logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਸਬਾ ਨਡਾਲਾ 'ਚ ਭਾਜਪਾ ਆਗੂ ਸੌਰਵ ਖੁੱਲਰ ਵੱਲੋਂ ਆਪ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਪੂਰਥਲ਼ਾ ਕਸਬਾ ਨਡਾਲਾ ਵਿੱਚ ਭਾਜਪਾ ਆਗੂ ਸੌਰਵ ਖੁੱਲਰ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਜਪਾ ਦਫ਼ਤਰਾਂ ‘ਤੇ ਹੋਏ ਹਮਲਿਆਂ, ਤੋੜਫੋੜ ਅਤੇ ਕਾਰਕੁਨਾਂ ਨਾਲ ਕੀਤੀ ਗਈ ਬਦਸਲੂਕੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਸੌਰਵ ਖੁੱਲਰ ਨੇ ਕਿਹਾ ਕਿ ਪੰਜਾਬ ਵਿੱਚ ਲੋਕਤੰਤਰਕ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਰਾਜਨੀਤਿਕ ਵਿਰੋਧ ਨੂੰ ਦਬਾਉਣ ਲਈ ਹਿੰਸਕ ਤਰੀਕੇ ਅਪਣਾਏ ਜਾ ਰਹੇ ਹਨ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਹਮੇਸ਼ਾ ਲੋਕਤੰਤਰ ਅਤੇ ਕਾਨੂੰਨ ਦੀ ਰੱਖਿਆ ਲਈ ਡਟੇ ਰਹਿਣਗੇ।ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।ਇਸ ਮੌਕੇ ਰਮੇਸ਼ ਸ਼ਰਮਾ ਕਨਵੀਨਰ ਭੁਲੱਥ,ਹੀਰਕ ਜੋਸ਼ੀ ਮੰਡਲ ਪ੍ਰਧਾਨ ਭੁਲੱਥ,ਰਵਿੰਦਰ ਸਿੰਘ ਮੰਡਲ ਪ੍ਰਧਾਨ ਢਿਲਵਾਂ,ਰਮਨ ਕੁਮਾਰ ਮੰਡਲ ਪ੍ਰਧਾਨ ਬੇਗੋਵਾਲ, ਮਾਸਟਰ ਬਲਦੇਵ ਰਾਜ, ਅੰਮ੍ਰਿਤ ਸਿੰਘ ਖੱਖ, ਸਤਵਿੰਦਰ ਸਿੰਘ ਸਿੱਕੀ ਅਤੇ ਹੋਰ ਵਰਕਰ ਹਾਜ਼ਰ ਸਨ!

2 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago
27736821-a3b5-418d-b8d1-14fbcd0dc756

ਕਸਬਾ ਨਡਾਲਾ 'ਚ ਭਾਜਪਾ ਆਗੂ ਸੌਰਵ ਖੁੱਲਰ ਵੱਲੋਂ ਆਪ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਪੂਰਥਲ਼ਾ ਕਸਬਾ ਨਡਾਲਾ ਵਿੱਚ ਭਾਜਪਾ ਆਗੂ ਸੌਰਵ ਖੁੱਲਰ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਜਪਾ ਦਫ਼ਤਰਾਂ ‘ਤੇ ਹੋਏ ਹਮਲਿਆਂ, ਤੋੜਫੋੜ ਅਤੇ ਕਾਰਕੁਨਾਂ ਨਾਲ ਕੀਤੀ ਗਈ ਬਦਸਲੂਕੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਸੌਰਵ ਖੁੱਲਰ ਨੇ ਕਿਹਾ ਕਿ ਪੰਜਾਬ ਵਿੱਚ ਲੋਕਤੰਤਰਕ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ

47857b95-8c21-4a3d-8cd1-ded68cd120db

ਹੈ ਅਤੇ ਰਾਜਨੀਤਿਕ ਵਿਰੋਧ ਨੂੰ ਦਬਾਉਣ ਲਈ ਹਿੰਸਕ ਤਰੀਕੇ ਅਪਣਾਏ ਜਾ ਰਹੇ ਹਨ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਹਮੇਸ਼ਾ ਲੋਕਤੰਤਰ ਅਤੇ ਕਾਨੂੰਨ ਦੀ ਰੱਖਿਆ ਲਈ ਡਟੇ ਰਹਿਣਗੇ।ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।ਇਸ ਮੌਕੇ ਰਮੇਸ਼ ਸ਼ਰਮਾ ਕਨਵੀਨਰ ਭੁਲੱਥ,ਹੀਰਕ ਜੋਸ਼ੀ ਮੰਡਲ ਪ੍ਰਧਾਨ ਭੁਲੱਥ,ਰਵਿੰਦਰ ਸਿੰਘ ਮੰਡਲ ਪ੍ਰਧਾਨ ਢਿਲਵਾਂ,ਰਮਨ ਕੁਮਾਰ ਮੰਡਲ ਪ੍ਰਧਾਨ ਬੇਗੋਵਾਲ, ਮਾਸਟਰ ਬਲਦੇਵ ਰਾਜ, ਅੰਮ੍ਰਿਤ ਸਿੰਘ ਖੱਖ, ਸਤਵਿੰਦਰ ਸਿੰਘ ਸਿੱਕੀ ਅਤੇ ਹੋਰ ਵਰਕਰ ਹਾਜ਼ਰ ਸਨ!

More news from ਪੰਜਾਬ and nearby areas
  • ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    1
    ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    22 hrs ago
  • तमिलनाडु में विजय थलपति मुख्यमंत्री की कुर्सी पर बैठने के बाद भावुक हुए, चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे, ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"
    1
    तमिलनाडु में विजय थलपति मुख्यमंत्री की कुर्सी पर बैठने के बाद भावुक हुए,
चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे,
ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    13 min ago
  • ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    1
    ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ  ਤੀਜਾ ਸਥਾਨ ਹਾਸਲ ਕੀਤਾ 
ਅੰਮ੍ਰਿਤਸਰ ਵਿਚ ਹੋਏ  ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    user_REHANSHI ANGURAL
    REHANSHI ANGURAL
    ਜਲੰਧਰ 1, ਜਲੰਧਰ, ਪੰਜਾਬ•
    2 hrs ago
  • ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,
    4
    ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼।

*ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ।


ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ।

ਪਰਮਜੀਤ ਸਿੰਘ,
    user_ਪਰਮਜੀਤ ਸਿੰਘ ਡਡਵਿੰਡੀ
    ਪਰਮਜੀਤ ਸਿੰਘ ਡਡਵਿੰਡੀ
    Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
    1 hr ago
  • ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    1
    ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    18 hrs ago
  • ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    1
    ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
  • ਕੁਦਰਤੀ ਆਫਤ ਤੂਫਾਨ ਨੇ ਮਚਾਇਆ ਕਹਿਰ ਨਵੇ ਉਸਾਰੇ ਜਾ ਰਹੇ ਘਰ ਨੂੰ ਕੀਤਾ ਢਹਿ ਢੇਰੀ ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਚੋਂ ਮੱਧਵਰਗੀ ਕਿਸਾਨ ਦਾ ਹੋਇਆ ਲੱਖਾਂ ਦਾ ਨੁਕਸਾਨ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ
    1
    ਕੁਦਰਤੀ ਆਫਤ ਤੂਫਾਨ ਨੇ ਮਚਾਇਆ ਕਹਿਰ
ਨਵੇ ਉਸਾਰੇ ਜਾ ਰਹੇ ਘਰ ਨੂੰ ਕੀਤਾ ਢਹਿ ਢੇਰੀ 
ਹਲਕਾ ਮਜੀਠਾ ਦੇ ਪਿੰਡ ਪਤਾਲਪੁਰੀ ਚੋਂ ਮੱਧਵਰਗੀ ਕਿਸਾਨ ਦਾ ਹੋਇਆ ਲੱਖਾਂ ਦਾ ਨੁਕਸਾਨ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    18 min ago
  • ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ
    1
    ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.