ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ। ਅੰਮ੍ਰਿਤਸਰ 26 ਅਗਸਤ 2026 ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਸੰਦੀਪ ਸਿੰਘ ਸਿੰਘ ਪੁੱਤਰ ਸਤਨਾਮ ਸਿੰਘ ਹੈ। ਜੋ ਕਿ ਨੇੜੇ ਗੁਰੂ ਨਾਨਕ ਕਲੋਨੀ ਗਲੀ ਕਬਰਾਂ ਵਾਲੀ ਨੇੜੇ ਪਿੰਡ ਘਨੂੰਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 65 ਮਿਤੀ 03-09-2019 ਜੁਰਮ 379B 34 IPC ਥਾਣਾ ਛੇਹਰਟਾ ਅੰਮ੍ਰਿਤਸਰ ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸ੍ਰੀ ਬਲਜਿੰਦਰ ਸਿੰਘ ਜੀ (ASJ/ASR ) ਵੱਲੋਂ ਮਿਤੀ 18-09-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ 2. ਮੁਕੱਦਮਾਂ ਨੰਬਰ 60 ਮਿਤੀ 07-03-2019 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ ਜੋ ਕਿ ਮਾਣਯੋਗ ਅਦਾਲਤ ਸ੍ਰੀ ਸਿਮਰਨਜੀਤ ਕੋਰ JMIC /Asr ਵਲੋਂ ਮਿਤੀ 19-03-2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਜਿਸ ਨੂੰ ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 26-08-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮਿਆਂ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

- ਜਲੰਧਰ 'ਚ ਮੁਲਾਜ਼ਮ ਏਕਤਾ ਦਾ ਵੱਡਾ ਸੁਨੇਹਾ! ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਿਆ ਕੀਰਤਨ ਦਰਬਾਰ #PunjabEmployees #PSMSU #JalandharNews #PunjabNews #EmployeeUnity #Punjab24News1
- ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ। ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।1
- Post by ਜਸਕਰਨ ਸਿੰਘ1
- ਪੁਲਿਸ ਪ੍ਰਸ਼ਾਸਨ ਵੱਲੋਂ ਜਲਦੀ ਇੰਨਸਾਫ ਨਾ ਮਿਲਿਆ ਤਾਂ ਪਰਿਵਾਰ ਵੱਲੋਂ ਸ:ੜ:ਕਾਂ ਜਾ'ਮ ਕਰ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ ਪਰਿਵਾਰ ਨੇ ਸੈਂਟਰਲ ਹਲਕੇ ਦੇ ਐੱਮ.ਐੱਲ.ਏ ਡਾ. ਅਜੇ ਗੁਪਤਾ ਵੱਲੋਂ ਫੋਨ ਨਾ ਚੁੱਕਣ ਤੇ ਵੀ ਜਤਾਇਆ ਰੋਸ1
- ਸੁਖਬੀਰ ਬਾਦਲ ਨੇ ਅਮ੍ਰਿਤਪਾਲ ਸਿੰਘ ਨੂੰ ਕਿਹਾ ਭਗਵੰਤ ਮਾਨ ਤੋਂ ਵੀ ਮਾੜਾ , ਕਾਂਗਰਸ ਨਾਲ ਸੰਬੰਧ ਹੋਣ ਦਾ ਦਿੱਤਾ ਬਿਆਨ ,ਸੁਣੋ ਪੂਰੀ ਗੱਲ ।1
- आम आदमी पार्टी के पंजाब प्रधान अमन अरोड़ा ने बीजेपी ओर अकाली दल पर सादा निशान। आम आदमी पार्टी के पंजाब प्रधान अमन अरोड़ा ने बीजेपी ओर अकाली दल पर सादा निशान।1
- पठानकोट के प्रताप वर्ल्ड स्कूल में 13वें जिला स्कूल खेलों के अंतर्गत रोलर स्केटिंग प्रतियोगिता का आयोजन। @Highlight #PratapWorldSchool #trending #YGTVPunjab #nonfollowers #Facebookpost1
- ਜਲੰਧਰ ਸਿਵਲ ਹਸਪਤਾਲ ਵਿੱਚ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਤੇ ਸਟਾਫ ਵੱਲੋਂ ਰੋਸ ਪ੍ਰਦਰਸ਼ਨ #PUNJAB24NEWS #Jalandhar #CivilHospital #AamAadmiClinic #DoctorsProtest #PunjabNews1