logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਸੰਗਤ ਨੂੰ ਦਿੱਤੀ ਵਧਾਈ। ਅੰਮ੍ਰਿਤਸਰ, 13 ਮਾਰਚ- ( ਮਹਾਬੀਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 558 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਂ ਅਨੁਸਾਰ 1 ਚੇਤ ਤੋਂ ਆਰੰਭ ਹੋਏ ਨਵੇਂ ਵਰ੍ਹੇ ਵਿਚ ਗੁਰੂ ਸਾਹਿਬ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਸੁੱਖ ਸ਼ਾਂਤੀ ਅਤੇ ਆਪਸੀ ਇਤਫਾਕ ਬਖ਼ਸ਼ਿਸ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਤੇ ਗੁਰਮਤਿ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ ਹੈ। ਗੁਰਬਾਣੀ ’ਤੇ ਅਮਲ ਕਰਦਿਆਂ ਮਨੁੱਖੀ ਸਮੱਸਿਆਵਾਂ ਦਾ ਸਹਿਜੇ ਹੀ ਹੱਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਅਰਪਣ ਕਰਦੀਆਂ ਹਨ। ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਦੀ ਆਮਦ ਮੌਕੇ ਨੌਜੁਆਨ ਪੀੜ੍ਹੀ ਨੂੰ ਆਪਣੇ ਵਿਰਸੇ ਤੋਂ ਪ੍ਰੇਰਣਾ ਲੈਂਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।

on 14 March
user_Public savera
Public savera
Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
on 14 March
3cb0fb0b-f770-4d00-9c6a-e59d0e8ec058

More news from ਪੰਜਾਬ and nearby areas
  • 🚨 वघार चौक पठानकोट में ट्रैफिक पुलिस का सख्त नाका, नियम तोड़ने वालों पर कार्रवाई 🚨
    1
    🚨 वघार चौक पठानकोट में ट्रैफिक पुलिस का सख्त नाका, नियम तोड़ने वालों पर कार्रवाई 🚨
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਖਾਲਸਾ ਸਾਜਨਾ ਦਿਵਸ ‘ਤੇ ਗੁਰਦੁਆਰਿਆਂ ‘ਚ ਉਮੜੀ ਭਗਤੀ, ਸੰਗਤਾਂ ਵੱਲੋਂ ਸ਼ਹੀਦਾਂ ਨੂੰ ਨਮਨ ਤੇ ਨੌਜਵਾਨਾਂ ਲਈ ਸੰਦੇਸ਼ #Punjab24News #KhalsaSajnaDiwas #Vaisakhi2026 #WaheguruJi #KhalsaPanth #SikhHistory #Amritsar #GuruGobindSinghJi #SikhYouth #SayNoToDrugs #GurudwaraDarshan
    1
    ਖਾਲਸਾ ਸਾਜਨਾ ਦਿਵਸ ‘ਤੇ ਗੁਰਦੁਆਰਿਆਂ ‘ਚ ਉਮੜੀ ਭਗਤੀ, ਸੰਗਤਾਂ ਵੱਲੋਂ ਸ਼ਹੀਦਾਂ ਨੂੰ ਨਮਨ ਤੇ ਨੌਜਵਾਨਾਂ ਲਈ ਸੰਦੇਸ਼  
#Punjab24News #KhalsaSajnaDiwas
#Vaisakhi2026
#WaheguruJi
#KhalsaPanth
#SikhHistory
#Amritsar
#GuruGobindSinghJi
#SikhYouth
#SayNoToDrugs
#GurudwaraDarshan
    user_Punjab 24 News
    Punjab 24 News
    Media Amritsar -I, Punjab•
    7 hrs ago
  • ਬਰਾਮਦ ਪਿਸਟਲਾ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ
    1
    ਬਰਾਮਦ ਪਿਸਟਲਾ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • Post by 5ab News Live
    1
    Post by 5ab News Live
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਬਟਾਲਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਤੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਧਾਇਕ ਸ਼ੈਰੀ ਕਲਸੀ ਨੇ ਭਰੀ ਹਾਜ਼ਰੀ
    1
    ਬਟਾਲਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਤੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਧਾਇਕ ਸ਼ੈਰੀ ਕਲਸੀ ਨੇ ਭਰੀ ਹਾਜ਼ਰੀ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਮੰਗਲ ਸਿੰਘ ਉਰਫ਼ ਮੰਗਾ, ਪ੍ਰਨਵ ਸ਼ਰਮਾ ਉਰਫ਼ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 06 ਆਧੁਨਿਕ ਪਿਸਟਲ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰਦੇ ਸਨ ਅਤੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਇਹ ਖੇਪਾਂ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ। ਇਸ ਸਬੰਧੀ ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਬੱਧ ਹੈ। #GangstranTeVaar #ActionAgainstCrime
    1
    ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।
ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਮੰਗਲ ਸਿੰਘ ਉਰਫ਼ ਮੰਗਾ, ਪ੍ਰਨਵ ਸ਼ਰਮਾ ਉਰਫ਼ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 06 ਆਧੁਨਿਕ ਪਿਸਟਲ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰਦੇ ਸਨ ਅਤੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਇਹ ਖੇਪਾਂ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ।
ਇਸ ਸਬੰਧੀ ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਬੱਧ ਹੈ।
#GangstranTeVaar
#ActionAgainstCrime
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.