ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ 9 ਰੋਜ਼ਾ ਮੁਢਲੀ ਸਹਾਇਤਾ ਅਤੇ ਸਿੱਖਿਆ ਜਾਗਰੂਕਤਾ ਕੈਂਪ ਆਯੋਜਿਤ ਤਲਵੰਡੀ ਸਾਬੋ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖ਼ਾਲਸਾ ਸਾਜਨਾ ਦਿਵਸ “ਵਿਸਾਖੀ” ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਦੀ ਸੇਵਾ ਲਈ 9 ਰੋਜ਼ਾ ਵਿਸ਼ੇਸ਼ ਸਿੱਖਿਆ ਜਾਗਰੂਕਤਾ ਅਤੇ ਮੁਢਲੀ ਸਹਾਇਤਾ ਕੈਂਪ 8 ਅਪ੍ਰੈਲ ਤੋਂ 16 ਅਪ੍ਰੈਲ ਤੱਕ ਆਯੋਜਿਤ ਕੀਤਾ ਗਿਆ। ਜਿਸ ਦਾ ਸ਼ੁਭ ਆਰੰਭ ਹੈੱਡ ਗ੍ਰੰਥੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਭਾਈ ਜਗਤਾਰ ਸਿੰਘ ਵੱਲੋਂ ਸਭਨਾਂ ਦੀ ਚੜ੍ਹਦੀ ਕਲਾ ਵਿੱਚ ਰਹਿਣ ਦੀ ਅਰਦਾਸ ਨਾਲ ਕੀਤਾ ਗਿਆ। ਕੈਂਪ ਵਿੱਚ ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ, ਡਾਇਰੈਕਟਰ ਕੈਂਪਸ (ਡਾ.) ਹਰਜਸਪਾਲ ਸਿੰਘ ਸਿੱਧੂ, ਡਾਇਰੈਕਟਰ ਦਾਖ਼ਲੇ (ਡਾ.) ਗੁਰਪ੍ਰੀਤ ਸਿੰਘ , ਕੈਂਪ ਕੁਆਰਡੀਨੇਟਰ (ਡਾ.) ਗੁਰਜੀਤ ਸਿੰਘ ਖ਼ਾਲਸਾ, ਡਾ. ਦੀਪਕ, ਡਾ. ਅਮਨ, ਸੰਤ ਬਾਬਾ ਲਾਲ ਦਾਸ, ਫੈਕਲਟੀ ਮੈਂਬਰਾਂ, ਅਧਿਕਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਅਤੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ। ਵਾਈਸ ਚਾਂਸਲਰ (ਡਾ.) ਧੀਮਾਨ ਨੇ ਕਿਹਾ ਕਿ ਵਿੱਦਿਆ ਦਾ ਚਾਨਣ ਸਾਡੇ ਅੰਦਰ ਦੀ ਆਗਿਆਨਤਾ ਦੇ ਹਨੇਰੇ ਨੂੰ ਦੂਰ ਕਰਦਾ ਹੈ ਤੇ ਸਾਨੂੰ ਕਰਮ-ਕਾਡਾਂ ਅਤਿ ਵਹਿਮਾਂ-ਭਰਮਾਂ ਤੋ ਬਚਾਉਂਦਾ ਹੈ। ਉਹਨਾਂ ਸ਼ਰਧਾਲੂਆਂ ਦੀ ਨਿਸ਼ਕਾਮ ਸੇਵਾ ਲਈ ਲਗਾਏ ਗਏ ਕੈਂਪ ਵਾਸਤੇ ਵਰਸਿਟੀ ਪ੍ਰਬੰਧਕਾਂ ਅਤੇ ਵਰਸਿਟੀ ਅਧਿਕਾਰੀਆਂ ਵੱਲੋਂ ਕੀਤੀ ਗਈ ਸੇਵਾ ਨੂੰ ਮਨੁੱਖਤਾ ਦੀ ਸੇਵਾ ਕਿਹਾ। ਡਾਇਰੈਕਟਰ ਕੈਂਪਸ (ਡਾ.) ਸਿੱਧੂ ਨੇ ਦੱਸਿਆ ਕਿ ਵਰਸਿਟੀ ਦੇ ਵਲੰਟੀਅਰਾਂ ਵੱਲੋਂ ਲੋੜ ਪੈਣ ਤੇ ਸਾਲ ਵਿੱਚ ਤਿੰਨ-ਚਾਰ ਸਵੈ-ਇੱਛੁਕ ਖ਼ੂਨਦਾਨ ਕੈਂਪ ਵੀ ਆਯੋਜਿਤ ਕੀਤੇ ਜਾਂਦੇ ਹਨ। ਜਿਸ ਕਾਰਨ ਕਈ ਵੱਡਮੁਲੀਆਂ ਜਾਨਾਂ ਬਚ ਜਾਂਦੀਆਂ ਹਨ ਤੇ ਉਹਨਾਂ ਵੱਲੋਂ ਦਿੱਤਾ ਗਿਆ ਖ਼ੂਨ ਮਰੀਜਾਂ ਦੇ ਮੁੜ ਤੰਦਰੁਸਤ ਹੋਣ ਵਿੱਚ ਸਹਾਈ ਹੁੰਦਾ ਹੈ। ਡਾਇਰੈਕਟਰ ਦਾਖ਼ਲੇ (ਡਾ.) ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਸ਼ਰਧਾਲੂਆਂ ਨੂੰ ਜੀ.ਕੇ.ਯੂ.ਵਿਖੇ ਚਲਾਏ ਜਾ ਰਹੇ 100 ਤੋਂ ਵੱਧ ਕੋਰਸਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਦਾ ਉਚੇਰੀ ਅਤੇ ਮਿਆਰੀ ਸਿੱਖਿਆ ਲਈ ਮਾਰਗ ਦਰਸ਼ਨ ਕੀਤਾ ਗਿਆ। ਉਹਨਾਂ ਦੱਸਿਆ ਕਿ ਵਰਸਿਟੀ ਵੱਲੋਂ ਦਸ਼ਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 52 ਹੁਕਮਨਾਮਿਆਂ ਨੂੰ ਦਰਸਾਉਂਦੇ 20000 ਕੰਲੈਡਰ ਵੀ ਸ਼ਰਧਾਲੂਆਂ ਨੂੰ ਵੰਡੇ ਗਏ। ਉਹਨਾਂ ਵਿਸਾਖੀ ਮੌਕੇ ਦਾਖ਼ਲੇ ਦੇ ਚਾਹਵਾਨਾਂ ਲਈ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਰਿਆਇਤਾਂ ਦਾ ਵੀ ਜ਼ਿਕਰ ਕੀਤਾ। ਕੈਂਪ ਕੁਆਰਡੀਨੇਟਰ (ਡਾ.) ਖ਼ਾਲਸਾ ਨੇ ਦੱਸਿਆ ਕਿ ਕੈਂਪ ਵਿੱਚ 5000 ਤੋਂ ਜ਼ਿਆਦਾ ਸ਼ਰਧਾਲੂਆਂ ਨੂੰ ਮੁਢਲੀ ਸਹਾਇਤਾ ਦਿੱਤੀ ਗਈ ਅਤੇ ਉਹਨਾਂ ਦੇ ਬੀ.ਪੀ. ਚੈੱਕਅਪ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਵੱਖ-ਵੱਖ ਦਿਨਾਂ ਵਿੱਚ ਮੈਨੇਜਰ ਤਖ਼ਤ ਸਾਹਿਬ ਸ. ਨਰਿੰਦਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਮੋਹਨ ਸਿੰਘ ਬੰਗੀ, ਭੋਲਾ ਸਿੰਘ ਖ਼ਾਲਸਾ ਤੋਂ ਇਲਾਵਾ ਇਲਾਕਿਆਂ ਦੀਆਂ ਨਾਮਵਾਰ ਸ਼ਖਸੀਅਤਾਂ ਨੇ ਕੈਂਪ ਦਾ ਦੌਰਾ ਕੀਤਾ ਜਿਨ੍ਹਾਂ ਨੂੰ ਆਯੋਜਕਾਂ ਵੱਲੋਂ ਸਨਮਾਨਿਤ ਕੀਤਾ ਗਿਆ।
ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ 9 ਰੋਜ਼ਾ ਮੁਢਲੀ ਸਹਾਇਤਾ ਅਤੇ ਸਿੱਖਿਆ ਜਾਗਰੂਕਤਾ ਕੈਂਪ ਆਯੋਜਿਤ ਤਲਵੰਡੀ ਸਾਬੋ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖ਼ਾਲਸਾ ਸਾਜਨਾ ਦਿਵਸ “ਵਿਸਾਖੀ” ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਆਈਆਂ ਸੰਗਤਾਂ ਦੀ ਸੇਵਾ ਲਈ 9 ਰੋਜ਼ਾ ਵਿਸ਼ੇਸ਼ ਸਿੱਖਿਆ ਜਾਗਰੂਕਤਾ ਅਤੇ ਮੁਢਲੀ ਸਹਾਇਤਾ ਕੈਂਪ 8 ਅਪ੍ਰੈਲ ਤੋਂ 16 ਅਪ੍ਰੈਲ ਤੱਕ ਆਯੋਜਿਤ ਕੀਤਾ ਗਿਆ। ਜਿਸ ਦਾ ਸ਼ੁਭ ਆਰੰਭ ਹੈੱਡ ਗ੍ਰੰਥੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਭਾਈ ਜਗਤਾਰ ਸਿੰਘ ਵੱਲੋਂ ਸਭਨਾਂ ਦੀ ਚੜ੍ਹਦੀ ਕਲਾ ਵਿੱਚ ਰਹਿਣ ਦੀ ਅਰਦਾਸ ਨਾਲ ਕੀਤਾ ਗਿਆ। ਕੈਂਪ ਵਿੱਚ ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ, ਡਾਇਰੈਕਟਰ ਕੈਂਪਸ (ਡਾ.) ਹਰਜਸਪਾਲ ਸਿੰਘ ਸਿੱਧੂ, ਡਾਇਰੈਕਟਰ ਦਾਖ਼ਲੇ (ਡਾ.) ਗੁਰਪ੍ਰੀਤ ਸਿੰਘ , ਕੈਂਪ ਕੁਆਰਡੀਨੇਟਰ (ਡਾ.) ਗੁਰਜੀਤ ਸਿੰਘ ਖ਼ਾਲਸਾ, ਡਾ. ਦੀਪਕ, ਡਾ. ਅਮਨ, ਸੰਤ ਬਾਬਾ ਲਾਲ ਦਾਸ, ਫੈਕਲਟੀ ਮੈਂਬਰਾਂ, ਅਧਿਕਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਅਤੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ। ਵਾਈਸ ਚਾਂਸਲਰ (ਡਾ.) ਧੀਮਾਨ ਨੇ ਕਿਹਾ ਕਿ ਵਿੱਦਿਆ ਦਾ ਚਾਨਣ ਸਾਡੇ ਅੰਦਰ ਦੀ ਆਗਿਆਨਤਾ ਦੇ ਹਨੇਰੇ ਨੂੰ ਦੂਰ ਕਰਦਾ ਹੈ ਤੇ ਸਾਨੂੰ ਕਰਮ-ਕਾਡਾਂ ਅਤਿ ਵਹਿਮਾਂ-ਭਰਮਾਂ ਤੋ ਬਚਾਉਂਦਾ ਹੈ। ਉਹਨਾਂ ਸ਼ਰਧਾਲੂਆਂ ਦੀ ਨਿਸ਼ਕਾਮ ਸੇਵਾ ਲਈ ਲਗਾਏ ਗਏ ਕੈਂਪ ਵਾਸਤੇ ਵਰਸਿਟੀ ਪ੍ਰਬੰਧਕਾਂ ਅਤੇ ਵਰਸਿਟੀ ਅਧਿਕਾਰੀਆਂ ਵੱਲੋਂ ਕੀਤੀ ਗਈ ਸੇਵਾ ਨੂੰ ਮਨੁੱਖਤਾ ਦੀ ਸੇਵਾ ਕਿਹਾ।
ਡਾਇਰੈਕਟਰ ਕੈਂਪਸ (ਡਾ.) ਸਿੱਧੂ ਨੇ ਦੱਸਿਆ ਕਿ ਵਰਸਿਟੀ ਦੇ ਵਲੰਟੀਅਰਾਂ ਵੱਲੋਂ ਲੋੜ ਪੈਣ ਤੇ ਸਾਲ ਵਿੱਚ ਤਿੰਨ-ਚਾਰ ਸਵੈ-ਇੱਛੁਕ ਖ਼ੂਨਦਾਨ ਕੈਂਪ ਵੀ ਆਯੋਜਿਤ ਕੀਤੇ ਜਾਂਦੇ ਹਨ। ਜਿਸ ਕਾਰਨ ਕਈ ਵੱਡਮੁਲੀਆਂ ਜਾਨਾਂ ਬਚ ਜਾਂਦੀਆਂ ਹਨ ਤੇ ਉਹਨਾਂ ਵੱਲੋਂ ਦਿੱਤਾ ਗਿਆ ਖ਼ੂਨ ਮਰੀਜਾਂ ਦੇ ਮੁੜ ਤੰਦਰੁਸਤ ਹੋਣ ਵਿੱਚ ਸਹਾਈ ਹੁੰਦਾ ਹੈ। ਡਾਇਰੈਕਟਰ ਦਾਖ਼ਲੇ (ਡਾ.) ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਸ਼ਰਧਾਲੂਆਂ ਨੂੰ ਜੀ.ਕੇ.ਯੂ.ਵਿਖੇ ਚਲਾਏ ਜਾ ਰਹੇ 100 ਤੋਂ ਵੱਧ ਕੋਰਸਾਂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਦਾ ਉਚੇਰੀ ਅਤੇ ਮਿਆਰੀ ਸਿੱਖਿਆ ਲਈ ਮਾਰਗ ਦਰਸ਼ਨ ਕੀਤਾ ਗਿਆ। ਉਹਨਾਂ ਦੱਸਿਆ ਕਿ ਵਰਸਿਟੀ ਵੱਲੋਂ ਦਸ਼ਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 52 ਹੁਕਮਨਾਮਿਆਂ ਨੂੰ ਦਰਸਾਉਂਦੇ 20000 ਕੰਲੈਡਰ ਵੀ ਸ਼ਰਧਾਲੂਆਂ ਨੂੰ ਵੰਡੇ ਗਏ। ਉਹਨਾਂ ਵਿਸਾਖੀ ਮੌਕੇ ਦਾਖ਼ਲੇ ਦੇ ਚਾਹਵਾਨਾਂ ਲਈ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਰਿਆਇਤਾਂ ਦਾ ਵੀ ਜ਼ਿਕਰ ਕੀਤਾ। ਕੈਂਪ ਕੁਆਰਡੀਨੇਟਰ (ਡਾ.) ਖ਼ਾਲਸਾ ਨੇ ਦੱਸਿਆ ਕਿ ਕੈਂਪ ਵਿੱਚ 5000 ਤੋਂ ਜ਼ਿਆਦਾ ਸ਼ਰਧਾਲੂਆਂ ਨੂੰ ਮੁਢਲੀ ਸਹਾਇਤਾ ਦਿੱਤੀ ਗਈ ਅਤੇ ਉਹਨਾਂ ਦੇ ਬੀ.ਪੀ. ਚੈੱਕਅਪ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਵੱਖ-ਵੱਖ ਦਿਨਾਂ ਵਿੱਚ ਮੈਨੇਜਰ ਤਖ਼ਤ ਸਾਹਿਬ ਸ. ਨਰਿੰਦਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਮੋਹਨ ਸਿੰਘ ਬੰਗੀ, ਭੋਲਾ ਸਿੰਘ ਖ਼ਾਲਸਾ ਤੋਂ ਇਲਾਵਾ ਇਲਾਕਿਆਂ ਦੀਆਂ ਨਾਮਵਾਰ ਸ਼ਖਸੀਅਤਾਂ ਨੇ ਕੈਂਪ ਦਾ ਦੌਰਾ ਕੀਤਾ ਜਿਨ੍ਹਾਂ ਨੂੰ ਆਯੋਜਕਾਂ ਵੱਲੋਂ ਸਨਮਾਨਿਤ ਕੀਤਾ ਗਿਆ।
