logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਖਡੂਰ ਸਾਹਿਬ ਵਿੱਚ ਵੱਡਾ ਰਾਜਨੀਤਿਕ ਧਮਾਕਾ: ਦੀਨੇਵਾਲ ਦੇ ਸੈਂਕੜੇ ਪਰਿਵਾਰ ਕਾਂਗਰਸ ਨਾਲ ਜੁੜੇ, ਸਿੱਕੀ ਸਾਹਿਬ ਦੀ ਅਗਵਾਈ ਨੂੰ ਮਿਲੀ ਭਾਰੀ ਮਜ਼ਬੂਤੀ ਰਿਪੋਰਟ:- ਡਾਕਟਰ ਸਤਵਿੰਦਰ ਬੁੱਗਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਰਾਜਨੀਤੀ ਵਿੱਚ ਅੱਜ ਇਕ ਵੱਡਾ ਮੋੜ ਵੇਖਣ ਨੂੰ ਮਿਲਿਆ, ਜਿੱਥੇ ਪਿੰਡ ਦੀਨੇਵਾਲ ਤੋਂ ਸੈਂਕੜੇ ਪਰਿਵਾਰਾਂ ਨੇ ਅਕਾਲੀ ਦਲ (ਬਾਦਲ) ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਵੱਡੇ ਸ਼ਾਮਿਲੀਅਤ ਸਮਾਗਮ ਦੌਰਾਨ ਇਲਾਕੇ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਸੀ। ਲੋਕਾਂ ਨੇ ਇਕੱਠੇ ਹੋ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਨੇਤ੍ਰਿਤਵ ’ਤੇ ਪੂਰਾ ਭਰੋਸਾ ਜਤਾਇਆ। ਇਸ ਮੌਕੇ ਤੇ ਸੀਨੀਅਰ ਕਾਂਗਰਸੀ ਆਗੂ ਸਿੱਕੀ ਸਾਹਿਬ ਦੀ ਅਗਵਾਈ ਹੇਠ ਸਮਾਗਮ ਆਯੋਜਿਤ ਕੀਤਾ ਗਿਆ, ਜਿੱਥੇ ਉਹਨਾਂ ਨੇ ਨਵੇਂ ਜੁੜੇ ਪਰਿਵਾਰਾਂ ਦਾ ਦਿਲੋਂ ਸਵਾਗਤ ਕੀਤਾ। ਸਿੱਕੀ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ ਅਤੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਹਨਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਲੋਕ ਦੂਜੀਆਂ ਪਾਰਟੀਆਂ ਦੀਆਂ ਨਾਕਾਮ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ, ਜਿਸ ਕਾਰਨ ਉਹ ਕਾਂਗਰਸ ਵੱਲ ਰੁਝਾਨ ਕਰ ਰਹੇ ਹਨ। ਸਿੱਕੀ ਸਾਹਿਬ ਦੀ ਸਾਦਗੀ, ਇਮਾਨਦਾਰੀ ਅਤੇ ਲੋਕਾਂ ਨਾਲ ਨਿੱਜੀ ਜੁੜਾਅ ਹੀ ਉਹਨਾਂ ਦੀ ਸਭ ਤੋਂ ਵੱਡੀ ਤਾਕਤ ਹੈ। ਇਲਾਕੇ ਦੇ ਵਿਕਾਸ ਲਈ ਉਹਨਾਂ ਦੇ ਕੀਤੇ ਗਏ ਯਤਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਲਗਨ ਨੇ ਉਨ੍ਹਾਂ ਨੂੰ ਹਰ ਵਰਗ ਵਿੱਚ ਲੋਕਪ੍ਰਿਯ ਬਣਾਇਆ ਹੈ। ਉਹ ਹਮੇਸ਼ਾ ਗਰਾਊਂਡ ਲੈਵਲ ’ਤੇ ਜਾ ਕੇ ਲੋਕਾਂ ਦੀਆਂ ਗੱਲਾਂ ਸੁਣਦੇ ਹਨ ਅਤੇ ਹੱਲ ਲੱਭਣ ਲਈ ਪੂਰੀ ਕੋਸ਼ਿਸ਼ ਕਰਦੇ ਹਨ, ਜਿਸ ਕਰਕੇ ਲੋਕਾਂ ਵਿੱਚ ਉਹਨਾਂ ’ਤੇ ਪੂਰਾ ਭਰੋਸਾ ਬਣਿਆ ਹੋਇਆ ਹੈ। ਨਵੇਂ ਜੁੜੇ ਪਰਿਵਾਰਾਂ ਨੇ ਕਿਹਾ ਕਿ ਉਹ ਸਿੱਕੀ ਸਾਹਿਬ ਦੀ ਅਗਵਾਈ ਅਤੇ ਕਾਂਗਰਸ ਦੀ ਲੋਕਹਿਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਨੇ ਵਚਨ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਹ ਪੂਰੀ ਤਨਦਿਹੀ ਨਾਲ ਕੰਮ ਕਰਨਗੇ। ਇਸ ਮੌਕੇ ਤੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਇਸ ਵੱਡੇ ਫੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਸ਼ਾਮਿਲੀਅਤ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਲਈ ਵੱਡੀ ਜਿੱਤ ਦਾ ਸੰਕੇਤ ਹੈ। ਸਮਾਗਮ ਦੌਰਾਨ ਪਾਰਟੀ ਦੇ ਹੱਕ ਵਿੱਚ ਨਾਅਰੇ ਵੀ ਲਗੇ ਅਤੇ ਲੋਕਾਂ ਵਿੱਚ ਨਵਾਂ ਜੋਸ਼ ਵੇਖਣ ਨੂੰ ਮਿਲਿਆ। ਅੰਤ ਵਿੱਚ, ਸਿੱਕੀ ਸਾਹਿਬ ਨੇ ਸਾਰੇ ਨਵੇਂ ਜੁੜੇ ਪਰਿਵਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਇਹ ਸ਼ਮੂਲੀਅਤ ਕਾਂਗਰਸ ਪਰਿਵਾਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਇਲਾਕੇ ਦੇ ਵਿਕਾਸ ਲਈ ਇੱਕ ਨਵੀਂ ਦਿਸ਼ਾ ਦੇਵੇਗੀ। ਉਹਨਾਂ ਨੇ ਭਰੋਸਾ ਦਿਵਾਇਆ ਕਿ ਹਰ ਨਵੇਂ ਮੈਂਬਰ ਦੀ ਇੱਜ਼ਤ ਕੀਤੀ ਜਾਵੇਗੀ ਅਤੇ ਉਹਨਾਂ ਦੇ ਹੱਕਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ।

on 19 April
user_Dr Satwinder Bugga
Dr Satwinder Bugga
Local News Reporter ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
on 19 April
1dbd18b7-f4d9-492f-b74a-cc7833552ab3

  • user_Sandeepkaur
    Sandeepkaur
    ਪੱਟੀ, ਤਰਨ ਤਾਰਨ ਸਾਹਿਬ, ਪੰਜਾਬ
    🙏🙏
    on 22 April
More news from ਪੰਜਾਬ and nearby areas
  • Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    1
    Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਤਰਨਤਾਰਨ ਸ਼ਹਿਰ ਵਿੱਚ ਚੋਰਾ ਦੇ ਹੌਸਲੇ ਬੁਲੰਦ ਦੇਖੋ ਕਿਵੇਂ ਸ਼ਰੇਆਮ ਔਰਤ ਦੀਆਂ ਵਾਲੀਆਂ ਨੂੰ ਪਾਇਆ ਹੱਥ ! ਦਰਬਾਰ ਸਾਹਿਬ ਨੇੜੇ ਵਾਪਰੀ ਘਟਨਾ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ਤੇ ਹੋ ਰਹੀ ਖੂਬ ਵਾਇਰਲ !
    1
    ਤਰਨਤਾਰਨ ਸ਼ਹਿਰ ਵਿੱਚ ਚੋਰਾ ਦੇ ਹੌਸਲੇ ਬੁਲੰਦ ਦੇਖੋ ਕਿਵੇਂ ਸ਼ਰੇਆਮ ਔਰਤ ਦੀਆਂ ਵਾਲੀਆਂ ਨੂੰ ਪਾਇਆ ਹੱਥ !
