਆ ਅਤੇ ਸਮੂਹ ਸੰਗਤਾਂ ਹਾਜ਼ਰ ਸਨ।

More news from Punjab and nearby areas
  • ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    1
    ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News |
.
#Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    user_Punjab 24 News
    Punjab 24 News
    Media Jalandhar - I, Punjab•
    6 hrs ago
  • ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
    1
    ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ)
ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    6 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    10 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • Post by Lalankumar
    1
    Post by Lalankumar
    user_Lalankumar
    Lalankumar
    Farmer Urmar Tanda•
    12 hrs ago
  • Post by HARJIT SINGH
    1
    Post by HARJIT SINGH
    user_HARJIT SINGH
    HARJIT SINGH
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਅਪਰਾਧ ਵਿਰੁੱਧ.ਸਖ਼ਤ.ਕਾਰਵਾਈ ਕਰਦਿਆਂ,ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ
    1
    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਅਪਰਾਧ ਵਿਰੁੱਧ.ਸਖ਼ਤ.ਕਾਰਵਾਈ ਕਰਦਿਆਂ,ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow
    1
    ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News |
.
#ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow
    user_Punjab 24 News
    Punjab 24 News
    Media Jalandhar - I, Punjab•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.