ਭਾਗੀਵਾਂਦਰ ਦੀ ਦਾਣਾ ਮੰਡੀ ਵਿੱਚ ਕਣਕ ਦੀ ਬੋਲੀ ਨਾ ਹੋਣ ’ਤੇ ਕਿਸਾਨਾਂ ਦਾ ਗੁੱਸਾ ਭੜਕਿਆ ਤਲਵੰਡੀ ਸਾਬੋ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪਿੰਡ ਭਾਗੀਵਾਂਦਰ ਦੀ ਦਾਣਾ ਮੰਡੀ ਵਿੱਚ ਕਣਕ ਦੀ ਬੋਲੀ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਕਿਸਾਨਾਂ ਨੇ ਮੰਡੀ ਵਿੱਚ ਇਕੱਠੇ ਹੋ ਕੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਤੁਰੰਤ ਬੋਲੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਕਰਨ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਣਕ ਦੀਆਂ ਢੇਰੀਆਂ ਲੱਗੀਆਂ ਹੋਈਆਂ ਹਨ ਪਰ ਬੋਲੀ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਮੁਸ਼ਕਲ ਆ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਮੀਂਹ ਨਾਲ ਹੋਏ ਨੁਕਸਾਨ ਦੀ ਮਾਰ ਹੇਠ ਹਨ, ਜਿਸ ਕਾਰਨ ਉਨ੍ਹਾਂ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਇਸਦੇ ਬਾਵਜੂਦ ਜੇ ਮੰਡੀਆਂ ਵਿੱਚ ਬੋਲੀ ਸ਼ੁਰੂ ਨਾ ਹੋਈ ਤਾਂ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਜਾਣਗੀਆਂ। ਬਲਕਰਨ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱਲ ਤੱਕ ਕਣਕ ਦੀ ਬੋਲੀ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨ ਮਜਬੂਰਨ ਸੜਕਾਂ ਜਾਮ ਕਰਨ ਲਈ ਤਿਆਰ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸੰਬੰਧਿਤ ਵਿਭਾਗ ਦੀ ਹੋਵੇਗੀ। ਕਿਸਾਨਾਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੀ ਮਿਹਨਤ ਦੀ ਕਮਾਈ ਦੀ ਉਡੀਕ ਕਰ ਰਹੇ ਹਨ, ਪਰ ਪ੍ਰਸ਼ਾਸਨ ਵੱਲੋਂ ਕੋਈ ਢੁੱਕਵਾਂ ਪ੍ਰਬੰਧ ਨਾ ਕਰਨ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਬੋਲੀ ਪ੍ਰਕਿਰਿਆ ਸ਼ੁਰੂ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।

- ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ1
- ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ1
- Post by Bandhantor singh2
- जाखल मंडी में रिहायशी क्षेत्रों के बीच हो रही कूड़ा डंपिंग ने हालात बेहद गंभीर बना दिए हैं। शहर के कई हिस्सों में कूड़े के ढेर अब “कूड़े के पहाड़” का रूप लेते जा रहे हैं, जिससे स्थानीय लोगों में भारी आक्रोश व्याप्त है। जहां कूड़ा डंप किया जा रहा है, उसके आसपास स्कूल, घर और आमजन का आना-जाना लगा रहता है। कूड़े से उठती दुर्गंध और फैलती गंदगी के कारण क्षेत्र में बीमारियों का खतरा तेजी से बढ़ रहा है। स्थिति तब और भयावह हो जाती है जब सूखा कूड़ा हवा के साथ उड़कर हर गली, हर चौराहे और हर नुक्कड़ पर फैल जाता है। प्लास्टिक की पन्नियां खुलेआम इधर-उधर बिखरी दिखाई देती हैं। कई बार ये पन्नियां चलते वाहनों के सामने आकर दुर्घटना का कारण बनने का खतरा पैदा कर देती हैं। स्थानीय नागरिकों का कहना है कि यह केवल गंदगी का मुद्दा नहीं, बल्कि जनस्वास्थ्य और सुरक्षा से जुड़ा गंभीर संकट बन चुका है, लेकिन इसके बावजूद प्रशासन पूरी तरह निष्क्रिय नजर आ रहा है। सामाजिक कार्यकर्ता आदित्य बंसल ने इस संबंध में जिला प्रशासन तथा माननीय मुख्यमंत्री जी श्री Nayab Singh Saini को ईमेल के माध्यम से अवगत करवाया, लेकिन अब तक कोई ठोस कार्रवाई न होना प्रशासन की कार्यशैली पर गंभीर सवाल खड़े करता है। 👉 मांगें: **रिहायशी क्षेत्रों में कूड़ा डंपिंग पर तत्काल रोक लगाई जाए। **कूड़े के लिए निर्धारित एवं सुरक्षित स्थान तय किया जाए। **जिम्मेदार अधिकारियों और ठेकेदारों के खिलाफ सख्त कार्रवाई की जाए। स्थानीय लोगों ने चेतावनी दी है कि यदि शीघ्र कार्रवाई नहीं की गई, तो इस मुद्दे को लेकर व्यापक स्तर पर आंदोलन किया जाएगा।1
- Post by ༒♛𝔖𝔥𝔦𝔣𝔞𝔩𝔦 ♛༒꧂1
- ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.1
- Post by ਬਲਵਿੰਦਰ ਸਿੰਘ4
- ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ1