ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਵਿੱਚ ਐਕਮੇ ਪਬਲਿਕ ਸਕੂਲ ਦੀ ਟੀਮ ਨੇ ਜਿੱਤਿਆ ਕਾਂਸੀ ਤਮਗਾ ਜਲਾਲਾਬਾਦ, 27 ਅਗਸਤ। ਗੁਰੂ ਰਾਮਦਾਸ ਬੀ.ਐੱਡ. ਕਾਲਜ ਵਿੱਚ ਕਰਵਾਏ ਗਏ ਅੰਡਰ-17 ਲੜਕਿਆਂ ਦੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਵਿੱਚ ਐਕਮੇ ਪਬਲਿਕ ਸਕੂਲ, ਜ਼ੋਨ ਜਲਾਲਾਬਾਦ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਟੀਮ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਅਤੇ ਟੀਮ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲਿਆ। ਖੇਡ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ। ਐਕਮੇ ਪਬਲਿਕ ਸਕੂਲ ਦੇ ਵਿਦਿਆਰਥੀ ਪੁਨੀਤ ਵੀਰ ਪ੍ਰਤਾਪ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਹਾਸਲ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਅਰੁਣਾ ਮਿੱਡਾ ਨੇ ਖਿਡਾਰੀਆਂ ਅਤੇ ਕੋਚ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

- ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ ਫਰੀਦਕੋਟ ਪੁਲਿਸ ਵੱਲੋ ਨ/ਸ਼ਾ ਤਸ/ਕਰੀ ਨੈੱਟਵਰਕਾਂ ਵਿਰੁੱਧ ਅਹਿਮ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ, 522 ਗ੍ਰਾਮ ਹੈਰੋ/ਇਨ, 01 ਪਿਸ/ਟਲ 9 ਐਮ.ਐਮ ਮੋਟਰਸਾਈਕਲ ਸਮੇਤ ਤਸ/ਕਰ ਕਾਬੂ, #ਫਰੀਦਕੋਟਪੁਲਿਸ #FaridkotPolice #ਫਿਰੌਤੀ #50ਲੱਖਫਿਰੌਤੀ #Extortion #ExtortionCase #ਮੁੱਖਮਾਸਟਰਮਾਈਂਡ #ਗ੍ਰਿਫਤਾਰੀ #PoliceAction #PunjabPolice #PunjabPoliceDepartment #PunjabNews #FaridkotNews #Faridkot #ਫਰੀਦਕੋਟ #ਕੋਟਕਪੂਰਾ #Kotkapura #CrimeNews #CrimeUpdate #BreakingNews #LatestNews #PunjabCrime #CrimeInPunjab #PoliceInvestigation #ZeroTolerance #ਪੁਲਿਸਕਾਰਵਾਈ #ਕਾਨੂੰਨਵਿਵਸਥਾ #LawAndOrder #Threat #ਜਾਨੋਂਮਾਰਨਦੀਧਮਕੀ Rajinder Arora Rajinder Arora ਜਾਗਰੂਕਤਾ ਬਾਣੀ Faridkot Police Faridkot Range Police1
- ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਧਰਨਾ ਕੋਈ ਸਮੱਸਿਆ ਦਾ ਹੱਲ ਨਹੀਂ 11 ਮੈਂਬਰੀ ਕਮੇਟੀ ਦਾ ਗਠਨ ਕਰਕੇ ਦਾ ਹੱਲ ਕੀਤਾ ਜਾਵੇਗਾ1
- ਹੀਰਾ ਸਿੰਘ ਨਗਰ ਗਲੀ ਨੰਬਰ ਪੰਜ 26.8.2026 ਮੇ ਰੌਸ਼ਨ ਸਿੰਘ ਸਹੋਤਾ ਫੋਨ ਨੰਬਰ 8288816143 ਲਾਈਕ ਸ਼ੇਅਰ ਸਪੋਰਟ ਕਰੁ ਧੰਨਵਾਦ1
- 28 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਿਸ-ਕਿਸ ਦੇ ਖਾਤਿਆਂ ਵਿੱਚ ਪੈਸੇ ਆਉਣਗੇ 28 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਿਸ-ਕਿਸ ਦੇ ਖਾਤਿਆਂ ਵਿੱਚ ਪੈਸੇ ਆਉਣਗੇ, ਸਰਕਾਰ ਵੱਲੋਂ ਦੱਸਿਆ ਗਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ ₹1,500 ਦੀ ਸਨਮਾਨ ਰਾਸ਼ੀ ਸਿੱਧੀ ਬੈਂਕ ਖਾਤਿਆਂ1
- ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji1
- ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ1
- ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।1
- ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, ਫਰੀਦਕੋਟ ਘਰਾਂ ਵਿੱਚ ਆ ਰਿਹਾ ਗੰਦਲਾਂ ਪਾਣੀ, ਪਾਣੀ ਪੀਣਾ ਤਾਂ ਦੂਰ ਹੱਥ ਧੋਣ ਦੇ ਵੀ ਨਹੀਂ ਕਾਬਲ, #ਫਰੀਦਕੋਟ #ਗੰਦਲਾਪਾਣੀ #ਦੂਸ਼ਿਤਪਾਣੀ #ਪਾਣੀਦੀਸਮੱਸਿਆ #ਪੀਣਵਾਲਾਪਾਣੀ #ਸਾਫ਼ਪਾਣੀ #ਜਨਤਾਦੀਸਮੱਸਿਆ #ਲੋਕਾਂਦੀਅਵਾਜ਼ #ਫਰੀਦਕੋਟਨਿਊਜ਼ #Faridkot #WaterCrisis #WaterPollution #CleanWater #PublicIssue #PunjabNews #Punjab1