logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਕੂਲ ਆਫ ਐਮੀਨੈਂਸ ਬਰਨਾਲਾ ਦੀ ਵਿਦਿਆਰਥਣ ਅੰਜਲੀ ਨੇ 10ਵੀਂ ਬੋਰਡ ਵਿੱਚ 97.38% ਨਾਲ ਮਾਰੀ ਬਾਜ਼ੀ, ਸੂਬੇ ਵਿੱਚ 12ਵਾਂ ਸਥਾਨ ਹਾਸਲ ਬਰਨਾਲਾ, 11 ਮਈ ( ਸੋਨੀ ਗੋਇਲ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿੱਚ ਸਕੂਲ ਆਫ ਐਮੀਨੈਂਸ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਅੰਜਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 650 ਵਿੱਚੋਂ 633 ਅੰਕ ਪ੍ਰਾਪਤ ਕਰਕੇ 97.38 ਫੀਸਦੀ ਨਾਲ ਸੂਬੇ ਭਰ ਵਿੱਚ 12ਵਾਂ ਸਥਾਨ ਹਾਸਲ ਕੀਤਾ ਹੈ। ਅੰਜਲੀ ਦੀ ਇਸ ਵੱਡੀ ਕਾਮਯਾਬੀ ਨਾਲ ਉਸਦੇ ਮਾਤਾ-ਪਿਤਾ ਰਾਜਪਾਲ ਸਿੰਘ ਅਤੇ ਕਿਰਨਦੀਪ ਕੌਰ ਨੇ ਖੁਸ਼ੀ ਜਤਾਈ। ਸਕੂਲ ਪ੍ਰਿੰਸੀਪਲ ਹਰੀਸ਼ ਬਾਂਸਲ ਨੇ ਕਿਹਾ ਕਿ ਅੰਜਲੀ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਨਾਲ ਇਹ ਮੁਕਾਮ ਸੰਭਵ ਹੋਇਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਜਲੀ ਨੇ ਸਿਰਫ ਆਪਣੇ ਮਾਪਿਆਂ ਅਤੇ ਸਕੂਲ ਦਾ ਹੀ ਨਹੀਂ, ਸਗੋਂ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ। ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਬਰਜਿੰਦਰਪਾਲ ਸਿੰਘ, ਡਾਕਟਰ ਮੁਨੀਸ਼ ਮੋਹਨ ਸ਼ਰਮਾ, ਡੀਆਰਸੀ ਕਮਲਦੀਪ ਨੇ ਵੀ ਅੰਜਲੀ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਨਤੀਜਾ ਉਸਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਮਾਰਗਦਰਸ਼ਨ ਦਾ ਪਰਿਣਾਮ ਹੈ। ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਸੁਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਹਰ ਖੇਤਰ ਵਿੱਚ ਅੱਗੇ ਵੱਧ ਰਹੇ ਹਨ ਅਤੇ ਅੰਜਲੀ ਦੀ ਇਹ ਪ੍ਰਾਪਤੀ ਇਸ ਗੱਲ ਦਾ ਸਪਸ਼ਟ ਉਦਾਹਰਨ ਹੈ। ਇਸ ਮੌਕੇ ਸਕੂਲ ਦੇ ਸਟਾਫ਼ ਵੱਲੋਂ ਅੰਜਲੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਸਦੀ ਇਸ ਵੱਡੀ ਕਾਮਯਾਬੀ ‘ਤੇ ਮਿਠਾਈਆਂ ਵੰਡ ਕੇ ਖੁਸ਼ੀ ਮਨਾਈ ਗਈ।

1 hr ago
user_ਸੋਨੀ ਕੁਮਾਰ ਗੋਇਲ
ਸੋਨੀ ਕੁਮਾਰ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
1 hr ago
8c251233-7e12-49c8-a669-1a739fa98d46

More news from ਪੰਜਾਬ and nearby areas
  • ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ
    1
    ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ  ਨੇੜਲੇ ਪਿੰਡਾਂ ਦੀ
ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ
    user_PB 19  Barnala
    PB 19 Barnala
    ਬਰਨਾਲਾ, ਬਰਨਾਲਾ, ਪੰਜਾਬ•
    1 hr ago
  • ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l
    2
    ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    2 hrs ago
  • ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
    1
    ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
    user_ਸੋਨੀ ਕੁਮਾਰ ਗੋਇਲ
    ਸੋਨੀ ਕੁਮਾਰ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    3 hrs ago
  • ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ
    2
    ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ 
ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ
    user_ਹਰਵਿੰਦਰ ਸਿੰਘ
    ਹਰਵਿੰਦਰ ਸਿੰਘ
    ਬਰਨਾਲਾ, ਬਰਨਾਲਾ, ਪੰਜਾਬ•
    5 hrs ago
  • @@ Sangrur /Sunam ### Traffic Police****
    1
    @@ Sangrur /Sunam
              ### Traffic Police****
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    2 hrs ago
  • Post by Rajinder Singh
    1
    Post by Rajinder Singh
    user_Rajinder Singh
    Rajinder Singh
    ਮਾਨਸਾ, ਮਾਨਸਾ, ਪੰਜਾਬ•
    54 min ago
  • ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ
    1
    ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ।
ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ।

ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ।
ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ।
ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ

    user_Rozana khabarsar tv
    Rozana khabarsar tv
    ਸਥਾਨਕ ਨਿਊਜ਼ ਰਿਪੋਰਟਰ ਮੋਗਾ, ਮੋਗਾ, ਪੰਜਾਬ•
    1 hr ago
  • ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਜਿਸ ਨਾਲ ਹੋਰ ਤਸਕਰਾਂ ਦੇ ਖੁਲਾਸੇ ਦੀ ਉਮੀਦ ਹੈ।
    1
    ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਜਿਸ ਨਾਲ ਹੋਰ ਤਸਕਰਾਂ ਦੇ ਖੁਲਾਸੇ ਦੀ ਉਮੀਦ ਹੈ।
    user_ਸੋਨੀ ਕੁਮਾਰ ਗੋਇਲ
    ਸੋਨੀ ਕੁਮਾਰ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.