ਮ੍ਰਿਤਕ ਕੈਦੀ ਦੇ ਵਾਰਿਸ ਰਿਸ਼ਤੇਦਾਰ ਜੇਲ੍ਹ ਵਿਭਾਗ ਨਾਲ ਕਰ ਸਕਦੇ ਹਨ ਰਾਬਤਾ ਸੁਪਰਡੈਂਟ ਕੇਂਦਰੀ ਜੇਲ੍ਹ ਬੀਤੇ ਕੱਲ੍ਹ ਕੈਦੀ ਰਾਮ ਚੰਦਰ ਦੀ ਹੋਈ ਮੌਤ* ਧਾਰਾ 302/376 ਅਧੀਨ ਕੇਂਦਰੀ ਜੇਲ੍ਹ ਲੁਧਿਆਣਾ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ ਕੈਦੀ ਲੁਧਿਆਣਾ, 16 ਅਪ੍ਰੈਲ (ਪ੍ਰਦੀਪ ਪਾਲ) – ਸੁਪਰਡੈਂਟ ਕੇਂਦਰੀ ਜੇਲ੍ਹ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਮਰ ਕੈਦ ਦੀ ਸਜਾ ਕੱਟ ਰਹੇ ਕੈਦੀ ਰਾਮ ਚੰਦਰ ਪੁੱਤਰ ਸ਼੍ਰੀ ਬਦਰੀ ਮੰਡਲ ਦੀ ਬੀਤੇ ਕੱਲ੍ਹ ਮੌਤ ਹੋ ਜਾਣ ਕਰਕੇ ਉਸਦੇ ਰਿਸ਼ਤੇਦਾਰ/ਜਾਣ ਪਛਾਣ ਰੱਖਣ ਵਾਲੇ ਵਿਅਕਤੀ ਜੇਲ੍ਹ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉੁਨ੍ਹਾਂ ਦੱਸਿਆ ਕਿ ਕੈਦੀ ਰਾਮ ਚੰਦਰ ਪੁੱਤਰ ਸ਼੍ਰੀ ਬਦਰੀ ਮੰਡਲ ਵਾਸੀ ਕਲਾਕੇਟ, ਥਾਣਾ ਬਿਰਾਜ਼, ਜਿਲ੍ਹਾ ਸਪਤਰੀ ਨੇਪਾਲ ਹਾਲ ਸਰਪੰਚ ਬਲਕਾਰ ਸਿੰਘ, ਵਾਸੀ ਬਹਾਦਰਕੇ, ਥਾਣਾ ਸਦਰ ਲੁਧਿਆਣਾ, ਜੋ ਕਿ ਮੁਕੱਦਮਾ ਨੰ: 263 ਮਿਤੀ 20.07.2001 ਅ:ਧ: 302/376, ਆਈ.ਪੀ.ਐਸ. ਅਧੀਨ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ ਦੀ ਮਿਤੀ 15.04.2026 ਨੂੰ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਬੰਦੀ ਦੇ ਵਾਰਿਸਾਂ ਬਾਰੇ ਕੋਈ ਰਿਕਾਰਡ ਮੌਜੂਦ ਨਹੀਂ ਹੈ ਅਤੇ ਇਸ ਲਈ ਕੈਦੀ ਰਾਮ ਚੰਦਰ ਪੁੱਤਰ ਸ਼੍ਰੀ ਬਦਰੀ ਮੰਡਲ ਬਾਰੇ ਜੇਕਰ ਕੋਈ ਜਾਣਕਾਰੀ ਰੱਖਦਾ ਹੈ ਜਾਂ ਉਸ ਦੀ ਮ੍ਰਿਤਕ ਦੇਹ ਕਲੇਮ ਕਰਨਾ ਚਾਹੁੰਦਾ ਹੈ ਤਾਂ ਕੰਟਰੋਲ ਰੂਮ, ਕੇਂਦਰੀ ਜੇਲ੍ਹ ਲੁਧਿਆਣਾ: 0161-2660106 ਅਤੇ ਲਾਇਨ ਅਫਸਰ, ਕੇਂਦਰੀ ਜੇਲ੍ਹ ਲੁਧਿਆਣਾ (90417-24472) ਨਾਲ ਸੰਪਰਕ ਸਕਦੇ ਹਨ।

- Post by Inside Story News Chennal1
- ਕਾਂਗਰਸ ਪਾਰਟੀ ਨੇ ਜਸਬੀਰ ਪੁਰਖੋਂਵਾਲ ਨੂੰ ਪੰਜਾਬ ਸਟੇਟ ਸੈਕਟਰੀ ਸੇਵਾ ਦੱਲ ਅਤੇ ਹਲਕਾ ਇੰਚਾਰਜ ਗੜਸ਼ੰਕਰ ਦਾ ਦਿੱਤਾ ਅਹੁਦਾ। ਇਸ ਮਿਲੀ ਵੱਡੀ ਜ਼ਿੰਮੇਵਾਰੀ ਤੋਂ ਬਾਅਦ ਜਸਵੀਰ ਸਿੰਘ ਪੁਰਖੋਵਾਲ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।1
- Post by Raman Dhillon1
- ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ1
- ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਕੋਈ ਸ਼ਰਮ ਨਹੀਂ ਨਸ਼ੇ ਪਰਤੀ ਆਵਾਜ਼ ਉਠਾਈ ਲੇਡੀਜ਼ ਤੇ ਹੀ ਪਰਚਾ ਦਰਜ ਕਰਤਾ 295 ਦਾ ਡਿਵੀਜ਼ਨ no 7 ludhiana FIR NO441
- ਪਿੰਡ ਹਜਾਰਾ ਸਿੰਘ ਵਾਲਾ ਵਿਖੇ ਬਿਜਲੀ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਲੱਗੀ ਅੱਗ1
- Post by Raman Dhillon1
- ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਬੀਜੇਪੀ ਦੇ ਆਗੂ, ਗੜਸ਼ੰਕਰ ਤੋਂ ਸਾਬਕਾ ਵਿਧਾਇਕ ਅਵਿਨਾਸ਼ ਰਾਏ ਖੰਨਾ ਨੇ ਜਲੰਧਰ ਤੋਂ ਜੇਜੋਂ ਤੱਕ ਰੇਲ ਨੂੰ ਦੁਬਾਰਾ ਚਲਾਉਣ ਲਈ ਕੇਂਦਰੀ ਮੰਤਰੀ ਅਤੇ ਰੇਲਵੇ ਵਿਭਾਗ ਦਾ ਧੰਨਵਾਦ ਕੀਤਾ।1
- फिरौती की मांग पर फायरिंग करने वाले एक आरोपी को किया गिरफ्तार बाकी अभी भी फरार1