ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ ਰੂਪਨਗਰ, 11 ਮਈ: “ਈਕੋ ਕੰਜਰਵ ਫਾਊਂਡੇਸ਼ਨ” ਵੱਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਗਿਆ। ਫਾਊਂਡੇਸ਼ਨ ਵੱਲੋਂ ਜੇਲ੍ਹ ਵਿੱਚ ਦੋ ਫਰਿੱਜ ਵਾਟਰ ਕੂਲਰ ਅਤੇ ਪਾਣੀ ਨੂੰ ਸ਼ੁੱਧ ਕਰਨ ਲਈ ਇੱਕ ਵਾਟਰ ਪਿਊਰੀਫਾਇਰ ਭੇਂਟ ਕੀਤਾ ਗਿਆ, ਜਿਸ ਨਾਲ ਬੰਦੀਆਂ ਨੂੰ ਸਾਫ਼ ਅਤੇ ਠੰਢਾ ਪੀਣਯੋਗ ਪਾਣੀ ਉਪਲਬਧ ਹੋ ਸਕੇਗਾ। ਡਾ. ਦੀਪਕ ਸਿੰਗਲਾ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਜੇਲ੍ਹ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਲਈ ਸਕਿੱਲ ਡਿਵੈਲਪਮੈਂਟ ਕੋਰਸ ਕਰਵਾਏ ਗਏ ਹਨ ਅਤੇ ਇਕ ਲਾਇਬ੍ਰੇਰੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਲੋੜਾਂ ਦੇ ਆਧਾਰ ’ਤੇ ਸਮੇਂ-ਸਮੇਂ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਹਰਜੋਤ ਸਿੰਘ ਕਲੇਰ ਅਤੇ ‘ਈਕੋ ਕੰਜਰਵ ਫਾਊਂਡੇਸ਼ਨ’ ਦੇ ਮੈਂਬਰ ਵੀ ਹਾਜ਼ਰ ਸਨ।
ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ ਰੂਪਨਗਰ, 11 ਮਈ: “ਈਕੋ ਕੰਜਰਵ ਫਾਊਂਡੇਸ਼ਨ” ਵੱਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਗਿਆ। ਫਾਊਂਡੇਸ਼ਨ ਵੱਲੋਂ ਜੇਲ੍ਹ ਵਿੱਚ ਦੋ ਫਰਿੱਜ ਵਾਟਰ ਕੂਲਰ ਅਤੇ ਪਾਣੀ ਨੂੰ ਸ਼ੁੱਧ ਕਰਨ ਲਈ ਇੱਕ ਵਾਟਰ ਪਿਊਰੀਫਾਇਰ ਭੇਂਟ ਕੀਤਾ ਗਿਆ, ਜਿਸ ਨਾਲ ਬੰਦੀਆਂ ਨੂੰ ਸਾਫ਼
ਅਤੇ ਠੰਢਾ ਪੀਣਯੋਗ ਪਾਣੀ ਉਪਲਬਧ ਹੋ ਸਕੇਗਾ। ਡਾ. ਦੀਪਕ ਸਿੰਗਲਾ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਜੇਲ੍ਹ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਲਈ ਸਕਿੱਲ ਡਿਵੈਲਪਮੈਂਟ ਕੋਰਸ ਕਰਵਾਏ ਗਏ ਹਨ ਅਤੇ ਇਕ ਲਾਇਬ੍ਰੇਰੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਲੋੜਾਂ ਦੇ ਆਧਾਰ ’ਤੇ ਸਮੇਂ-ਸਮੇਂ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਹਰਜੋਤ ਸਿੰਘ ਕਲੇਰ ਅਤੇ ‘ਈਕੋ ਕੰਜਰਵ ਫਾਊਂਡੇਸ਼ਨ’ ਦੇ ਮੈਂਬਰ ਵੀ ਹਾਜ਼ਰ ਸਨ।