- ਪਿੰਡ ਪੱਕੀ ਟਿੱਬੀ, ਕਬਰਵਾਲਾ ਤੇ ਗੁਰੂਸਰ ਯੋਧਾ ਵਿੱਚ ਅੱਗ ਨਾਲ ਹੋਏ ਨੁਕਸਾਨ ਦਾ ਅਮੀਤ ਸਿੰਘ ਖੁੱਡੀਆਂ ਨੇ ਲਿਆ ਜਾਇਜ਼ਾ1
- Post by ਹਰਪ੍ਰੀਤ ਸਿੰਘ ਕੋਹਲੀ1
- Post by Inside Story News Chennal1
- 🔥 ਟਾਈਟਲ 🚨 ਫਰੀਦਕੋਟ 'ਚ ਵੱਡੀ ਕਾਰਵਾਈ — ਮਾਂ-ਪੁੱਤਰ ਨਸ਼ਾ ਤਸਕਰੀ ਵਿੱਚ ਗ੍ਰਿਫ਼ਤਾਰ, ਸਵਿਫਟ ਕਾਰ ਤੇ ਮੋਬਾਈਲ ਜ਼ਬਤ, ਪੁੱਤਰ ਪਹਿਲਾਂ ਵੀ ਕੇਸਾਂ ਵਿੱਚ ਸ਼ਾਮਲ 📰 ਪੂਰੀ ਖ਼ਬਰ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਖੇਤਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਮਾਂ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਟਿੱਬੀ ਸਾਹਿਬ ਰੋਡ ਦੇ ਰਹਿਣ ਵਾਲੇ ਲਖਵੀਰ ਸਿੰਘ ਉਰਫ਼ ਲੱਕੀ ਅਤੇ ਉਸਦੀ ਮਾਂ ਜਸਵੀਰ ਕੌਰ ਵਜੋਂ ਹੋਈ ਹੈ। ਜੈਤੋ ਥਾਣੇ ਦੀ ਪੁਲਿਸ ਨੇ ਡੀਐਸਪੀ ਇਕਬਾਲ ਸਿੰਘ ਸੰਧੂ ਅਤੇ ਐਸਐਚਓ ਇੰਸਪੈਕਟਰ ਨਵਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਨਾਕਾਬੰਦੀ ਦੌਰਾਨ ਦਬਦੀਖਾਨਾ ਲਿੰਕ ਰੋਡ ਪੁਲ ਡਰੇਨ ਨੇੜੇ ਇੱਕ ਸਵਿਫਟ ਕਾਰ ਨੂੰ ਰੋਕਿਆ। ਕਾਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਮਾਂ-ਪੁੱਤਰ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਮੌਕੇ 'ਤੇ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਸਵਿਫਟ ਕਾਰ ਅਤੇ ਦੋ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਹਨ। ਇਸ ਸਬੰਧੀ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਹੁਣ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਲਖਵੀਰ ਸਿੰਘ ਉਰਫ਼ ਲੱਕੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾ ਰਿਹਾ ਹੈ ਤਾਂ ਜੋ ਪੂਰੇ ਨਸ਼ਾ ਨੈੱਟਵਰਕ ਦਾ ਖੁਲਾਸਾ ਕੀਤਾ ਜਾ ਸਕੇ। ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਵੀ ਫਰੀਦਕੋਟ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਨੈੱਟਵਰਕ ਦੀ ਜਾਂਚ ਜਾਰੀ ਹੈ। 🔍 ਤਾਜ਼ਾ ਅਪਡੇਟ ✔️ ਮਾਂ-ਪੁੱਤਰ ਗ੍ਰਿਫ਼ਤਾਰ ✔️ 60 ਨਸ਼ੀਲੀਆਂ ਗੋਲੀਆਂ ਬਰਾਮਦ ✔️ ਸਵਿਫਟ ਕਾਰ ਜ਼ਬਤ ✔️ ਦੋ ਮੋਬਾਈਲ ਫ਼ੋਨ ਜ਼ਬਤ ✔️ ਪਹਿਲਾਂ ਵੀ ਮੁਲਜ਼ਮ 'ਤੇ ਕੇਸ ਦਰਜ ✔️ ਰਿਮਾਂਡ 'ਤੇ ਲੈ ਕੇ ਜਾਂਚ ਜਾਰੀ 🧠 ਸਮੀਖਿਆ ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਹੁਣ ਪਰਿਵਾਰਕ ਪੱਧਰ 'ਤੇ ਵੀ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। 💭 ਅੰਤਿਮ ਵਿਚਾਰ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ ਬਲਕਿ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਤਰ੍ਹਾਂ ਦੇ ਮਾਮਲੇ ਦਰਸਾਉਂਦੇ ਹਨ ਕਿ ਨਸ਼ੇ ਦੀ ਜੜ੍ਹ ਕਾਫ਼ੀ ਡੂੰਘੀ ਹੋ ਚੁੱਕੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਮਾਜ ਅਤੇ ਪੁਲਿਸ ਦੋਵਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। 🔎 ਪ੍ਰਤੀਬਿੰਬ ਕੀ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਕਾਫ਼ੀ ਹੈ? ਕੀ ਨਸ਼ਾ ਤਸਕਰੀ ਵਿੱਚ ਪਰਿਵਾਰਕ ਸ਼ਮੂਲੀਅਤ ਵਧ ਰਹੀ ਹੈ? 📌 ਨਿਸਕਰਸ਼ ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਖ਼ਿਲਾਫ਼ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਪਰ ਇਸ ਨਾਲ ਇਹ ਵੀ ਸਾਫ਼ ਹੁੰਦਾ ਹੈ ਕਿ ਨਸ਼ਾ ਮਾਫੀਆ ਅਜੇ ਵੀ ਸਰਗਰਮ ਹੈ। 📊 ਪੋਲ ਸਵਾਲ ਕੀ ਪੰਜਾਬ ਵਿੱਚ ਨਸ਼ਾ ਖਤਮ ਹੋ ਰਿਹਾ ਹੈ? 🔘 ਹਾਂ 🔘 ਨਹੀਂ 🔘 ਹਾਲੇ ਬਹੁਤ ਸਮਾਂ ਲੱਗੇਗਾ 💬 ਪ੍ਰਤੀਕ੍ਰਿਆ ਸਵਾਲ ਕੀ ਤੁਹਾਡੇ ਖੇਤਰ ਵਿੱਚ ਵੀ ਨਸ਼ੇ ਦੀ ਸਮੱਸਿਆ ਵੱਧ ਰਹੀ ਹੈ? ਆਪਣੀ ਰਾਏ ਕਮੈਂਟ ਕਰੋ। ⚠️ ਡਿਸਕਲੇਮਰ ਇਹ ਖ਼ਬਰ ਪੁਲਿਸ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਜਾਰੀ ਹੈ ਅਤੇ ਅਗਲੀ ਜਾਣਕਾਰੀ ਦੇ ਅਧਾਰ 'ਤੇ ਵੇਰਵਿਆਂ ਵਿੱਚ ਬਦਲਾਅ ਸੰਭਵ ਹੈ।1
- पातडा़ं पातड़ां संगरूर कैंचियां में पड़ते चौंक में लगातार हो रहे सड़क हादसों को लेकर ट्रैफिक पुलिस ने सख्ती शुरू कर दी है। सोमवार को पुलिस टीम मौके पर पहुंची और सड़क किनारे खड़े रेहड़ी व टेम्पो चालकों को हटाते हुए उन्हें भविष्य में सड़क पर कब्जा न करने की सख्त चेतावनी दी। नियमों की अनदेखी करने वालों के मौके पर चालान भी काटे गए। गौरतलब है कि एक दिन पहले इसी चौंक में हुए दर्दनाक सड़क हादसे की सीसीटीवी फुटेज भी सामने आई है, जिसमें पूरी घटना कैद हो गई। हादसे में एक कंबाइन के बेकाबू होकर सड़क किनारे खड़े टेम्पो को टक्कर मारने से एक व्यक्ति और बस का इंतजार कर रही एक लड़की की मौके पर ही मौत हो गई थी, जबकि एक अन्य रेहड़ी चालक घायल हो गया था । चौंक से गुजर रही कंबाइन अचानक अनियंत्रित हो गई और सड़क किनारे खड़े टेम्पो से टकरा गई। टेम्पो में फल बेच रहे व्यक्ति को कंबाइन ने अपनी चपेट में ले लिया। इस दौरान पास ही खड़ी एक लड़की भी हादसे की जद में आ गई। दोनों की मौके पर ही मौत हो गई, जबकि एक अन्य व्यक्ति घायल हो गया हादसे के बाद इलाके के दुकानदारों और शहरवासियों में भारी रोष है । दुकान दार ने बताया कि चौंक पर रोज जाम और हादसों का खतरा बना रहता है। प्रशासन को पहले ही कदम उठाने चाहिए थे। लोगों का कहना है कि कैंचियों चौंक पर आए दिन हादसे होते रहते हैं, लेकिन प्रशासन की ओर से कोई ठोस कदम नहीं उठाए गए। लोगों ने चौंक पर ट्रैफिक लाइट लगाई जाए स्पीड ब्रेकर बनाए जाने के साथ चौंक में रूकने वाली बस स्टाप के आसपास ग्रिल लगाई जाए और सड़क किनारे अवैध खड़े होने पर सख्त कार्रवाई की जाए। अगर यहां ट्रैफिक लाइट और स्पीड ब्रेकर होते तो शायद जानें बच सकती थीं। मौके पर पहुंचे ट्रैफिक पुलिस अधिकारियों ने कहा कि चौंक की ट्रैफिक व्यवस्था को जल्द सुधारा जाएगा। ट्रैफिक लाइट लगाने और अन्य सुरक्षा उपायों की प्रक्रिया शुरू की जा रही है, ताकि भविष्य में ऐसे हादसों को रोका जा सके। ट्रैफिक पुलिस अधिकारी दर्शन सिंह ने बताया कि हमने मौके पर कार्रवाई करते हुए अवैध खड़े वाहनों को हटाया है और चालान किए हैं। जल्द ही यहां ट्रैफिक सिस्टम को बेहतर बनाया जाएगा।1
- ਮਮਦੋਟ ਦਾਣਾ ਮੰਡੀ ਦੇ ਇੱਕ ਆੜ੍ਹਤੀ ਵੱਲੋ ਕਣਕ ਦੀਆਂ ਬੋਰੀਆਂ 50 ਕਿਲੋ 900 ਗ੍ਰਾਮ ਭਰਾਈ ਕੀਤੀ ਗਈ ਜਿਸ ਦੇ ਆਰੋਪ ਲੱਗੇ ਹਨ ਜਿਸ ਸਬੰਧੀ ਇਕ ਵੀਡੀਓ ਵਾਇਰਲ ਹੋਈ ਹੈ ਸੁਣਿਓ ਪੀੜਤ ਨੇ ਕੀ ਕਿਹਾ1
- Post by Inside Story News Chennal1
- ਜੈਤੋ / ਫਰੀਦਕੋਟ | ਟੀਮ ਦੀਪਕ ਗਰਗ ਖ਼ਾਸ ਰਿਪੋਰਟ ਨਸ਼ਾ ਤਸਕਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਫਰੀਦਕੋਟ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਜੈਤੋ ਪੁਲਿਸ ਨੇ ਦੋ ਨੌਜਵਾਨਾਂ ਨੂੰ 51 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ 👉 ਮਹਿਕਦੀਪ ਸਿੰਘ ਉਰਫ਼ ਰਵੀ ਵਾਸੀ ਕਸਮਭੱਟੀ 👉 ਪਰਮਵੀਰ ਸਿੰਘ ਉਰਫ਼ ਪਰਮ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 👮♂️ ਕਿਵੇਂ ਹੋਈ ਗ੍ਰਿਫ਼ਤਾਰੀ ਐਸਐਸਪੀ ਡਾ. ਪ੍ਰਗਿਆ ਜੈਨ ਦੇ ਨਿਰਦੇਸ਼ਾਂ 'ਤੇ ਡੀਐਸਪੀ ਜੈਤੋ ਇਕਬਾਲ ਸਿੰਘ ਸੰਧੂ ਦੀ ਨਿਗਰਾਨੀ ਹੇਠ ਪੁਲਿਸ ਟੀਮ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੀ ਸੀ। ਸ਼ੁੱਕਰਵਾਰ ਰਾਤ ਪਿੰਡ ਰੋੜੀਕਾਪੁਰਾ ਤੋਂ ਕਸਮਭੱਟੀ ਤੱਕ ਗਸ਼ਤ ਦੌਰਾਨ ਪੁਲਿਸ ਟੀਮ ਰਾਜਬਾਹਾ ਪੁਲ ਨੇੜੇ ਪਹੁੰਚੀ ਤਾਂ ਦੋ ਨੌਜਵਾਨ ਮੋਟਰਸਾਈਕਲ ਕੋਲ ਸ਼ੱਕੀ ਹਾਲਤ ਵਿੱਚ ਬੈਠੇ ਮਿਲੇ। ਪੁਲਿਸ ਨੂੰ ਦੇਖਦੇ ਹੀ ਦੋਵੇਂ ਭੱਜਣ ਲੱਗ ਪਏ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 👉 51 ਗ੍ਰਾਮ ਹੈਰੋਇਨ ਬਰਾਮਦ ਹੋਈ। 🧾 ਜਾਂਚ ਅਧਿਕਾਰੀ ਦਾ ਬਿਆਨ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ✔ ਨਸ਼ੇ ਦੇ ਸਪਲਾਇਰ ✔ ਪਿਛਲੇ ਰਿਕਾਰਡ ✔ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰੇਗੀ। 📊 ਤਾਜ਼ਾ ਸਥਿਤੀ: ਫਰੀਦਕੋਟ ਵਿੱਚ ਨਸ਼ਾ ਤਸਕਰੀ 'ਤੇ ਪੁਲਿਸ ਦੀ ਲਗਾਤਾਰ ਕਾਰਵਾਈ ਫਰੀਦਕੋਟ ਵਿੱਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਹਾਲ ਹੀ ਵਿੱਚ ਜੈਤੋ ਇਲਾਕੇ ਵਿੱਚ 106 ਗ੍ਰਾਮ ਹੈਰੋਇਨ ਅਤੇ ਨਕਦੀ ਸਮੇਤ ਦੋ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਜਾਰੀ ਹੈ। ਇਸ ਤੋਂ ਪਹਿਲਾਂ ਵੀ ਫਰੀਦਕੋਟ ਪੁਲਿਸ ਨੇ ਵੱਡੇ ਨਸ਼ਾ ਤਸਕਰੀ ਗਿਰੋਹਾਂ 'ਤੇ ਕਾਰਵਾਈ ਕਰਦਿਆਂ ਕਈ ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ ਅੰਤਰਰਾਸ਼ਟਰੀ ਨੈੱਟਵਰਕ ਬੇਨਕਾਬ ਕੀਤੇ ਸਨ। 🧠 ਸਮੀਖਿਆ ਫਰੀਦਕੋਟ ਅਤੇ ਜੈਤੋ ਇਲਾਕੇ ਵਿੱਚ ਲਗਾਤਾਰ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਪਸ਼ਟ ਕਰਦਾ ਹੈ ਕਿ ਨਸ਼ਾ ਤਸਕਰੀ ਦਾ ਨੈੱਟਵਰਕ ਹਾਲੇ ਵੀ ਸਰਗਰਮ ਹੈ। ਪੁਲਿਸ ਦੀ ਕਾਰਵਾਈ ਸ਼ਲਾਘਾਯੋਗ ਹੈ, ਪਰ ਵੱਡੇ ਨੈੱਟਵਰਕ ਤੱਕ ਪਹੁੰਚਣਾ ਜ਼ਰੂਰੀ ਹੈ। 