ਦਰਬਾਰ ਸਾਹਿਬ ਨੇੜੇ ਵਾਪਰੀ ਘਟਨਾ 
ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ਤੇ ਹੋ ਰਹੀ ਖੂਬ ਵਾਇਰਲ !
    user_Sandhu.Journalist
    Sandhu.Journalist
    ਪੱਟੀ, ਤਰਨ ਤਾਰਨ ਸਾਹਿਬ, ਪੰਜਾਬ•
    16 hrs ago
  • ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    1
    ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
  • ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਕਪੂਰਥਲਾ ਪੁਲਿਸ
    1
    ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਕਪੂਰਥਲਾ ਪੁਲਿਸ
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    18 hrs ago
  • ਅਤੇ 4G ਕਨੈਕਟੀਵਿਟੀ ਵਾਲੇ ਚੀਨ ਵਿੱਚ ਬਣੇ ਸੋਲਰ ਸੀਸੀਟੀਵੀ ਡਿਵਾਈਸ ਬਰਾਮਦ ਕੀਤੇ। #ActionAgainstCrime
    1
    ਅਤੇ 4G ਕਨੈਕਟੀਵਿਟੀ ਵਾਲੇ ਚੀਨ ਵਿੱਚ ਬਣੇ ਸੋਲਰ ਸੀਸੀਟੀਵੀ ਡਿਵਾਈਸ ਬਰਾਮਦ ਕੀਤੇ।
#ActionAgainstCrime
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ Breaking News ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ ਕਤਲ ਕਾਂਡ ਦਾ ਐਸ ਐਸ ਪੀ ਵਲੋਂ ਖੁਲਾਸਾ ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। --- ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ --- ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ। ---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ। --- ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ। --- ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਬਾਈਟ, ਮਿਰਤਿਕ ਦੀ ਮਾਤਾ ਬਾਈਟ, ਮਿਰਤਿਕ ਦਾ ਦੋਸਤ
    1
    ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ
Breaking News
ਗੈਗਸਟਰ ਸੁੱਖਾ ਕਾਹਲਵਾ ਕਤਲ ਕੇਸ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਅਣਪਛਾਤਿਆ ਵਲੋਂ ਗੋਲੀਆਂ ਮਾਰ ਕੇ ਕਤਲ 
ਕਤਲ ਕਾਂਡ ਦਾ ਐਸ ਐਸ ਪੀ ਵਲੋਂ  ਖੁਲਾਸਾ
ਐਕਰ-ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ  ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ 'ਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ।
---
ਲਾਸ਼ ਪੋਸਟਮਾਰਟਮ ਲਈ ਭੇਜੀ ਗਈ
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਜ਼ਰੂਰੀ ਕਾਨੂੰਨੀ ਰਸਮਾਂ ਪੂਰੀਆਂ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ 
---
ਅਧਿਕਾਰੀਆਂ ਅਨੁਸਾਰ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜਾਂਚ ਨੂੰ ਤੇਜ਼ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆਂ ਹਨ।
---ਮ੍ਰਿਤਕ ਵਿਰੁੱਧ ਤਿੰਨ ਅਪਰਾਧਿਕ ਮਾਮਲੇ ਦਰਜ  ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ, ਡਕੈਤੀ ਅਤੇ NDPS ਐਕਟ ਤਹਿਤ ਇੱਕ ਮਾਮਲਾ ਸ਼ਾਮਲ ਹੈ।
---
ਗੈਂਗ ਨੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਲਈ ਹੈ
ਸੂਤਰਾਂ ਅਨੁਸਾਰ, ਡੋਨੀ ਬਾਲ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਪੁਲਿਸ ਵੱਲੋਂ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਜਾਂਚ ਅਧੀਨ ਹੈ।
---
ਮ੍ਰਿਤਕ ਗੋਪੀ ਨਿੱਝਰ,ਸੁੱਖਾ ਕਲਵਾ ਨਾਮਕ ਇੱਕ ਗੈਂਗਸਟਰ ਦੇ ਕਤਲ ਕੇਸ ਵਿੱਚ ਮੁੱਖ ਗਵਾਹ ਸਨ ਜਿਹਨਾਂ ਤੇ ਪਹਿਲਾ ਵੀ ਹਮਲਾ ਹੋਇਆ ਸੀ।ਜਿਸ ਨੂੰ ਕੁਝ ਸਾਲ ਪਹਿਲਾਂ ਹੁਸ਼ਿਆਰਪੁਰ ਨੇੜੇ ਸ਼ਾਹਜਹਾਂਪੁਰ ਖੇਤਰ ਵਿੱਚ ਪੁਲਿਸ ਹਿਰਾਸਤ ਵਿੱਚ ਮਾਰ ਦਿੱਤਾ ਗਿਆ ਸੀ।
ਪੁਲਿਸ ਨੇ ਕਿਹਾ ਹੈ ਕਿ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।      
ਬਾਈਟ, 
ਮਿਰਤਿਕ ਦੀ ਮਾਤਾ ਬਾਈਟ,  
ਮਿਰਤਿਕ ਦਾ ਦੋਸਤ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.