- ਪੰਜਾਬ ਦੇ ਨੂਰਪੁਰ ਬੇਦੀ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਉਸਨੇ ਵੀਡੀਓ ਰਾਹੀਂ ਆਪਣੇ ਕਤਲ ਦਾ ਅਸਲੀ ਕਾਰਨ ਦੱਸਿਆ, ਜਿਸ ਨਾਲ ਪੂਰੇ ਸੂਬੇ ਵਿੱਚ ਹੜਕੰਪ ਮਚ ਗਿਆ।1
- Post by Sajadahmed8
- ਚੰਡੀਗੜ੍ਹ ਵਿੱਚ ਇੱਕ ਸ਼ਹਿਰੀ ਨੇ ਅੱਜ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ। ਦਿਲਾਂ ਦੇ ਇਮੋਜੀ ਨਾਲ ਇਹ ਸੰਦੇਸ਼ ਇੱਕ ਨਿੱਜੀ ਅਨੁਭਵ ਨੂੰ ਦਰਸਾਉਂਦਾ ਹੈ।1
- ਸੈਲਾ ਖੁਰਦ ਵਿਖੇ ਸਵਾਮੀ ਕ੍ਰਿਸ਼ਨਾ ਨੰਦ ਮਹਾਰਾਜ ਜੀ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਰਖਾਨਿਆ ਵਿੱਚ ਤੂੜੀ ਦੀ ਵਰਤੋਂ ਤੇ ਲਾਈ ਜਾਵੇ ਮੁਕੰਮਲ ਰੋਕ, ਸਵਾਮੀ ਕ੍ਰਿਸ਼ਨਾ ਨੰਦ ਜੀ ਮਹਾਰਾਜ ਦੀ ਅਗਵਾਈ ਵਿੱਚ ਧਰਨਾ ਲਾ ਕੇ ਪ੍ਰਸ਼ਾਸਨ ਤੋਂ ਕੀਤੀ ਮੰਗ।1
- ਖੰਨਾ ਜੀ ਟੀ ਰੋਡ ਤੇ ਟਰੱਕ ਨੇ ਸਕੂਟਰ ਨੂੰ ਦਰੜਿਆ, ਮਹਿਲਾ ਦੀ ਮੌਤ, ਇਕ ਫੱਟੜ, ਲੋਕਾਂ ਨੇ ਟਰੱਕ ਡਰਾਈਵਰ ਨੂੰ ਕੀਤਾ ਕਾਬੂ,1
- 11 ਮਈ ਬਰਨਾਲਾ ਹੁਣੇ ਹੁਣੇ ਬਰਨਾਲਾ ਚ ਹੋਈ ਗੱੜੇਮਾਰੀ ਮੀਂਹ ਨਾਲ ਬਰਨਾਲਾ ਹੋਈਆ ਜਲ ਥਲ ਗਰਮੀ ਤੋਂ ਮਿਲੀ ਰਾਹਤ1
- ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਪਾਇਲ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਦੀ ਵਾਰਡਬੰਦੀ ਵਿੱਚ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਤੇ ਅਦਾਲਤ ਜਾਣ ਦੀ ਚੇਤਾਵਨੀ ਦਿੱਤੀ।1
- ਬਿਸਤ ਦੁਆਬ ਨਹਿਰ ਵਾਲੇ ਪੁਲਾ ਤੇ ਮੌਜੂਦਾ ਸਰਕਾਰ ਲਾਘੇ ਬਣਾਉਣ ਚ ਨਕਾਮ ਰਹੀ -ਲਵ ਕੁਮਾਰ ਗੋਲਡੀ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਸਤ ਦੁਆਬ ਨਹਿਰ ਵਾਲੇ ਪੁੱਲ ਜੋ ਪਿੱਛਲੀ ਸਰਕਾਰ ਸਮੇਂ ਬਣਾਏ ਗਏ ਅੱਧੇ ਦਰਜਣ ਤੋਂ ਵੱਧ ਸਨ, ਜਿਹਨਾਂ ਲਈ ਗ੍ਰਾਂਟ ਵੀ ਜਾਰੀ ਕਰ ਦਿੱਤੀ ਗਈ ਸੀ ਪਰ ਮੌਜੂਦਾ ਸਰਕਾਰ ਉਹਨਾਂ ਨੂੰ ਬਣਾਉਣ ਚ ਨਕਾਮ ਰਹੀ। ਉਹਨਾਂ ਦੇ ਸੰਬੰਧ ਵਿੱਚ ਅੱਜ1