🔍 ਅੰਤਿਮ ਵਿਚਾਰ ਜੇ ਛੋਟੇ ਤਸਕਰ ਫੜੇ ਜਾਂਦੇ ਹਨ ਪਰ ਵੱਡੇ ਸਪਲਾਇਰ ਬਚ ਜਾਂਦੇ ਹਨ ਤਾਂ ਸਮੱਸਿਆ ਜਾਰੀ ਰਹਿੰਦੀ ਹੈ। ਇਸ ਲਈ ✔ ਸਰਹੱਦੀ ਨੈੱਟਵਰਕ ✔ ਸਪਲਾਈ ਚੇਨ ✔ ਫਾਇਨੈਂਸਿੰਗ ਤੇ ਸਖ਼ਤ ਕਾਰਵਾਈ ਲਾਜ਼ਮੀ ਹੈ। 🪞 ਪ੍ਰਤੀਬਿੰਬ ਕੀ ਨਸ਼ੇ ਦੇ ਖਿਲਾਫ ਜੰਗ ਸਿਰਫ ਪੁਲਿਸ ਦੀ ਜ਼ਿੰਮੇਵਾਰੀ ਹੈ? ਜਾਂ ਸਮਾਜ ਨੂੰ ਵੀ ਅੱਗੇ ਆਉਣਾ ਪਵੇਗਾ? ✅ ਨਿਸ਼ਕਰਸ਼ ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਵਿਰੁੱਧ ਵੱਡਾ ਕਦਮ ਹੈ, ਪਰ ਅਸਲ ਜਿੱਤ ਤਦ ਹੋਵੇਗੀ ਜਦੋਂ ਨਸ਼ੇ ਦਾ ਪੂਰਾ ਨੈੱਟਵਰਕ ਤੋੜਿਆ ਜਾਵੇਗਾ। 📊 Poll ਸਵਾਲ ਕੀ ਪੰਜਾਬ ਵਿੱਚ ਨਸ਼ਾ ਤਸਕਰੀ ਘਟ ਰਹੀ ਹੈ? 🔘 ਹਾਂ 🔘 ਨਹੀਂ 🔘 ਕਹਿਣਾ ਮੁਸ਼ਕਲ 💬 ਪ੍ਰਤੀਕਿਰਿਆ ਸਵਾਲ ਕੀ ਤੁਹਾਡੇ ਇਲਾਕੇ ਵਿੱਚ ਵੀ ਨਸ਼ਾ ਤਸਕਰੀ ਵੱਧ ਰਹੀ ਹੈ? ਕਮੈਂਟ ਕਰਕੇ ਦੱਸੋ ⚠️ ਡਿਸਕਲੇਮਰ ਇਹ ਖ਼ਬਰ ਪੁਲਿਸ ਅਤੇ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਪੂਰੀ ਹੋਣ ਤੱਕ ਦੋਸ਼ੀ ਸਾਬਤ ਹੋਣਾ ਬਾਕੀ ਹੈ।1
- पातड़ां (सतपाल गर्ग) केंद्र सरकार द्वारा गेहूं खरीद में छूट देने के फैसले के बाद पातड़ां अनाज मंडी में खरीद एजेंसियों ने अपना कार्य तेज कर दिया है। इससे लंबे समय से मंडी में फसल लेकर बैठे किसानों को बड़ी राहत मिली है, वहीं आढ़तियों ने भी राहत की सांस ली है। मंडी में पहुंचे किसानों ने बताया कि पहले कुदरती आपदा के कारण उनकी फसल को नुकसान हुआ और उसके बाद खरीद शुरू न होने से वे लंबे समय से परेशान थे। कई दिनों तक मंडियों में इंतजार करना पड़ा, जिससे चिंता बढ़ती जा रही थी। किसानों ने कहा कि लंबे इंतजार के बाद केंद्र सरकार द्वारा गेहूं खरीद में राहत देने के फैसले से अब उन्हें बड़ी राहत मिली है और खरीद प्रक्रिया तेज होने से फसल की खरीद शुरू हो गई है। आढ़ती एसोसिएशन के पुर्व प्रधान सुरिंदर कुमार पेंद ने भी केंद्र और पंजाब सरकार का धन्यवाद किया। उन्होंने कहा कि सरकार के फैसले के बाद खरीद एजेंसियों ने तेजी दिखाई है, जिससे मंडियों में व्यवस्था सुचारू रूप से चलने लगी है और किसानों को राहत मिल रही है।1