ਸਾਰੇ ਵੈਲਫੇਅਰ ਬੋਰਡਾਂ ਦੇ ਚੇਅਰਮੈਨਾ ਨੂੰ ਕੀਤਾ ਜਾਵੇਗਾ ਸਨਮਾਨਤ-ਪੱਡਾ ਕਪੂਰਥਲਾ 1 ਅਗਸਤ ਗੌਰਵ ਮੜੀਆ ਸਾਰੇ ਵੈਲਫੇਅਰ ਬੋਰਡਾਂ ਦੇ ਚੇਅਰਮੈਨਾ ਨੂੰ ਕੀਤਾ ਜਾਵੇਗਾ ਸਨਮਾਨਤ-ਪੱਡਾ ਕਪੂਰਥਲਾ 1 ਅਗਸਤ ਗੌਰਵ ਮੜੀਆ ਆਮ ਆਦਮੀ ਪਾਰਟੀ ਵੱਲੋਂ ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਦੇ ਬਾਅਦ ਆਪ ਆਗੂਆਂ ਦੇ ਵਲੋਂ ਲਗਾਤਾਰ ਨਵੇਂ ਚੇਅਰਮੈਨਾ ਦਾ ਸਨਮਾਨ ਕਰਦਿਆਂ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਤਹਿਤ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਦੇ ਵਲੋਂ ਆਪਣੇ ਸਾਥੀਆਂ ਸਮੇਤ ਸ਼ੇਖੂਪੁਰ ਪਹੁੰਚ ਕੇ ਪਰਜਾਪਤ ਵੈਲਫੇਅਰ ਬੋਰਡ ਦੇ ਚੇਅਰਮੈਨ ਅਮਰੀਕ ਸਿੰਘ ਮੱਲ੍ਹੀ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਵਧਾਈਆਂ ਦਿੱਤੀਆਂ।ਇਸ ਮੌਕੇ ਅਮਰੀਕ ਸਿੰਘ ਮੱਲ੍ਹੀ ਵੱਲੋਂ ਭਰੋਸ਼ਾ ਦਿੱਤਾ ਗਿਆ ਕਿ ਉਹ ਪਾਰਟੀ ਦਾ ਸੱਚਾ ਸਿਪਾਹੀ ਬਣ ਕੇ ਜਿਸ ਤਰਾਂ ਪਹਿਲੇ ਕੰਮ ਕਰ ਰਹੇ ਸਨ ਉਸ ਤੋਂ ਵੀ ਵੱਧ ਦਿਨ ਦੂਣਾ ਤੇ ਰਾਤ ਚੌਗਣਾ ਕੰਮ ਕਰਕੇ ਪਾਰਟੀ ਦਾ ਨਾਮ ਉੱਚਾ ਕਰਨਗੇ।ਇਸ ਮੌਕੇ ਬੋਲਦਿਆਂ ਪੱਡਾ ਨੇ ਉਮੀਦ ਜਤਾਈ ਕਿ ਅਮਰੀਕ ਸਿੰਘ ਮੱਲ੍ਹੀ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।ਉਹ ਭਾਈਚਾਰੇ ਦੀ ਸਲਾਮਤੀ, ਭਲਾਈ,ਵਿਕਾਸ ਅਤੇ ਚੜ੍ਹਦੀ ਕਲਾ ਲਈ ਅਹਿਮ ਕਾਰਜ ਕਰਨਗੇ ਅਤੇ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਉਣਗੇ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਇਕ ਬਹੁਤ ਹੀ ਇਮਾਨਦਾਰ ਅਤੇ ਯੋਗ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ,ਜਿਸ ਨਾਲ ਹੇਠਲੇ ਪੱਧਰ ਤੇ ਕੰਮ ਕਰਨ ਵਾਲੇ ਵਰਕਰਾਂ ਦਾ ਮਾਣ-ਸਤਿਕਾਰ ਵਧਿਆ ਹੈ।ਉਨ੍ਹਾਂਨੇ ਕਿਹਾ ਕਿ ਅਮਰੀਕ ਸਿੰਘ ਮੱਲ੍ਹੀ ਇਕ ਬਹੁਤ ਹੀ ਕਾਬਿਲ, ਮਿਹਨਤੀ ਅਤੇ ਸਮਝਦਾਰ ਸ਼ਖ਼ਸੀਅਤ ਹਨ,ਜੋ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਤਤਪਰ ਰਹਿੰਦੇ ਹਨ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਾਰੇ ਭਾਈਚਾਰਿਆਂ ਦੇ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਕਰਕੇ ਸਾਰੇ ਭਾਈਚਾਰਿਆਂ ਦਾ ਮਾਣ ਵਧਾਇਆ ਹੈ।