ਮੋਬਾਈਲ ਰੀਚਾਰਜ ਦੀ ਲੁੱਟ ਦਾ ਮੁੱਦਾ 28 ਦਿਨਾਂ ਦੇ ਪਲਾਨ ਨੂੰ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਦੱਸਿਆ ਸਕੈਮ ਰੀਚਾਰਜ ਖ਼ਤਮ ਹੁੰਦੇ ਹੀ ਇਨਕਮਿੰਗ ਕਾਲਾਂ ਅਤੇ OTP ਬੰਦ ਕਰਨਾ ਕਿੱਥੋਂ ਦਾ ਇਨਸਾਫ਼ 28 ਦਿਨਾਂ ਦੀ ਵੈਧਤਾ ਵਾਲੇ ਪਲਾਨ ਰਾਹੀਂ ਲੋਕਾਂ ਤੋਂ ਵਸੂਲਿਆ ਜਾ ਰਿਹਾ ਹੈ 13ਵੇਂ ਮਹੀਨੇ ਦਾ ਰੀਚਾਰਜ ਸੰਸਦ ‘ਚ ਮੰਗ ਟੈਲੀਕਾਮ ਕੰਪਨੀਆਂ ‘ਮਨਮਾਨੀ’ ਬੰਦ ਕਰਨ ਅਤੇ ਰੀਚਾਰਜ ਦੀ ਮਿਆਦ 30 ਦਿਨ ਤੈਅ ਕੀਤੀ ਜਾਵੇ ਸਾਲ ਵਿੱਚ 12 ਮਹੀਨੇ ਪਰ ਰੀਚਾਰਜ 13 ਵਾਰ ਕਿਉ– ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨੇ ਟੈਲੀਕਾਮ ਕੰਪਨੀਆਂ ਦੀ ਮਨਮਾਨੀ ਵਿਰੁੱਧ ਖੋਲ੍ਹਿਆ ਮੋਰਚਾ ਨਵੀਂ ਦਿੱਲੀ 12 ਮਾਰਚ ਬਿਓਰੋ ਸਭ ਦਾ ਸਾਂਝਾ ਆਮ ਆਦਮੀ ਪਾਰਟੀ AAP ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਅੱਜ ਸੰਸਦ ਵਿੱਚ ਪ੍ਰੀਪੇਡ ਮੋਬਾਈਲ ਗਾਹਕਾਂ ਨਾਲ ਹੋ ਰਹੀ ਕਥਿਤ ਲੁੱਟ ਦਾ ਮੁੱਦਾ ਬਹੁਤ ਜ਼ੋਰ-ਸ਼ੋਰ ਨਾਲ ਉਠਾਇਆ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਵੀ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟੈਲੀਕਾਮ ਕੰਪਨੀਆਂ ਦੇ ਮੌਜੂਦਾ ਮਾਡਲ ਨੂੰ ਖਪਤਕਾਰਾਂ ਵਿਰੁੱਧ ਦੱਸਿਆ ਇਨਕਮਿੰਗ ਕਾਲਾਂ ਬੰਦ ਕਰਨਾ ‘ਮਨਮਾਨੀ’ ਰਾਘਵ ਚੱਡਾ ਨੇ ਸੰਸਦ ਵਿੱਚ ਦਲੀਲ ਦਿੱਤੀ ਕਿ ਜੇਕਰ ਰੀਚਾਰਜ ਖ਼ਤਮ ਹੋ ਜਾਂਦਾ ਹੈ ਤਾਂ ‘ਆਊਟਗੋਇੰਗ’ ਕਾਲਾਂ ਬੰਦ ਕਰਨਾ ਸਮਝ ਵਿੱਚ ਆਉਂਦਾ ਹੈ, ਪਰ ‘ਇਨਕਮਿੰਗ’ ਕਾਲਾਂ ਬੰਦ ਕਰਨਾ ਪੂਰੀ ਤਰ੍ਹਾਂ ਗਲਤ ਹੈ। ਰੀਚਾਰਜ ਖ਼ਤਮ ਹੁੰਦੇ ਹੀ ਨਾ ਕੋਈ ਵਿਅਕਤੀ ਗਾਹਕ ਨਾਲ ਸੰਪਰਕ ਕਰ ਸਕਦਾ ਹੈ ਅਤੇ ਨਾ ਹੀ ਫ਼ੋਨ ‘ਤੇ OTP ਵਰਗੇ ਜ਼ਰੂਰੀ ਮੈਸੇਜ ਆਉਂਦੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਜੇਕਰ ਕਿਸੇ ਦਾ ਫ਼ੋਨ ਬੰਦ ਹੋ ਜਾਵੇ, ਤਾਂ ਉਹ ਵਿਅਕਤੀ ਬਿਲਕੁਲ ਬੇਸਹਾਰਾ ਹੋ ਜਾਂਦਾ ਹੈ। ਚੱਡਾ ਨੇ 28 ਦਿਨਾਂ ਦੀ ਵੈਧਤਾ ਵਾਲੇ ਰੀਚਾਰਜ ਪਲਾਨ ਨੂੰ ਇੱਕ ਸੋਚੀ-ਸਮਝੀ ਚਾਲ ਕਰਾਰ ਦਿੱਤਾ। ਉਨ੍ਹਾਂ ਨੇ ਗਣਿਤ ਰਾਹੀਂ ਸਮਝਾਇਆ ਕਿ ਸਾਲ ਵਿੱਚ 12 ਮਹੀਨੇ ਹੁੰਦੇ ਹਨ, ਪਰ 28 ਦਿਨਾਂ ਦੇ ਚੱਕਰ ਕਾਰਨ ਲੋਕਾਂ ਨੂੰ ਸਾਲ ਵਿੱਚ 13 ਵਾਰ ਰੀਚਾਰਜ ਕਰਵਾਉਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਰੀਚਾਰਜ ਪਲਾਨ ਦੀ ਵੈਧਤਾ ਕੈਲੰਡਰ ਮਹੀਨੇ 30 ਜਾਂ 31 ਦਿਨ ਦੇ ਹਿਸਾਬ ਨਾਲ ਹੋਣੀ ਚਾਹੀਦੀ ਹੈ। ਮੋਬਾਈਲ ਹੁਣ ‘ਲਗਜ਼ਰੀ’ ਨਹੀਂ, ‘ਜ਼ਰੂਰਤ’ ਹੈ ਰਾਘਵ ਚੱਡਾ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੋਬਾਈਲ ਫ਼ੋਨ ਕੋਈ ਐਸ਼ੋ-ਆਰਾਮ ਦੀ ਚੀਜ਼ ਨਹੀਂ, ਸਗੋਂ ਆਮ ਨਾਗਰਿਕ ਦੀ ਬੁਨਿਆਦੀ ਜ਼ਰੂਰਤ ਬਣ ਚੁੱਕਾ ਹੈ। ਇਸ ਲਈ ਟੈਲੀਕਾਮ ਕੰਪਨੀਆਂ ਨੂੰ ਖਪਤਕਾਰਾਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਵਧੇਰੇ ਪਾਰਦਰਸ਼ੀ ਅਤੇ ਨਿਰਪੱਖ ਨੀਤੀਆਂ ਅਪਣਾਉਣੀਆਂ ਚਾਹੀਦੀਆਂ ਹਨ।

- ਬਾਬਾ ਨਾਨਕਸਰ ਗੁਰਦੁਆਰੇ ਦੇ ਜੋਨੀ ਬਾਬਾ ਜੀ ਵਿਸ਼ੇਸ ਤੌਰ ਤੇ ਮਾਨਸਾ ਆਏ1
- ਚਹਿਲ ਫਾਊਂਡੇਸ਼ਨ ਸਮਾਉ ਵੱਲੋਂ ਵਿਸਾਖੀ ਮੌਕੇ ਭੀਖੀ ਦਾਣਾ ਮੰਡੀ ਵਿੱਚ ਜਲ ਜੀਰੇ ਦੀ ਛਬੀਲ ਲਗਾਈ ਗਈ1
- Post by Kulwinder Singh bhullar7
- ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਅੱਜ ਲਹਿਰਾ ਗਾਗਾ ਦੀ ਅਨਾਜ ਮੰਡੀ ਵਿੱਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਕਿਸਾਨਾਂ ਦੀਆਂ ਮੁਸ਼ਕਲਾਂ ਸਾਨੂੰ ਪਹੁੰਚੇ ਅਤੇ ਕਿਹਾ ਇਸਦੀ ਜਿੰਮੇਵਾਰੀ ਪੰਜਾਬ ਸਰਕਾਰ ਹੈ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਕਿ ਕਿਸਾਨਾਂ ਨੂੰ ਖਰੀਦਣਾ ਹੋਣ ਕਰਕੇ ਖੱਜਲ ਖੁਆਰ ਹੋਣਾ ਪੈ ਰਿਹਾ ਉਹਨਾਂ ਨੇ ਕਿਹਾ ਕਿ 80% ਖਰੀਦ ਪੰਜਾਬ ਸਰਕਾਰ ਨੇ ਕਰਨੀ ਹੈ ਜਿਹੜੀ ਕਿ ਉਹ ਵੀ ਨਹੀਂ ਕੀਤੀ ਜਾ ਰਹੀ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਦਿੱਲੀ ਵਾਲੇ ਐਲਾਨ ਕਰਦੇ ਹਨ ਕਿ ਕਿਸਾਨ ਟਰਾਲੀ ਲੈ ਕੇ ਮੰਡੀ ਵਿੱਚ ਪਹੁੰਚਦਾ ਹ ਤੇ ਉਸੇ ਦਿਨ ਪੈਸੇ ਦੇ ਲੈ ਕੇ ਆਪਣੇ ਘਰ ਚਲਾ ਜਾਂਦਾ ਹੈ। ਪਰ ਸਚਾਈ ਕੋਹਾਂ ਦੂਰ ਹੈ ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਵੀ ਮਾਰਕੀਟ ਕਮੇਟੀ ਵੱਲੋਂ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਕਿਹਾ ਬੇਅਦਬੀ ਬਿਲ ਦੇ ਹੱਕ ਚ ਹਾਂ ਪਰ ਜਦੋਂ ਤੱਕ ਇਹ ਕਾਨੂੰਨੀ ਬਣਦਾ ਉਦੋਂ ਤੱਕ ਇਸ ਬਿਲ ਨੂੰ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਪਹਿਲਾਂ ਵੀ ਦੋ ਵਾਰ ਬਿੱਲ ਪਾਸ ਹੋ ਚੁੱਕਿਆ ਹੈ ਬਾਈਟ:- ਪਰਮਿੰਦਰ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ1
- पंजाब के बरनाला जिले के सबडिवीजन तपा मंडी में किसान खेतों से गेहूं कटाई कर तपा नेशनल हाईवे पार करते समय पीछे से आ रही कर ने मारी टक्कर दोनों वाहनों में लगी आग देखते ही आग की लपटों ने दोनों वाहनों को काफी नुकसान पहुंचा जानीं नुकसान से रहा बचाव कोई हताहत होने की खबर नहीं1
- बीती रात आनंदपुर साहिब में बैसाखी मेले से वापस लौटते समय श्रद्धालुओं से भरी बस पलट गई। बस में 40 श्रद्धालु सवार थे, जिसमें से 7 श्रद्धालुओं की मौत हो गई, जबकि 21 घायल हो गए।मृतकों में 2 सगे भाई शामिल हैं। घायलों में महिलाएं और बच्चे शामिल हैं। सभी घायलों को तुरंत नजदीकी अस्पताल में भर्ती कराया गया है जहां इनका इलाज चल रहा है। * घटना देर रात घटी। श्रद्धालु आनंदपुर साहिब में बैसाखी मेले से वापस लौट रहे थे। जानकारी के अनुसार बस में तकनीकी खराबी आने के कारण बस अनियंत्रित होकर बिजली के खंभे से टकराने के बाद पलट गई। हादसे की सूचना मिलते ही मैके पर पुलिस पहुंची। घायलों को मोरिंडा ओर फतेहगढ़ साहिब के अस्पताल में इलाज के लिए ले जाया गया। गंभीर रूप से घायल श्रद्धालुओं को PGI चंडीगढ़ रेफर कर दिया गया है। बस को टो करके साइड में कर दिया है।1
- Post by Bandhantor singh4
- ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਸੜੀ ਕਿਸਾਨ ਦੀ ਫਸਲ1