ਪੱਡਾ ਨੇ ਕਿਹਾ ਕਿ 2022 ਅਤੇ ਉਸ ਤੋ ਬਾਅਦ ਹੋਈਆਂ ਸਾਰੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਸਾਲੀ ਫਤਵਾ ਮਿਲਿਆ ਹੈ ਅਤੇ ਹੁਣ ਇਹ ਪਾਰਟੀ ਦੇਸ਼ ਦੇ ਹੋਰ ਸੂਬਿਆਂ ਵਿਚ ਵੀ ਆਪਣਾ ਅਧਾਰ ਕਾਇਮ ਕਰ ਚੁੱਕੀ ਹੈ।ਉਨ੍ਹਾਂ ਨੇ ਕਿਹਾ ਕਿ ਅਸੀ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰ ਰਹੇ ਹਾਂ,2027 ਦੀਆਂ ਚੋਣਾਂ ਵਿੱਚ ਰਵਾਇਤੀ ਪਾਰਟੀਆਂ ਦਾ ਦੁਬਾਰਾ ਸੁਪੜਾ ਸਾਫ ਹੋ ਜਾਵੇਗਾ।ਉਨ੍ਹਾਂਨੇ ਕਿਹਾ ਕਿ ਮਿਹਨਤ ਤੇ ਲਗਨ ਨਾਲ ਵਰਕਰਾਂ ਨੇ ਪਾਰਟੀ ਦਾ ਕੱਦ ਦੇਸ਼ ਭਰ ਵਿੱਚ ਉੱਚਾ ਕੀਤਾ ਹੈ।ਇਸ ਮੌਕੇ ਤੇ ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਕਾਂਜਲੀ,ਬਲਾਕ ਪ੍ਰਧਾਨ ਕਵਰਜੀਤ ਸਿੰਘ ਬਾਵਾ,ਬਲਾਕ ਪ੍ਰਧਾਨ ਉਪਕਾਰ ਸਿੰਘ ਖਾਲਸਾ, ਸੀਨੀਅਰ ਆਗੂ ਨਰਿੰਦਰ ਸਿੰਘ ਬੂਹ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।

- ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,1
- ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ1
- MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News1
- ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ1
- ਨੰਗਲੀ ਤੋਂ ਲਾਪਤਾ ਵਿਆਹੁਤਾ ਦਾ ਮਾਮਲਾ ਗਰਮਾਇਆ, ਥਾਣਾ ਕੰਬੋਅ ਨੇ ਸ਼ੁਰੂ ਕੀਤੀ ਡੂੰਘੀ ਜਾਂਚ #PunjabBoldaMajhaBlok #Amritsar #KambohPolice #MissingWoman #PunjabNews #Justice #BreakingNews #Nangli #PunjabPolice1
- ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews1

- ਜੰਡਿਆਲਾ ਗੁਰੂ ਵਿੱਚ ਵਾਇਰਲ ਹੋ ਰਹੀ ਸੁੰਡੀਆਂ ਵਾਲੀ ਨਿਊਟਰੀ ਕੁਲਚੇ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ ਪੀਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ । ਇਹਨਾਂ ਦੁਕਾਨਾਂ ਜਾਂ ਰੇਹੜੀਆਂ ਤੇ ਦੇਖਿਆ ਜਾਂਦਾ ਹੈ ਕਿ ਇੱਕੋ ਤੇਲ ਵਿੱਚ ਲਗਾਤਾਰ ਚੀਜ਼ ਬਣਾਈ ਜਾਂਦੀ ਹੈ ਅਤੇ ਤੇਲ ਬਦਲਿਆ ਨਹੀਂ ਜਾਂਦਾ । ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇੱਥੇ ਬਿਨਾਂ ਢੱਕੇ ਮਸਾਲੇ , ਬਾਸੀ ਚਟਣੀਆਂ, ਉਸੇ ਕੱਪੜੇ ਨਾਲ ਭਾਂਡੇ ਸਾਫ ਕਰਨੇ, ਹੱਥ ਧੋਣ ਲਈ ਪਾਣੀ ਨਾ ਹੋਣਾ, ਕੋਲ ਹੀ ਕੂੜੇ ਦੇ ਢੇਰ ਲੱਗੇ ਹੋਣੇ, ਭਾਂਡੇ ਧੋਣ ਵਾਲਾ ਪਾਣੀ ਗੰਦਾ, ਮਖੀ ਮੱਛਰ ਦੀ ਭਰਮਾਰ ਆਦਿ ਦੇਖੇ ਜਾਂਦੇ ਹਨ । ਬੀਤੇ ਕੱਲ ਜੰਡਿਆਲਾ ਗੁਰੂ ਵਿੱਚ ਇੱਕ ਡਿਊਟਰੀ ਕੁਲਚੇ ਦੇ ਵਿੱਚੋਂ ਸੁੰਡੀਆਂ ਨਿਕਲਣ ਵਾਲੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਇਹ ਵੀਡੀਓ ਮਸੁਲੀਆਂ ਦਰਵਾਜੇ ਦੇ ਕੋਲ ਸਥਿਤ ਇਕ ਦੁਕਾਨ ਦੇ ਬਾਹਰ ਰੇਹੜੀ ਲਗਾਉਣ ਵਾਲੇ ਤੋਂ ਲਏ ਗਏ ਨਿਊਟਰੀ ਕੁਲਚੇ ਵਿੱਚੋ ਦੇਖੀ ਦਸੀ ਜਾ ਰਹੀ ਹੈ । ਇਸ ਬਾਬਤ ਸ਼ਹਿਰ ਵਾਸੀਆਂ ਵਿੱਚ ਕਾਫੀ ਡਰ ਪੈਦਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਗੰਦੀਆਂ ਚੀਜ਼ਾਂ ਖਾਣ ਨਾਲ ਟਾਈਫਾਈਡ, ਹੈਪੀਟਾਈਟਿਸ, ਫੂਡ ਪੋਜਨਿੰਗ, ਪੇਟ ਵਿੱਚ ਕੀੜੇ , ਟੱਟੀਆਂ ਵਰਗੀਆਂ ਬਿਮਾਰੀਆਂ ਆਦਿ ਲੱਗ ਜਾਂਦੀਆਂ ਹਨ । ਇਹ ਸ਼ਹਿਰ ਵਾਸੀਆਂ ਲਈ ਦੋ ਮਿੰਟ ਦਾ ਸਵਾਦ ਨਹੀਂ ਬਲਕਿ ਸਿਹਤ ਅਤੇ ਜਾਨ ਨੂੰ ਖਤਰਾ ਵੀ ਹੈ । ਦੋ ਮਿੰਟ ਦੇ ਸਵਾਦ ਦੇ ਕਾਰਨ ਦੋ ਮਹੀਨੇ ਦਵਾਈਆਂ ਜਾਂ ਹਸਪਤਾਲਾਂ ਦੇ ਚੱਕਰਾਂ ਵਿੱਚ ਰਹਿਣਾ ਪੈ ਸਕਦਾ ਹੈ । ਸ਼ਹਿਰ ਵਾਸੀਆਂ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਹੈ ਕਿ ਸਿਰਫ ਦਿਵਾਲੀ ਦੇ ਦਿਨਾਂ ਵਿੱਚ ਹੀ ਛਾਪੇਮਾਰੀ ਨਾ ਕੀਤੀ ਜਾਵੇ ਬਲਕਿ ਅਜਿਹੀਆਂ ਦੁਕਾਨਾਂ ਤੇ ਵੀ ਰੈਗੂਲਰ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੇ ਨਾਲ ਹੋ ਰਹੇ ਖਿਲਵਾੜ ਤੋਂ ਬਚਿਆ ਜਾ ਸਕੇ। ਇਥੇ ਇਹ ਦਸਣਯੋਗ ਹੈ ਜੰਡਿਆਲਾ ਗੁਰੂ ਲੋਕਲ ਬੱਸ ਸਟੈਂਡ ਵੀ ਹੁਣ ਰੇਹੜੀ ਮਾਰਕੀਟ ਦੇ ਨਾਮ ਨਾਲ ਮਸ਼ਹੂਰ ਹੋ ਚੁੱਕਾ ਹੈ ਜਿੱਥੇ ਰਾਤ ਅਜਿਹੀਆਂ ਫਾਸਟ ਫੂਡ ਵਗੈਰਾ ਦੀਆਂ ਰੇਹੜੀਆਂ ਆਮ ਦੇਖੀਆਂ ਜਾ ਸਕਦੀਆਂ ਹਨ ।2
- ਵੱਡੀ ਖਬਰ ਸੰਗਰੂਰ 'ਚ ਲੇਡੀ ਟੀਚਰਾਂ ਨਾਲ ਪੁਲਿਸ ਦੀ ਧੱ*ਕਾ-ਮੁੱ*ਕੀ ਦਾ ਵੀਡੀਓ ਵਾਇਰਲ, ਕਾ/ਰਵਾਈ ਨੂੰ ਲੈ ਕੇ ਉੱਠੇ ਸਵਾ/ਲ Bhagwant Mann @highlight #SangrurPunjab #TeacherProtest #trending #YGTVPunjab #nonfollowers #Facebookpost #explorer1